Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:44:10 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡਰੋਨ ਦਿਖਣ ਮਗਰੋਂ White House 'ਚ Alert ! FBI ਨੂੰ ਇਰਾਨੀ ਹਮਲੇ ਦਾ ਸ਼ੱਕ

INTERNATIONAL News Punjabi(ਵਿਦੇਸ਼)

ਡਰੋਨ ਦਿਖਣ ਮਗਰੋਂ White House 'ਚ Alert ! FBI ਨੂੰ ਇਰਾਨੀ ਹਮਲੇ ਦਾ ਸ਼ੱਕ

  • Edited By Harpreet Singh,
  • Updated: 19 Mar, 2026 12:26 PM
United States of America
drones over usa army base
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ ਮਿਡਲ ਈਸਟ ਦੇਸ਼ਾਂ ਰਾਹੀਂ ਇਰਾਨ ਨਾਲ ਜੰਗ ਲੜ ਰਿਹਾ ਹੈ, ਉੱਥੇ ਹੀ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਅਮਰੀਕੀ ਆਰਮੀ ਬੇਸ 'ਤੇ ਕਈ ਅਣਪਛਾਤੇ ਡਰੋਨ ਦੇਖੇ ਜਾਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਹ ਘਟਨਾ ਇਸ ਲਈ ਜ਼ਿਆਦਾ ਗੰਭੀਰ ਹੈ ਕਿਉਂਕਿ ਇਸੇ ਬੇਸ 'ਤੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਰੱਖਿਆ ਮੰਤਰੀ ਪੀਟ ਹੇਗਸੇਥ ਵਰਗੇ ਚੋਟੀ ਦੇ ਅਧਿਕਾਰੀ ਰਹਿ ਰਹੇ ਹਨ।

ਜਾਣਕਾਰੀ ਅਨੁਸਾਰ ਇਹ ਡਰੋਨ ਵਾਸ਼ਿੰਗਟਨ ਡੀ.ਸੀ. ਖੇਤਰ ਵਿੱਚ ਸਥਿਤ ਇੱਕ ਫੌਜੀ ਰਿਹਾਇਸ਼ੀ ਇਲਾਕੇ ਦੇ ਉੱਪਰ ਉੱਡਦੇ ਪਾਏ ਗਏ। ਇਸ ਅੱਡੇ 'ਤੇ ਅਮਰੀਕਾ ਦੇ ਦੋ ਸਭ ਤੋਂ ਮਹੱਤਵਪੂਰਨ ਮੰਤਰੀ ਰਹਿ ਰਹੇ ਹਨ, ਜਿਸ ਕਾਰਨ ਇਸ ਨੂੰ ਉਨ੍ਹਾਂ ਦੀ ਸੁਰੱਖਿਆ ਵਿੱਚ ਵੱਡੀ ਸੰਨ੍ਹ ਮੰਨਿਆ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫਰਵਰੀ ਵਿੱਚ FBI ਨੇ ਕੈਲੀਫੋਰਨੀਆ ਪੁਲਸ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਇਰਾਨੀ ਡਰੋਨ ਅਮਰੀਕੀ ਧਰਤੀ 'ਤੇ ਹਮਲਾ ਕਰ ਸਕਦੇ ਹਨ, ਹਾਲਾਂਕਿ ਉਸ ਸਮੇਂ ਕੋਈ ਨਿਸ਼ਚਿਤ ਜਗ੍ਹਾ ਜਾਂ ਸਮਾਂ ਨਹੀਂ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ ਤੇਲ ਨਾਲ ਲੱਦੇ ਟੈਂਕਰਾਂ ਨੇ ਭਾਰਤ ਵੱਲ ਮਾਰਿਆ U-Turn

ਇਹ ਡਰੋਨ ਅਜਿਹੇ ਸਮੇਂ ਦੇਖੇ ਗਏ ਹਨ ਜਦੋਂ ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਭਿਆਨਕ ਰੂਪ ਲੈ ਚੁੱਕੀ ਹੈ। ਇਰਾਨ ਨੇ ਹਾਲ ਹੀ ਵਿੱਚ ਅਮਰੀਕੀ ਟਿਕਾਣਿਆਂ 'ਤੇ ਮਿਜ਼ਾਈਲ ਹਮਲੇ ਕੀਤੇ ਹਨ, ਜਿਸ ਦੇ ਜਵਾਬ 'ਚ ਅਮਰੀਕਾ ਨੇ ਇਰਾਨ ਦੇ ਮਿਜ਼ਾਈਲ ਟਿਕਾਣਿਆਂ 'ਤੇ ਭਾਰੀ ਬੰਬਾਰੀ ਕੀਤੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਡਰੋਨ ਇਰਾਨ ਵੱਲੋਂ ਭੇਜੇ ਗਏ ਹੋ ਸਕਦੇ ਹਨ।

ਅਮਰੀਕੀ ਸੁਰੱਖਿਆ ਏਜੰਸੀਆਂ ਅਤੇ ਫੌਜ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਡਰੋਨ ਕਿੱਥੋਂ ਆਏ ਸਨ ਅਤੇ ਇਨ੍ਹਾਂ ਦਾ ਮਕਸਦ ਕੀ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਡਰੋਨ ਜਾਸੂਸੀ ਲਈ ਸਨ ਜਾਂ ਇਨ੍ਹਾਂ ਵਿੱਚ ਕੋਈ ਵਿਸਫੋਟਕ ਸੀ। ਵਾਸ਼ਿੰਗਟਨ ਦੇ ਆਲੇ-ਦੁਆਲੇ ਹਵਾਈ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ ਤੇ ਹਰ ਪਾਸਿਓਂ ਤਿੱਖੀ ਨਿਗ੍ਹਾ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ''ਹੁਣ ਨਹੀਂ ਹੋਵੇਗਾ ਕੋਈ ਹਮਲਾ..!'' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • White House
  • USA Army Base
  • Washington DC

ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ ਕੀ ਦਿਖਿਆ ਅਸਰ

NEXT STORY

Stories You May Like

  • punjabi youth in fbi list
    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • punjabi youth included in fbi  s wanted list in drug trafficking case
    ਨਸ਼ਾ ਤਸਕਰੀ ਮਾਮਲੇ 'ਚ ਪੰਜਾਬੀ ਨੌਜਵਾਨ FBI ਦਾ ਵਾਂਟੇਡ ਲਿਸਟ 'ਚ ਸ਼ਾਮਲ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • russia ukraine conflict
    ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • woman rescue after 36 hours
      "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ ਦੱਬੀ ਰਹੀ ਮਹਿਲਾ ਨੇ ਜਿੱਤੀ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • north korea fire missile
      ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • korea  india pledge closer ties in customs matters
      ਕੋਰੀਆ ਅਤੇ ਭਾਰਤ ਨੇ ਕਸਟਮ ਮਾਮਲਿਆਂ 'ਚ ਨੇੜਲੇ ਸਬੰਧਾਂ ਦਾ ਵਾਅਦਾ ਕੀਤਾ
    • change in pakistani military strategy
      ਪਾਕਿਸਤਾਨੀ ਫੌਜੀ ਰਣਨੀਤੀ 'ਚ ਵੱਡਾ ਬਦਲਾਅ ;ਹੁਣ ਰਵਾਇਤੀ ਹਥਿਆਰਾਂ 'ਤੇ ਜ਼ੋਰ
    • final phase  voting  pok  kashmir
      ਡਰ ਦੇ ਮਾਹੌਲ 'ਚ ਮੁਕੰਮਲ ਹੋਈ ਪੀਓਕੇ 'ਚ ਵੋਟਿੰਗ
    • minorities in jinnah pakistan
      ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ
    • journalist release
      ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ
    • new york woman pleads guilty
      ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +