Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:34:44 PM

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

  • war has ruined the kitchen budget of punjabis

    ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇੰਗਲੈਂਡ ਅਤੇ ਵੇਲਜ਼ 'ਚ ਨਸ਼ੀਲੇ ਪਦਾਰਥਾਂ ਨਾਲ ਹੁੰਦੀਆਂ ਮੌਤਾਂ ਪਹੁੰਚੀਆਂ ਰਿਕਾਰਡ ਪੱਧਰ 'ਤੇ

INTERNATIONAL News Punjabi(ਵਿਦੇਸ਼)

ਇੰਗਲੈਂਡ ਅਤੇ ਵੇਲਜ਼ 'ਚ ਨਸ਼ੀਲੇ ਪਦਾਰਥਾਂ ਨਾਲ ਹੁੰਦੀਆਂ ਮੌਤਾਂ ਪਹੁੰਚੀਆਂ ਰਿਕਾਰਡ ਪੱਧਰ 'ਤੇ

  • Edited By Vandana,
  • Updated: 04 Aug, 2021 12:57 PM
England
drug related deaths reach record levels in england and wales
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਇੰਗਲੈਂਡ (ਮਨਦੀਪ ਖੁਰਮੀ ਹਿੰਮਤਪੁਰਾ): ਇੰਗਲੈਂਡ ਅਤੇ ਵੇਲਜ਼ ਵਿੱਚ ਨਸ਼ੀਲੇ ਪਦਾਰਥਾਂ ਦੀ ਵਜ੍ਹਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਰਿਕਾਰਡ ਪੱਧਰ 'ਤੇ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੰਕੜਿਆਂ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿੱਚ ਨਸ਼ੀਲੇ ਪਦਾਰਥਾਂ ਨਾਲ ਸੰਬੰਧਤ ਮੌਤਾਂ 25 ਸਾਲਾਂ ਤੋਂ ਵੱਧ ਸਮੇਂ ਵਿੱਚ ਆਪਣੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਰਾਸ਼ਟਰੀ ਅੰਕੜਾ ਦਫਤਰ ਦੁਆਰਾ 2020 ਵਿੱਚ ਨਸ਼ਿਆਂ ਨਾਲ ਕੁੱਲ 4,561 ਮੌਤਾਂ ਦਰਜ ਕੀਤੀਆਂ ਗਈਆਂ ਅਤੇ 1993 ਵਿੱਚ ਰਿਕਾਰਡ ਸ਼ੁਰੂ ਹੋਣ ਤੋਂ ਬਾਅਦ ਇਹ ਸਭ ਤੋਂ ਵੱਡੀ ਸੰਖਿਆ ਹੈ। 

ਪਿਛਲੇ ਸਾਲ ਦਰਜ ਹੋਈਆਂ ਮੌਤਾਂ ਵਿੱਚੋਂ, ਦੋ ਤਿਹਾਈ (2,996) ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਸਬੰਧਤ ਸਨ ਜਦਕਿ ਅੱਧੀਆਂ ਮੌਤਾਂ ਵਿੱਚ (2,263) ਹੈਰੋਇਨ ਜਾਂ ਮਾਰਫਿਨ ਕਰਕੇ ਹੋਈਆਂ ਸਨ। ਅੰਕੜਿਆਂ ਅਨੁਸਾਰ ਤਕਰੀਬਨ 1,050 ਮੌਤਾਂ ਨਸ਼ੀਲੇ ਪਦਾਰਥਾਂ ਦੇ ਜ਼ਹਿਰ ਨਾਲ 2020 ਵਿੱਚ ਹੋਈਆਂ। ਇਹਨਾਂ ਮੌਤਾਂ ਸੰਬੰਧੀ ਜਾਰੀ ਹੋਏ ਰਿਕਾਰਡ ਵਿੱਚ ਸਿਰਫ ਡਰੱਗ ਓਵਰਡੋਜ਼ ਆਦਿ ਦਾ ਜ਼ਿਕਰ ਹੈ। ਸਿਹਤ ਮਾਹਿਰਾਂ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਜ਼ਹਿਰ ਨਾਲ ਹੋਣ ਵਾਲੀਆਂ ਅੱਧੀਆਂ ਤੋਂ ਵੱਧ ਮੌਤਾਂ ਵਿੱਚ ਇੱਕ ਤੋਂ ਵੱਧ ਦਵਾਈਆਂ ਸ਼ਾਮਲ ਹੁੰਦੀਆਂ ਹਨ ਅਤੇ ਉਨ੍ਹਾਂ ਮਾਮਲਿਆਂ ਵਿੱਚ ਇਹ ਦੱਸਣਾ ਸੰਭਵ ਨਹੀਂ ਹੁੰਦਾ ਕਿ ਕਿਹੜੀ ਨਸ਼ੀਲੀ ਦਵਾਈ ਮੌਤ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਸੀ। 

ਪੜ੍ਹੋ ਇਹ ਅਹਿਮ ਖਬਰ -ਸਕਾਟਲੈਂਡ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਹੀਂ ਕਰਨਗੇ ਨਿਕੋਲਾ ਸਟਰਜਨ ਨਾਲ ਮੁਲਾਕਾਤ

ਅੰਕੜੇ ਜਾਹਿਰ ਕਰਦੇ ਹਨ ਕਿ ਪਿਛਲੇ 10 ਸਾਲਾਂ ਵਿੱਚ ਨਸ਼ੀਲੇ ਪਦਾਰਥਾਂ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 60.9 ਪ੍ਰਤੀਸ਼ਤ ਵਧੀ ਹੈ। ਇੰਗਲੈਂਡ ਅਤੇ ਵੇਲਜ਼ ਵਿੱਚ 2010 ਵਿੱਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ ਇਹਨਾਂ ਮੌਤਾਂ ਦੀ ਦਰ 49.4 ਸੀ ਜੋ ਕਿ  2020 ਵਿੱਚ 79.5 ਪ੍ਰਤੀਸ਼ਤ ਹੋ ਗਈ ਹੈ। ਪਿਛਲੇ ਹਫ਼ਤੇ, ਜਾਰੀ ਕੀਤੇ ਵੱਖਰੇ ਅੰਕੜਿਆਂ ਅਨੁਸਾਰ ਸਕਾਟਲੈਂਡ ਵਿੱਚ ਪਿਛਲੇ ਸਾਲ ਨਸ਼ਿਆਂ ਦੀ ਦੁਰਵਰਤੋਂ ਨਾਲ 1,339 ਲੋਕਾਂ ਦੀ ਮੌਤ ਹੋਈ ਜੋ ਕਿ ਯੂਰਪ ਵਿੱਚ ਡਰੱਗ ਨਾਲ ਸਬੰਧਤ ਸਭ ਤੋਂ ਭੈੜੀ ਮੌਤ ਦਰ ਹੈ ਅਤੇ ਗਲਾਸਗੋ ਸ਼ਹਿਰ ਸਾਰੇ ਯੂਰਪੀਅਨ ਸ਼ਹਿਰਾਂ ਵਿੱਚੋਂ ਸਭ ਤੋਂ ਜਿਆਦਾ ਪ੍ਰਭਾਵਿਤ ਹੈ।

  • England and Wales
  • drugs
  • deaths
  • ਇੰਗਲੈਂਡ ਅਤੇ ਵੇਲਜ਼
  • ਨਸ਼ੀਲੇ ਪਦਾਰਥ
  • ਮੌਤਾਂ

ਤਾਲਿਬਾਨ ਲਈ ਕਾਲ ਬਣੀ ਅਫ਼ਗਾਨ ਫ਼ੌਜ, ਬੰਬਾਰੀ ਕਰਕੇ ਇਕ ਦਿਨ 'ਚ 77 ਅੱਤਵਾਦੀਆਂ ਨੂੰ ਮਾਰਿਆ

NEXT STORY

Stories You May Like

  • voices are growing louder for stricter bans on social media apps
    ਸੋਸ਼ਲ ਮੀਡੀਆ ਐਪਸ ’ਤੇ ਸਖ਼ਤ ਪਾਬੰਦੀ ਨੂੰ ਲੈ ਕੇ ਤੇਜ਼ ਹੁੰਦੀਆਂ ਆਵਾਜ਼ਾਂ
  •   not just adulterated alcohol    deaths have also started happening
    ‘ਮਿਲਾਵਟੀ ਸ਼ਰਾਬ ਹੀ ਨਹੀਂ’ ਦੂਸ਼ਿਤ ਭੋਜਨ ਅਤੇ ਦੁੱਧ ਨਾਲ ਵੀ ਹੋਣ ਲੱਗੀਆਂ ਮੌਤਾਂ!
  • indian currency plunges  rupee hits record low
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
  • stock market  investors lose rs 13 lakh crore  rupee also at record low
    ਸ਼ੇਅਰ ਬਾਜ਼ਾਰ 'ਚ ਭੂਚਾਲ: ਨਿਵੇਸ਼ਕਾਂ ਦੇ 13 ਲੱਖ ਕਰੋੜ ਸਵਾਹ, ਰੁਪਿਆ ਵੀ ਰਿਕਾਰਡ ਹੇਠਲੇ ਪੱਧਰ 'ਤੇ
  • rupee falls sharply  indian currency hits record low against usd
    ਰੁਪਏ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • indian currency plunges  rupee hits new record low
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਨਵੇਂ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
  • fall in rupee  indian currency hits record low against dollar
    ਰੁਪਏ 'ਚ ਇਤਿਹਾਸਕ ਗਿਰਾਵਟ, ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • rupee hits record low  indian currency falls 19 paise against dollar
    ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ, ਡਾਲਰ ਮੁਕਾਬਲੇ 19 ਪੈਸੇ ਡਿੱਗੀ ਭਾਰਤੀ ਕਰੰਸੀ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • uae bans iranian nationals
      ਜੰਗ ਵਿਚਾਲੇ UAE ਦਾ ਵੱਡਾ ਕਦਮ ! ਇਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਇਆ ਬੈਨ
    • punjabi driver fined 1 million dollor
      ਪੰਜਾਬੀ ਡਰਾਈਵਰ ਨੂੰ 9 ਕਰੋੜ ਰੁਪਏ ਜ਼ੁਰਮਾਨਾ, ਅਮਰੀਕਾ 'ਚ 200 ਦੀ ਰਫ਼ਤਾਰ ਨਾਲ...
    • indian families us citizenship
      ਅਮਰੀਕਾ 'ਚ ਭਾਰਤੀ ਪਰਿਵਾਰਾਂ 'ਤੇ ਲਟਕੀ ਤਲਵਾਰ ! 100 ਸਾਲ ਪੁਰਾਣਾ ਕਾਨੂੰਨ ਬਦਲਣ...
    • iran strikes after trump s address
      ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ ਛੱਡ'ਤੀਆਂ ਮਿਜ਼ਾਈਲਾਂ ! ਕਈ ਸ਼ਹਿਰਾਂ...
    • trump big claim
      ਅਸੀਂ ਆਪਣੇ ਟੀਚੇ ਹਾਸਲ ਕਰਨ ਦੇ ਬਹੁਤ ਨੇੜੇ! ਜੰਗ ਵਿਚਾਲੇ Trump ਦਾ ਵੱਡਾ ਦਾਅਵਾ
    • oil prices rise after trump  s warlike statement
      ਟਰੰਪ ਦੇ ਜੰਗ ਵਾਲੇ ਬਿਆਨ ਤੋਂ ਬਾਅਦ ਤੇਲ ਕੀਮਤਾਂ ਨੂੰ ਲੱਗੀ ਅੱਗ, ਏਸ਼ੀਆਈ ਸ਼ੇਅਰ...
    • indian share market
      ਟਰੰਪ ਦੇ ਬਿਆਨ ਮਗਰੋਂ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1500 ਅੰਕ ਦਾ ਗੋਤਾ ਲਾ ਗਿਆ...
    • the war with iran will not end yet
      ਈਰਾਨ ਨਾਲ ਹਾਲੇ ਖ਼ਤਮ ਨਹੀਂ ਹੋਵੇਗੀ ਜੰਗ, 2-3 ਹਫ਼ਤਿਆਂ 'ਚ ਹੋਣਗੇ ਵੱਡੇ ਹਮਲੇ;...
    • nasa s artemis 2 mission launched
      NASA ਦਾ ਆਰਟੇਮਿਸ 2 ਮਿਸ਼ਨ ਲਾਂਚ, 53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ...
    • trump  s warning created a stir in the gold market
      ਟਰੰਪ ਦੀ ਚਿਤਾਵਨੀ ਨੇ ਸੋਨੇ ਦੇ ਬਾਜ਼ਾਰ 'ਚ ਮਚਾਈ ਹਲਚਲ, ਕੀਮਤਾਂ 'ਚ 2.3% ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +