Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:04:07 PM

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਵਾਈ ਅੱਡੇ 'ਤੇ ਰਹਿ ਗਿਆ ਔਰਤ ਦਾ ਬੱਚਾ, ਵਾਪਸ ਮੁੜਿਆ ਜਹਾਜ਼

INTERNATIONAL News Punjabi(ਵਿਦੇਸ਼)

ਹਵਾਈ ਅੱਡੇ 'ਤੇ ਰਹਿ ਗਿਆ ਔਰਤ ਦਾ ਬੱਚਾ, ਵਾਪਸ ਮੁੜਿਆ ਜਹਾਜ਼

  • Edited By Vandana,
  • Updated: 12 Mar, 2019 04:21 PM
International
dubai aeroplane
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਭਾਸ਼ਾ)— ਆਮਤੌਰ 'ਤੇ ਜਹਾਜ਼ ਦੀ ਲੈਂਡਿੰਗ ਕਿਸੇ ਐਮਰਜੈਂਸੀ ਜਾਂ ਅਣਹੋਣੀ ਘਟਨਾ ਵਾਪਰਨ ਕਾਰਨ ਕਰਵਾਈ ਜਾਂਦੀ ਹੈ। ਪਰ ਦੁਬਈ ਦਾ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਇਸ ਲਈ ਕਰਵਾਈ ਗਈ ਕਿਉਂਕਿ ਇਕ ਮਾਂ ਆਪਣੇ ਬੱਚੇ ਨੂੰ ਹਵਾਈ ਅੱਡੇ 'ਤੇ ਹੀ ਭੁੱਲ ਆਈ ਸੀ। ਇਹ ਘਟਨਾ ਸਾਊਦੀ ਅਰਬ ਦੇ ਇਕ ਜਹਾਜ਼ ਨਾਲ ਇਸ ਹਫਤੇ ਦੇ ਅਖੀਰ ਵਿਚ ਵਾਪਰੀ ਜਦੋਂ ਜਹਾਜ਼ ਵਿਚ ਸਵਾਰ ਇਕ ਮਹਿਲਾ ਯਾਤਰੀ ਆਪਣੇ ਬੱਚੇ ਨੂੰ ਹਵਾਈ ਅੱਡੇ 'ਤੇ ਹੀ ਭੁੱਲ ਆਈ, ਜਿਸ ਕਾਰਨ ਜਹਾਜ਼ ਨੂੰ ਵਾਪਸ ਮੋੜ ਕੇ ਹਵਾਈ ਅੱਡੇ 'ਤੇ ਲਿਆਉਣਾ ਪਿਆ। 

ਸਾਊਦੀ ਨਿਵਾਸੀ ਮਹਿਲਾ ਨੇ ਜੇਦਾ ਤੋਂ ਕੁਆਲਾਲੰਪੁਰ ਜਾ ਰਹੇ ਜਹਾਜ਼ ਨੰਬਰ ਐੱਸ.ਵੀ. 832 ਦੇ ਚਾਲਕ ਦਲ ਨੂੰ ਸ਼ਿਕਾਇਤ ਕੀਤੀ ਕਿ ਉਹ ਆਪਣੇ ਬੱਚੇ ਨੂੰ ਕਿੰਗ ਅਬਦੁੱਲ ਅਜ਼ੀਜ਼ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬੋਰਡਿੰਗ ਇਲਾਕੇ ਵਿਚ ਹੀ ਭੁੱਲ ਆਈ ਹੈ। ਇਸ ਕਾਰਨ ਜਹਾਜ਼ ਨੂੰ ਵਾਪਸ ਮੋੜਿਆ ਗਿਆ। ਸੋਸ਼ਲ ਮੀਡੀਆ 'ਤੇ ਇਸ ਘਟਨਾ ਸਬੰਧੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਵਿਚ ਜਹਾਜ਼ ਦਾ ਪਾਇਲਟ ਏ.ਟੀ.ਸੀ. ਅਧਿਕਾਰੀਆਂ ਨੂੰ ਜਹਾਜ਼ ਨੂੰ ਵਾਪਸ ਲੈਂਡ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰ ਰਿਹਾ ਹੈ। ਏ.ਟੀ.ਸੀ. ਆਪਰੇਟਰ ਇਸ ਗੱਲ ਨੂੰ ਲੈ ਕੇ ਹੈਰਾਨੀ ਜ਼ਾਹਰ ਕਰਦੇ ਹੋਏ ਅਜਿਹੀ ਘਟਨਾ ਹੋਣ ਦੀ ਸਥਿਤੀ ਵਿਚ ਵਰਤੇ ਜਾਣ ਵਾਲੇ ਪ੍ਰੋਟੋਕਾਲ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ। 

ਇਸ ਦੌਰਾਨ ਪਾਇਲਟ ਹਵਾਈ ਆਵਾਜਾਈ ਕੰਟਰੋਲਰ ਨੂੰ ਕਹਿੰਦਾ ਹੈ,''ਈਸ਼ਵਰ ਸਾਡੇ ਨਾਲ ਹੈ। ਕੀ ਅਸੀਂ ਵਾਪਸ ਆਸ ਸਕਦੇ ਹਾਂ ਜਾਂ ਫਿਰ ਕੀ ਕਰੀਏ।'' ਪਾਇਲਟ ਨੇ ਮਨੁੱਖਤਾ ਦਾ ਹਵਾਲਾ ਦਿੰਦੇ ਹੋਏ ਆਖਿਰਕਾਰ ਕੰਟਰੋਲਰ ਨੂੰ ਜਹਾਜ਼ ਦੀ ਵਾਪਸ ਲੈਂਡਿੰਗ ਦੀ ਇਜਾਜ਼ਤ ਦੇਣ ਲਈ ਮਨਾ ਹੀ ਲਿਆ। ਏ.ਟੀ.ਸੀ. ਆਪਰੇਟਰ ਪਾਇਲਟ ਨੂੰ ਕਹਿੰਦਾ ਹੈ,''Ok, head back to the gate. This is totally a new one for us! ।'' 

ਸੋਸ਼ਲ ਮੀਡੀਆ 'ਤੇ ਪਾਇਲਟ ਦੀ ਕਾਫੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉੱਥੇ ਲੋਕ ਮਹਿਲਾ ਦੀ ਬੱਚਾ ਭੁੱਲ ਜਾਣ ਕਾਰਨ ਆਲੋਚਨਾ ਕਰ ਰਹੇ ਹਨ। ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਚੱਲ ਪਾਇਆ ਹੈ ਕਿ ਮਹਿਲਾ ਨੂੰ ਕਿੰਨੀ ਦੇਰ ਬਾਅਦ ਆਪਣੀ ਗਲਤੀ ਦਾ ਅਹਿਸਾਸ ਹੋਇਆ।

  • Dubai
  • aeroplane
  • Lady traveler
  • ਦੁਬਈ
  • ਜਹਾਜ਼
  • ਮਹਿਲਾ ਯਾਤਰੀ

ਬੁਲੇਟ ਟ੍ਰੇਨ ਪ੍ਰੋਜੈਕਟ : ਜਾਪਾਨ ਨੇ ਕਿਹਾ, ਡੈਡਲਾਈਨ ਮਿਸ ਹੋਈ ਤਾਂ ਅਸੀਂ ਕੁਝ ਨਹੀਂ ਕਰ ਸਕਦੇ

NEXT STORY

Stories You May Like

  • incident with aircraft
    ਨੇਪਾਲ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' !  ਵਾਲ-ਵਾਲ ਬਚੇ ਯਾਤਰੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cannabis worth  5 26 crore seized at chennai airport
    ਚੇਨਈ ਹਵਾਈ ਅੱਡੇ ਤੋਂ 5.26 ਕਰੋੜ ਰੁਪਏ ਦਾ ਗਾਂਜਾ ਬਰਾਮਦ
  • focus on special preparations at amritsar airport
    ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ ’ਤੇ ਫੋਕਸ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • milan airport named former pm silvio berlusconi despite opposition
    ਵਿਰੋਧ ਦੇ ਬਾਵਜੂਦ ਮਿਲਾਨ ਹਵਾਈ ਅੱਡੇ ਦਾ ਨਾਮ ਇਟਲੀ ਦੇ ਸਾਬਕਾ PM ਸਿਲਵੀਓ ਬਰਲੁਸਕੋਨੀ ਦੇ ਨਾਮ 'ਤੇ ਰੱਖਿਆ
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • man bound for thailand arrested at mumbai airport
    ਥਾਈਲੈਂਡ ਜਾ ਰਿਹਾ ਵਿਅਕਤੀ ਮੁੰਬਈ ਹਵਾਈ ਅੱਡੇ 'ਤੇ ਗ੍ਰਿਫ਼ਤਾਰ, 21 ਕਰੋੜ ਰੁਪਏ ਦੀ ਕੇਟਾਮਾਈਨ ਬਰਾਮਦ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • power crisis
      ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • pakistan balochistan
      ਪਾਕਿਸਤਾਨ ਦੇ ਹੱਥੋਂ ਨਿਕਲਦੀ ਜਾ ਰਹੀ ਬਲੋਚਿਸਤਾਨ ਦੀ ਜ਼ਮੀਨ ! ਮੁਨੀਰ ਦੀ ਰਣਨੀਤੀ...
    • sri lanka  tb patients 52 million  medicine
      ਸ਼੍ਰੀਲੰਕਾ 'ਚ ਟੀਬੀ ਨੇ ਪਸਾਰੇ ਪੈਰ, ਮਰੀਜ਼ਾਂ ਦੇ ਇਲਾਜ ਭਾਰਤ ਨੇ ਭੇਜੀ 52...
    • hindu mp in pakistan
      ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...
    • measles outbreak in bangladesh
      ਬੰਗਲਾਦੇਸ਼ 'ਚ ਖਸਰੇ ਦਾ ਕਹਿਰ ! UNICEF ਦੀ ਚਿਤਾਵਨੀ ਦੇ ਬਾਵਜੂਦ ਅੰਤਰਿਮ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +