Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:35:07 PM

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

  • rajasthan  s petrol pumps could shut down from june 1

    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ...

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲਾਕਡਾਊਨ ਵਿਚਾਲੇ ਦੁਬਈ 'ਚ ਸ਼ਰਾਬ ਦੀ 'ਹੋਮ ਡਿਲਵਰੀ' ਸ਼ੁਰੂ

INTERNATIONAL News Punjabi(ਵਿਦੇਸ਼)

ਲਾਕਡਾਊਨ ਵਿਚਾਲੇ ਦੁਬਈ 'ਚ ਸ਼ਰਾਬ ਦੀ 'ਹੋਮ ਡਿਲਵਰੀ' ਸ਼ੁਰੂ

  • Updated: 09 Apr, 2020 03:08 PM
International
dubai allows alcohol home delivery as virus shuts down bars
  • Share
    • Facebook
    • Tumblr
    • Linkedin
    • Twitter
  • Comment

ਦੁਬਈ- ਸ਼ਰਾਬ ਦੇ ਲਈ ਬਦਨਾਮ ਦੁਬਈ ਦੀਆਂ ਗਲੀਆਂ ਕੋਰੋਨਾਵਾਇਰਸ ਗਲੋਬਲ ਮਹਾਮਾਰੀ ਦੇ ਕਾਰਣ ਹੁਣ ਇਕਦਮ ਸੁੰਨਸਾਨ ਪੈ ਗਈਆਂ ਹਨ ਤੇ ਸ਼ਹਿਰ ਦੇ ਪੱਬਾਂ ਵਿਚ ਸੁੰਨ ਪਸਰੀ ਹੋਈ ਹੈ, ਜਿਸ ਨਾਲ ਟੈਕਸ ਤੇ ਰੈਵੇਨਿਊ ਦੇ ਇਕ ਅਹਿਮ ਸਰੋਤ 'ਤੇ ਬਹੁਤ ਬੁਰਾ ਅਸਰ ਪਿਆ ਹੈ। ਇਸੇ ਬਦਹਾਲੀ ਨੂੰ ਦੇਖਦੇ ਹੋਏ ਦੁਬਈ ਦੇ 2 ਪ੍ਰਮੁੱਖ ਸ਼ਰਾਬ ਸਪਲਾਇਰਜ਼ ਨੇ ਹੱਥ ਮਿਲਾਉਂਦੇ ਹੋਏ ਬੀਅਰ ਤੇ ਸ਼ਰਾਬ ਦੀ ਹੋਮ ਡਿਲਵਰੀ ਕਰਨ ਦੀ ਪੇਸ਼ਕਸ਼ ਦਿੱਤੀ ਹੈ।

PunjabKesari

ਯੂਰੋਮਾਨਿਟਰ ਇੰਟਰਨੈਸ਼ਨਲ ਦੇ ਬਾਜ਼ਾਰ ਅਧਿਐਨ ਦੇ ਲਈ ਮਾਹਰ ਰਾਬੀਆ ਯਾਸਮੀਨ ਨੇ ਕਿਹਾ ਕਿ ਇਸ ਸੈਕਟਰ ਵਿਚ ਲਗਜ਼ਰੀ ਹੋਟਲ ਤੇ ਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਤੇ ਇਸ ਦਾ ਸ਼ਰਾਬ ਦੀ ਖਪਤ 'ਤੇ ਸਿੱਧਾ ਅਸਰ ਪਿਆ ਹੈ। ਦੁਬਈ ਵਿਚ 24 ਘੰਟੇ ਲਾਕਡਾਊਨ ਜਾਰੀ ਹੈ, ਜਿਸ ਦੌਰਾਨ ਲੋਕਾਂ ਨੂੰ ਕਰਿਆਨੇ ਦੀਆਂ ਦੁਕਾਨਾਂ ਤੱਕ ਜਾਣ ਲਈ ਵੀ ਪੁਲਸ ਦੀ ਆਗਿਆ ਲੈਣੀ ਪੈਂਦੀ ਹੈ। ਸਰਕਾਰੀ ਅਮੀਰਾਤਸ ਏਅਰਲਾਈਨ ਵਲੋਂ ਕੰਟਰੋਲਡ ਕੰਪਨੀ ਮੈਰੀਟਾਈਮ ਤੇ ਮਰਸੇਟਾਈਲ ਇੰਟਰਨੈਸ਼ਨਲ ਤੇ ਅਫਰੀਕਨ ਐਂਡ ਈਸਟਰਨ ਨੇ ਸਾਂਝੇਦਾਰੀ ਕਰਕੇ ਇਕ ਵੈੱਬਸਾਈਟ ਬਣਾਈ ਹੈ, ਜਿਸ ਵਿਚ ਉਹ ਸ਼ਰਾਬ ਤੇ ਬੀਅਰ ਨੂੰ ਘਰ ਤੱਕ ਪਹੁੰਚਾਉਣ ਦੀ ਪੇਸ਼ਕਸ਼ ਦੇ ਰਹੇ ਹਨ।

PunjabKesari

ਦੋਵਾਂ ਕੰਪਨੀਆਂ ਦੇ ਅਧਿਕਾਰੀਆਂ ਨੇ ਮੰਨਿਆ ਕਿ ਇਸ ਮਹਾਮਾਰੀ ਦਾ ਇਸ ਸਾਲ ਦੇ ਉਹਨਾਂ ਦੇ ਰੈਵੇਨਿਊ 'ਤੇ ਗਹਿਰਾ ਅਸਰ ਪਵੇਗਾ। ਐਮ.ਐਮ.ਆਈ. ਦੇ ਡਾਇਰੈਕਟਰ ਮਾਈਕ ਗਲੇਨ ਨੇ ਕਿਹਾ ਕਿ ਅਸੀਂ ਡਿਲਵਰੀ ਦੇ ਸ਼ੁਰੂਆਤੀ ਦਿਨਾਂ ਵਿਚ ਹਾਂ ਤੇ ਇਸ ਵਿਚ ਲੋਕਾਂ ਦੀ ਪਹਿਲਾਂ ਹੀ ਵਧੇਰੇ ਦਿਲਚਸਪੀ ਹੈ।

PunjabKesari

  • Lockdown
  • Dubai
  • Alcohol
  • Home Delivery
  • ਲਾਕਡਾਊਨ
  • ਦੁਬਈ
  • ਸ਼ਰਾਬ
  • ਹੋਮ ਡਿਲਵਰੀ

ਈਸਟਰ ਮੌਕੇ ਵਿਲੀਅਮ-ਕੇਟ ਨੇ ਸਕੂਲੀ ਬੱਚਿਆਂ ਨੂੰ ਦਿੱਤਾ ਸਰਪ੍ਰਾਈਜ਼, ਕੀਤੀ ਵੀਡੀਓ ਕਾਲ

NEXT STORY

Stories You May Like

  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • complete ban on sale and storage of liquor
    ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ 'ਤੇ ਮੁਕੰਮਲ ਪਾਬੰਦੀ
  • sonu sood  stray dogs  shelter home  video
    Stray Dogs ਲਈ ਸ਼ੈਲਟਰ ਹੋਮ ਬਣਵਾਉਣਗੇ ਸੋਨੂੰ ਸੂਦ, Live ਹੋ ਲੋਕਾਂ ਨੂੰ ਕੀਤੀ ਅਪੀਲ
  • is dubai no longer a safe haven panic among foreign investors
    ਕੀ ਹੁਣ 'ਸੇਫ ਹੈਵਨ' ਨਹੀਂ ਰਿਹਾ ਦੁਬਈ? ਵਿਦੇਸ਼ੀ ਨਿਵੇਸ਼ਕਾਂ 'ਚ ਦਹਿਸ਼ਤ, ਅਰਬਾਂ ਦੇ ਸੌਦਿਆਂ ਤੇ ਲਟਕੀ ਜੰਗ ਦੀ ਤਲਵਾਰ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • talks between iran and america
    ਹੋ ਜਾਵੇਗੀ ਜੰਗਬੰਦੀ! ਈਰਾਨ ਅਤੇ ਅਮਰੀਕਾ ਵਿਚਾਲੇ ਪਾਕਿਸਤਾਨ ਜ਼ਰੀਏ ਗੱਲਬਾਤ ਸ਼ੁਰੂ
  • voting begins in punjab
    ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਵੋਟਰ
  • friday saturday  work from home  students  narendra modi
    ਹੁਣ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੋਵੇਗਾ 'ਵਰਕ ਫਰਾਮ ਹੋਮ', Online ਲੱਗਣਗੀਆਂ ਕਲਾਸਾਂ; CUK ਨੇ ਲਿਆ ਫ਼ੈਸਲਾ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • birth rates plunge to 50 year low
      50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...
    • relief for india
      ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ...
    • pakistan punjab u turn
      ਕੱਟੜਪੰਥੀਆਂ ਦੇ ਵਿਰੋਧ ਅੱਗੇ ਝੁਕੀ ਲਹਿੰਦੇ ਪੰਜਾਬ ਦੀ ਸਰਕਾਰ ! ਇਤਿਹਾਸਕ ਨਾਂਵਾਂ...
    • people deported in one day
      ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ
    • water crisis
      ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ...
    • india statement at united nations
      ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...
    • ebola in india
      ਭਾਰਤ ਪਹੁੰਚ ਗਿਆ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਵਾਇਰਸ ! ਏਅਰਪੋਰਟ 'ਤੇ ਸ਼ੱਕੀ...
    • air india flight
      ਦਿੱਲੀ ਤੋਂ ਅਮਰੀਕਾ ਜਾਂਦੀ ਫਲਾਈਟ 'ਚ ਪੈ ਗਿਆ ਨੁਕਸ ! 8 ਘੰਟੇ ਹਵਾ 'ਚ ਰਹਿਣ...
    • indian high commissioner dinesh patnaik in canada
      ਸਿੱਖਸ ਫੋਰ ਜਸਟਿਸ ਵੱਲੋਂ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ...
    • hamas military chief mohammed oday killed
      ਵੱਡੀ ਖ਼ਬਰ : ਪਰਿਵਾਰ ਸਣੇ ਮਾਰਿਆ ਗਿਆ ਹਮਾਸ ਮਿਲਟਰੀ ਚੀਫ਼ ਮੁਹੰਮਦ ਓਦੈਹ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +