Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:13:06 AM

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

INTERNATIONAL News Punjabi(ਵਿਦੇਸ਼)

''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

  • Edited By Harpreet Singh,
  • Updated: 22 Jul, 2026 05:10 PM
International
dubai invite scheme
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਜੇ ਤੁਸੀਂ ਸੰਯੁਕਤ ਅਰਬ ਅਮੀਰਾਤ 'ਚ ਰਹਿੰਦੇ ਹੋ ਅਤੇ ਆਪਣੇ ਦੋਸਤਾਂ ਜਾਂ ਰਿਸ਼ਤੇਦਾਰਾਂ ਨੂੰ ਦੁਬਈ ਘੁੰਮਣ ਲਈ ਬੁਲਾਉਣ ਬਾਰੇ ਸੋਚ ਰਹੇ ਹੋ ਤਾਂ ਦੁਬਈ ਸਰਕਾਰ ਤੁਹਾਡੇ ਲਈ ਸੁਨਹਿਰੀ ਮੌਕਾ ਲੈ ਕੇ ਆਈ ਹੈ। ਦੁਬਈ ਦੇ ਅਰਥਵਿਵਸਥਾ ਅਤੇ ਟੂਰਿਜ਼ਮ ਵਿਭਾਗ ਨੇ ਇੱਕ ਨਵਾਂ ਸਿਟੀ ਅੰਬੈਸਡਰ ਪ੍ਰੋਗਰਾਮ "A Dubai Invite" ਲਾਂਚ ਕੀਤਾ ਹੈ। ਇਸ ਯੋਜਨਾ ਦੇ ਤਹਿਤ ਆਪਣੇ ਵਿਦੇਸ਼ੀ ਮਹਿਮਾਨਾਂ ਨੂੰ ਦੁਬਈ ਬੁਲਾਉਣ 'ਤੇ ਯੂ.ਏ.ਈ. ਨਿਵਾਸੀਆਂ ਨੂੰ 3,000 ਦਿਰਹਾਮ (ਲਗਭਗ 79,000 ਭਾਰਤੀ ਰੁਪਏ) ਤੋਂ ਵੱਧ ਦੇ ਫ੍ਰੀ ਵਾਊਚਰ, ਹੋਟਲ ਸਟੇ ਅਤੇ ਡਾਇਨਿੰਗ ਆਫ਼ਰਸ ਦਿੱਤੇ ਜਾ ਰਹੇ ਹਨ।

ਸਰਕਾਰ ਦਾ ਇਹ ਆਫ਼ਰ 18 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਸਾਰੇ ਯੂ.ਏ.ਈ. ਨਿਵਾਸੀਆਂ ਅਤੇ ਨਾਗਰਿਕਾਂ ਲਈ ਹੈ, ਜਿਨ੍ਹਾਂ ਕੋਲ ਵੈਲਿਡ 'Emirates ID' ਹੈ। ਤੁਹਾਡੇ ਵੱਲੋਂ ਨਾਮੀਨੇਟ ਕੀਤੇ ਗਏ ਵਿਦੇਸ਼ੀ ਮਹਿਮਾਨਾਂ ਦਾ 20 ਜੁਲਾਈ ਤੋਂ 31 ਅਕਤੂਬਰ 2026 ਦੇ ਵਿਚਕਾਰ ਜਹਾਜ਼, ਸਮੁੰਦਰੀ ਜਾਂ ਸੜਕੀ ਰਸਤੇ ਰਾਹੀਂ ਦੁਬਈ ਪਹੁੰਚਣਾ ਜ਼ਰੂਰੀ ਹੋਵੇਗਾ।

ਕਿਵੇਂ ਕਰਨਾ ਅਪਲਾਈ ?
ਮਹਿਮਾਨ ਦੇ ਆਉਣ ਤੋਂ ਪਹਿਲਾਂ 'Visit Dubai' ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇੱਕ ਆਨਲਾਈਨ ਫਾਰਮ ਰਾਹੀਂ ਉਨ੍ਹਾਂ ਦੇ ਪਾਸਪੋਰਟ ਅਤੇ ਯਾਤਰਾ ਦੀ ਜਾਣਕਾਰੀ ਐਂਟਰ ਕਰਨੀ ਪਵੇਗੀ। ਇੱਕ ਸਮੇਂ ਵੱਧ ਤੋਂ ਵੱਧ 5 ਮਹਿਮਾਨਾਂ ਨੂੰ ਨਾਮੀਨੇਟ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- 74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ ਨੂੰ ਲੈ ਕੇ ਕੀਤਾ ਸੀ ਟੇਕਆਫ਼

ਮਹਿਮਾਨਾਂ ਦੇ ਦੁਬਈ ਆਉਣ ਤੋਂ ਬਾਅਦ ਉਨ੍ਹਾਂ ਦਾ ਐਂਟਰੀ ਡਾਟਾ ਆਪਣੇ ਆਪ ਵੈਰੀਫਾਈ ਹੋ ਜਾਵੇਗਾ ਅਤੇ 72 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਇੱਥੇ ਸੱਦਣ ਵਾਲੇ ਨਾਗਰਿਕ ਨੂੰ ਈਮੇਲ ਰਾਹੀਂ ਰਿਵਾਰਡ ਪੈਕੇਜ ਮਿਲ ਜਾਵੇਗਾ। ਇਹ ਵਾਊਚਰ 31 ਦਸੰਬਰ 2026 ਤੱਕ ਵਰਤੇ ਜਾ ਸਕਦੇ ਹਨ। ਇਨ੍ਹਾਂ ਵਾਊਚਰਜ਼ ਤਹਿਤ UAE ਦੇ ਕਈ ਮਸ਼ਹੂਰ ਹੋਟਲਾਂ 'ਚ ਸਟੇ ਆਫ਼ਰਸ ਮਿਲਣਗੇ, ਜਿਵੇਂ Meliá Desert Palm 'ਚ 45 ਫ਼ੀਸਦੀ ਤੱਕ ਦਾ ਡਿਸਕਾਊਂਟ, ME Dubai 'ਚ 35 ਫ਼ੀਸਦੀ ਡਿਸਕਾਊਂਟ ਅਤੇ ਫ੍ਰੀ ਰੂਮ ਅੱਪਗ੍ਰੇਡ।

ਇਸ ਤੋਂ ਇਲਾਵਾ ਕੁਝ ਚੋਣਵੇਂ IHG ਹੋਟਲਾਂ 'ਚ ਮੁਫ਼ਤ ਨਾਈਟ ਸਟੇ, W Dubai Mina Seyahi, The Westin, ਅਤੇ Le Méridien 'ਚ ਬੁਕਿੰਗ 'ਤੇ 100 ਫ਼ੀਸਦੀ ਰਿਜ਼ੋਰਟ ਕ੍ਰੈਡਿਟ ਵਰਗੇ ਸ਼ਾਨਦਾਰ ਆਫਰ ਮਿਲਣਗੇ।

ਸਿਰਫ਼ ਹੋਟਲ ਹੀ ਨਹੀਂ, ਇਹ ਵਾਊਚਰ ਐਡਵੈਂਚਰ ਤੇ ਵਾਟਰਪਾਰਕਸ 'ਚ ਵੀ ਵਰਤੇ ਜਾ ਸਕਣਗੇ, ਜਿਵੇਂ Aquaventure World ਅਤੇ IMG Worlds of Adventure ਲਈ ਫ੍ਰੀ ਐਂਟਰੀ ਟਿਕਟਾਂ, Grand Hyatt Waterpark 'ਚ 50 ਫ਼ੀਸਦੀ ਦੀ ਛੋਟ, ਖਾਣ-ਪੀਣ ਅਤੇ ਟਰਾਂਸਪੋਰਟ ਲਈ ਮਸ਼ਹੂਰ ਰੈਸਟੋਰੈਂਟਾਂ ਜਿਵੇਂ- Asia Asia, Papas, The 305 'ਚ "Buy One Get One Free" ਆਫ਼ਰਸ, Careem ਅਤੇ Hala Taxis ਦੀਆਂ ਰਾਈਡਾਂ 'ਤੇ 20 ਫ਼ੀਸਦੀ ਤੱਕ ਦੀ ਛੋਟ।

ਧਿਆਨ ਰਹੇ ਕਿ ਇਹ ਯੋਜਨਾ ਸਿਰਫ਼ ਰਿਵਾਰਡਸ ਲਈ ਹੈ, ਵੀਜ਼ੇ ਦਾ ਪ੍ਰਬੰਧ ਮਹਿਮਾਨਾਂ ਨੂੰ ਆਪ ਟੂਰਿਸਟ ਵੀਜ਼ਾ ਜਾਂ ਵੀਜ਼ਾ-ਆਨ-ਅਰਾਈਵਲ ਰਾਹੀਂ ਕਰਨਾ ਪਵੇਗਾ। ਇਕ ਵਿਅਕਤੀ ਇਸ ਆਫ਼ਰ ਦਾ ਵੱਧ ਤੋਂ ਵੱਧ 3 ਰਿਵਾਰਡ ਪੈਕੇਜ ਪ੍ਰਾਪਤ ਕਰ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Dubai Invite
  • Guests
  • Relatives
  • UAE Gift Vouchers

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

NEXT STORY

Stories You May Like

  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • golden time is beginning for these zodiac signs
    ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ 'Golden Time'
  • punjabi truck driver became millionaire
    ਦੁਬਈ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • smit machchhar  1 crore  prize  national honour
    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ ਦਾ ਹੋ ਗਿਆ ਐਲਾਨ, ਰਾਸ਼ਟਰੀ ਸਨਮਾਨ...
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • physics gold medalist dies by suicide in pakistan
      ਪਾਕਿਸਤਾਨ ’ਚ ਫਿਜ਼ਿਕਸ ਗੋਲਡ ਮੈਡਲਿਸਟ ਮੁਟਿਆਰ ਨੇ ਕੀਤੀ ਖੁਦਕੁਸ਼ੀ
    • saudi arabia high tech air defense  fails against houthi rebels
      ਹੂਤੀ ਬਾਗੀਆਂ ਸਾਹਮਣੇ ਸਾਊਦੀ ਦਾ ਹਾਈ-ਟੈੱਕ ਏਅਰ ਡਿਫ਼ੈਂਸ ਸਿਸਟਮ ਫ਼ੇਲ, ਜਾਂਚ ਜਾਰੀ
    • musk opens the coffers for trump  s party
      ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ...
    • russian attacks on energy sites continue despite trump
      ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ...
    • bangladesh police on high alert during durga puja events
      ਬੰਗਲਾਦੇਸ਼: ਦੁਰਗਾ ਪੂਜਾ ਸਮਾਗਮਾਂ ਦੌਰਾਨ ਮੁਸਤੈਦ ਹੋਈ ਪੁਲਸ, ਸੁਰੱਖਿਆ ਲਈ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • sanctions on russians
      ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +