Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    11:37:00 AM

  • brother sister punjab

    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ...

  • father 2 twin daughters throats

    Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ...

  • brother and sister died in a horrific accident on jalandhar pathankot nh

    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ...

  • shiromani akali dal appointments

    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ ਵੀਡੀਓ ਨੇ ਮਚਾਈ ਹਲਚਲ

INTERNATIONAL News Punjabi(ਵਿਦੇਸ਼)

ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ ਵੀਡੀਓ ਨੇ ਮਚਾਈ ਹਲਚਲ

  • Edited By Cherry,
  • Updated: 28 Mar, 2026 10:19 AM
International
during the ramp walk the fake teeth of the slipped
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਸੁੰਦਰਤਾ ਮੁਕਾਬਲਿਆਂ ਵਿੱਚ ਅਕਸਰ ਮਾਡਲਸ ਨੂੰ ਆਪਣੀ ਦਿੱਖ ਅਤੇ ਆਤਮ-ਵਿਸ਼ਵਾਸ ਲਈ ਜਾਣਿਆ ਜਾਂਦਾ ਹੈ, ਪਰ ਹਾਲ ਹੀ ਵਿੱਚ 'ਮਿਸ ਗ੍ਰੈਂਡ ਥਾਈਲੈਂਡ 2026' ਦੇ ਮੰਚ 'ਤੇ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੁਕਾਬਲੇ ਦੀ ਇੱਕ ਪ੍ਰਤੀਯੋਗੀ ਕਮੋਲਵਾਨ ਚਨਾਗੋ ਦੇ ਲਾਈਵ ਪਰਫਾਰਮੈਂਸ ਦੌਰਾਨ ਅਚਾਨਕ ਨਕਲੀ ਦੰਦ ਮੂੰਹ ਵਿੱਚੋਂ ਬਾਹਰ ਨਿਕਲ ਗਏ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਮੋਲਵਾਨ ਬੜੇ ਆਤਮ-ਵਿਸ਼ਵਾਸ ਨਾਲ ਸਟੇਜ 'ਤੇ ਖੜ੍ਹੀ ਸੀ ਅਤੇ ਜਿਵੇਂ ਹੀ ਉਸ ਨੇ ਆਪਣੀ ਸਪੀਚ ਸ਼ੁਰੂ ਕੀਤੀ ਤਾਂ ਉਸ ਦੇ ਨਕਲੀ ਦੰਦਾਂ ਦਾ ਸੈੱਟ ਮੂੰਹ ਵਿੱਚੋਂ ਬਾਹਰ ਨਿਕਲ ਗਿਆ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ Actress, ਸਾਂਝਾ ਕੀਤਾ ਦਰਦ

 
 
 
 
 
View this post on Instagram
 
 
 
 
 
 
 
 
 
 
 

A post shared by The Urban Herald (@theurbanherald)

ਮਾਡਲ ਨੇ ਦਿਖਾਈ ਹਿੰਮਤ

ਹਾਲਾਂਕਿ ਇਹ ਪਲ ਕਾਫੀ ਸ਼ਰਮਿੰਦਗੀ ਭਰਿਆ ਹੋ ਸਕਦਾ ਸੀ, ਪਰ ਕਮੋਲਵਾਨ ਨੇ ਬਹੁਤ ਹੀ ਪੇਸ਼ੇਵਰ ਤਰੀਕੇ ਨਾਲ ਸਥਿਤੀ ਨੂੰ ਸੰਭਾਲਿਆ। ਉਸ ਨੇ ਤੁਰੰਤ ਮੂੰਹ ਪਿੱਛੇ ਨੂੰ ਘੁੰਮਾਇਆ ਅਤੇ ਆਪਣੇ ਦੰਦ ਠੀਕ ਕਰਕੇ ਬਿਨਾਂ ਘਬਰਾਏ ਆਪਣੀ ਸਪੀਚ ਜਾਰੀ ਰੱਖੀ ਅਤੇ ਫਿਰ ਰੈਂਪ ਵਾਕ ਵੀ ਕੀਤਾ। ਉਸ ਦੀ ਇਸ ਹਿੰਮਤ ਅਤੇ 'ਪ੍ਰੈਜ਼ੈਂਸ ਆਫ ਮਾਈਂਡ' ਦੀ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਤਾਰੀਫ ਹੋ ਰਹੀ ਹੈ। ਇਸ ਘਟਨਾ ਦੀ ਵੀਡੀਓ ਇੰਟਰਨੈੱਟ 'ਤੇ ਅੱਗ ਵਾਂਗ ਫੈਲ ਗਈ ਹੈ। ਜਿੱਥੇ ਕੁਝ ਲੋਕ ਇਸ ਨੂੰ ਹਾਸੋਹੀਣਾ ਦੱਸ ਰਹੇ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਲੋਕ ਮਾਡਲ ਦਾ ਸਮਰਥਨ ਕਰ ਰਹੇ ਹਨ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਲਤੀਆਂ ਕਿਸੇ ਨਾਲ ਵੀ ਹੋ ਸਕਦੀਆਂ ਹਨ, ਪਰ ਮਹੱਤਵਪੂਰਨ ਇਹ ਹੈ ਕਿ ਤੁਸੀਂ ਉਸ ਤੋਂ ਬਾਅਦ ਆਪਣੇ ਆਪ ਨੂੰ ਕਿਵੇਂ ਸੰਭਾਲਦੇ ਹੋ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ ਪ੍ਰਮੋਸ਼ਨ' ਦੇ ਲਾਏ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • ramp walk
  • fake teeth
  • Miss Grand Thailand contestant

ਨੇਪਾਲ ਦਾ ਪੀਐੱਮ ਬਣਦਿਆਂ ਹੀ ਬਾਲੇਨ ਸ਼ਾਹ ਦਾ ਵੱਡਾ ਐਕਸ਼ਨ, ਕੇਪੀ ਓਲੀ ਗ੍ਰਿਫ਼ਤਾਰ

NEXT STORY

Stories You May Like

  • these 3 stocks created a stir  gave 226  return
    ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ 226% ਰਿਟਰਨ
  • collaboration between prabhas and aditya dhar takes the internet by storm
    ਪ੍ਰਭਾਸ ਤੇ ਆਦਿਤਿਆ ਧਰ ਦੇ ਇਕੱਠੇ ਆਉਣ ਦੀ ਚਰਚਾ ਨੇ ਇੰਟਰਨੈੱਟ 'ਤੇ ਮਚਾਈ ਹਲਚਲ
  • new poster released for pulkit samrat  s web series   glory
    ਬਾਕਸਿੰਗ ਰਿੰਗ 'ਚ ਉਤਰੇ ਪੁਲਕਿਤ ਸਮਰਾਟ; ਵੈੱਬ ਸੀਰੀਜ਼ 'ਗਲੋਰੀ' ਦੇ ਪੋਸਟਰ ਨੇ ਮਚਾਈ ਹਲਚਲ
  • rukmini vasanth shares a mysterious vanity post
    ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
  • turban competition
    ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਵਿਖੇ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ
  • there may be a big ups and downs in mukerian politics
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
  • big stir in punjab politics  congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਲੁੱਟ ਦੀ ਵੀਡੀਓ
  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • shiromani akali dal appointments
    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ...
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • gunman shoots dead six people in kyiv
      ਕੀਵ 'ਚ ਦਹਿਸ਼ਤ: ਬੰਦੂਕਧਾਰੀ ਨੇ ਸੁਪਰਮਾਰਕੀਟ 'ਚ 6 ਲੋਕਾਂ ਦਾ ਕੀਤਾ ਕਤਲ
    • international students and immigrants protest in manitoba
      ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ 'ਚ ਰੋਸ ਪ੍ਰਦਰਸ਼ਨ
    • snowfall returns to etonia
      ਈਟੋਨੀਆ 'ਚ ਮੁੜ ਹੋਈ ਬਰਫਬਾਰੀ
    • us says 23 ships turned back since iran blockade started
      ਹੋਰਮੁਜ਼ : ਅਮਰੀਕੀ ਫੌਜ ਨੇ 23 ਜਹਾਜ਼ਾਂ ਨੂੰ ਵਾਪਸ ਮੋੜਿਆ, ਈਰਾਨੀ ਬੰਦਰਗਾਹਾਂ ਦੀ...
    • mea summons iranian envoy indian flagged tanker shot
      Hormuz 'ਚ ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ, ਈਰਾਨੀ ਰਾਜਦੂਤ ਤਲਬ
    • sec and adani jointly seek extension of time in us case
      ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
    • third meeting in antalya
      ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...
    • pakistan polio
      ਪਾਕਿਸਤਾਨ 'ਚ ਨਹੀਂ ਰੁਕ ਰਹੇ ਪੋਲੀਓ ਟੀਮਾਂ 'ਤੇ ਹਮਲਾ, ਇਕ ਹੋਰ ਵਰਕਰ ਦਾ ਗੋਲ਼ੀ...
    • five baloch civilians killed rights group
      ਪਾਕਿਸਤਾਨੀ ਸੁਰੱਖਿਆ ਬਲਾਂ ਦਾ ਫਰਜ਼ੀ ਮੁਕਾਬਲਾ! 5 ਨਾਗਰਿਕਾਂ ਦਾ ਕਤਲ, 4 ਨੌਜਵਾਨ...
    • russia ukraine
      Drone War 'ਚ ਬਦਲੀ ਰੂਸ-ਯੂਕ੍ਰੇਨ ਦੀ ਜੰਗ ! ਰਾਤੋ-ਰਾਤ ਚੱਲੇ ਸੈਂਕੜੇ ਡਰੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +