Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    12:56:17 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਧਰਤੀ ਜਿਹੇ ਗ੍ਰਹਿ ਦੇ ਮਿਲਣ ਦੀ ਸੰਭਾਵਨਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ : ਅਧਿਐਨ

INTERNATIONAL News Punjabi(ਵਿਦੇਸ਼)

ਧਰਤੀ ਜਿਹੇ ਗ੍ਰਹਿ ਦੇ ਮਿਲਣ ਦੀ ਸੰਭਾਵਨਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ : ਅਧਿਐਨ

  • Updated: 06 Jun, 2020 10:45 PM
Jalandhar
earth like planet likely to meet far more than previously expected study
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਬਿ੍ਰਟੇਨ ਦੇ ਖੋਜਕਾਰਾਂ ਨੇ ਪਾਇਆ ਹੈ ਕਿ ਧਰਤੀ ਜਿਹੇ ਗ੍ਰਹਿ ਨੂੰ ਉਨ੍ਹਾਂ ਦੀ ਮੂਲ ਦੇ ਸ਼ੁਰੂਆਤੀ ਪੜਾਅ ਵਿਚ ਹੀ ਖੋਜ ਪਾਉਣ ਦੀ ਸੰਭਾਵਨਾ ਪਹਿਲਾਂ ਦੀ ਤੁਲਨਾ ਕਿਤੇ ਜ਼ਿਆਦਾ ਹੈ। ਸ਼ੇਫੀਲਡ ਯੂਨੀਵਰਸਿਟੀ ਦੇ ਖੋਜਕਾਰਾਂ ਦੇ ਇਕ ਦਲ ਨੇ ਆਕਾਸ਼ ਗੰਗਾ ਦੇ ਨਵੇਂ ਤਾਰਿਆਂ ਦੇ ਸਮੂਹਾਂ ਦਾ ਅਧਿਐਨ ਕਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਪੁਲਾੜ ਵਿਚ ਹੋਰ ਤਾਰਾ ਨਿਰਮਾਣ ਕਰਨ ਵਾਲੇ ਖੇਤਰਾਂ ਨੂੰ ਲੈ ਕੇ ਕੀਤੇ ਗਏ ਪ੍ਰੀਖਣਾਂ ਅਤੇ ਸਿਧਾਂਤਕ ਸਥਾਪਨਾਵਾਂ ਵਿਚ ਕਿੰਨਾ ਫਿੱਟ ਬੈਠਦੇ ਹਨ। ਇਹ ਅਧਿਐਨ ਵੀ ਕੀਤਾ ਗਿਆ ਕਿ ਕੀ ਇਨਾਂ ਸਮੂਹਾਂ ਵਿਚ ਤਾਰਿਆਂ ਦੀ ਗਿਣਤੀ ਧਰਤੀ ਜਿਹੇ ਗ੍ਰਹਿ ਦੇ ਬਣਨ ਦੀ ਸੰਭਾਵਨਾ ਨੂੰ ਪ੍ਰਭਾਵਿਤ ਕਰਦੀ ਹੈ। 

ਇਹ ਖੋਜ ਐਸਟ੍ਰੋਫਿਜ਼ੀਕਲ ਜਨਰਲ ਵਿਚ ਪ੍ਰਕਾਸ਼ਿਤ ਹੋਈ ਹੈ। ਇਸ ਵਿਚ ਪਾਇਆ ਗਿਆ ਕਿ ਇਨਾਂ ਸਮੂਹਾਂ ਵਿਚ ਉਮੀਦ ਤੋਂ ਕਿਤੇ ਜ਼ਿਆਦਾ ਸੂਰਜ ਜਿਹੇ ਸਿਤਾਰੇ ਹਨ ਜੋ ਧਰਤੀ ਜਿਹੇ ਗ੍ਰਹਿ ਦੀ ਉਨ੍ਹਾਂ ਦੀ ਮੂਲ ਦੇ ਸ਼ੁਰੂਆਤੀ ਪੜਾਅ ਵਿਚ ਖੋਜ ਦੇ ਮੌਕਿਆਂ ਨੂੰ ਵਧਾਉਣਗੇ। ਆਪਣੀ ਨਿਰਮਾਣ ਦੇ ਸ਼ੁਰੂਆਤੀ ਪੜਾਅ ਵਿਚ ਧਰਤੀ ਜਿਹੇ ਗ੍ਰਹਿਆਂ ਨੂੰ ਮੈਗਮਾ ਮਹਾ ਸਾਗਰ ਗ੍ਰਹਿ ਕਿਹਾ ਜਾਂਦਾ ਹੈ। ਇਹ ਹੁਣ ਵੀ ਚੱਟਾਨਾਂ ਅਤੇ ਛੋਟੇ ਗ੍ਰਹਿਆਂ ਦੀ ਟੱਕਰ ਨਾਲ ਬਣ ਰਹੇ ਹਨ, ਜਿਸ ਕਾਰਨ ਉਹ ਇੰਨੇ ਜ਼ਿਆਦਾ ਗਰਮ ਹੋ ਜਾਂਦੇ ਹਨ ਕਿ ਉਨ੍ਹਾਂ ਦੀ ਸਤਹਿ ਪਿਘਲੀ ਹੋਈ ਚੱਟਾਨ ਬਣ ਜਾਂਦੀ ਹੈ। ਮੁੱਖ ਖੋਜਕਾਰ ਡਾਕਟਰ ਰਿਚਰਡ ਪਾਰਕਰ ਨੇ ਆਖਿਆ ਕਿ ਇਨਾਂ ਮੈਗਮਾ ਮਹਾ ਸਾਗਰ ਗ੍ਰਹਿਆਂ ਨੂੰ ਸੂਰਜ ਜਿਹੇ ਸਿਤਾਰਿਆਂ ਕੋਲ ਖੋਜ ਪਾਉਣਾ ਸੌਖਾ ਹੈ, ਜਿਹੜੇ ਸਿਤਾਰਿਆਂ ਦੇ ਉਸਤਨ ਪੁੰਜ ਤੋਂ ਦੁਗਣਾ ਭਾਰੀ ਹੁੰਦੇ ਹਨ। ਇਹ ਗ੍ਰਹਿ ਇੰਨੀ ਗਰਮੀ ਦਾ ਸਾਹਮਣਾ ਕਰਦੇ ਹਨ ਕਿ ਸਾਡੀ ਅਗਲੀ ਪੀੜ੍ਹੀ ਵੀ ਇੰਫ੍ਰਾਰੇਡ ਦੂਰਬੀਨਾਂ ਨਾਲ ਦੇਖ ਪਾਉਣ ਵਿਚ ਸਮਰਥ ਹੋਵੇਗੀ। ਇਸ ਖੋਜ ਵਿਚ ਯੂਨੀਵਰਸਿਟੀ ਦੇ ਗ੍ਰੈਜ਼ੂਏਸ਼ਨ ਦੀ ਪੜਾਈ ਕਰ ਰਹੇ ਵਿਦਿਆਰਥੀ ਸ਼ਾਮਲ ਸਨ, ਜਿਸ ਨਾਲ ਉਨ੍ਹਾਂ ਨੂੰ ਇਸ ਅਧਿਐਨ ਦੌਰਾਨ ਹਾਸਲ ਕੌਸ਼ਲ ਦਾ ਪ੍ਰਮੁੱਖ ਖੋਜ ਦੇ ਪ੍ਰਕਾਸ਼ਨ ਦੌਰਾਨ ਇਸਤੇਮਾਲ ਵਿਚ ਮਦਦ ਮਿਲੇਗੀ। ਪਾਰਕਰ ਨੇ ਕਿਹਾ ਕਿ ਇਨਾਂ ਗ੍ਰਹਿਆਂ ਨੂੰ ਪਾਉਣ ਦੀ ਥਾਂ ਤਥਾ ਕਥਿਤ ਯੂਵਾ ਗਤੀਮਾਨ ਸਮੂਹ ਹੈ ਜੋ ਨਵੇਂ ਤਾਰਿਆਂ ਦਾ ਸਮੂਹ ਹੁੰਦਾ ਹੈ, ਜਿਨ੍ਹਾਂ ਦੀ ਉਮਰ 10 ਕਰੋੜ ਸਾਲ ਤੋਂ ਘੱਟ ਹੁੰਦੀ ਹੈ।

  • Earth like planet
  • study
  • ਧਰਤੀ ਜਿਹੇ ਗ੍ਰਹਿ
  • ਅਧਿਐਨ

ਅਮਰੀਕੀ ਔਰਤ ਨੇ ਸੁਣਾਈ ਹੱਡ-ਬੀਤੀ, ਸਾਬਕਾ ਪਾਕਿ ਗ੍ਰਹਿ ਮੰਤਰੀ ਲਣੇ 3 ਨੇਤਾਵਾਂ ਨੇ ਕੀਤਾ ਸੀ ਜਬਰ-ਜ਼ਨਾਹ

NEXT STORY

Stories You May Like

  • may month heatwave temperature
    ਸਾਵਧਾਨ! ਇਸ ਮਹੀਨੇ ਵਧੇਰੇ ਲੂ ਚੱਲਣ ਦੀ ਸੰਭਾਵਨਾ, ਆਮ ਨਾਲੋਂ ਵੱਧ ਰਹੇਗਾ ਤਾਪਮਾਨ, ਹੋਈ ਭਵਿੱਖਬਾਣੀ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • big statement from prince yadav who dismissed virat kohli
    ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ ਨਾਲੋਂ ਟੀਮ ਦੀ ਜਿੱਤ ਦੀ ਖੁਸ਼ੀ ਜ਼ਿਆਦਾ
  • expansion in rail services
    ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
  • donald trump  iran  attack  warning
    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ ਆਖਰੀ ਚੇਤਾਵਨੀ
  • earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ ਤਿੱਬਤ ਦੇ ਲੋਕ
  • voting and if buts
    ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
  • famous actor is still single at the age of 67
    67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ ਜ਼ਰੂਰ ਹੋਵੇਗੀ ਮੇਰੀ ਘਰਵਾਲੀ'
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian gujarat ship sunk in hormuz strait
      ਅਮਰੀਕਾ-ਈਰਾਨ ਫਾਇਰਿੰਗ ਹਮਲੇ ’ਚ ਗੁਜਰਾਤ ਦਾ ਜਹਾਜ਼ ਡੁੱਬਿਆ, 1 ਭਾਰਤੀ ਦੀ ਮੌਤ,...
    • sex for jobs to be made a crime in ghana
      ਘਾਨਾ 'ਚ 'ਸੈਕਸ ਫਾਰ ਜੌਬਸ' ਬਣੇਗਾ ਅਪਰਾਧ, ਘਿਨੌਣੀ ਪ੍ਰਥਾ ਖ਼ਿਲਾਫ਼ ਰਾਸ਼ਟਰਪਤੀ...
    • big relief in russia ukraine war
      ਰੂਸ-ਯੂਕਰੇਨ ਜੰਗ 'ਚ ਵੱਡੀ ਰਾਹਤ: ਟਰੰਪ ਦੇ ਕਹਿਣ 'ਤੇ 3 ਦਿਨਾਂ ਦੀ ਜੰਗਬੰਦੀ ਦਾ...
    • america releases first files related to flying saucer
      ਅਮਰੀਕਾ ਨੇ ‘ਉੱਡਣ ਤਸ਼ਤਰੀ’ ਨਾਲ ਜੁੜੀਆਂ ਪਹਿਲੀਆਂ ਫ਼ਾਈਲਾਂ ਕੀਤੀਆਂ ਜਾਰੀ
    • surrey famous outdoor market to resume on may 30
      ਸਰੀ ਦਾ ਪ੍ਰਸਿੱਧ ਆਊਟਡੋਰ ਮਾਰਕੀਟ 30 ਮਈ ਤੋਂ ਮੁੜ ਹੋਵੇਗਾ ਸ਼ੁਰੂ, ਲੋਕਾਂ 'ਚ...
    • pakistan approves  1 2 billion loan
      ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
    • vancouver to see giant football
      ਵੈਨਕੂਵਰ 'ਚ ਦਿਖੇਗਾ ਵਿਸ਼ਾਲ 'ਫੁੱਟਬਾਲ', ਫੀਫਾ 2026 ਦੀ ਮੇਜ਼ਬਾਨੀ ਲਈ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • punjabi singer buta mohammad honored in italy
      ਭਗਵਾਨ ਵਾਲਮੀਕਿ ਸਭਾ ਯੂਰਪ ਦੇ ਆਗੂਆਂ ਵੱਲੋਂ ਇਟਲੀ ‘ਚ ਪੰਜਾਬੀ ਗਾਇਕ ਬੂਟਾ ਮੁਹੰਮਦ...
    • us military intercepts two more iranian tankers  bombs them in gulf of oman
      ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +