ਇੰਟਰਨੈਸ਼ਨਲ ਡੈਸਕ : ਸੋਮਵਾਰ ਸਵੇਰੇ ਭਾਰਤ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ ਹੈ। ਭਾਰਤੀ ਸਮੇਂ ਅਨੁਸਾਰ ਭੂਚਾਲ ਸਵੇਰੇ 5:36 ਵਜੇ ਦੇ ਕਰੀਬ ਆਇਆ ਹੈ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਸੂਤਰਾਂ ਮੁਤਾਬਕ ਭੂਚਾਲ ਦਾ ਕੇਂਦਰ 36.114 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 70.820 ਡਿਗਰੀ ਪੂਰਬੀ ਦੇਸ਼ਾਂਤਰ, 130 ਕਿਲੋਮੀਟਰ 'ਤੇ ਮਾਪਿਆ ਗਿਆ ਸੀ। ਫਿਲਹਾਲ ਇਸ ਭੂਚਾਲ ਦੇ ਆਉਣ ਨਾਲ ਅਜੇ ਤੱਕ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ।
ਇਹ ਵੀ ਪੜ੍ਹੋ : 200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
NEXT STORY