ਨਿਊਯਾਰਕ (ਏਜੰਸੀ)- ਚਿਲੀ ਦੇ ਕੈਲਾਮਾ ਤੋਂ 83 ਕਿਲੋਮੀਟਰ ਉੱਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਵੀਰਵਾਰ ਨੂੰ ਅੰਤਰਰਾਸ਼ਟਰੀ ਸਮੇਂ ਮੁਤਾਬਕ 20:43:35 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ। ਭੂਚਾਲ ਦਾ ਕੇਂਦਰ 21.72 ਡਿਗਰੀ ਦੱਖਣੀ ਅਕਸ਼ਾਂਸ਼ ਅਤੇ 69.08 ਡਿਗਰੀ ਪੱਛਮੀ ਦੇਸ਼ਾਂਤਰ 'ਤੇ 104.6 ਕਿਲੋਮੀਟਰ ਦੀ ਡੂੰਘਾਈ 'ਤੇ ਨਿਰਧਾਰਤ ਸੀ।
ਨਾਰਥ ਯਾਰਕ ਬੈਂਕ 'ਚ ATM ਚੋਰੀ, ਜਾਂਚ 'ਚ ਜੁਟੀ ਪੁਲਸ
NEXT STORY