ਇੰਟਰਨੈਸ਼ਨਲ ਡੈਸਕ: ਅਫ਼ਗਾਨਿਸਤਾਨ ਵਿਚ ਐਤਵਾਰ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਦੋਸਤੀ 'ਤੇ ਭਾਰਾ ਪਿਆ ਪਿਆਰ, ਹੈਵਾਨੀਅਤ ਨਾਲ ਵੱਢਿਆ ਦੋਸਤ ਦਾ ਸਿਰ, Private Part ਤੇ ਫਿਰ...
ਜਾਣਕਾਰੀ ਮੁਤਾਬਕ ਐਤਵਾਰ ਸਵੇਰੇ 2.14 ਵਜੇ ਅਫ਼ਗਾਨਿਸਤਾਨ ਦੇ ਫੈਜ਼ਾਬਾਦ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ। ਫਿਲਹਾਲ ਭੂਚਾਲ ਦੌਰਾਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਾਪਾਨ 'ਚ ਕੰਬੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 6.1 ਰਹੀ ਤੀਬਰਤਾ
NEXT STORY