ਇੰਟਰਨੈਸ਼ਨਲ ਡੈਸਕ: ਮੰਗਲਵਾਰ ਤੜਕਸਾਰ ਅਫ਼ਗਾਨਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ। ਫ਼ਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ! ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ 3.23 ਵਜੇ ਅਫ਼ਗਾਨਿਸਤਾਨ ਦੇ ਫ਼ੈਜ਼ਾਬਾਦ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਦੇ 120 ਕਿੱਲੋਮੀਟਰ ਹੇਠਾਂ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਰਾਚੀ ’ਚ 2 ਲੁਟੇਰਿਆਂ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
NEXT STORY