ਜਕਾਰਤਾ (ਯੂ.ਐੱਨ.ਆਈ.)— ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਾਪੂਆ 'ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਦੁਪਹਿਰ 13:51 ਵਜੇ (ਜਕਾਰਤਾ ਸਮੇਂ) 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਮਾਪੀ ਗਈ। ਇਸ ਦਾ ਕੇਂਦਰ ਵਾਰੋਪੇਨ ਜ਼ਿਲ੍ਹੇ ਤੋਂ 18 ਕਿਲੋਮੀਟਰ ਉੱਤਰ-ਪੂਰਬ ਵਿੱਚ 48 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ PM ਮੋਦੀ 'ਤੇ ਤਿੱਖੇ ਸ਼ਬਦੀ ਹਮਲੇ, ਆਖੀਆਂ ਵੱਡੀਆਂ ਗੱਲਾਂ
ਲੰਡਨ 'ਚ ਹੀਟਵੇਵ: ਪ੍ਰਿੰਸ ਵਿਲੀਅਮ ਸਾਹਮਣੇ ਬੇਹੋਸ਼ ਹੋਏ ਸੈਨਿਕ (ਵੀਡੀਓ)
NEXT STORY