ਇੰਟਰਨੈਸ਼ਨਲ ਡੈਸਕ : ਫਿਜੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.8 ਮਾਪੀ ਗਈ ਹੈ। ਭੂਚਾਲ ਫਿਜੀ ਟਾਪੂ ਦੇ ਦੱਖਣ ਵਿੱਚ 11:36 ਵਜੇ ਆਇਆ।
ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕ ਡਰ ਨਾਲ ਸਹਿਮ ਗਏ। ਦੱਸ ਦੇਈਏ ਕਿ ਫਿਜੀ ਦੱਖਣੀ ਪ੍ਰਸ਼ਾਂਤ ਮਹਾਸਾਗਰ ਵਿੱਚ ਇਕ ਦੇਸ਼ ਹੈ, ਜੋ ਕਿ 300 ਤੋਂ ਵੱਧ ਟਾਪੂਆਂ ਦਾ ਇਕ ਦੀਪ ਸਮੂਹ ਹੈ। ਇਨ੍ਹਾਂ 'ਚੋਂ 106 ਪੱਕੇ ਤੌਰ ’ਤੇ ਵਸੇ ਹੋਏ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਪ੍ਰੀਡੇਟਰ ਡਰੋਨ ਖਰੀਦੇਗਾ ਭਾਰਤ, ਰੱਖਿਆ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਜਾਣੋ ਇਸ ਦੀ ਖਾਸੀਅਤ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਾਣ ਵਾਲੀ ਗੱਲ : ਪੰਜਾਬੀ ਨੌਜਵਾਨ ਨੂੰ ਇਟਲੀ ਦੇ ਰੇਲਵੇ ਵਿਭਾਗ 'ਚ ਮਿਲੀ ਅਹਿਮ ਜ਼ਿੰਮੇਵਾਰੀ
NEXT STORY