Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    12:58:45 PM

  • a husband and wife were returning home after a tragic accident

    ਰਿਸ਼ਤੇਦਾਰਾਂ ਨੂੰ ਮਿਲ ਕੇ ਘਰ ਆ ਰਹੇ ਪਤੀ–ਪਤਨੀ ਨਾਲ...

  • nirmala sitharaman cheap expensive budget 2026

    ਕੇਂਦਰੀ ਬਜਟ 2026 : ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

  • tax evasion costly  miss reporting 100  penalty

    ਵਿੱਤ ਮੰਤਰੀ ਦਾ ਵੱਡਾ ਐਲਾਨ: ਟੈਕਸ ਚੋਰੀ ਪਵੇਗੀ...

  • share market down

    ਬਜਟ 2026 ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ ਨੇ ਲਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭੂਚਾਲ ਦੇ ਝਟਕਿਆ ਨਾਲ ਕੰਬ ਗਿਆ ਪਾਕਿਸਤਾਨ, 5.2 ਰਹੀ ਤੀਬਰਤਾ

INTERNATIONAL News Punjabi(ਵਿਦੇਸ਼)

ਭੂਚਾਲ ਦੇ ਝਟਕਿਆ ਨਾਲ ਕੰਬ ਗਿਆ ਪਾਕਿਸਤਾਨ, 5.2 ਰਹੀ ਤੀਬਰਤਾ

  • Edited By Baljit Singh,
  • Updated: 28 Nov, 2024 07:14 PM
International
earthquake of 5 2 magnitude hits pakistan  no casualties reported
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਉੱਤਰੀ-ਪੱਛਮੀ ਖੇਤਰ ਵਿਚ ਵੀਰਵਾਰ ਨੂੰ 5.2 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਕੇਂਦਰ ਦੇ ਅਨੁਸਾਰ, ਇਸਦਾ ਕੇਂਦਰ ਅਫਗਾਨਿਸਤਾਨ ਅਤੇ ਤਜ਼ਾਕਿਸਤਾਨ ਦੇ ਸਰਹੱਦੀ ਖੇਤਰ ਦੇ ਨੇੜੇ ਸੀ ਅਤੇ ਇਸਦੀ ਡੂੰਘਾਈ 212 ਕਿਲੋਮੀਟਰ ਸੀ। 

ਸਥਾਨਕ ਅਧਿਕਾਰੀਆਂ ਮੁਤਾਬਕ ਪੇਸ਼ਾਵਰ ਅਤੇ ਖੈਬਰ ਪਖਤੂਨਖਵਾ ਸੂਬੇ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਾਕਿਸਤਾਨ ਭੂਚਾਲ ਸੰਭਾਵੀ ਖੇਤਰ ਵਿੱਚ ਸਥਿਤ ਹੈ ਅਤੇ ਇੱਥੇ ਅਕਸਰ ਭੂਚਾਲ ਮਹਿਸੂਸ ਕੀਤੇ ਜਾਂਦੇ ਹਨ। ਦੋ ਹਫਤੇ ਪਹਿਲਾਂ, ਖੈਬਰ ਪਖਤੂਨਖਵਾ ਦੇ ਮਿੰਗੋਰਾ ਅਤੇ ਆਸਪਾਸ ਦੇ ਖੇਤਰਾਂ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ ਸੀ ਅਤੇ ਇਸਦੀ ਡੂੰਘਾਈ 213 ਕਿਲੋਮੀਟਰ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜ਼ਾਕਿਸਤਾਨ ਖੇਤਰ ਸੀ। ਪਾਕਿਸਤਾਨ ਵਿੱਚ 2005 ਵਿੱਚ ਸਭ ਤੋਂ ਭਿਆਨਕ ਭੂਚਾਲ ਆਇਆ ਸੀ, ਜਿਸ ਵਿੱਚ 74,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

  • Pakistan
  • earthquake
  • casualties
  • loss of life
  • ਪਾਕਿਸਤਾਨ
  • ਭੂਚਾਲ
  • ਜਾਨੀ ਨੁਕਸਾਨ
  • ਜਾਨੀ ਨੁਕਸਾਨ

ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਪਾਸ ਹੋ ਗਿਆ ਬਿੱਲ

NEXT STORY

Stories You May Like

  • earthquake tremors shake tamil nadu
    ਭੂਚਾਲ ਦੇ ਝਟਕਿਆਂ ਨਾਲ ਕੰਬਿਆ ਤਾਮਿਲਨਾਡੂ, ਜਾਣੋ ਕਿੰਨੀ ਰਹੀ ਤੀਬਰਤਾ
  • indonesia shaken by strong earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ, ਰਿਕਟਰ ਪੈਮਾਨੇ 'ਤੇ 5.7 ਮਾਪੀ ਗਈ ਤੀਬਰਤਾ
  • earthquake of magnitude 6 1 rattles bismark sea
    ਬਿਸਮਾਰਕ ਸਾਗਰ 'ਚ ਭੂਚਾਲ ਦੇ ਜ਼ੋਰਦਾਰ ਝਟਕੇ; 6.1 ਰਹੀ ਤੀਬਰਤਾ, ਲੋਕਾਂ 'ਚ ਦਹਿਸ਼ਤ
  • strong earthquake
    ਭਾਰਤ ਦੇ ਗੁਆਂਢੀ ਦੇਸ਼ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ ! 5.9 ਮਾਪੀ ਗਈ ਤੀਬਰਤਾ, ਦਹਿਸ਼ਤ 'ਚ ਲੋਕ
  • punjabi boy shot dead in canada
    ਇਕ ਵਾਰ ਫ਼ਿਰ ਗੋਲ਼ੀਆਂ ਦੀ ਆਵਾਜ਼ ਨਾਲ ਕੰਬ ਗਿਆ ਕੈਨੇਡਾ ! ਬਦਮਾਸ਼ਾਂ ਨੇ ਭੁੰਨ੍ਹ'ਤਾ ਪੰਜਾਬੀ ਨੌਜਵਾਨ
  • big earthquake coming  advisory issued by the government of india
    ਆਉਣ ਵਾਲਾ ਵੱਡਾ ਭੂਚਾਲ! ਭਾਰਤ ਸਰਕਾਰ ਵਲੋਂ ਐਡਵਾਈਜ਼ਰੀ ਜਾਰੀ, ਲੇਹ 'ਚ ਕੰਬ ਗਈ ਧਰਤੀ
  • earthquake
    ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
  • earthquake delhi  no damage reported
    ਭੂਚਾਲ ਦੇ ਝਟਕਿਆਂ ਨਾਲ ਕੰਬੀ ਦਿੱਲੀ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • attack on pakistani gangster shahzad bhatti lawrence gang claims responsibility
      ਵੱਡੀ ਖ਼ਬਰ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ 'ਤੇ ਹਮਲਾ, ਲਾਰੈਂਸ ਗੈਂਗ ਨੇ...
    • india will buy oil from venezuela instead of iran
      ਈਰਾਨ ਦੀ ਬਜਾਏ ਵੈਨੇਜ਼ੁਏਲਾ ਤੋਂ ਤੇਲ ਖ਼ਰੀਦੇਗਾ ਭਾਰਤ, ਡੀਲ 'ਤੇ ਹੋ ਚੁੱਕੀ ਹੈ...
    • petrol diesel price
      Pak: ਮਹਿੰਗਾਈ ਨੇ ਕੱਢੇ ਜਨਤਾ ਦੇ ਵੱਟ ! 11.30. ਰੁਪਏ ਮਹਿੰਗਾ ਹੋਇਆ ਡੀਜ਼ਲ,...
    • earthquake in bangladesh  3 0 magnitude quake
      ਬੰਗਲਾਦੇਸ਼ 'ਚ ਭੂਚਾਲ ਦੇ ਝਟਕੇ: 3.0 ਦੀ ਤੀਬਰਤਾ ਨਾਲ ਕੰਬੀ ਧਰਤੀ, ਮਾਹਿਰਾਂ ਨੇ...
    • what is moltbook ai has created its own reddit like platform
      AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...
    • police fine indian man 600 euros for drinking beer and cycling
      ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ
    • elena rybakina wins the australian open
      ਐਲੇਨਾ ਰਿਬਾਕੀਨਾ ਨੇ ਆਸਟ੍ਰੇਲੀਅਨ ਓਪਨ ਜਿੱਤਿਆ
    • british pm starmer export investment deals china
      ਬ੍ਰਿਟੇਨ ਦੇ PM ਸਟਾਰਮਰ ਨੇ ਚੀਨ ਯਾਤਰਾ ਦੌਰਾਨ ਕੀਤੇ ਅਰਬਾਂ ਡਾਲਰ ਦੇ ਬਰਾਮਦ ਤੇ...
    • chicago s metropolitan capital bank   trust closes
      ਅਮਰੀਕਾ 'ਚ ਬੈਂਕਿੰਗ ਸੰਕਟ! ਸ਼ਿਕਾਗੋ ਦਾ ਮੈਟਰੋਪੋਲੀਟਨ ਕੈਪੀਟਲ ਬੈਂਕ ਬੰਦ; ਫਸਟ...
    • explosion occurs at iran s southern port of bandar abbas
      ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +