ਇੰਟਰਨੈਸ਼ਨਲ ਡੈਸਕ (ਯੂ. ਐੱਨ. ਆਈ) : ਟੋਂਗਾ ਵਿਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਦਾ ਕੇਂਦਰ ਹੋਮਾ ਤੋਂ 50 ਕਿਲੋਮੀਟਰ ਵੈਸਟ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਹਾਲਾਂਕਿ, ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।
ਅਧਿਕਾਰੀਆਂ ਮੁਤਾਬਕ ਭੂਚਾਲ ਦੌਰਾਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਲ੍ਹੋ ਦੀ ਹਰਮਨਪ੍ਰੀਤ ਕੌਰ ਕੈਨੇਡਾ ’ਚ ਬਣੀ ਵਕੀਲ, ਮਾਪਿਆਂ ਦਾ ਨਾਂ ਕੀਤਾ ਰੌਸ਼ਨ
NEXT STORY