Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    2:27:38 PM

  • big stir in punjab politics

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ...

  • punjab ban on entry of general public into courts

    ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ...

  • sunil jakhar bjp

    ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ...

  • fwice withdraws non cooperation directive against ranveer singh

    ਵੱਡੀ ਰਾਹਤ: ਰਣਵੀਰ ਸਿੰਘ ਦੇ ਲੀਗਲ ਨੋਟਿਸ ਅੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਕ ਫੂਡ ਖਾਣ ਵਾਲੇ ਮਰਦਾਂ 'ਚ ਘੱਟ ਹੋ ਜਾਂਦੀ ਹੈ ਸ਼ਕਰਾਣੂਆਂ ਦੀ ਗਿਣਤੀ

INTERNATIONAL News Punjabi(ਵਿਦੇਸ਼)

ਜੰਕ ਫੂਡ ਖਾਣ ਵਾਲੇ ਮਰਦਾਂ 'ਚ ਘੱਟ ਹੋ ਜਾਂਦੀ ਹੈ ਸ਼ਕਰਾਣੂਆਂ ਦੀ ਗਿਣਤੀ

  • Updated: 22 Feb, 2020 05:19 PM
International
eating junk food may lower sperm count
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀਆਂ)– ਇਕ ਨਵੇਂ ਅਧਿਐਨ ਦਾ ਕਹਿਣਾ ਹੈ ਕਿ ਜ਼ਿਆਦਾ ਜੰਕ ਫੂਡ ਖਾਣ ਨਾਲ ਮਰਦਾਂ ਵਿਚ ਸ਼ਕਰਾਣੂਆਂ ਦੀ ਗਿਣਤੀ ਵਿਚ ਕਮੀ ਆ ਜਾਂਦੀ ਹੈ। ਇੰਨਾਂ ਹੀ ਨਹੀਂ ਇਸ ਅਧਿਐਨ ਦਾ ਕਹਿਣਾ ਹੈ ਕਿ ਹੈਲਦੀ ਫੂਡ ਖਾਣ ਵਾਲਿਆਂ ਦੇ ਮੁਕਾਬਲੇ ਜੰਕ ਫੂਡ ਖਾਣ ਵਾਲੇ ਮਰਦ 25 ਫੀਸਦੀ ਘੱਟ ਤੈਰਾਕ ਹੁੰਦੇ ਹਨ। ਅਮਰੀਕਾ ਦੇ ਖੋਜਕਾਰਾਂ ਨੇ ਦੱਸਿਆ ਕਿ ਜਿਹਨਾਂ ਮਰਦਾਂ ਦੀ ਡਾਈਟ ਵਿਚ ਜੰਕ ਫੂਡ ਜ਼ਿਆਦਾ ਹੁੰਦਾ ਹੈ, ਉਹਨਾਂ ਦੇ ਸ਼ਕਰਾਣੂਆਂ ਦੀ ਗਿਣਤੀ ਵਿਚ ਗਿਰਾਵਟ ਆ ਜਾਂਦੀ ਹੈ।

ਖੋਜਕਾਰਾਂ ਨੇ ਜੰਕ ਫੂਡ ਅਤੇ ਸ਼ਕਰਾਣੂਆਂ ਦੀ ਗਿਣਤੀ ਦਰਮਿਆਨ ਸਬੰਧ ਕੱਢਣ ਲਈ 19 ਸਾਲ ਦੇ ਤਿੰਨ ਹਜ਼ਾਰ ਡੈਨਿਸ਼ ਮਰਦਾਂ ਦਾ ਵਿਸ਼ਲੇਸ਼ਣ ਕੀਤਾ। ਇਹ ਅਧਿਐਨ ਆਧੁਨਿਕ ਜੀਵਨਸ਼ੈਲੀ ਵੱਲ ਵੀ ਇਸ਼ਾਰਾ ਕਰਦਾ ਹੈ, ਜਿਸ ਵਿਚ ਨੌਜਵਾਨ ਕਾਫੀ ਜ਼ਿਆਦਾ ਜੰਕ ਫੂਡ ’ਤੇ ਨਿਰਭਰ ਰਹਿ ਰਹੇ ਹਨ। ਜੰਕ ਫੂਡ ਸ਼ਕਰਾਣੂਆਂ ਵਿਚ ਗਿਰਾਵਟ ਦੇ ਨਾਲ ਹੀ ਨੌਜਵਾਨਾਂ ਨੂੰ ਮੋਟਾਪੇ ਤੋਂ ਲੈ ਕੇ ਕਈ ਦੂਜੀਆਂ ਖਤਰਨਾਕ ਬੀਮਾਰੀਆਂ ਵੀ ਦੇ ਰਿਹਾ ਹੈ। ਅਧਿਐਨ ਕਹਿੰਦਾ ਹੈ ਕਿ ਪਿੱਜ਼ਾ, ਬਰਗਰ ਅਤੇ ਜ਼ਿਆਦਾ ਸ਼ੂਗਰ ਵਾਲੀ ਡਾਈਟ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਵਿਚ ਸ਼ਕਰਾਣੂਆਂ ਦੀ ਗਿਣਤੀ ਵਿਚ 25 ਫੀਸਦੀ ਤੱਕ ਗਿਰਾਵਟ ਆ ਜਾਂਦੀ ਹੈ। ਜਦੋਂ ਕਿ ਫਲ ਸਬਜ਼ੀ ਅਤੇ ਮੱਛੀ ਨੂੰ ਡਾਈਟ ਵਿਚ ਸ਼ਾਮਲ ਕਰਨ ਵਾਲੇ ਨੌਜਵਾਨ ਤੰਦਰੁਸਤ ਰਹਿੰਦੇ ਹਨ ਅਤੇ ਉਹਨਾਂ ਦੇ ਸ਼ਕਰਾਣੂਆਂ ਦੀ ਗਿਣਤੀ ਵੀ ਠੀਕ ਰਹਿੰਦੀ ਹੈ। ਅਧਿਐਨ ਵਿਚ ਦੇਖਿਆ ਗਿਆ ਹੈ ਕਿ ਜੰਕ ਫੂਡ ਖਾਣ ਵਾਲੇ ਮਰਦਾਂ ਦੇ ਸ਼ਕਰਾਣੂਆਂ ਦੀ ਗਿਣਤੀ 12.2 ਕਰੋੜ ਅਤੇ ਉਥੇ ਹੀ ਹੈਲਦੀ ਫੂਡ ਖਾਣ ਵਾਲੇ ਨੌਜਵਾਨਾਂ ਦੇ ਸ਼ਕਰਾਣੂਆਂ ਦੀ ਗਿਣਤੀ 16.7 ਕਰੋੜ ਸੀ। ਇਹ ਅਧਿਐਨ ਜਾਮਾ ਜਨਰਲ ਵਿਚ ਪ੍ਰਕਾਸ਼ਿਤ ਹੋਇਆ ਹੈ। 

ਪੱਛਮੀ ਦੇਸ਼ਾਂ ਵਿਚ ਪਿਛਲੇ ਕੁਝ ਸਾਲਾਂ ਤੋਂ ਜੀਵਨਸ਼ੈਲੀ ਦੀ ਅਨਿਯਮਿਤਤਾ ਕਾਰਨ ਨੌਜਵਾਨਾਂ ਦੇ ਸ਼ਕਰਾਣੂਆਂ ਦੀ ਗਿਣਤੀ ਵਿਚ ਗਿਰਾਵਟ ਆ ਰਹੀ ਹੈ। ਇਸ ਨੂੰ ਲੈ ਕੇ ਸਮੇਂ-ਸਮੇਂ ’ਤੇ ਕਈ ਤਰ੍ਹਾਂ ਦੀ ਖੋਜਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਜੋ ਨਵਾਂ ਅਧਿਐਨ ਸਾਹਮਣੇ ਆਇਆ ਹੈ, ਇਸ ਵਿਚ ਸ਼ਕਰਾਣੂਆਂ ਦੀ ਗਿਣਤੀ ਵਿਚ ਗਿਰਾਵਟ ਲਈ ਸਪੱਸ਼ਟ ਤੌਰ ’ਤੇ ਜੰਕ ਫੂਡ ਨੂੰ ਜਿੰਮੇਵਾਰ ਠਹਿਰਾਇਆ ਗਿਆ ਹੈ। ਇਹ ਅਧਿਐਨ ਹਾਰਵਰਡ ਸਕੂਲ ਆਫ ਪਬਲਿਕ ਹੈਲਥ ਨੇ ਕੀਤਾ ਹੈ।

  • America
  • Studies
  • Junk Food
  • ਅਮਰੀਕਾ
  • ਅਧਿਐਨ
  • ਜੰਕ ਫੂਡ

ਸਾਊਦੀ ਅਰਬ 'ਚ ਇਕੱਠੇ ਹੋਏ 20 ਦੇਸ਼ਾਂ ਦੇ ਮੰਤਰੀ, ਕਈ ਗੰਭੀਰ ਮੁੱਦਿਆਂ 'ਤੇ ਹੋਵੇਗੀ ਚਰਚਾ

NEXT STORY

Stories You May Like

  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • those who eat food while sitting in bed  be careful
    ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ ਅਤੇ ਬੀਮਾਰੀਆਂ
  • be careful when eating lychees in summer
    ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਵੱਡੇ ਨੁਕਸਾਨ, ਜਾਣੋ ਖਾਣ ਦਾ ਸਹੀ...
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • ballot boxes are being monitored under strict security arrangements
    ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29 ਨੂੰ ਹੋਵੇਗੀ ਵੋਟਾਂ ਦੀ ਗਿਣਤੀ
  • edible oil prices fluctuate  prices at best levels in 2 weeks
    ਖਾਣ ਵਾਲੇ ਤੇਲ ਦੀ ਕੀਮਤ 'ਚ ਹਲਚਲ, 2 ਹਫਤਿਆਂ 'ਚ ਵੱਡੇ ਪੱਧਰ 'ਤੇ ਵਧੀਆ ਕੀਮਤਾਂ
  • be careful if you are fond of eating cold air from ac
    AC ਦੀ ਠੰਡੀ ਹਵਾ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਸਰੀਰ ਨੂੰ ਅੰਦਰੋਂ ਖੋਖਲਾ ਕਰ ਸਕਦੀ ਹੈ ਇਹ ਗਲਤੀ
  • students attendance exam sitting
    ਘੱਟ ਹਾਜ਼ਰੀ ਵਾਲੇ ਇਹ ਵਿਦਿਆਰਥੀ ਹੁਣ ਨਹੀਂ ਦੇ ਸਕਣਗੇ ਪ੍ਰੀਖਿਆ! ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
Trending
Ek Nazar
demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney  s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • usa tariff
      ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ !...
    • trump anger at journalist
      ਟਰੰਪ ਦਾ ਪੱਤਰਕਾਰ 'ਤੇ ਫੁੱਟਿਆ ਗੁੱਸਾ; ਲਾਈਵ ਪ੍ਰੋਗਰਾਮ 'ਚ ਮਾਈਕ ਬੰਦ ਕਰਨ ਦੇ...
    • american visas
      ਅਮਰੀਕਾ ਜਾਣ ਦਾ ਕ੍ਰੇਜ਼ ! 95,00,000 ਦੇ ਕੇ ਵੀ ਜਾਣ ਨੂੰ ਤਿਆਰ ਹੋਏ ਲੱਖਾਂ ਲੋਕ,...
    • surgical strike by us
      ਈਰਾਨੀ ਹਮਲੇ ਦੇ ਜਵਾਬ 'ਚ ਅਮਰੀਕਾ ਨੇ ਕਰ'ਤੀ ਸਰਜੀਕਲ ਸਟ੍ਰਾਈਕ, ਸ਼ਾਂਤੀ ਵਾਰਤਾ ਰੁਕੀ
    • surrey crime
      ਸਰੀ 'ਚ 4 ਮਹੀਨਿਆਂ ਦੌਰਾਨ 31 ਫ਼ੀਸਦੀ ਵਧੇ ਅਪਰਾਧ ! ਕਤਲ ਅਤੇ ਗੋਲੀਬਾਰੀ ਨਾਲ ਵੀ...
    • manny malhotra named new head coach of vancouver canucks
      ਵੈਨਕੂਵਰ ਕੈਨਕਸ ਦੇ ਨਵੇਂ ਮੁੱਖ ਕੋਚ ਬਣੇ ਮੈਨੀ ਮਲਹੋਤਰਾ
    • pakistanis   act in italy  heart wrenching incident  compatriots not spared
      ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ ਰੂਹ ਕੰਬਾਊ ਵਾਰਦਾਤ, ਨਹੀਂ...
    • us 30 indian truck drivers arrested deported soon
      ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ, ਜਲਦੀ ਕੀਤੇ ਜਾਣਗੇ ਡਿਪੋਰਟ
    • germany removes airport transit visa requirement for indians
      ਹੁਣ Germany 'ਚ ਭਾਰਤੀਆਂ ਨੂੰ ਨਹੀਂ ਪਵੇਗੀ ਇਸ ਵੀਜ਼ਾ ਦੀ ਲੋੜ, ਲਾਗੂ ਹੋਏ ਨਵੇਂ...
    • india  s befitting reply to nepal pm on border dispute
      ਸੀਮਾ ਵਿਵਾਦ 'ਤੇ ਨੇਪਾਲ ਦੇ PM ਨੂੰ ਭਾਰਤ ਦਾ ਕਰਾਰਾ ਜਵਾਬ ! ਕਿਹਾ-ਦੁਵੱਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +