Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:34:32 AM

  • ashwani sharma on aap protest

    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ...

  • sacrilege through ai video at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ:...

  • indian share market

    ਕਈ ਦਿਨਾਂ ਬਾਅਦ ਅੱਜ ਸ਼ੇਅਰ ਮਾਰਕੀਟ ਨੇ ਦਿੱਤਾ Green...

  • after iran another country on us target

    ਈਰਾਨ ਤੋਂ ਬਾਅਦ ਅਮਰੀਕਾ ਦੇ ਨਿਸ਼ਾਨੇ 'ਤੇ ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੱਤਵਾਦੀ ਸਾਈਬਰ ਅਟੈਕ ਨਾਲ ਨਜਿੱਠਣ ਲਈ 8 ਦੇਸ਼ਾਂ ਦੀ ਫੌਜ ਨੇ ਕੀਤਾ ਅਭਿਆਸ

INTERNATIONAL News Punjabi(ਵਿਦੇਸ਼)

ਅੱਤਵਾਦੀ ਸਾਈਬਰ ਅਟੈਕ ਨਾਲ ਨਜਿੱਠਣ ਲਈ 8 ਦੇਸ਼ਾਂ ਦੀ ਫੌਜ ਨੇ ਕੀਤਾ ਅਭਿਆਸ

  • Updated: 14 Dec, 2019 08:09 PM
International
edge practices in 8 countries to tackle terrorist cyber attack
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਏਜੰਸੀ)- ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਨੇ ਬੀਤੇ 12 ਦਸੰਬਰ ਤੋਂ ਚੀਨ ਵਿਚ ਇਕ ਸਾਂਝੇ ਆਨਲਾਈਨ ਅੱਤਵਾਦ ਵਿਰੋਧੀ ਅਭਿਆਸ ਸ਼ੁਰੂ ਕੀਤਾ ਹੈ। ਇਸ ਵਿਚ ਇਸ ਸੰਗਠਨ ਦੀਆਂ 8 ਯੂਨਿਟਾਂ (ਦੇਸ਼ਾਂ) ਦੇ ਸਮਰੱਥ ਅਧਿਕਾਰੀਆਂ ਦੀ ਜਮਾਤ ਨੇ ਉਭਰਦੇ ਸਾਈਬਰ ਅਪਰਾਧ ਦੇ ਮਾਹੌਲ ਦੇ ਮੱਦੇਨਜ਼ਰ ਆਨਲਾਈਨ ਅੱਤਵਾਦੀ ਪ੍ਰਚਾਰ ਦੀ ਸਖ਼ਤੀ ਨਾਲ ਰੋਕਥਾਮ ਕਰਨ ਦੇ ਅਭਿਆਸ ਨੂੰ ਪ੍ਰਦਰਸ਼ਿਤ ਕੀਤਾ।

ਇਸ ਅਭਿਆਸ ਵਿਚ 8 ਦੇਸ਼ਾਂ ਦੇ ਸਬੰਧਿਤ ਅਧਿਕਾਰੀਆਂ-ਮਾਹਰਾਂ ਨੇ ਆਪਣੇ-ਆਪਣੇ ਦੇਸ਼ ਵਿਚ ਜਾਂਚ ਦਾ ਕੰਮ ਸ਼ੁਰੂ ਕੀਤਾ, ਆਪਣੇ ਇਥੇ ਮੌਜੂਦ ਅੱਤਵਾਦੀਆਂ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ। ਉਨ੍ਹਾਂ ਦੇ ਮੈਂਬਰਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ, ਉਨ੍ਹਾਂ ਦੇ ਟਿਕਾਣੇ ਲੱਭਣ ਦਾ ਕੰਮ ਕੀਤਾ ਅਤੇ ਫਿਰ ਉਸ ਤੋਂ ਬਾਅਦ ਸਾਰੇ ਮੈਂਬਰ ਦੇਸ਼ਾਂ ਦੀ ਸਾਂਝੀ ਕਾਰਵਾਈ ਦੇ ਤਹਿਤ ਉਨ੍ਹਾਂ ਅੱਤਵਾਦੀਆਂ ਦਾ ਇਨ੍ਹਾਂ ਸਾਰੇ ਦੇਸ਼ਾਂ ਤੋਂ ਸਾਡੇ ਲਈ ਸਫਾਇਆ ਕਰਨ ਦੀਆਂ ਗਤੀਵਿਧੀਆਂ ਦਾ ਅਭਿਆਸ ਪ੍ਰਦਰਸ਼ਨ ਕੀਤਾ।

ਪੂਰਬੀ ਚੀਨ ਦੇ ਫੂਜੀਆ ਸੂਬੇ ਦੇ ਸ਼ਿਆਮੇਨ ਵਿਚ ਹੋਏ ਇਸ ਅਭਿਆਸ ਦੌਰਾਨ ਇਕ ਅਜਿਹਾ ਪ੍ਰਤੀਕਾਤਮਕ ਮਾਹੌਲ ਰਚਿਆ ਗਿਆ, ਜਿਸ ਵਿਚ ਇਹ ਦਿਖਾਇਆ ਗਿਆ ਕਿ ਇਕ ਕੌਮਾਂਤਰੀ ਅੱਤਵਾਦੀ ਸੰਗਠਨ ਨੇ ਇੰਟਰਨੈੱਟ, ਇੰਸਟੈਂਟ ਚੈਟ-ਗਰੁੱਪ ਅਤੇ ਸੋਸ਼ਲ ਮੀਡੀਆ ਰਾਹੀਂ ਐਸ.ਸੀ.ਓ. ਦੇ 8 ਮੈਂਬਰ ਦੇਸ਼ਾਂ ਦੇ ਖੇਤਰਾਂ ਵਿਚ ਅੱਤਵਾਦ, ਵੱਖਵਾਦ ਅਤੇ ਅੱਤਵਾਦ 'ਤੇ ਵਰਗਲਾਉਣ ਵਾਲੀ ਸਮੱਗਰੀ ਅਪਲੋਡ ਕਰਕੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਅਤੇ ਇਸ ਕੰਮ ਲਈ ਪੈਸਾ ਇਕੱਠਾ ਕਰਨ, ਹਥਿਆਰ ਖਰੀਦਣ ਲਈ ਜਾਣਕਾਰੀ ਫੈਲਾਈ ਹੈ ਅਤੇ ਉਨ੍ਹਾਂ ਦੀਆਂ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਯੋਜਨਾ ਦੇ ਸੰਕੇਤ ਵੀ ਇਸ ਵਿਚ ਨਜ਼ਰ ਆ ਰਹੇ ਹਨ।

ਇਸ ਦੇ ਚੱਲਦੇ ਅੱਤਵਾਦੀ ਹਮਲੇ ਵਧੇ ਹਨ ਅਤੇ ਖੇਤਰੀ ਸੁਰੱਖਿਆ 'ਤੇ ਖਤਰਾ ਵੱਧ ਗਿਆ ਹੈ। ਇਸ ਅਭਿਆਸ ਦੌਰਾਨ ਸਾਈਬਰ ਅੱਤਵਾਦ ਰੋਕੂ ਮਾਹਰ ਕੰਪਿਊਟਰਾਂ ਦੇ ਸਾਹਮਣੇ ਬੈਠ ਕੇ ਹੋਰ ਤਰ੍ਹਾਂ ਦੇ ਸਾਈਬਰ-ਤਕਨੀਕੀ ਕਦਮ ਚੁੱਕਦੇ ਹਨ। ਹਰ ਮੈਂਬਰ ਸੂਬੇ ਦੇ ਲਈ ਇਕ-ਇਕ ਅਲਹਦਾ ਕਾਂਬੈਟ ਜੋਨ ਸੀ। ਜੇਕਰ ਇਹ ਅਭਿਆਸ ਨਾ ਹੋ ਕੇ ਅਸਲ ਹਾਲਾਤ ਹੁੰਦੇ ਤਾਂ ਇਹ 8 ਕਾਂਬੈਟ ਜ਼ੋਨ ਲਗਾਤਾਰ ਹਜ਼ਾਰਾਂ ਮੀਲ ਦੀ ਦੂਰੀ (ਇਨ੍ਹਾਂ ਦੇਸ਼ਾਂ ਦੀ ਅਸਲ ਦੂਰੀ) 'ਤੇ ਹੁੰਦੇ ਹੋਏ ਵੀ ਆਪਸ ਵਿਚ ਜਾਣਕਾਰੀਆਂ ਦਾ ਲੈਣ-ਦੇਣ ਤੁਰੰਤ, ਬਿਨਾਂ ਕਿਸੇ ਟਾਈਮ-ਲੈਗ ਦੇ ਕਰ ਰਹੇ ਹੁੰਦੇ।

ਇਸ ਤਰ੍ਹਾਂ ਦਾ ਇਹ ਤੀਜਾ ਅਭਿਆਸ ਹੈ। ਇਸ ਵਿਚ ਪਹਿਲਾਂ ਅਕਤੂਬਰ 2015 ਅਤੇ ਦਸੰਬਰ 2017 ਵਿਚ ਅਜਿਹੇ ਅਭਿਆਸ ਹੋਏ ਹਨ। ਇਸ ਤੀਜੇ ਅਭਿਆਸ ਦੀ ਮਾਹਰਤਾ ਇਹ ਹੈ ਕਿ ਇਸ ਵਿਚ ਅੱਤਵਾਦੀ ਪ੍ਰਚਾਰ ਦੀ ਖੋਜਬੀਨ, ਡੂੰਘਾਈ ਨਾਲ ਹੋਰ ਤੇਜ਼ੀ ਨਾਲ ਉਸ ਦੀ ਪੜਤਾਲ ਤੋਂ ਲੈ ਕੇ ਉਨ੍ਹਾਂ ਲੋਕਾਂ ਨੂੰ ਸੂਚੀਬੱਧ ਕਰਕੇ ਉਨ੍ਹਾਂ ਤੱਕ ਪਹੁੰਚਣਾ ਵੀ ਸ਼ਾਮਲ ਹੈ ਜਿਨ੍ਹਾਂ ਨੇ ਇਸ ਨੂੰ ਫੈਲਾਇਆ ਹੈ। ਐਸ.ਸੀ.ਓ. ਦੀਆਂ ਗਤੀਵਿਧੀਆਂ ਦੇ ਲਿਹਾਜ਼ ਨਾਲ ਇਸ ਤੀਜੇ ਪੜਾਅ ਨੂੰ ਸ਼ਾਮਲ ਕਰਨਾ ਕਾਫੀ ਅਹਿਮ ਹੈ। ਸਾਈਬਰ ਹਮਲਿਆਂ ਦੇ ਬਦਲਦੇ ਸਰੂਪ ਦੇ ਮੱਦੇਨਜ਼ਰ ਐਸ.ਸੀ.ਓ. ਦੀਆਂ ਸਮਰੱਥਤਾਵਾਂ ਵਿਚ ਇਸ ਵਿਸਥਾਰ ਦਾ ਕਾਫੀ ਮਹੱਤਵ ਹੈ।

  • Beijing
  • Shanghai Support Organization
  • Cyber Attack
  • ਬੀਜਿੰਗ
  • ਸ਼ੰਘਾਈ ਸਹਿਯੋਗ ਸੰਗਠਨ
  • ਸਾਈਬਰ ਅਟੈਕ

ਨਵਾਜ਼ ਸ਼ਰੀਫ ਦੀ ਟਾਕਸੀਕਾਲੋਜੀ ਕਰਵਾ ਸਕਦੇ ਹਨ ਡਾਕਟਰ

NEXT STORY

Stories You May Like

  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • heroin worth rs 8 crores dropped by drone on jammu border recovered
    ਪਾਕਿਸਤਾਨ ਦੀ ਨਾਪਾਕ ਹਰਕਤ! ਜੰਮੂ ਸਰਹੱਦ ’ਤੇ ਡਰੋਨ ਰਾਹੀਂ ਸੁੱਟੀ 8 ਕਰੋੜ ਦੀ ਹੈਰੋਇਨ ਬਰਾਮਦ
  • list of 8 contenders for   player of the tournament   released
    T20 WC: 'ਪਲੇਅਰ ਆਫ ਦਿ ਟੂਰਨਾਮੈਂਟ' ਲਈ 8 ਦਾਅਵੇਦਾਰਾਂ ਦੀ ਲਿਸਟ ਜਾਰੀ, ਇਨ੍ਹਾਂ 'ਚ ਇਕਲੌਤਾ ਭਾਰਤੀ
  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  • now america wants to mess with kim jong un
    ਹੁਣ ਕਿਮ ਜੋਂਗ ਉਨ ਨਾਲ ਪੰਗਾ ਲੈਣਾ ਚਾਹੁੰਦਾ ਹੈ ਅਮਰੀਕਾ! South Korea ਨਾਲ ਸ਼ੁਰੂ ਕੀਤਾ ਵੱਡਾ ਜੰਗੀ ਅਭਿਆਸ
  • one person saved from cyber fraud due to promptness of bank officials
    ਬੈਂਕ ਅਧਿਕਾਰੀਆਂ ਦੀ ਮੁਸਤੈਦੀ ਨਾਲ ਇਕ ਵਿਅਕਤੀ ਸਾਈਬਰ ਫਰਾਡ ਤੋਂ ਬਚਿਆ
  • amidst war with iran alarm bell for america oil reserves empty
    ਈਰਾਨ ਨਾਲ ਜੰਗ ਦਰਮਿਆਨ ਅਮਰੀਕਾ ਲਈ ਖ਼ਤਰੇ ਦੀ ਘੰਟੀ, ਤੇਲ ਭੰਡਾਰ ਹੋਇਆ ਖਾਲੀ
  • jammu kashmir  army  infiltration  pakistani terrorists
    ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਪਾਕਿਸਤਾਨੀ ਅੱਤਵਾਦੀ ਕੀਤਾ ਢੇਰ
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
Trending
Ek Nazar
punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pakistan s airstrike in kabul
      ਕਾਬੁਲ 'ਚ ਪਾਕਿਸਤਾਨ ਦੀ AIRSTRIKE: ਹਸਪਤਾਲ 'ਤੇ ਸੁੱਟੇ ਬੰਬ, ਕਈ ਮਰੀਜ਼ਾਂ ਦੀ...
    • alberta gets to host 2028 hockey world cup
      ਅਲਬਰਟਾ ਨੂੰ 2028 ਹਾਕੀ ਵਿਸ਼ਵ ਕੱਪ ਦੀ ਮਿਲੀ ਮੇਜ਼ਬਾਨੀ, ਕੈਨੇਡਾ ਦੇ ਖੇਡ...
    • surjit patar memorial event held in brisbane
      ਬ੍ਰਿਸਬੇਨ 'ਚ ਕਰਵਾਇਆ ਸੁਰਜੀਤ ਪਾਤਰ ਸਿਮਰਤੀ ਸਮਾਗਮ
    • china  s university adds punjabi to its foreign language courses
      ਚੀਨ 'ਚ ਹੁਣ ਗੂੰਜੇਗੀ 'ਪੰਜਾਬੀ'; ਚੀਨੀ ਯੂਨੀਵਰਸਿਟੀ ਨੇ ਵਿਦੇਸ਼ੀ ਭਾਸ਼ਾ ਦੇ...
    • honour killing in pak
      ਪਾਕਿਸਤਾਨ : ਨਜਾਇਜ਼ ਸਬੰਧਾਂ ਦਾ ਸ਼ੱਕ ! ਬੰਦੇ ਨੇ ਮਾਰ 'ਤਾ ਪੂਰਾ ਟੱਬਰ
    • india bound flight diverted
      ਅਮਰੀਕਾ ਤੋਂ ਭਾਰਤ ਆਉਂਦੀ ਜਹਾਜ਼ 'ਚ ਪੈ ਗਿਆ ਨੁਕਸ ! ਆਇਰਲੈਂਡ ਵੱਲ ਕਰਨਾ ਪਿਆ...
    • canada immigration indian
      Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20...
    • another school attacked in iran
      Big Breaking : ਈਰਾਨ ਚ ਇਕ ਹੋਰ ਸਕੂਲ 'ਤੇ ਹਮਲਾ
    • punjabi air routes canada
      Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
    • 500 indians rescued from iran
      ਜੰਗ ਵਿਚਾਲੇ ਇਰਾਨ ਤੋਂ ਆਈ Good News ! 500 ਤੋਂ ਵੱਧ ਭਾਰਤੀਆਂ ਨੂੰ ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +