Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:55:03 PM

  • grand nagar kirtan arrives in batala from sultanpur lodhi

    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ...

  • punjab roadways  government bus

    ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਅਚਾਨਕ...

  • rail roko protest in punjab

    ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ

  • vicky middukhera  khalistan liberation

    ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਊਦੀ ਦੇ ਸ਼ਹਿਜ਼ਾਦੇ ਨੇ ਹੂਤੀ ਬਾਗ਼ੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਵਿਚਾਲੇ ਮਿਸਰ ਤੋਂ ਮੰਗਿਆ ਸਮਰਥਨ

INTERNATIONAL News Punjabi(ਵਿਦੇਸ਼)

ਸਾਊਦੀ ਦੇ ਸ਼ਹਿਜ਼ਾਦੇ ਨੇ ਹੂਤੀ ਬਾਗ਼ੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਵਿਚਾਲੇ ਮਿਸਰ ਤੋਂ ਮੰਗਿਆ ਸਮਰਥਨ

  • Edited By Harpreet Singh,
  • Updated: 17 Sep, 2026 10:19 AM
International
egypt saudi
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਊਦੀ ਅਰਬ ਦੇ ਸ਼ਹਿਜ਼ਾਦੇ ਨੇ ਯਮਨ ਦੇ ਹੂਤੀ ਬਾਗੀਆਂ ਵੱਲੋਂ ਦੇਸ਼ ਦੇ ਜਹਾਜ਼ਾਂ ਅਤੇ ਤੇਲ ਬੁਨਿਆਦੀ ਢਾਂਚੇ ’ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਚਕਾਰ ਮੰਗਲਵਾਰ ਨੂੰ ਮਿਸਰ ਦੇ ਰਾਸ਼ਟਰਪਤੀ ਤੋਂ ਸਮਰਥਨ ਮੰਗਿਆ।

ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਕਾਹਿਰਾ 'ਚ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸੀਸੀ ਨਾਲ ਮੁਲਾਕਾਤ ਕੀਤੀ। ਸ਼ਹਿਜ਼ਾਦੇ ਨੇ ਇਕ ਬਿਆਨ ’ਚ ਕਿਹਾ ਕਿ ਦੋਵਾਂ ਨੇਤਾਵਾਂ ਨੇ ਲਾਲ ਸਾਗਰ ਅਤੇ ਬਾਬ ਅਲ-ਮੰਦੇਬ ਸਟ੍ਰੇਟ ਵਿਚ ਜਹਾਜ਼ਰਾਨੀ ਦੀ ਆਜ਼ਾਦੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੀ ਸਾਂਝੀ ਵਚਨਬੱਧਤਾ ਦੁਹਰਾਈ।

ਅਲ-ਸੀਸੀ ਦੇ ਦਫ਼ਤਰ ਨੇ ਵੀ ਬਿਆਨ ਜਾਰੀ ਕਰ ਕੇ ‘ਸਾਊਦੀ ਅਰਬ ਨੂੰ ਸਮਰਥਨ ਦੇਣ ਦੇ ਮਿਸਰ ਦੇ ਦ੍ਰਿੜ੍ਹ ਇਰਾਦੇ’ ਨੂੰ ਪੇਸ਼ ਕੀਤਾ। ਹਾਲਾਂਕਿ, ਦੋਵਾਂ ਧਿਰਾਂ ਨੇ ਇਸ ਗੱਲ ਦਾ ਵੇਰਵਾ ਨਹੀਂ ਦਿੱਤਾ ਕਿ ਉਹ ਹੂਤੀ ਬਾਗੀਆਂ ਨਾਲ ਨਜਿੱਠਣ ਲਈ ਕੀ ਕਦਮ ਉਠਾਉਣਗੇ ਪਰ ਮੰਨਿਆ ਜਾ ਰਿਹਾ ਹੈ ਕਿ ਮਿਸਰ ਵੱਲੋਂ ਸਾਊਦੀ ਅਰਬ ਨੂੰ ਫੌਜੀ ਮਦਦ ਦੇਣ ਦੇ ਆਸਾਰ ਘੱਟ ਹਨ ਪਰ ਅਰਬ ਜਗਤ ਵਿਚ ਪ੍ਰਭਾਵ ਹੋਣ ਕਰ ਕੇ ਉਹ ਸਿਆਸੀ ਸਮਰਥਨ ਜੁਟਾਉਣ ਵਿਚ ਮਦਦਗਾਰ ਸਾਬਿਤ ਹੋ ਸਕਦਾ ਹੈ।

  • Saudi Arabia
  • Egypt
  • Support
  • Houthis

ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

NEXT STORY

Stories You May Like

  • houthi rebels capture the yemeni city of mokha
    ਹੂਤੀ ਬਾਗ਼ੀਆਂ ਦਾ ਯਮਨ ਦੇ ‘ਮੋਖਾ’ ਸ਼ਹਿਰ ’ਤੇ ਕਬਜ਼ਾ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • oil facilities incident
    ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
  • airstrikes in yemen
    ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • houthi rebels seized island
    ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • travel advisory
    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ ਐਡਵਾਈਜ਼ਰੀ'
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
Trending
Ek Nazar
preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • singer hastinder show
      ਮੈਲਬੌਰਨ 'ਚ ਗਾਇਕ ਹਸਤਿੰਦਰ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ, ਪੋਸਟਰ ਜਾਰੀ
    • sikh leader randhawa
      ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
    • multi storey building collapses
      ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ
    • big changes in australia s immigration
      ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ...
    • donald trump extended birthday wishes to pm modi
      ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
    • india on trump tariff
      ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ ਦਾ ਮੂੰਹਤੋੜ ਜਵਾਬ, ਜਾਰੀ...
    • canada deported punjabis
      ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • egypt saudi
      ਸਾਊਦੀ ਦੇ ਸ਼ਹਿਜ਼ਾਦੇ ਨੇ ਹੂਤੀ ਬਾਗ਼ੀਆਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਵਿਚਾਲੇ...
    • fuel crisis
      ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
    • expensive  indigo travel extra charges
      ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ ਦੀਆਂ ਟਿਕਟਾਂ ਤੇ ਓਵਰ ਵੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +