Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    6:45:20 PM

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੱਖਣੀ ਕੋਰੀਆ 'ਚ ਮੋਹਲੇਧਾਰ ਮੀਂਹ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ

INTERNATIONAL News Punjabi(ਵਿਦੇਸ਼)

ਦੱਖਣੀ ਕੋਰੀਆ 'ਚ ਮੋਹਲੇਧਾਰ ਮੀਂਹ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ

  • Edited By Cherry,
  • Updated: 09 Aug, 2022 04:31 PM
International
eight killed in heavy rain in south korea
  • Share
    • Facebook
    • Tumblr
    • Linkedin
    • Twitter
  • Comment

ਸਿਓਲ (ਏਜੰਸੀ)- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਕੁਝ ਇਲਾਕਿਆਂ ਵਿਚ 80 ਸਾਲਾਂ ਤੋਂ ਬਾਅਦ ਪਏ ਭਿਆਨਕ ਮੀਂਹ ਕਾਰਨ ਆਏ ਹੜ੍ਹ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, 6 ਲਾਪਤਾ ਅਤੇ 14 ਜ਼ਖ਼ਮੀ ਹੋ ਗਏ। ਸੋਮਵਾਰ ਰਾਤ ਤੋਂ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਸੜਕਾਂ, ਮੈਟਰੋ ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਅਤੇ ਸ਼ਹਿਰ ਅਤੇ ਗੁਆਂਢੀ ਰਾਜਾਂ ਵਿੱਚ ਬਿਜਲੀ ਬੰਦ ਹੋ ਗਈ।

ਇਹ ਵੀ ਪੜ੍ਹੋ: ਮਾਪਿਆਂ ਦਾ ਸ਼ਰਮਨਾਕ ਕਾਰਾ, ਬੱਚੇ ਨੂੰ ਪਿਲਾਈ ਵੋਡਕਾ, ਵੀਡੀਓ ਵਾਇਰਲ ਹੋਣ ਮਗਰੋਂ ਚੜੇ ਪੁਲਸ ਹੱਥੇ

PunjabKesari

ਮੌਸਮ ਵਿਭਾਗ ਨੇ ਕਿਹਾ ਕਿ ਕੁਝ ਖੇਤਰਾਂ ਵਿੱਚ ਪਿਛਲੇ 80 ਸਾਲਾਂ ਵਿੱਚ ਇਹ ਸਭ ਤੋਂ ਵੱਧ ਮੀਂਹ ਪਿਆ ਹੈ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੀਂਹ ਕਈ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ। ਮੰਗਲਵਾਰ ਨੂੰ ਭਾਰੀ ਮੀਂਹ ਕਾਰਨ ਘਰਾਂ, ਵਾਹਨਾਂ, ਇਮਾਰਤਾਂ ਅਤੇ ਮੈਟਰੋ ਸਟੇਸ਼ਨਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਰਾਜਧਾਨੀ ਦੇ ਪੱਛਮੀ ਬੰਦਰਗਾਹ ਸ਼ਹਿਰ ਇੰਚੀਓਨ ਅਤੇ ਗਯੋਂਗਗੀ ਸੂਬੇ ਦੇ ਸਿਓਲ ਦੇ ਕੁਝ ਹਿੱਸਿਆਂ ਵਿੱਚ 1942 ਤੋਂ ਬਾਅਦ ਸੋਮਵਾਰ ਰਾਤ ਨੂੰ 100 ਮਿਲੀਮੀਟਰ ਪ੍ਰਤੀ ਘੰਟੇ ਤੋਂ ਵੱਧ ਮੀਂਹ ਪਿਆ। ਮੌਸਮ ਵਿਗਿਆਨ ਪ੍ਰਸ਼ਾਸਨ ਨੇ ਕਿਹਾ ਕਿ ਰਾਜਧਾਨੀ ਸਿਓਲ ਖੇਤਰ ਵਿੱਚ ਵੀਰਵਾਰ ਤੱਕ 300 ਮਿਲੀਮੀਟਰ ਮੀਂਹ ਪੈਣ ਦਾ ਖ਼ਦਸ਼ਾ ਹੈ। ਦੱਖਣੀ ਗਯੋਂਗਗੀ ਸੂਬੇ ਵਿੱਚ 350 ਮਿਲੀਮੀਟਰ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਮਾਂ ਦੀ ਮਮਤਾ! ਬੱਚੇ ਨੂੰ ਬਚਾਉਣ ਲਈ ਲਾਈ ਸੀ ਜਾਨ ਪਰ ਜ਼ਿੰਦਗੀ ਦੀ ਜੰਗ ਹਾਰਿਆ 'ਆਰਚੀ'

  • Eight killed
  • heavy rain
  • South Korea
  • ਦੱਖਣੀ ਕੋਰੀਆ
  • ਮੀਂਹ
  • 8 ਲੋਕਾਂ
  • ਮੌਤ

ਮੁਸਲਿਮ ਦੇਸ਼ਾਂ ਦੇ ਮਰੀਜ਼ਾਂ ਨੂੰ ‘ਹਲਾਲ ਅੰਗ’ ਵੇਚ ਰਿਹੈ ਚੀਨ

NEXT STORY

Stories You May Like

  • incident in shopping mall
    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
  • major accident in south korea
    ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਛੱਤ ਡਿਗਣ ਕਾਰਨ 36 ਲੋਕ ਜ਼ਖਮੀ
  • indian women hit the golden mark in archery
    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ, ਦੱਖਣੀ ਕੋਰੀਆ ਨੂੰ ਹਰਾ ਕੇ ਜਿੱਤਿਆ ਪਹਿਲਾ ਗੋਲਡ ਮੈਡਲ
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • ed raids 8 locations in kolkata in money laundering case
    ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਨੇ ਕੋਲਕਾਤਾ ’ਚ 8 ਥਾਵਾਂ ’ਤੇ ਮਾਰੇ ਛਾਪੇ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • indian  woman farmer  strawberry  united nations
      ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
    • cancer researcher rachna shroff dies
      ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
    • ias officer sonal goel kilimanjaro tricolour
      ਕੈਂਸਰ ਪ੍ਰਤੀ ਜਾਗਰੂਕਤਾ ਲਈ IAS ਅਧਿਕਾਰੀ ਨੇ ਕੀਤੀ ਨਵੇਕਲੀ ਪਹਿਲ ! ਕਿਲਿਮੰਜਾਰੋ...
    • mark carney statement
      ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ ਰੈਫਰੈਂਡਮ ਤੋਂ ਪਹਿਲਾਂ PM...
    • china economy likely to fall short of government target
      ਗਲੋਬਲ ਝਟਕਿਆਂ ਕਾਰਨ ਚੀਨ ਦੀ ਆਰਥਿਕਤਾ ਸਰਕਾਰੀ ਟੀਚੇ ਤੋਂ ਪਿੱਛੇ ਰਹਿਣ ਦੀ ਸੰਭਾਵਨਾ
    • nuclear power plant on moon
      2035 ਤੱਕ ਚੰਦਰਮਾ 'ਤੇ ਬਣੇਗਾ ਪ੍ਰਮਾਣੂ ਪਲਾਂਟ !  ਰੂਸ ਬਣਾ ਰਿਹੈ ਯੋਜਨਾ
    • for vietnam the economic influence more so than a chinese
      ਲਾਓਸ 'ਚ ਚੀਨੀ ਫੌਜੀ ਅੱਡੇ ਨਾਲੋਂ ਆਰਥਿਕ ਪ੍ਰਭਾਵ ਵੀਅਤਨਾਮ ਲਈ ਵੱਡੀ ਚਿੰਤਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +