Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    4:08:49 AM

  • major road accident in pakistan

    ਪਾਕਿਸਤਾਨ 'ਚ ਵੱਡਾ ਸੜਕ ਹਾਦਸਾ, ਬੱਸ ਅਤੇ ਟਰੱਕ ਦੀ...

  • strong earthquake tremors felt late at night

    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ...

  • parvinder singh jhota family makes a major announcement

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ,...

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਮੁੜ ਹੋਇਆ 'ਸਿੱਖ' 'ਤੇ ਹਮਲਾ, ਬਜ਼ੁਰਗ ਦੇ ਹੌਂਸਲੇ ਨੇ ਹਮਲਾਵਰ ਨੂੰ ਭੱਜਣ ਲਈ ਕੀਤਾ ਮਜਬੂਰ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਮੁੜ ਹੋਇਆ 'ਸਿੱਖ' 'ਤੇ ਹਮਲਾ, ਬਜ਼ੁਰਗ ਦੇ ਹੌਂਸਲੇ ਨੇ ਹਮਲਾਵਰ ਨੂੰ ਭੱਜਣ ਲਈ ਕੀਤਾ ਮਜਬੂਰ

  • Edited By Vandana,
  • Updated: 12 May, 2022 03:17 PM
United States of America
elderly sikh clashes with attacker fourth attack on sikhs in two months
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ) ਬੀਤੇ ਦਿਨੀਂ ਨਿਊਯਾਰਕ ਦੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸਾਊਥ ਰਿਚਮੰਡ ਹਿੱਲ, ਕੁਈਨਜ਼ ਵਿਚ ਇੱਕ 63 ਸਾਲਾ ਪੰਜਾਬੀ ਸਿੱਖ ਵਿਅਕਤੀ 'ਤੇ ਹਮਲਾ ਕੀਤਾ ਗਿਆ। ਮਦਰਜ਼ ਡੇਅ ਦੀ ਸਵੇਰ 10:30 ਵਜੇ ਦੇ ਕਰੀਬ ਸਾਈਕਲ 'ਤੇ ਸਵਾਰ ਇਕ ਵਿਅਕਤੀ ਉਸ ਕੋਲ ਆਇਆ ਅਤੇ ਪਿਸਤੌਲ ਦਿਖਾ ਕੇ ਸਿੱਖ ਬਜ਼ੁਰਗ ਕੁਲਦੀਪ ਸਿੰਘ ਨੂੰ ਆਪਣੀ ਜੇਬ ਖਾਲੀ ਕਰਨ ਨੂੰ ਕਿਹਾ। ਦਲੇਰੀ ਦਿਖਾਉਂਦੇ ਹੋਏ ਬਜ਼ੁਰਗ ਸਿੱਖ ਨੇ ਹਮਲਾਵਰ ਨੂੰ ਜੱਫਾ ਪਾ ਲਿਆ, ਜਿਸ ਮਗਰੋਂ ਹਮਲਾਵਰ ਭੜਕ ਪਿਆ ਅਤੇ ਉਸ ਨੇ ਬਜ਼ੁਰਗ 'ਤੇ ਹਮਲਾ ਕਰ ਦਿੱਤਾ।ਇਹ ਘਟਨਾ ਉਸੇ ਇਲਾਕੇ ਵਿੱਚ ਸਿੱਖ ਵਸਨੀਕਾਂ 'ਤੇ ਹਮਲਾ ਕੀਤੇ ਜਾਣ ਦੀਆਂ ਘਟਨਾਵਾਂ ਦੀ ਤਾਜ਼ਾ ਲੜੀ ਵਿਚ ਮਦਰਜ ਡੇਅ (ਮਾਂ ਦਿਵਸ) ਵਾਲੇ ਦਿਨ ਦੀ ਹੈ। 

ਭਾਵੇ ਸਿੱਖ ਕੁਲਦੀਪ ਸਿੰਘ ਨੇ ਆਪਣੇ ਹਮਲਾਵਰ ਦਾ ਮੁਕਾਬਲਾ ਵੀ ਕੀਤਾ। ਉਮਰ ਪੱਖੋਂ ਬਜ਼ੁਰਗ ਹੋਣ ਦੇ ਬਾਵਜੂਦ ਵੀ ਉਹ ਘਬਰਾਇਆ ਨਹੀਂ ਅਤੇ ਇੱਕ ਮਜ਼ਬੂਤ ਲੜਾਈ ਲੜੀ। ਹਮਲਾਵਰ ਨੇ ਉਸ ਦੇ ਸਿਰ ਅਤੇ ਨੱਕ 'ਤੇ ਵਾਰ ਕੀਤੇ ਅਤੇ ਉਹ ਜ਼ਖਮੀ ਹੋ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਲਦੀਪ ਸਿੰਘ ਸੈਰ ਕਰਨ ਲਈ ਬਾਹਰ ਆਇਆ ਸੀ। ਇੱਕ ਵਿਅਕਤੀ ਬਾਈਕ 'ਤੇ ਉਸਦੇ ਕੋਲ ਆਇਆ ਅਤੇ ਕੁਲਦੀਪ ਸਿੰਘ ਨੂੰ ਬੰਦੂਕ ਦਿਖਾ ਕੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਕੁਲਦੀਪ ਸਿੰਘ ਨੇ ਸ਼ੱਕੀ ਦੀ ਬਾਂਹ ਫੜ ਲਈ ਅਤੇ ਦੋਵੇਂ ਲੜਦੇ ਲੜਦੇ ਜ਼ਮੀਨ 'ਤੇ ਡਿੱਗ ਗਏ। ਹਮਲਾਵਰ ਨੇ ਸਿੰਘ 'ਤੇ ਪਿਸਤੌਲ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੇ ਸਿਰ  ਅਤੇ ਨੱਕ ਤੇ ਬਹੁਤ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੇ ਸੱਜੇ ਹੱਥ ਵਿੱਚ ਕਾਫ਼ੀ ਫਰੈਕਚਰ ਹੋ ਗਿਆ। 

PunjabKesari

ਸ਼ੱਕੀ ਹਮਲਾਵਰ ਉਸ ਕੋਲੋਂ ਕੁਝ ਹਾਸਲ ਕਰਨ ਵਿੱਚ ਅਸਮਰੱਥ ਰਿਹਾ ਅਤੇ ਭੱਜ ਗਿਆ।ਉੱਘੇ ਸਿੱਖ ਆਗੂ ਹਰਪ੍ਰੀਤ ਸਿੰਘ ਤੂਰ, ਜੋ ਸਿੱਖ ਕਲਚਰਲ ਸੋਸਾਇਟੀ ਦੇ ਨਾਲ, ਸਮਾਜ ਸੇਵੀ ਅਤੇ ਕਮਿਊਨਿਟੀ ਲਈ ਇੱਕ ਵਕੀਲ ਹੈ, ਨੇ ਕਿਹਾ ਕਿ ਇਮਾਨਦਾਰੀ ਨਾਲ, ਮੈਨੂੰ ਖੁਸ਼ੀ ਹੈ ਕਿ ਉਸਨੇ ਪੈਸੇ ਸੌਂਪਣ ਦੀ ਬਜਾਏ ਸਿੱਖ ਵਾਪਸ ਲੜਿਆ। ਮੈਂ ਜਾਣਦਾ ਹਾਂ ਕਿ ਇਹ ਖ਼ਤਰਨਾਕ ਹੈ ਪਰ ਤੁਹਾਨੂੰ ਕਿਤੇ ਨਾ ਕਿਤੇ ਇੱਕ ਲਕੀਰ ਖਿੱਚਣੀ ਪਵੇਗੀ। ਉਹਨਾਂ ਕਿਹਾ ਕਿ ਅਪ੍ਰੈਲ ਦੇ ਸ਼ੁਰੂ ਤੋਂ ਦੱਖਣੀ ਰਿਚਮੰਡ ਹਿੱਲ ਨਿਊਯਾਰਕ ਵਿੱਚ ਸਿੱਖ ਨਿਵਾਸੀਆਂ ਦੇ ਵਿਰੁੱਧ ਘੱਟੋ-ਘੱਟ ਤਿੰਨ ਹੋਰ ਹਮਲੇ ਹੋਏ ਹਨ।ਜਿਸ ਵਿੱਚ ਬਰੁਕਲਿਨ ਦੇ ਇਕ ਵਿਅਕਤੀ 'ਤੇ ਕੁਵੀਨਜ ਵਿੱਚ ਸਿੱਖਾਂ 'ਤੇ 3 ਨਫ਼ਰਤੀ ਹਮਲਿਆਂ ਦਾ ਦੋਸ਼ ਲਗਾਇਆ ਗਿਆ ਹੈ। 3 ਅਪ੍ਰੈਲ, ਲੇਫਰਟਸ ਬੁਲੇਵਾਰਡ ਅਤੇ 95ਵੇਂ ਐਵੇਨਿਊ ਨੇੜੇ ਇੱਕ 70 ਸਾਲਾ ਸਿੱਖ ਵਿਅਕਤੀ ਨੂੰ ਬਿਨਾਂ ਭੜਕਾਹਟ ਦੇ ਹਮਲੇ ਵਿੱਚ ਕੁੱਟਿਆ ਗਿਆ ਸੀ, ਉਹੀ ਸਥਾਨ ਜਿੱਥੇ 12 ਅਪ੍ਰੈਲ ਨੂੰ ਦੋ ਹੋਰ ਸਿੱਖ ਪੁਰਸ਼ਾਂ 'ਤੇ ਹਮਲਾ ਕੀਤਾ ਗਿਆ ਸੀ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਫ਼ੈਡਰਲ ਚੋਣਾਂ : ਲਿਬਰਲ ਪਾਰਟੀ ਤੋਂ ਪੰਜਾਬੀ ਉਮੀਦਵਾਰ ਜੁਗਨਦੀਪ ਸਿੰਘ ਅਜਮਾਏਗਾ ਕਿਸਮਤ

ਤੂਰ ਨੇ ਕਿਹਾ ਕਿ ਅਸੀਂ ਇਸਦੀ ਕੀਮਤ ਚੁਕਾ ਰਹੇ ਹਾਂ। ਸਿਰਫ ਇਸ ਲਈ ਕਿਉਂਕਿ ਸਾਡੀ ਪਹਿਚਾਣ ਅਤੇ ਅਸੀਂ ਵੱਖਰੇ ਦਿਖਾਈ ਦਿੰਦੇ ਹਾਂ। ਮੈਂ ਉਨ੍ਹਾਂ ਨੂੰ ਸਿਰਫ਼ ਸੁਚੇਤ ਰਹਿਣ ਲਈ ਕਹਿੰਦਾ ਹਾਂ ਪਰ ਉਸੇ ਸਮੇਂ, ਮੈਂ ਉਨ੍ਹਾਂ ਨੂੰ ਕਹਿ ਰਿਹਾ ਹਾਂ ਕਿ ਆਪਣੇ ਆਪ ਨੂੰ ਅਲਮਾਰੀ ਵਿੱਚ ਨਾ ਰੱਖੋ, ਜੇ ਤੁਸੀਂ ਆਪਣੇ ਆਪ ਨੂੰ ਅਲਮਾਰੀ ਵਿੱਚ ਰੱਖਦੇ ਹੋ ਜਾਂ ਤੁਸੀਂ ਆਪਣੇ ਆਪ ਨੂੰ ਬੰਦ ਕਰਦੇ ਹੋ, ਤਾਂ ਉਹ ਜਿੱਤ ਗਏ ਹਨ। ਅਤੇ ਮੈਂ ਯਕੀਨੀ ਤੌਰ 'ਤੇ ਨਹੀਂ ਚਾਹੁੰਦਾ ਕਿ ਉਹ ਜਿੱਤਣ। ਪਿਛਲੇ ਹਮਲਿਆਂ ਦੇ ਪੀੜਤਾਂ ਦਾ ਮੰਨਣਾ ਹੈ ਕਿ ਸ਼ਾਇਦ ਉਨ੍ਹਾਂ ਨੂੰ ਪੱਗ ਬੰਨ੍ਹਣ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ। ਇਹ ਘਟਨਾਵਾਂ ਸਿੱਖ ਕਲਚਰਲ ਸੋਸਾਇਟੀ ਦੀ ਇਮਾਰਤ ਦੇ ਨੇੜੇ ਹੀ ਵਾਪਰੀਆਂ। ਨਫ਼ਰਤੀ ਅਪਰਾਧ ਵਧਣ ਦੇ ਨਾਲ, ਭਾਈਚਾਰਾ ਬਰਕਰਾਰ ਹੈ। ਸਿੰਘ ਇੱਥੇ 30 ਸਾਲਾਂ ਤੋਂ ਵੱਧ ਦੇ ਸਮੇਂ ਤੋ ਰਹਿ ਰਹੇ ਹਨ ਅਤੇ ਹੁਣ ਤੱਕ ਅਸੁਰੱਖਿਅਤ ਮਹਿਸੂਸ ਨਹੀਂ ਕਰਦੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • USA
  • Kuldeep Singh
  • attack
  • fourth incident
  • ਅਮਰੀਕਾ
  • ਕੁਲਦੀਪ ਸਿੰਘ
  • ਹਮਲਾ
  • ਚੌਥੀ ਵਾਰਦਾਤ

ਆਸਟ੍ਰੇਲੀਆ ਰਾਜਨੀਤੀ : 6 ਮਹੀਨਿਆਂ 'ਚ ਚਾਰ ਪ੍ਰੀਮੀਅਰਾਂ ਨੇ ਦਿੱਤੇ ਅਸਤੀਫ਼ੇ, ਜਾਣੋ ਵਜ੍ਹਾ

NEXT STORY

Stories You May Like

  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • thieves kalsi farm targeted for 3 consecutive days
    ਚੋਰਾਂ ਦੇ ਬੁਲੰਦ ਹੌਂਸਲੇ! ਲਗਾਤਾਰ 3 ਦਿਨ ਕਲਸੀ ਫਾਰਮ ਨੂੰ ਬਣਾਇਆ ਨਿਸ਼ਾਨਾ
  • death case
    ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
  • 2 attackers who opened fire at a car accessories shop in batala arrested
    ਬਟਾਲਾ ’ਚ ਕਾਰ ਸ਼ਿੰਗਾਰ ਦੁਕਾਨ ’ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰ ਗ੍ਰਿਫਤਾਰ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • thieves attack on a laborer
    ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਚੰਡੀਗੜ੍ਹ ਰੈਫ਼ਰ
  • hooliganism in ludhiana stemming from an old grudge
    ਲੁਧਿਆਣਾ 'ਚ ਪੁਰਾਣੀ ਰੰਜਿਸ਼ 'ਤੇ ਗੁੰਡਾਗਰਦੀ, ਨੇਪਾਲੀ ਨੌਕਰ ਨੂੰ ਭਰਾ ਸਮਝ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • bjp sustained campaign forced aap government to implement pit ndps act
    ਭਾਜਪਾ ਦੀ ਲਗਾਤਾਰ ਲੜਾਈ ਨੇ ‘ਆਪ’ ਸਰਕਾਰ ਨੂੰ PIT-NDPS ਐਕਟ ਲਾਗੂ ਕਰਨ ਲਈ ਮਜਬੂਰ ਕੀਤਾ: ਕੇਵਲ ਢਿੱਲੋਂ
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • strong earthquake hits china at night
      ਰਾਤ ਵੇਲੇ ਚੀਨ 'ਚ ਆਇਆ ਜ਼ੋਰਦਾਰ ਭੂਚਾਲ, 5.0 ਦੀ ਤੀਬਰਤਾ ਨਾਲ ਕੰਬੀ ਧਰਤੀ
    • body of german conservative party leader found in berlin hotel
      ਜਰਮਨੀ ਦੀ ਰੂੜੀਵਾਦੀ ਪਾਰਟੀ ਦੇ ਆਗੂ ਦੀ ਬਰਲਿਨ ਦੇ ਹੋਟਲ 'ਚ ਮਿਲੀ ਲਾਸ਼
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • punjabi in italy
      ਇਟਲੀ ਤੋਂ ਮੰਦਭਾਗੀ ਖ਼ਬਰ, ਪੰਜਾਬੀ ਵਿਅਕਤੀ ਦੀ ਪ੍ਰੈਸ ਮਸ਼ੀਨ ਦੀ ਲਪੇਟ 'ਚ ਆਉਣ...
    • kulwinder singh flora honored
      ਅਮਰੀਕਾ ਦੇ ਸਫਲ ਕਾਰੋਬਾਰੀ ਅਤੇ ਸਮਾਜ ਸੇਵੀ ਕੁਲਵਿੰਦਰ ਸਿੰਘ ਫਲੋਰਾ 'ਡਾਕਟਰੇਟ'...
    • dublin rome flight diverted
      ਡਬਲਿਨ-ਰੋਮ ਉਡਾਣ ਨੂੰ ਮਿਲੀ ਬੰਬ ਦੀ ਧਮਕੀ,  ਫਰਾਂਸੀਸੀ ਫੌਜੀ ਹਵਾਈ ਅੱਡੇ ਵੱਲ ਮੋੜੀ
    • sheikh hasina statement
      ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ
    • gas cylinder incident
      ਫਟ ਗਿਆ ਸਿਲੰਡਰ ! ਧਮਾਕੇ 'ਚ ਤਿੰਨ ਭਰਾਵਾਂ ਦੀ ਮੌਤ, ਗੁਆਂਢੀ ਮੁਲਕ 'ਚ ਸੋਗ ਦੀ...
    • message to elon musk
      "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ ਜੇਮਜ਼ ਟੈਲਾਰਿਕੋ ਨੇ ਐਲਨ ਮਸਕ...
    • pakistan gsp
      ਖ਼ਤਰੇ 'ਚ ਪਿਆ ਪਾਕਿਸਤਾਨ ਦਾ GSP+ ਦਰਜਾ ! ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ EU...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +