Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    4:21:27 AM

  • voting process for municipal and council elections in punjab ends

    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ...

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

  • rcb vs gt qualifier 1

    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਦਾ ਵੱਡਾ ਐਲਾਨ, 14 ਨਵੰਬਰ ਨੂੰ ਹੋਣਗੀਆਂ ਚੋਣਾਂ

INTERNATIONAL News Punjabi(ਵਿਦੇਸ਼)

ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਦਾ ਵੱਡਾ ਐਲਾਨ, 14 ਨਵੰਬਰ ਨੂੰ ਹੋਣਗੀਆਂ ਚੋਣਾਂ

  • Edited By Sunaina,
  • Updated: 25 Sep, 2024 12:12 PM
International
elections will be held on 14th november
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕ ਨੇ ਮੰਗਲਵਾਰ ਨੂੰ ਸੰਸਦ ਨੂੰ ਭੰਗ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਸ ਸਬੰਧੀ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ’ਤੇ ਦਸਤਖਤ ਕੀਤੇ।  ਦੱਸ ਦਈਏ ਕਿ ਮੰਗਲਵਾਰ ਅੱਧੀ ਰਾਤ ਤੋਂ ਸੰਸਦ ਭੰਗ ਹੋ ਜਾਵੇਗੀ ਅਤੇ ਫਿਰ 14 ਨਵੰਬਰ ਨੂੰ ਚੋਣਾਂ ਹੋਣਗੀਆਂ। ਇਸ ਦੌਰਾਨ ਸ਼੍ਰੀਲੰਕਾ 'ਚ ਸ਼ਨੀਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਦਿਸਾਨਾਇਕ ਨੇ ਕਿਹਾ ਸੀ ਕਿ ਉਹ ਸੰਸਦ ਨੂੰ ਤੁਰੰਤ ਭੰਗ ਕਰ ਦੇਣਗੇ ਅਤੇ ਮੱਧਕਾਲੀ ਚੋਣਾਂ ਕਰਵਾਉਣ ਦਾ ਆਦੇਸ਼ ਦੇਣਗੇ। ਹਾਲਾਂਕਿ ਇਸ ਤੋਂ ਪਹਿਲਾਂ ਅਗਸਤ 2020 ’ਚ ਪਿਛਲੀ ਸੰਸਦ ਦਾ ਗਠਨ ਕੀਤਾ ਗਿਆ ਸੀ। ਇਸ ਨੂੰ ਨਿਰਧਾਰਿਤ ਸਮੇਂ ਤੋਂ 11 ਮਹੀਨੇ ਪਹਿਲਾਂ ਭੰਗ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਿਸਾਨਾਇਕ (56) ਨੂੰ ਸੋਮਵਾਰ ਨੂੰ ਰਾਸ਼ਟਰਪਤੀ ਸਕੱਤਰੇਤ ’ਚ ਚੀਫ਼ ਜਸਟਿਸ ਜਯੰਤਾ ਜੈਸੂਰੀਆ ਨੇ ਸ਼੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ। ਦਿਸਾਨਾਇਕ ਦਾ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਚੋਣ ਤੋਂ ਬਾਅਦ ਦੇਸ਼ ਦੀ ਸੱਤਾ ਤਬਦੀਲੀ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਦਿਨੇਸ਼ ਗੁਣਾਵਰਧਨੇ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਹੋਇਆ।

ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ

ਇਸ ਦੌਰਾਨ ਦਿਸਾਨਾਇਕ ਨੇ ਸੋਮਵਾਰ ਨੂੰ ਕਿਹਾ ਕਿ ਉਹ ਆਪਣੇ ਨੈਸ਼ਨਲ ਪੀਪਲਜ਼ ਪਾਵਰ (ਐੱਨ.ਪੀ.ਪੀ.) ਦੇ ਸੁਧਾਰ ਏਜੰਡੇ ਨੂੰ ਅੱਗੇ ਵਧਾਉਣ ਲਈ ਇਕ ਨਵੀਂ ਅਸੈਂਬਲੀ ਚਾਹੁੰਦੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਸ਼ਟਰਪਤੀ ਦਿਸਾਨਾਇਕ ਨੇ ਆਪਣੇ ਸਮੇਤ ਚਾਰ ਮੈਂਬਰਾਂ ਦੀ ਕੈਬਨਿਟ ਬਣਾਈ ਅਤੇ ਹਰੀਨੀ ਅਮਰਸੂਰੀਆ ਨੂੰ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਨੇ ਰਾਸ਼ਟਰਪਤੀ ਦਿਸਾਨਾਇਕ ਦੀ ਮੌਜੂਦਗੀ ’ਚ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਇਲਾਵਾ ਐੱਨ.ਪੀ.ਪੀ. ਦੇ ਸੰਸਦ ਮੈਂਬਰ ਵਿਜਿਤਾ ਹੇਰਾਥ ਅਤੇ ਲਕਸ਼ਮਣ ਨਿਪੁਨਾਰਚੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ। ਉਹ ਕੇਅਰਟੇਕਰ ਕੈਬਨਿਟ ਵਜੋਂ ਕੰਮ ਕਰਨਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Sri Lanka elections
  • newly appointed President
  • Anura Kumara Dissanayake
  • ਸ਼੍ਰੀਲੰਕਾ ਚੋਣਾਂ
  • ਨਵ-ਨਿਯੁਕਤ ਰਾਸ਼ਟਰਪਤੀ
  • ਅਨੁਰਾ ਕੁਮਾਰਾ ਦਿਸਾਨਾਇਕ

ਹਿਜ਼ਬੁੱਲਾ ਨੇ ਆਪਣੇ ਚੋਟੀ ਦੇ ਕਮਾਂਡਰ ਇਬਰਾਹਿਮ ਕੋਬੇਸੀ ਦੀ ਮੌਤ ਦੀ ਕੀਤੀ ਪੁਸ਼ਟੀ

NEXT STORY

Stories You May Like

  • election observers appointed in the district for fair and peaceful elections
    ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
  • bihar legislative council elections 9 seats june 18
    ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ
  • loans of 14 22 lakh farmers waived off
    14.22 ਲੱਖ ਕਿਸਾਨਾਂ ਦੇ ਕਰਜ਼ੇ ਮਾਫ਼ ! CM ਵਿਜੇ ਨੇ ਕਰ 'ਤਾ ਵੱਡਾ ਐਲਾਨ
  • ravneet bittu bjp
    ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
  • novak djokovic appoints viktor troicki as his new coach
    ਨੋਵਾਕ ਜੋਕੋਵਿਚ ਨੇ ਵਿਕਟਰ ਟ੍ਰੋਇਕੀ ਨੂੰ ਨਿਯੁਕਤ ਕੀਤਾ ਆਪਣਾ ਨਵਾਂ ਕੋਚ
  • girl who shot father sent to jail for 14 days
    ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
  • 40 year old woman falls in love with 14 year old boy
    40 ਸਾਲ ਦੀ ਜਨਾਨੀ ਨੂੰ 14 ਸਾਲ ਦੇ ਮੁੰਡੇ ਨਾਲ ਹੋ ਗਿਆ ਪਿਆਰ ! ਥਾਣੇ 'ਚ ਪੈ ਗਿਆ ਖਿਲਾਰਾ, ਫਿਰ...
  • ashiana burnt down in jalandhar during children  s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america a great devil israel a trained animal iran supreme leader
      ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ...
    • china photonic technology white light internet
      ਚੀਨ ਨੇ ਦਿਖਾਈ 6G ਨੈੱਟਵਰਕ ਦੀ ਤਾਕਤ, ਲੇਜ਼ਰ ਲਾਈਟ ਰਾਹੀਂ 1.2 KM ਦੂਰ ਟਰਾਂਸਫਰ...
    • iran s frozen funds
      ਈਰਾਨ ਨੂੰ ਮਿਲਣਗੇ ਫ਼੍ਰੀਜ਼ ਕੀਤੇ 24 ਅਰਬ ਡਾਲਰ! ਅਮਰੀਕਾ-ਈਰਾਨ ਵਿਚਾਲੇ ਸਮਝੌਤੇ...
    • four killed as school minibus collides with train in belgium
      ਸਕੂਲੀ ਬੱਸ ਦੀ ਟ੍ਰੇਨ ਨਾਲ ਭਿਆਨਕ ਟੱਕਰ! ਬੈਲਜੀਅਮ 'ਚ ਕਈ ਵਿਦਿਆਰਥੀਆਂ ਦੀ ਮੌਤ ਦਾ...
    • iran takes revenge
      ਇਰਾਨ ਨੇ ਲੈ ਲਿਆ 'ਬਦਲਾ' ! ਇਕੋ ਝਟਕੇ 'ਚ ਅਮਰੀਕਾ ਨੂੰ ਲਾ'ਤਾ...
    • joint operation by 20 countries in the americas
      ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ...
    • honoring bahadur singh
      ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
    • israeli attack on lebanon
      ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ'...
    • mobile internet services suspended
      ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +