ਰਿਓ ਡੀ ਜਨੇਰਿਓ (ਏਜੰਸੀ) : ਬ੍ਰਾਜ਼ੀਲ ਦੇ ਪਾਰਾ ਸੂਬੇ ਵਿਚ ਬਿਜਲੀ ਦੀ ਤਾਰ ਦਾ ਇਕ ਖੰਭਾ ਡਿੱਗ ਜਾਣ ਨਾਲ ਘੱਟ ਤੋਂ ਘੱਟ 7 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਜਰਮਨੀ ਮਗਰੋਂ ਹੁਣ ਬੈਲਜੀਅਮ ’ਚ ਭਿਆਨਕ ਹੜ੍ਹ, ਕਰੀਬ ਦਰਜਨ ਲੋਕਾਂ ਦੀ ਮੌਤ, ਵੇਖੋ ਤਬਾਹੀ ਦੀਆਂ ਤਸਵੀਰਾਂ
ਜੀ1 ਪ੍ਰਸਾਰਕ ਨੇ ਸ਼ੁੱਕਰਵਾਰ ਦੀ ਆਪਣੀ ਰਿਪੋਰਟ ਵਿਚ ਦੱਸਿਆ ਕਿ ਨਿਰਮਾਣ ਅਧੀਨ ਖੰਭੇ ਦੇ ਡਿੱਗਣ ਨਾਲ 6 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਦੀ ਮੌਤ ਹਸਪਤਾਲ ਲਿਜਾਣ ਦੇ ਬਾਅਦ ਹੋਈ। ਘਟਨਾ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਭਾਰਤੀ ਮਲਾਹ ਦਾ UAE ’ਚ ਲੱਗਾ ਵੱਡਾ ਜੈਕਪਾਟ, ਜਿੱਤਿਆ 7.45 ਕਰੋੜ ਰੁਪਏ ਦਾ ਲੱਕੀ ਡਰਾਅ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤਾਲਿਬਾਨ ਦੇ ਨਵੇਂ ਫਰਮਾਨ, ਲੜਕੀਆਂ ਤੇ ਵਿਧਵਾ ਔਰਤਾਂ ਦਾ ਨਿਕਾਹ ਸਿਰਫ ਤਾਲਿਬਾਨੀਆਂ ਨਾਲ ਹੋਵੇਗਾ
NEXT STORY