ਸੈਕਰਾਮੈਂਟੋ (ਰਾਜ ਗੋਗਨਾ) : ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਇਸ ਵਾਰ 'ਤੀਆਂ ਦਾ ਮੇਲਾ' 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਐਲਕ ਗਰੋਵ ਪਾਰਕ ਕੈਲੀਫੋਰਨੀਆ ਦੇ ਖੁੱਲ੍ਹੇ ਮੈਦਾਨ ‘ਚ ਲੱਗਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਹੁਣ ਵਿਦੇਸ਼ਾਂ 'ਚ ਵੀ UPI ਨੇ ਮਚਾਈ ਧੂਮ, ਘਰ ਬੈਠੇ ਹੀ ਕਰ ਸਕਦੇ ਹੋ ਪੇਮੈਂਟ, PM ਮੋਦੀ ਨੇ ਦਿੱਤੀ ਵਧਾਈ
ਜਾਣਕਾਰੀ ਮੁਤਾਬਕ, ਦਰੱਖਤਾਂ ਦੀ ਛਾਂ ਹੇਠ ਸਾਉਣ ਮਹੀਨੇ ਦੇ ਇਸ ਤਿਉਹਾਰ ਵਿਚ ਔਰਤਾਂ ਵੱਲੋਂ ਗਿੱਧੇ, ਸਿੱਠਣੀਆਂ, ਸੁਹਾਗ, ਗੀਤ-ਸੰਗੀਤ, ਬੋਲੀਆਂ, ਡੀ.ਜੇ. ਆਦਿ ਰਾਹੀਂ ਮਨੋਰੰਜਨ ਕੀਤਾ ਜਾਂਦਾ ਹੈ। ਇਹ ਤੀਆਂ ਦਾ ਮੇਲਾ ਸਿਰਫ ਔਰਤਾਂ ਲਈ ਹੁੰਦਾ ਹੈ। ਮੇਲੇ ਦੀ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਜਾਂਦੇ ਹਨ। ਹੋਰ ਜਾਣਕਾਰੀ ਲਈ 916-240-6969, 916-753-5933 ਜਾਂ 916-897-4414 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਨੀਆ ’ਚ ਚੱਲ ਰਹੇ ਯੁੱਧ ਵਾਤਾਵਰਣ ਲਈ ਘਾਤਕ, ਫੌਜਾਂ ਕਰ ਰਹੀਆਂ 5% ਗ੍ਰੀਨਹਾਊਸ ਗੈਸਾਂ ਦੀ ਨਿਕਾਸੀ
NEXT STORY