Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    9:02:03 AM

  • punjab government old age pension

    ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ...

  • nest in air india plane

    Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ...

  • sanjeev arora oath

    ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ...

  • fans shocked by bigg boss fame actress sudden death

    Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਐਲੋਨ ਮਸਕ 'H-1B' ਵੀਜ਼ਾ ਪ੍ਰੋਗਰਾਮ 'ਤੇ ਹੋਏ ਨਰਮ, 'ਵੱਡੇ ਸੁਧਾਰਾਂ' ਦੀ ਕੀਤੀ ਮੰਗ

INTERNATIONAL News Punjabi(ਵਿਦੇਸ਼)

ਐਲੋਨ ਮਸਕ 'H-1B' ਵੀਜ਼ਾ ਪ੍ਰੋਗਰਾਮ 'ਤੇ ਹੋਏ ਨਰਮ, 'ਵੱਡੇ ਸੁਧਾਰਾਂ' ਦੀ ਕੀਤੀ ਮੰਗ

  • Edited By Cherry,
  • Updated: 31 Dec, 2024 05:39 PM
United States of America
elon musk softens stand on h 1b visa programme calls for major reforms
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- 'H-1B' ਵੀਜ਼ਾ ਪ੍ਰੋਗਰਾਮ ਦੇ ਬਚਾਅ 'ਚ 'ਕਿਸੇ ਵੀ ਹੱਦ ਤੱਕ ਜਾਣ' ਦਾ ਸੰਕਲਪ ਲੈਣ ਵਾਲੇ ਟੈਕਨਾਲੋਜੀ ਅਰਬਪਤੀ ਐਲੋਨ ਮਸਕ ਨੇ ਇਸ ਮੁੱਦੇ 'ਤੇ ਆਪਣਾ ਰੁਖ ਨਰਮ ਕਰਦੇ ਹੋਏ ਹੁਨਰਮੰਦ ਵਿਦੇਸ਼ੀ ਕਾਮਿਆਂ ਨੂੰ ਅਮਰੀਕਾ ਲਿਆਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਨੁਕਸਦਾਰ ਪ੍ਰਣਾਲੀ ਵਿਚ ਸੁਧਾਰ ਦੀ ਮੰਗ ਕੀਤੀ ਹੈ। ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਸਕ ਅਤੇ ਭਾਰਤੀ-ਅਮਰੀਕੀ ਤਕਨਾਲੋਜੀ ਉਦਯੋਗਪਤੀ ਵਿਵੇਕ ਰਾਮਾਸਵਾਮੀ ਨੂੰ ਆਪਣੇ ਡਿਪਾਰਟਮੈਂਟ ਆਫ ਗਵਰਨਮੈਂਟ ਐਫੀਸ਼ੈਂਸੀ (DOGE) ਦੀ ਅਗਵਾਈ ਕਰਨ ਲਈ ਚੁਣਿਆ ਹੈ। ਪਿਛਲੇ ਹਫ਼ਤੇ ਮਸਕ ਨੇ ਦਲੀਲ ਦਿੱਤੀ ਸੀ ਕਿ ਸਪੇਸਐਕਸ ਅਤੇ ਟੇਸਲਾ ਵਰਗੀਆਂ ਤਕਨੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਦੀ ਲੋੜ ਹੈ।

ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਮਸਕ ਨੇ ਪਿਛਲੇ ਹਫਤੇ ਐਕਸ 'ਤੇ ਲਿਖਿਆ ਸੀ, 'ਮੈਂ ਉਨ੍ਹਾਂ ਬਹੁਤ ਸਾਰੇ ਮਹੱਤਵਪੂਰਨ ਲੋਕਾਂ ਨਾਲ ਅਮਰੀਕਾ ਵਿੱਚ ਹਾਂ, ਜਿਨ੍ਹਾਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਉਣ ਵਾਲੀ ਸਪੇਸਐਕਸ, ਟੇਸਲਾ ਅਤੇ ਸੈਂਕੜੇ ਹੋਰ ਕੰਪਨੀਆਂ ਜਾ ਨਿਰਮਾਣ ਕੀਤਾ ਹੈ, ਇਸ ਦਾ ਕਾਰਨ H-1B ਹੈ।' ਮਸਕ ਨੇ ਇਕ 'ਐਕਸ' ਯੂਜ਼ਰ ਦੀ ਪੋਸਟ ਦੇ ਜਵਾਬ ਵਿਚ ਆਪਣੇ ਪਹਿਲੇ ਬਿਆਨ ਨੂੰ ਵਾਪਸ ਲੈ ਲਿਆ, ਜਿਸ ਵਿਚ ਕਿਹਾ ਗਿਆ ਸੀ ਕਿ ਅਮਰੀਕਾ ਨੂੰ ਦੁਨੀਆ ਦੀ "ਸਰਬੋਤਮ ਪ੍ਰਤਿਭਾ" ਲਈ ਇੱਕ ਮੰਜ਼ਿਲ ਬਣਨਾ ਚਾਹੀਦਾ ਹੈ, ਪਰ ਦਲੀਲ ਦਿੱਤੀ ਕਿ ਮੌਜੂਦਾ 'H-1ਬੀ' ਪ੍ਰਣਾਲੀ ਇਸ ਦਾ ਹੱਲ ਨਹੀਂ ਹੈ। ਮਸਕ ਨੇ ਐਤਵਾਰ ਨੂੰ ਐਕਸ 'ਤੇ ਇਕ ਪੋਸਟ ਵਿਚ ਕਿਹਾ, 'ਇਹ ਘੱਟੋ-ਘੱਟ ਉਜਰਤ ਵਿਚ ਮਹੱਤਵਪੂਰਨ ਵਾਧਾ ਕਰਕੇ ਅਤੇ 'H-1ਬੀ' ਨੂੰ ਬਣਾਈ ਰੱਖਣ ਲਈ ਸਾਲਾਨਾ ਲਾਗਤ ਜੋੜ ਕੇ ਇਸ ਨੂੰ ਆਸਾਨੀ ਨਾਲ ਠੀਕ ਕੀਤਾ ਜਾ ਸਕਦਾ ਹੈ, ਜਿਸ ਨਾਲ ਘਰੇਲੂ ਪੱਧਰ ਦੀ ਤੁਲਨਾ ਵਿਚ ਵਿਦੇਸ਼ਾਂ ਵਿਚ ਭਰਤੀ ਕਰਨਾ ਜ਼ਿਆਦਾ ਮਹਿੰਗਾ ਹੋ ਜਾਵੇਗਾ। ਮੈਂ ਇਸ ਗੱਲ 'ਤੇ ਬਹੁਤ ਸਪੱਸ਼ਟ ਹਾਂ ਕਿ ਇਹ ਪ੍ਰੋਗਰਾਮ ਖਾਮੀਆਂ ਵਾਲਾ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਦੀ ਲੋੜ ਹੈ।'

ਇਹ ਵੀ ਪੜ੍ਹੋ: ਬਰਾਤੀਆਂ ਦੀ ਬੱਸ ਨਾਲ ਵੱਡਾ ਹਾਦਸਾ, ਇਕੋ ਪਰਿਵਾਰ ਦੇ 8 ਜੀਆਂ ਸਣੇ 12 ਮੌਤਾਂ

'H-1B' ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਵਾਲੇ ਖਾਸ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਾਮਿਆਂ ਨੂੰ ਨੌਕਰੀ 'ਤੇ ਰੱਖਣ ਲਈ 'H-1B' ਵੀਜ਼ਾ 'ਤੇ ਨਿਰਭਰ ਕਰਦੀਆਂ ਹਨ। ਤਕਨਾਲੋਜੀ ਉਦਯੋਗ ਲੰਬੇ ਸਮੇਂ ਤੋਂ ਉੱਚ ਹੁਨਰਮੰਦ ਕਾਮਿਆਂ ਨੂੰ ਅਮਰੀਕਾ ਵੱਲ ਆਕਰਸ਼ਿਤ ਕਰਨ ਲਈ ਹੋਰ 'H-1B' ਵੀਜ਼ਿਆਂ ਦੀ ਮੰਗ ਕਰ ਰਿਹਾ ਹੈ। ਮਸਕ ਕਦੇ 'H-1B' ਵੀਜ਼ਾ 'ਤੇ ਨਿਰਭਰ ਸਨ ਅਤੇ ਉਨ੍ਹਾਂ ਦੀ ਇਲੈਕਟ੍ਰਿਕ ਵਾਹਨ ਕੰਪਨੀ ਟੇਸਲਾ ਨੇ ਇਸ ਪ੍ਰੋਗਰਾਮ ਦੀ ਵਰਤੋਂ ਕਰਦੇ ਹੋਏ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਿਆ ਹੈ। 

ਇਹ ਵੀ ਪੜ੍ਹੋ: ਕੇਰਲ ਦੀ ਨਰਸ ਨਿਮਿਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਨਾਕਾਮ, ਯਮਨ ਦੇ ਰਾਸ਼ਟਰਪਤੀ ਨੇ ਫਾਂਸੀ ਨੂੰ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Elon Musk
  • softens stand
  • H1B visa programme

ਨਵੇਂ ਸਾਲ ਤੋਂ ਪਹਿਲਾਂ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

NEXT STORY

Stories You May Like

  • tesla robotaxi violated traffic rules
    ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi! ਡਰਾਈਵਰਲੈੱਸ ਕਾਰ ਨੇ ਤੋੜੇ ਕਈ ਟ੍ਰੈਫਿਕ ਰੂਲ
  • iran confirms killing of missile program chief
    ਈਰਾਨ ਨੇ ਮਿਜ਼ਾਈਲ ਪ੍ਰੋਗਰਾਮ ਦੇ ਮੁਖੀ ਹਾਜੀਜ਼ਾਦੇਹ ਦੀ ਹੱਤਿਆ ਦੀ ਕੀਤੀ ਪੁਸ਼ਟੀ
  • indian students new zealand visa process
    ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਨਿਊਜ਼ੀਲੈਂਡ ਨੇ ਵੀਜ਼ਾ ਪ੍ਰਕਿਰਿਆ ਕੀਤੀ ਸੌਖੀ
  • tension between iran israel  5 major threats to the world including india
    ਈਰਾਨ-ਇਜ਼ਰਾਈਲ ਦਰਮਿਆਨ ਵਧਿਆ ਤਣਾਅ, ਭਾਰਤ ਸਮੇਤ ਦੁਨੀਆ ਲਈ ਪੈਦਾ ਹੋਏ 5 ਵੱਡੇ ਖ਼ਤਰੇ!
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ
  • voting on permanent ceasefire in gaza india
    ਗਾਜ਼ਾ 'ਚ ਤੁਰੰਤ, ਸਥਾਈ ਜੰਗਬੰਦੀ ਦੀ ਮੰਗ ਸਬੰਧੀ ਮਤੇ 'ਤੇ ਭਾਰਤ ਨੇ ਨਹੀਂ ਕੀਤੀ ਵੋਟਿੰਗ
  • visa applicants us
    ਅਮਰੀਕੀ ਵੀਜ਼ਾ ਬਿਨੈਕਾਰਾਂ ਲਈ ਨਵਾਂ ਹੁਕਮ ਜਾਰੀ
  • train on maglev track to reach 650 km h in 7 seconds
    ਮੈਗਲੇਵ ਟ੍ਰੈਕ ’ਤੇ ਰੇਲਗੱਡੀ 7 ਸਕਿੰਟਾਂ 'ਚ ਫੜੇਗੀ 650 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • polio cases in pakistan
      ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ
    • trump big offer to iran
      ਈਰਾਨ ਨੂੰ 30 ਬਿਲੀਅਨ ਡਾਲਰ ਤੇ ਪਾਬੰਦੀਆਂ 'ਚ ਛੋਟ! Trump ਦੇ ਰਿਹੈ ਵੱਡਾ ਆਫ਼ਰ
    • khamenei completely sidelined in ceasefire talks
      ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ
    • i didn t know i was pregnant
      ਮੈਨੂੰ ਨ੍ਹੀਂ ਪਤਾ ਸੀ...! Lunch Break 'ਤੇ ਹਸਪਤਾਲ ਪੁੱਜੀ ਔਰਤ ਦੀ ਹੋਈ...
    • new technology to extract gold
      'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ
    • surinderpal missing
      ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ
    • canada changed work permits rules
      Canada ਨੇ Work Permit ਸਬੰਧੀ ਬਦਲੇ ਨਿਯਮ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
    • fired long range drones
      ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • global vaccine body gavi global vaccine body   gavi
      ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +