Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    2:42:08 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪੂਰੇ ਦੇਸ਼ 'ਚ ਲੱਗ ਗਈ ਐਮਰਜੈਂਸੀ ! ਪ੍ਰਦਰਸ਼ਨਾਂ ਵਿਚਾਲੇ ਰਾਸ਼ਟਰਪਤੀ ਪਾਜ਼ ਨੇ ਕੀਤਾ ਐਲਾਨ

INTERNATIONAL News Punjabi(ਵਿਦੇਸ਼)

ਪੂਰੇ ਦੇਸ਼ 'ਚ ਲੱਗ ਗਈ ਐਮਰਜੈਂਸੀ ! ਪ੍ਰਦਰਸ਼ਨਾਂ ਵਿਚਾਲੇ ਰਾਸ਼ਟਰਪਤੀ ਪਾਜ਼ ਨੇ ਕੀਤਾ ਐਲਾਨ

  • Edited By Harpreet Singh,
  • Updated: 20 Jun, 2026 02:15 PM
International
emergency announced
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਸ਼ਟਰਪਤੀ ਰੋਡਰਿਗੋ ਪਾਜ਼ ਨੇ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਇਹ ਸਖ਼ਤ ਫੈਸਲਾ ਵਧਦੀ ਮਹਿੰਗਾਈ ਅਤੇ ਆਰਥਿਕ ਸੰਕਟ ਖ਼ਿਲਾਫ਼ ਪਿਛਲੇ 50 ਦਿਨਾਂ ਤੋਂ ਜਾਰੀ ਦੇਸ਼ ਪੱਧਰੀ ਵਿਰੋਧ-ਪ੍ਰਦਰਸ਼ਨਾਂ ਅਤੇ ਚੱਕਾ ਜਾਮ ਤੋਂ ਬਾਅਦ ਲਿਆ ਹੈ।

ਖੱਬੇਪੱਖੀ ਸਾਬਕਾ ਰਾਸ਼ਟਰਪਤੀ ਇਵੋ ਮੋਰਾਲੇਸ ਦੇ ਸਮਰਥਕਾਂ, ਕਿਸਾਨਾਂ ਅਤੇ ਮਜ਼ਦੂਰ ਸੰਗਠਨਾਂ ਦੀ ਅਗਵਾਈ 'ਚ ਹੋ ਰਹੇ ਇਨ੍ਹਾਂ ਪ੍ਰਦਰਸ਼ਨਾਂ 'ਚ ਰਾਸ਼ਟਰਪਤੀ ਪਾਜ਼ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਲਗਾਤਾਰ ਜਾਰੀ ਨਾਕਾਬੰਦੀ ਕਾਰਨ ਦੇਸ਼ ਵਿੱਚ ਭੋਜਨ, ਫਿਊਲ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਭਾਰੀ ਕਿੱਲਤ ਹੋ ਗਈ ਹੈ ਅਤੇ ਦੇਸ਼ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ।

ਦੇਸ਼ ਦੇ ਨਾਂ ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਪਾਜ਼ ਨੇ ਕਿਹਾ ਕਿ ਗੱਲਬਾਤ ਦੇ ਸਾਰੇ ਰਸਤੇ ਅਜ਼ਮਾਉਣ ਅਤੇ ਜਾਇਜ਼ ਮੰਗਾਂ 'ਤੇ ਸਹਿਮਤੀ ਬਣਨ ਦੇ ਬਾਵਜੂਦ ਕੁਝ ਹਿੰਸਕ ਸਮੂਹ ਦੇਸ਼ 'ਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਸੜਕਾਂ ਨੂੰ ਖਾਲੀ ਕਰਵਾਉਣ ਅਤੇ ਅਮਨ-ਕਾਨੂੰਨ ਬਹਾਲ ਕਰਨ ਲਈ ਫ਼ੌਜ ਅਤੇ ਪੁਲਸ ਨੂੰ ਵਿਸ਼ੇਸ਼ ਅਧਿਕਾਰ ਦਿੰਦੇ ਹੋਏ ਇਹ ਐਮਰਜੈਂਸੀ ਲਾਗੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ

ਜ਼ਿਕਰਯੋਗ ਹੈ ਕਿ ਪਾਜ਼ ਨੇ ਸੱਤ ਮਹੀਨੇ ਪਹਿਲਾਂ ਹੀ ਸੱਤਾ ਸੰਭਾਲੀ ਸੀ ਅਤੇ ਉਨ੍ਹਾਂ ਨੂੰ ਪਿਛਲੀ ਸਰਕਾਰ ਤੋਂ ਇੱਕ ਦਹਾਕੇ ਦਾ ਸਭ ਤੋਂ ਗੰਭੀਰ ਆਰਥਿਕ ਸੰਕਟ ਮਿਲਿਆ ਸੀ। ਇਸੇ ਸੰਕਟ ਕਾਰਨ ਬੋਲੀਵੀਆ ਵਿੱਚ ਕਰੀਬ ਦੋ ਦਹਾਕਿਆਂ ਤੋਂ ਚੱਲ ਰਿਹਾ ਖੱਬੇਪੱਖੀ ਪਾਰਟੀ ‘ਮੂਵਮੈਂਟ ਟੂ ਸੋਸ਼ਲਿਜ਼ਮ’ ਦਾ ਸ਼ਾਸਨ ਖ਼ਤਮ ਹੋਇਆ ਸੀ।

ਇਹ ਮੌਜੂਦਾ ਵਿਵਾਦ ਮਈ ਮਹੀਨੇ ਵਿੱਚ ਉਦੋਂ ਸ਼ੁਰੂ ਹੋਇਆ, ਜਦੋਂ ਰਾਸ਼ਟਰਪਤੀ ਪਾਜ਼ ਨੇ ਦੇਸ਼ 'ਚ ਵਧਦੇ ਬਜਟ ਘਾਟੇ ਨੂੰ ਘੱਟ ਕਰਨ ਲਈ ਫਿਊਲ 'ਤੇ ਮਿਲਣ ਵਾਲੀ ਪੁਰਾਣੀ ਸਬਸਿਡੀ ਨੂੰ ਖ਼ਤਮ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਦੇਸ਼ 'ਚੋਂ ਵਿਦੇਸ਼ੀ ਮੁਦਰਾ ਖ਼ਤਮ ਹੋ ਗਈ ਹੈ ਤੇ ਤੇਲ-ਗੈਸ ਦੀ ਬਰਾਮਦ ਘਟਣ ਮਗਰੋਂ ਮਹਿੰਗਾਈ ਦਰ 40 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ, ਜਿਸ ਕਾਰਨ ਦੇਸ਼ ਵਿੱਚ ਤੇਲ ਅਤੇ ਡਾਲਰ ਦੀ ਭਾਰੀ ਕਿੱਲਤ ਹੋ ਗਈ ਹੈ ਤੇ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਦੇਸ਼ ਦੀ ਜਨਤਾ ਪਿਛਲੇ 50 ਦਿਨਾਂ ਤੋਂ ਸੜਕਾਂ 'ਤੇ ਉਤਰੀ ਹੋਈ ਹੈ।

ਇਹ ਵੀ ਪੜ੍ਹੋ- ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Emergency Announced
  • President Rodrigo Paz
  • NationWide Protests

ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

NEXT STORY

Stories You May Like

  • jordan again shocked by iranian missiles
    ਈਰਾਨੀ ਮਿਜ਼ਾਇਲਾਂ ਨਾਲ ਫਿਰ ਦਹਿਲਿਆ ਜਾਰਡਨ, ਪੂਰੇ ਦੇਸ਼ 'ਚ ਹਾਈ ਅਲਰਟ ਦਾ ਐਲਾਨ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • waterfalls selfie ban rain season
    ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ ਐਲਾਨ
  • presidential elections
    ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ ਕਰ'ਤਾ ਐਲਾਨ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • bahrain under strike
    ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • voice raised in china against cruelty to animals protests
      ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ ਆਵਾਜ਼; ਵਿਦੇਸ਼ਾਂ ਤੱਕ ਪਹੁੰਚਿਆ...
    • indian fishermen
      ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
    • indian american won primary election
      ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ
    • un to investigate deaths in pok
      POK 'ਚ ਹੋਈਆਂ ਮੌਤਾਂ ਦੀ UN ਕਰੇਗਾ ਜਾਂਚ
    • japan and india further strengthen their strategic ties
      ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ...
    • bangladesh hardline religious
      ਬੰਗਲਾਦੇਸ਼ 'ਚ ਕੱਟੜਪੰਥ ਦੀ ਵਧਦੀ ਲਹਿਰ, ਪੈਦਾ ਹੋਈਆਂ ਸਮਾਜਿਕ ਚੁਣੌਤੀਆਂ
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • india and new zealand sign historic free trade agreement
      ਭਾਰਤ ਤੇ ਨਿਊਜ਼ੀਲੈਂਡ ਨੇ ਇਤਿਹਾਸਕ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਕੀਤੇ ਦਸਤਖਤ,...
    • balochistan at turning point
      ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
    • china failed to achieve annual growth due to property market downturn
      ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +