Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    10:51:47 PM

  • ram temple receives secret donation of 175 kg gold

    ਰਾਮ ਮੰਦਰ ਨੂੰ ਮਿਲਿਆ 175 ਕਿਲੋ ਸੋਨੇ ਦਾ ਗੁਪਤ ਦਾਨ

  • sbi customers please note there problem

    SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਰੋਜ਼ ਕੁਝ...

  • sex racket busted in beauty salon

    ਬਿਊਟੀ ਸੈਲੂਨ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ,...

  • will google  s monopoly end

    ਕੀ ਖਤਮ ਹੋ ਜਾਵੇਗਾ ਗੂਗਲ ਦਾ ਏਕਾਧਿਕਾਰ, ਬ੍ਰਿਟੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਹੁਣ ਮੁਲਾਜ਼ਮਾਂ ਨੂੰ ਮਿਲੇਗਾ ਇਹ ਖ਼ਾਸ ਐਵਾਰਡ, 1.38 ਲੋਕਾਂ ਨੂੰ ਮਿਲ ਚੁੱਕੈ ਇਹ ਪੁਰਸਕਾਰ

BUSINESS News Punjabi(ਵਪਾਰ)

ਹੁਣ ਮੁਲਾਜ਼ਮਾਂ ਨੂੰ ਮਿਲੇਗਾ ਇਹ ਖ਼ਾਸ ਐਵਾਰਡ, 1.38 ਲੋਕਾਂ ਨੂੰ ਮਿਲ ਚੁੱਕੈ ਇਹ ਪੁਰਸਕਾਰ

  • Edited By Harinder Kaur,
  • Updated: 23 Feb, 2025 01:27 PM
Business
employees will get susti award 1 38 people got this award in the year 2023
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ - ਅਮਰੀਕਾ ਤੋਂ ਬਾਅਦ ਹੁਣ ਚੀਨ 'ਚ ਵੀ ਸਰਕਾਰੀ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਰਮਚਾਰੀਆਂ ਨੂੰ ਹੁਣ 'ਘੋਘਾ ਐਵਾਰਡ' ਜਾਂ ‘ਸਨੇਲ ਐਵਾਰਡ’ ਤੋਂ ਬਚਣ ਦੀ ਚਿੰਤਾ ਕਰਨੀ ਪਵੇਗੀ। ਇਹ ਐਵਾਰਡ ਘੱਟ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਨੂੰ ਸ਼ਰਮਸਾਰ ਕਰਨ ਲਈ ਦਿੱਤਾ ਜਾ ਰਿਹਾ ਹੈ। ਕਮਿਊਨਿਸਟ ਪਾਰਟੀ ਮੁਤਾਬਕ ਇਹ ਐਵਾਰਡ ਪ੍ਰਾਪਤ ਕਰਨ ਵਾਲੇ ਮੁਲਾਜ਼ਮ ਸ਼ਰਮ ਮਹਿਸੂਸ ਕਰ ਸਕਦੇ ਹਨ ਅਤੇ ਆਪਣੀ ਸੋਚ ਨੂੰ ਤਾਜ਼ਾ ਕਰ ਸਕਦੇ ਹਨ। ਉਹ ਨੋਟ ਕਰ ਸਕਦੇ ਹਨ ਕਿ ਉਨ੍ਹਾਂ ਦੇ ਕੰਮ ਨੇ ਪਾਰਟੀ ਅਤੇ ਸਰਕਾਰ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਇਆ ਹੈ। ਹਾਲ ਹੀ 'ਚ ਘੱਟੋ-ਘੱਟ ਤਿੰਨ ਸ਼ਹਿਰਾਂ ਨੇ 'ਸਨੈਲ ਐਵਾਰਡ' ਦੇਣਾ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਕਈ ਵੀਡੀਓਜ਼ 'ਚ ਕਰਮਚਾਰੀਆਂ ਨੂੰ ਇਹ ਐਵਾਰਡ ਦਿੰਦੇ ਹੋਏ ਦਿਖਾਇਆ ਗਿਆ ਹੈ। ਕੁਝ ਥਾਵਾਂ 'ਤੇ, ਘੱਟ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਨੂੰ ਟਰੈਕ ਕਰਨ ਲਈ ਡੇਟਾਬੇਸ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਮੁਲਾਜ਼ਮਾਂ ਨੂੰ ਮੁੜ ਨਿਯੁਕਤ ਕਰਨ ਜਾਂ ਹਟਾਉਣ ਦੇ ਦਾਅਵੇ ਕੀਤੇ ਗਏ ਹਨ।

ਇਹ ਵੀ ਪੜ੍ਹੋ :     Google Pay ਰਾਹੀਂ ਭੁਗਤਾਨ ਕਰਨ ਵਾਲਿਆਂ ਲਈ ਬੁਰੀ ਖ਼ਬਰ!  ਕਰਨਾ ਹੋਵੇਗਾ ਚਾਰਜ ਦਾ ਭੁਗਤਾਨ

1.38 ਲੱਖ ਅਧਿਕਾਰੀਆਂ ਨੂੰ ਮਿਲਿਆ ਇਹ ਪੁਰਸਕਾਰ

ਪਾਰਟੀ ਦੀ ਅੰਦਰੂਨੀ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ, ਕੇਂਦਰੀ ਅਨੁਸ਼ਾਸਨੀ ਨਿਰੀਖਣ ਕਮਿਸ਼ਨ, ਨੇ ਕਿਹਾ ਕਿ 1.38 ਲੱਖ ਅਧਿਕਾਰੀਆਂ ਨੂੰ 'ਗੈਰ-ਜ਼ਿੰਮੇਵਾਰੀ' ਅਤੇ 'ਅਕਿਰਿਆਸ਼ੀਲਤਾ' ਲਈ ਸਜ਼ਾ ਦਿੱਤੀ ਗਈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 2023 ਵਿੱਚ ਦੁੱਗਣੀ ਹੈ। ਇਹਨਾਂ ਵਿੱਚੋਂ ਅੱਧੇ ਕਰਮਚਾਰੀ ਦੂਜੇ ਸਭ ਤੋਂ ਆਮ ਅਪਰਾਧ, ਗਲਤ ਤਰੀਕੇ ਨਾਲ ਤੋਹਫ਼ੇ ਦੇਣ ਜਾਂ ਪ੍ਰਾਪਤ ਕਰਨ ਦੇ ਦੋਸ਼ੀ ਪਾਏ ਗਏ ਸਨ।

ਇਹ ਵੀ ਪੜ੍ਹੋ :     PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ

ਇਸ ਕਾਰਨ ਕੰਪਨੀ ਨੇ ਚੁੱਕਿਆ ਇਹ ਕਦਮ

ਆਰਥਿਕ ਤੰਗੀ ਨਾਲ ਜੂਝ ਰਹੀਆਂ ਸਥਾਨਕ ਸਰਕਾਰਾਂ ਤਨਖਾਹਾਂ ਦੇਣ ਤੋਂ ਅਸਮਰੱਥ ਹਨ। ਇਸ ਕਾਰਨ ਰਾਸ਼ਟਰੀ ਸੁਰੱਖਿਆ ਦੇ ਨਾਂ 'ਤੇ ਸਿਆਸੀ ਨਿਯੰਤਰਣ ਸਖ਼ਤ ਹੁੰਦੇ ਜਾ ਰਹੇ ਹਨ। ਦੂਜੇ ਪਾਸੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਕੰਮ ਦੇ ਵਧਦੇ ਬੋਝ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿੱਚ ਘਰਾਂ ਅਤੇ ਕਾਰੋਬਾਰਾਂ 'ਤੇ ਅਕਸਰ ਨਿੱਜੀ ਜਾਂਚ ਸ਼ਾਮਲ ਹੁੰਦੀ ਹੈ।

ਇਹ ਵੀ ਪੜ੍ਹੋ :     ਘਰ ਖ਼ਰੀਦਣ ਬਾਰੇ ਸੋਚ ਰਹੇ ਹੋ? ਇਨ੍ਹਾਂ ਬੈਂਕਾਂ ਤੋਂ ਮਿਲੇਗਾ ਸਭ ਤੋਂ ਸਸਤਾ Home Loan

ਕਮਿਊਨਿਸਟ ਪਾਰਟੀ ਦੇ ਦਖਲ ਅਤੇ ਸਰਕਾਰੀ ਨੌਕਰੀਆਂ ਦੇ ਦਬਾਅ ਦੇ ਬਾਵਜੂਦ, ਚੀਨੀ ਨੌਜਵਾਨ ਰਿਕਾਰਡ ਗਿਣਤੀ ਵਿਚ ਸਰਕਾਰੀ ਅਹੁਦਿਆਂ ਲਈ ਮੁਕਾਬਲਾ ਕਰ ਰਹੇ ਹਨ। ਹਾਲਾਂਕਿ ਸਰਕਾਰੀ ਨੌਕਰੀ ਹੋਣਾ 10 ਸਾਲ ਪਹਿਲਾਂ ਜਿੰਨਾ ਚੰਗਾ ਨਹੀਂ ਹੈ, ਪਰ ਇਸ ਨੂੰ ਹੋਰ ਵਿਕਲਪਾਂ ਨਾਲੋਂ ਬਹੁਤ ਵਧੀਆ ਅਤੇ ਸਥਿਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ :      ਬਾਜ਼ਾਰ ਨਾਲੋਂ ਅੱਧੇ ਭਾਅ 'ਤੇ ਸਕੂਟਰ-ਲੈਪਟਾਪ ਤੇ ਘਰੇਲੂ ਉਪਕਰਣ , 30 ਹਜ਼ਾਰ ਲੋਕਾਂ ਨੇ ਭਰੇ ਫਾਰਮ

ਇਹ ਵੀ ਪੜ੍ਹੋ :     ਰੇਲਵੇ ਨੇ ਬਦਲੇ ਨਿਯਮ: ਇਸ ਨਾਲ ਜਨਰਲ ਟਿਕਟਾਂ 'ਤੇ ਯਾਤਰਾ ਕਰਨ ਵਾਲੇ ਕਰੋੜਾਂ ਯਾਤਰੀ ਹੋਣਗੇ ਪ੍ਰਭਾਵਿਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Employee
  • Susti Award
  • Year 2023
  • 1 lakh 38 thousand
  • People
  • Award
  • ਮੁਲਾਜ਼ਮ
  • ਸੁਸਤੀ ਐਵਾਰਡ
  • ਸਾਲ 2023
  • 1 ਲੱਖ 38 ਹਜ਼ਾਰ
  • ਲੋਕ
  • ਪੁਰਸਕਾਰ

48 ਘੰਟਿਆਂ ਅੰਦਰ ਪਿਛਲੇ ਹਫ਼ਤੇ ਕੀਤੇ ਗਏ ਕੰਮ ਦਾ ਹਿਸਾਬ-ਕਿਤਾਬ ਦਿਓ, ਨਹੀਂ ਤਾਂ...

NEXT STORY

Stories You May Like

  • karisma kapoor ex husband death
    ਇਹ ਹੈ ਕਰਿਸ਼ਮਾ ਕਪੂਰ ਦੀ ਸੌਂਕਣ ! ਵਿਰਾਟ ਕੋਹਲੀ ਨਾਲ ਵੀ ਰਹਿ ਚੁੱਕੈ ਖ਼ਾਸ ਕੁਨੈਕਸ਼ਨ
  • nobel peace prize trump
    ਮੈਂ ਕੁਝ ਵੀ ਕਰਾਂ, ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਮਿਲੇਗਾ : Trump ਨੇ ਬਿਆਨ ਕੀਤਾ ਦਰਦ
  • driver  punjab  petrol
    ਪੰਜਾਬ ਵਿਚ ਹੁਣ ਇਨ੍ਹਾਂ ਵਾਹਨ ਚਾਲਕਾਂ ਨੂੰ ਨਹੀਂ ਮਿਲੇਗਾ ਪੈਟਰੋਲ
  • big news for iphone users
    iPhone users ਲਈ ਵੱਡੀ ਖਬਰ! ਮਿਲ ਰਿਹਾ ਇਹ ਖਾਸ Features
  • samsung 5g phone price drop
    ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
  • sanjeev arora ministry
    ਕਿਹੜਾ ਮੰਤਰਾਲਾ ਸੰਭਾਲਣਗੇ ਸੰਜੀਵ ਅਰੋੜਾ? ਮਿਲ ਸਕਦੇ ਨੇ ਇਹ ਵਿਭਾਗ
  • double money
    ਇਹ ਹੈ ਅਸਲੀ 'ਏਕ ਕਾ ਡਬਲ' ! ਜਦੋਂ ATM ਮਸ਼ੀਨ ਨੇ ਲੋਕਾਂ ਨੂੰ ਕਰ'ਤਾ ਮਾਲਾਮਾਲ...
  • india honored with bloomberg philanthropies award for global tobacco control
    ਭਾਰਤ ਸਣੇ 6 ਦੇਸ਼ਾਂ ਨੂੰ ਗਲੋਬਲ ਤੰਬਾਕੂ ਕੰਟਰੋਲ ਲਈ ਬਲੂਮਬਰਗ ਫਿਲੈਂਥਰੋਪੀਜ਼ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
  • heavy rains expected in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
Trending
Ek Nazar
heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • block samiti patwari arrested by vigilance bureau for taking bribe of rs 20 000
      20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...
    • sir bad touch government teacher 24 female students
      'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ ਕੀਤਾ 24 ਵਿਦਿਆਰਥਣਾਂ ਨਾਲ ਜਿਨਸੀ...
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • man who snatched girl  s purse and ran away arrested by police
      ਲੜਕੀ ਤੋਂ ਪਰਸ ਖੋਹ ਕੇ ਭੱਜਣ ਵਾਲਾ ਚੜ੍ਹਿਆ ਪੁਲਸ ਅੜੀਕੇ
    • iran will attack within 48 hours us bases on target in middle east
      48 ਘੰਟਿਆਂ ਦੇ ਅੰਦਰ ਹਮਲਾ ਕਰੇਗਾ ਈਰਾਨ! ਮਿਡਲ ਈਸਟ 'ਚ ਟਾਰਗੇਟ 'ਤੇ US ਦੇ ਬੇਸ
    • syria damascus major suicide attack in a church people killed
      ਸੀਰੀਆ: ਦਮਿਸ਼ਕ ਚਰਚ 'ਚ ਵੱਡੇ ਆਤਮਘਾਤੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ...
    • taxi driver murdered on by election day
      ਜ਼ਿਮਨੀ ਚੋਣਾਂ ਵਾਲੇ ਦਿਨ ਵੱਡੀ ਵਾਰਦਾਤ! ਲੁੱਟ ਦੀ ਨੀਅਤ ਨਾਲ ਟੈਕਸੀ ਡਰਾਈਵਰ ਦਾ...
    • youth dies after being hit by unknown vehicle
      ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ
    • lpg cylinder blast video man woman escape unhurt
      ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਹੋਇਆ ਧਮਾਕਾ, ਹਾਦਸੇ 'ਚ ਵਾਲ-ਵਾਲ ਬਚੇ ਮਹਿਲਾ...
    • video of passenger assault in vande bharat express goes viral
      ਬੁਰੇ ਫਸੇ BJP ਵਿਧਾਇਕ, ਵੰਦੇ ਭਾਰਤ ਟਰੇਨ 'ਚ ਯਾਤਰੀ ਨਾਲ ਕੁੱਟਮਾਰ ਮਾਮਲੇ 'ਚ ਕੇਸ...
    • ਵਪਾਰ ਦੀਆਂ ਖਬਰਾਂ
    • indian city has become the new dubai
      ਨਵਾਂ ਦੁਬਈ ਬਣਿਆ ਭਾਰਤ ਦਾ ਇਹ ਸ਼ਹਿਰ, ਘਰ ਖਰੀਦਣ ਦਾ ਸੁਫ਼ਨਾ ਹੋਇਆ ਪਹੁੰਚ ਤੋਂ...
    • stock market loses gains  sensex rises 158 and nifty closes at 25 044
      ਸ਼ੇਅਰ ਬਾਜ਼ਾਰ ਨੇ ਵਾਧਾ ਗੁਆਇਆ: ਸੈਂਸੈਕਸ 158 ਚੜ੍ਹਿਆ ਤੇ ਨਿਫਟੀ 25,044 ਦੇ ਪੱਧਰ...
    • indian railways fare train
      ਮਹਿੰਗੇ ਹੋਣਗੇ ਟਰੇਨ ਦੇ ਝੂਟੇ ! ਰੇਲਵੇ ਨੇ ਕਿਰਾਇਆ ਵਧਾਉਣ ਦਾ ਕੀਤਾ ਐਲਾਨ
    • indian business tops the list of new companies joining dubai chamber
      Dubai Chamber 'ਚ ਸ਼ਾਮਲ ਹੋਣ ਵਾਲੀਆਂ ਨਵੀਆਂ ਕੰਪਨੀਆਂ ਦੀ ਸੂਚੀ "ਚ ਭਾਰਤੀ...
    • huge increase in agricultural exports  turnover of 4 2 billion dollars
      ਖੇਤੀਬਾੜੀ ਉਤਪਾਦਾਂ ਦੇ ਨਿਰਯਾਤ 'ਚ ਭਾਰੀ ਵਾਧਾ, ਦੋ ਮਹੀਨਿਆਂ 'ਚ 4.2 ਅਰਬ ਡਾਲਰ...
    • private sector business activity rises to 14 month high in june
      ਪ੍ਰਾਈਵੇਟ ਸੈਟਕਰ 'ਚ ਉਤਪਾਦਨ ਨੇ ਮਾਰੀ ਛਾਲ, ਜੂਨ ਮਹੀਨੇ 'ਚ ਬਣਿਆ ਰਿਕਾਰਡ
    • stock market jumped heavily on news of ceasefire  sensex rose 1000 points
      ਜੰਗਬੰਦੀ ਦੀ ਖ਼ਬਰ ਨਾਲ ਸਟਾਕ ਮਾਰਕੀਟ 'ਚ ਭਾਰੀ ਉਛਾਲ , ਸੈਂਸੈਕਸ 1000 ਅੰਕ...
    • rupee took a big jump  became so strong against the usd
      ਰੁਪਏ ਨੇ ਮਾਰੀ ਵੱਡੀ ਛਾਲ, ਅਮਰੀਕੀ ਡਾਲਰ ਮੁਕਾਬਲੇ ਹੋਇਆ ਇੰਨਾ ਮਜ਼ਬੂਤ
    • cheap  rupee is strong    market is booming  investors benefit from ceasefire
      ਤੇਲ ਸਸਤਾ, ਰੁਪਇਆ ਮਜ਼ਬੂਤ... ਬਾਜ਼ਾਰ ਹੋਇਆ ਗੁਲਜ਼ਾਰ, ਨਿਵੇਸ਼ਕਾਂ ਨੂੰ ਜੰਗਬੰਦੀ...
    • gold prices fell sharply silver also fell know prices
      ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਵੀ ਟੁੱਟੀ, ਜਾਣੋ ਅੱਜ ਦੀਆਂ ਤਾਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +