Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:25:20 AM

  • nana patekar pass away reason

    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ...

  • nana patekar leaves behind his wife and son

    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ,...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

  • nana patekar passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਿਡਨੀ ਏਅਰਪੋਰਟ ’ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਰਨਵੇਅ ’ਤੇ ਲੱਗੀ ਅੱਗ

INTERNATIONAL News Punjabi(ਵਿਦੇਸ਼)

ਸਿਡਨੀ ਏਅਰਪੋਰਟ ’ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਰਨਵੇਅ ’ਤੇ ਲੱਗੀ ਅੱਗ

  • Edited By Cherry,
  • Updated: 08 Nov, 2024 12:03 PM
Australia
engine explosion sparks fire at sydney airport
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਏਜੰਸੀ)- ਆਸਟ੍ਰੇਲੀਆ ਦੇ ਸਿਡਨੀ ਤੋਂ ਉਡਾਣ ਭਰਨ ਵਾਲੇ ਇਕ ਯਾਤਰੀ ਜਹਾਜ਼ ਦੇ ਇੰਜਣ ’ਚ ਸ਼ੁੱਕਰਵਾਰ ਨੂੰ ਖਰਾਬੀ ਆਉਣ ਕਾਰਨ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਨ ਤੋਂ ਪਹਿਲਾਂ ਜਹਾਜ਼ ਨੂੰ ਕਈ ਚੱਕਰ ਲਾਉਣੇ ਪਏ। ਕੈਂਟਾਸ ਏਅਰਲਾਈਨ ਨੇ ਇਹ ਜਾਣਕਾਰੀ ਦਿੱਤੀ। ਸਿਡਨੀ ਏਅਰਪੋਰਟ ਨੇ ਇਕ ਬਿਆਨ ’ਚ ਕਿਹਾ ਕਿ ਉਸੇ ਸਮੇਂ ਰਨਵੇਅ ਦੇ ਇਕ ਪਾਸੇ ਮੌਜੂਦ ਘਾਹ ਨੂੰ ਅੱਗ ਲੱਗ ਗਈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਵਾਂ ਘਟਨਾਵਾਂ ਦਾ ਆਪਸ ’ਚ ਕੋਈ ਸਬੰਧ ਹੈ ਜਾਂ ਨਹੀਂ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਪਰ ਉਡਾਣਾਂ ’ਚ ਦੇਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਜਿੱਤ ਨਾਲ ਕਿਸ ਵਿਸ਼ਵ ਨੇਤਾ ਦਾ ਵਧੇਗਾ ‘ਦਬਦਬਾ’ ਤਾਂ ਕਿਸ ਲਈ ‘ਖਤਰਾ’

ਕੈਂਟਾਸ ਏਅਰਲਾਈਨ ਨੇ ਇਹ ਨਹੀਂ ਦੱਸਿਆ ਕਿ ਬ੍ਰਿਸਬੇਨ ਜਾ ਰਹੇ ਟਵਿਨ ਜੈੱਟ ਬੋਇੰਗ 737-800 ’ਚ ਜਦੋਂ ਜ਼ੋਰਦਾਰ ਧਮਾਕੇ ਦੇ ਨਾਲ ਇੰਜਣ ਫੇਲ ਹੋ ਗਿਆ ਤਾਂ ਉਸ ਸਮੇਂ ਜਹਾਜ਼ ’ਚ ਕਿੰਨੇ ਲੋਕ ਸਵਾਰ ਸਨ। ਘਟਨਾ ’ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।ਕੈਂਟਾਸ ਦੇ ਮੁੱਖ ਪਾਇਲਟ ਕੈਪਟਨ ਰਿਚਰਡ ਟੋਬੀਆਨੋ ਨੇ ਇੱਕ ਬਿਆਨ ਵਿੱਚ ਕਿਹਾ: “ਅਸੀਂ ਸਮਝਦੇ ਹਾਂ ਕਿ ਇਹ ਗਾਹਕਾਂ ਲਈ ਇੱਕ ਪਰੇਸ਼ਾਨ ਕਰਨ ਵਾਲਾ ਅਨੁਭਵ ਰਿਹਾ ਹੋਵੇਗਾ ਅਤੇ ਅਸੀਂ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਦੁਪਹਿਰ ਸਾਰੇ ਗਾਹਕਾਂ ਨਾਲ ਸੰਪਰਕ ਕਰਾਂਗੇ। ਅਸੀਂ ਇੰਜਣ ਦੀ ਸਮੱਸਿਆ ਦੇ ਕਾਰਨਾਂ ਦੀ ਵੀ ਜਾਂਚ ਕਰਾਂਗੇ।

ਇਹ ਵੀ ਪੜ੍ਹੋ: ਟਰੱਕ 'ਚੋਂ ਮਿਲੀਆਂ 11 ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • engine
  • explosion
  • fire
  • Sydney Airport

ਆਬੂ ਧਾਬੀ 'ਚ ADIPEC 'ਚ ਤੇਲ ਦੇ ਭਵਿੱਖ 'ਤੇ ਚਰਚਾ, ਮੰਤਰੀ ਹਰਦੀਪ ਪੁਰੀ ਨੇ ਦਿੱਤੀ ਅਹਿਮ ਜਾਣਕਾਰੀ

NEXT STORY

Stories You May Like

  • incident with aircraft
    ਨੇਪਾਲ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' !  ਵਾਲ-ਵਾਲ ਬਚੇ ਯਾਤਰੀ
  • terrible fire breaks out at uniform shop
    ਵਰਦੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • passenger  mistake  touched  plane emergency door  alarm
    ਯਾਤਰੀ ਨੇ ਗਲਤੀ ਨਾਲ ਛੂਹਿਆ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ, ਵੱਜਿਆ ਅਲਾਰਮ, ਫਿਰ...
  • bathinda road  seed company  fire
    ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • massive fire breaks out after collision between container truck
    ਕੰਟੇਨਰ ਤੇ ਡੰਪਰ ਦੀ ਟੱਕਰ ਪਿੱਛੋਂ ਲੱਗੀ ਭਿਆਨਕ ਅੱਗ , 2 ਸਹਾਇਕ ਜ਼ਿੰਦਾ ਸੜ ਗਏ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in school
      ਪੋਲੈਂਡ ਦੇ ਸਕੂਲ 'ਚ ਚਾਕੂ ਨਾਲ ਹਮਲਾ,  ਸੱਤ ਜ਼ਖਮੀ
    • police personnel
      ਪਾਕਿਸਤਾਨ 'ਚ ਸੱਤ ਪੁਲਸ ਮੁਲਾਜ਼ਮ ਜ਼ਖਮੀ
    • flash floods alert
      ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • ai based platform for women leaders
      ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ
    • security forces
      ਪਾਕਿਸਤਾਨ 'ਚ 18 ਅੱਤਵਾਦੀ ਢੇਰ
    • trump on france protest
      'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ...
    • nobel prize in chemistry
      ਹੈਨਰੀ ਬੀ. ਕਾਗਨ ਅਤੇ ਕੇਨਸੋ ਸੋਈ ਰਸਾਇਣ ਵਿਗਿਆਨ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ
    • israelis plunged into mourning
      7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ...
    • un chief honored with pakistan  s highest civilian award
      ਸੰਯੁਕਤ ਰਾਸ਼ਟਰ ਮੁਖੀ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +