Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:50:23 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਦੁਨੀਆ ਭਰ 'ਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ 25ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਤੀ ਗਈ ਸ਼ਰਧਾਂਜਲੀ

INTERNATIONAL News Punjabi(ਵਿਦੇਸ਼)

ਦੁਨੀਆ ਭਰ 'ਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ 25ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਤੀ ਗਈ ਸ਼ਰਧਾਂਜਲੀ

  • Edited By Vandana,
  • Updated: 07 Sep, 2020 06:36 PM
England
england  bhai jaswant singh khalra
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਰਾਜਵੀਰ ਸਮਰਾ): ਇੰਗਲੈਂਡ, ਕੈਨੇਡਾ ਅਮਰੀਕਾ, ਯੂਰਪ, ਪਾਕਿਸਤਾਨ ਵਿਚ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ 25ਵਾਂ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਮਨਾਇਆ ਗਿਆ। ਬਰਤਾਨੀਆ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ ਭਾਈ ਖਾਲੜਾ ਦੇ ਪਰਿਵਾਰ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਸਲੋਹ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਦੇ ਸਾਬਕਾ ਮੁਖੀ ਤੇ ਸਾਬਕਾ ਮੇਅਰ ਸਰਦਾਰ ਜੋਗਿੰਦਰ ਸਿੰਘ ਬੱਲ ਨੇ ਭਾਈ ਖਾਲੜਾ ਦੇ ਸਥਾਨਕ ਸ਼ਹਿਰ ਵਿੱਚ ਰਹਿਣ ਤੇ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਆਪਣੀ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਉਹਨਾਂ ਨੇ ਕਿਹਾ ਕਿ 15 ਅਗਸਤ ਸਿੱਖਾਂ ਦਾ ਆਜ਼ਾਦੀ ਦਿਨ ਨਹੀਂ ਹੈ। ਸਾਨੂੰ ਆਪਣੇ ਸ਼ਹੀਦ ਸਿੰਘਾਂ ਨੂੰ ਸਦਾ ਯਾਦ ਕਰਨਾ ਚਾਹੀਦਾ ਹੈ। 

ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਅਮਰਜੀਤ ਸਿੰਘ ਖਾਲੜਾ ਨੇ ਸ਼ਹੀਦ ਖਾਲੜਾ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਦੇ ਕੀਤੇ ਕੰਮਾ ਨੂੰ ਪਰਿਵਾਰ ਵੱਲੋਂ ਬਿਆਨ ਕਰਨਾ ਔਖਾ ਹੁੰਦਾ ਹੈ। ਭਾਈ ਜਸਵੰਤ ਸਿੰਘ ਖਾਲੜਾ ਇਹਨਾਂ ਪੱਛਮੀ ਮੁਲਕਾਂ ਵਿੱਚ ਰਹਿ ਸਕਦਾ ਸੀ ਪਰ ਉਨਾ ਵੱਲੋਂ ਸੱਚ 'ਤੇ ਚੱਲਣ ਵਾਲੇ ਮਾਰਗ 'ਤੇ ਹੁੰਦਿਆਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦਿਆਂ ਸਹੀਦੀ ਪ੍ਰਾਪਤ ਕੀਤੀ ਹੈ। ਇਸ ਸਮਾਗਮ ਵਿੱਚ ਖਾਲੜਾ ਦੇ ਭਰਾ ਕੋਸ਼ਲਰ ਸਰਦਾਰ ਰਜਿੰਦਰ ਸਿੰਘ ਸੰਧੂ, ਸਭਾ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਸੋਢੀ, ਸਰਦਾਰ ਜਸਵੰਤ ਸਿੰਘ ਰੰਧਾਵਾ, ਨਿਰੰਜਨ ਸਿੰਘ ਢਿੱਲੇ, ਕੇਵਲ ਸਿੰਘ ਕੰਗ, ਮੋਹਨ ਸਿੰਘ ਸਰੋਤਾਂ,  ਜਸਪਾਲ ਸਿੰਘ ਚਾਹਲ,  ਹਰਭਜਨ ਸਿੰਘ ਪੱਤਣ, ਭਾਈ ਦਵਿੰਦਰਜੀਤ ਸਿੰਘ, ਜਸਪਾਲ ਸਿੰਘ ਬਾਸੀ ਵੀ ਹਾਜਿਰ ਸਨ। ਇਸ ਮੌਕੇ ਸੰਗਤਾਂ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੀ 25ਵੀਂ ਸ਼ਹੀਦੀ ਯਾਦ ਵਿੱਚ ਸਿੰਘ ਸਭਾ ਸਪੋਰਟਸ ਸੈਂਟਰ ਵਿੱਚ ਦਰਖ਼ਤ ਦਾ ਬੂਟਾ ਲਾ ਕੇ ਯਾਦਗਾਰ ਸਥਾਪਿਤ ਕੀਤੀ ਗਈ। ਇਸ ਮੋਕੇ ਕਥਾਵਾਚਕ ਭਾਈ ਨਿਰਮਲਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ।

PunjabKesari

ਕੈਨੇਡਾ ਵਿੱਚ ਡੈਲਟਾ ਦੇ ਗੁਰ ਨਾਨਕ ਗੁਰਦਵਾਰਾ ਸਾਹਿਬ ਵਿੱਚ ਭਾਈ ਜਸਵੰਤ ਸਿੰਘ ਖਾਲੜਾ, ਸ਼ਹੀਦ ਭਾਈ ਦਿਲਾਵਰ ਸਿੰਘ, ਸ਼ਹੀਦ ਵਿੱਚ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨੀ ਦੇ ਸ਼ਹੀਦੀ ਦਿਹਾੜੇ ਸਾਂਝੇ ਤੌਰ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਜਰ ਵੱਲੋਂ ਸਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਕੌਮਾਂ ਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ। ਸ਼ਹੀਦ ਕੌਮ ਦਾ ਸ਼ਰਮਾਇਆ ਹੁੰਦੇ ਹਨ। ਉਨਾ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਸਾਨੂੰ ਆਪਣੀ ਅਜ਼ਾਦੀ ਲਈ ਹਿੱਸਾ ਪਾਉਣਾ ਚਾਹੀਦਾ ਹੈ।

ਯੂਰਪ ਵਿੱਚ ਜਰਮਨ ਤੋਂ ਭਾਈ ਰੇਸ਼ਮ ਸਿੰਘ ਬੱਬਰ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਸੁਰਿੰਦਰ ਸਿੰਘ ਸੇਖੋ, ਭਾਈ ਦਲਵੀਰ ਸਿੰਘ ਇਟਲੀ, ਹਰਜੀਤ ਸਿੰਘ ਸੰਧੂ ਨੈਦਰਲੈਡ, ਭਾਈ ਗੁਰਦਿਆਲ ਸਿੰਘ ਢਕਨਾਸੂ, ਭਾਈ ਹਰਵਿੰਦਰ ਸਿੰਘ ਭਤੇੜੀ, ਭਾਈ ਤਰਸੇਮ ਸਿੰਘ ਦਿਉਲ, ਪਾਕਿਸਤਾਨ ਤੋਂ ਗੁਰਦਵਾਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ, ਦਲ ਖਾਲਸਾ ਦੇ ਸਤਿੰਦਰ ਸਿੰਘ ਸੱਤੀ, ਸਿੱਖ ਮੁਸਲਿਮ ਫਰੈਡਸਿੱਪ ਐਸਸੇਈਸਨ ਦੇ ਹੰਸ ਰਾਜ ਸਿੰਘ ਨੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਆਪਣੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰਾਂ ਲਈ ਭਾਈ ਖਾਲੜਾ ਦੀ ਕੁਰਬਾਨੀ ਕਾਰਨ ਹੋਰਨਾਂ ਮੁਲਕਾਂ ਵਿੱਚ ਵੱਖ-ਵੱਖ ਪੱਧਰ 'ਤੇ ਸਥਾਨਕ ਸਰਕਾਰਾਂ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕੀਤਾ ਗਿਆ ਹੈ। ਪੱਛਮੀ ਮੁਲਕਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਕਦਰ ਹਾਲੇ ਵੀ ਬਰਕਰਾਰ ਹੈ, ਮਿਸੀਸਾਗਾ ਦੇ ਸਿਟੀ ਹਾਲ ਦੇ ਕਲਾੱਕ ਟਾਵਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸੰਤਰੀ ,ਚਿੱਟੇ ਤੇ ਨੀਲੇ ਰੰਗ ਵਿੱਚ ਰੰਗਿਆ ਗਿਆ ਹੈ। ਇਸ ਵਰਤਾਰੇ ਦੇ ਉਲਟ ਦੂਜੇ ਪਾਸੇ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਜਿਸ ਖਿੱਤੇ ਪੰਜਾਬ ਲਈ ਜਸਵੰਤ ਸਿੰਘ ਖਾਲੜਾ ਨੇ ਆਪਣਾ ਸਭ ਕੁੱਝ ਦਾਅ ਤੇ ਲਗਾ ਦਿੱਤਾ ਉੱਥੇ ਉਸ ਪੱਧਰ 'ਤੇ ਜਸਵੰਤ ਸਿੰਘ ਖਾਲੜਾ ਨੂੰ ਯਾਦ ਨਹੀਂ ਕੀਤਾ ਗਿਆ ਜਾਂ ਕਹਿ ਸਕਦੇ ਅਣਗੌਲਿਆ ਹੀ ਕੀਤਾ ਗਿਆ।

  • England
  • Bhai Jaswant Singh Khalra
  • Martyrs Day
  • Tribute
  • ਇੰਗਲੈਂਡ
  • ਭਾਈ ਜਸਵੰਤ ਸਿੰਘ ਖਾਲੜਾ
  • ਸ਼ਹੀਦੀ ਦਿਹਾੜਾ
  • ਸ਼ਰਧਾਂਜਲੀ

ਪਹਿਲੀ ਵਾਰ ਚੀਨੀ ਏਅਰਫੋਰਸ 'ਚ ਤਿੱਬਤੀ ਸੈਨਿਕਾਂ ਨੂੰ ਮਿਲੀ ਤਰੱਕੀ

NEXT STORY

Stories You May Like

  • khalra be declared a national martyr by akal takht sahib
    ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ
  • jaswant singh khalra case
    ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP 'ਲਾਪਤਾ'! 'ਸਤਲੁਜ' ਫ਼ਿਲਮ ਮਗਰੋਂ ਲੱਭਣ ਗਈ ਪੁਲਸ ਤਾਂ...
  • sri akal takht sahib organizes ardas in memory of all martyrs
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
  • ravneet bittu on satluj
    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ
  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • ravneet bittu on satulj
    ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • harike pattan ardas
    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30 ਸਾਲਾਂ ਬਾਅਦ ਹੋਈ ਸਮੂਹਿਕ ਅਰਦਾਸ (ਵੀਡੀਓ)
  • khalra police station sho arrested
    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +