Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    2:39:28 PM

  • important changes route of vande bharat express

    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ...

  • abhijit deepke founder of cjp is coming to amritsar tomorrow

    ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • sgpc demands investigation against accused who attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇਗਲੈਂਡ : ਪੁਲਸ ਅਫ਼ਸਰ ਪਲਵਿੰਦਰ ਸਿੰਘ ਨੂੰ 14 ਮਹੀਨੇ ਦੀ ਜੇਲ

INTERNATIONAL News Punjabi(ਵਿਦੇਸ਼)

ਇਗਲੈਂਡ : ਪੁਲਸ ਅਫ਼ਸਰ ਪਲਵਿੰਦਰ ਸਿੰਘ ਨੂੰ 14 ਮਹੀਨੇ ਦੀ ਜੇਲ

  • Edited By Vandana,
  • Updated: 12 Jul, 2019 09:50 AM
England
england  palwinder singh
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਮਨਦੀਪ ਖੁਰਮੀ)— ਪੰਜਾਬੀ ਭਾਈਚਾਰੇ ਦਾ ਸਿਰ ਇਕ ਵਾਰ ਫਿਰ ਸ਼ਰਮ ਨਾਲ ਝੁਕ ਗਿਆ ਹੈ। ਇੱਥੇ ਇਗਲੈਂਡ ਦੇ ਸ਼ਹਿਰ ਸਮੈਦਿਕ ਵਿਖੇ ਬਤੌਰ ਪੁਲਸ ਅਫ਼ਸਰ ਨੌਕਰੀ ਕਰਦੇ ਪਲਵਿੰਦਰ ਸਿੰਘ ਨੂੰ 14 ਮਹੀਨੇ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ। ਜੀ ਹਾਂ, ਆਪਣੀ ਨੌਕਰੀ ਦੌਰਾਨ ਕੁਤਾਹੀ ਅਤੇ ਸੈਕਸ ਭੁੱਖ ਪੂਰੀ ਕਰਨ ਦੇ ਝੱਸ ਦਾ ਖਮਿਆਜ਼ਾ ਪਲਵਿੰਦਰ ਸਿੰਘ ਨੂੰ ਨੌਕਰੀ ਗੁਆਉਣ ਦੇ ਨਾਲ-ਨਾਲ 14 ਮਹੀਨੇ ਦੀ ਜੇਲ ਵਜੋਂ ਭੁਗਤਣਾ ਪਵੇਗਾ।

PunjabKesari

ਬਰਮਿੰਘਮ ਕਰਾਊਨ ਕੋਰਟ ਵਿਖੇ ਚੱਲੇ ਕੇਸ ਦੌਰਾਨ ਪਲਵਿੰਦਰ ਸਿੰਘ 'ਤੇ 5 ਦੋਸ਼ ਲੱਗੇ ਹਨ। ਮੁੱਖ ਦੋਸ਼ ਇਹ ਹੈ ਕਿ ਉਹ ਆਪਣੀ ਡਿਊਟੀ ਦੌਰਾਨ ਵੀ ਮਹਿਕਮੇ ਵੱਲੋਂ ਦਿੱਤੇ ਗਏ ਫੋਨ 'ਤੇ ਸੈਕਸ ਵਰਕਰਾਂ ਨਾਲ ਹੀ ਗੱਲਾਂ ਕਰਦਾ ਰਹਿੰਦਾ ਸੀ। ਜ਼ਿਕਰਯੋਗ ਹੈ ਕਿ ਪਲਵਿੰਦਰ ਸਿੰਘ ਵਿਆਹੁਤਾ ਹੈ ਤੇ ਪਤਨੀ ਦੀ ਗ਼ੈਰਹਾਜ਼ਰੀ 'ਚ ਸੈਕਸ ਵਰਕਰਾਂ ਨੂੰ ਘਰ ਵਿੱਚ ਹੀ ਮਿਲਦਾ ਸੀ। ਇੱਥੇ ਦੱਸ ਦਈਏ ਕਿ ਪਲਵਿੰਦਰ ਸਿੰਘ ਨੂੰ ਮਹਿਕਮੇ ਵੱਲੋਂ ਨੌਕਰੀ ਦੌਰਾਨ ਵਧੀਆ ਸੇਵਾਵਾਂ ਬਦਲੇ ਬਹਾਦਰੀ ਪੁਰਸਕਾਰ ਵੀ ਮਿਲ ਚੁੱਕੇ ਹਨ।

ਹੈਰਾਨੀ ਇਸ ਗੱਲ ਦੀ ਵੀ ਹੈ ਕਿ ਜ਼ਿੰਮੇਵਾਰ ਅਫ਼ਸਰ ਹੋਣ ਦੇ ਬਾਵਜੂਦ ਪਲਵਿੰਦਰ ਸਿੰਘ ਨੇ ਮਹਿਕਮੇ ਦੇ ਫੋਨ ਦੀ ਨਿੱਜੀ ਲੋੜ ਲਈ ਦੁਰਵਰਤੋਂ ਕੀਤੀ। ਜਦੋਂਕਿ ਉਸ ਨੂੰ ਭਲੀਭਾਂਤ ਪਤਾ ਹੋਵੇਗਾ ਕਿ ਇੰਗਲੈਂਡ ਪੁਲਸ ਦੱਬੇ ਮੁਰਦੇ ਵੀ ਪੁੱਟ ਲੈਂਦੀ ਹੈ। ਜੋ ਵੀ ਹੋਵੇ ਪਲਵਿੰਦਰ ਸਿੰਘ ਦੀ ਕਰਤੂਤ ਨੇ ਭਾਈਚਾਰੇ ਨੂੰ ਤਾਂ ਸ਼ਰਮਿੰਦਗੀ ਦਿੱਤੀ ਹੀ ਹੈ ਸਗੋਂ ਆਪਣੇ ਭਵਿੱਖ 'ਤੇ ਵੀ ਸਵਾਲੀਆ ਨਿਸ਼ਾਨ ਲਾ ਲਿਆ ਹੈ।

  • England
  • Palwinder Singh
  • Jail
  • ਇਗਲੈਂਡ
  • ਪਲਵਿੰਦਰ ਸਿੰਘ
  • ਜੇਲ

ਕੈਨੇਡਾ ਦੇ ਸ਼ਹਿਰ ਸਰੀ ਦੀ ਸੜਕ ਦਾ ਨਾਂਅ ਕਾਮਾਗਾਟਾ ਮਾਰੂ ਦੁਖਾਂਤ 'ਤੇ ਰੱਖਿਆ ਗਿਆ

NEXT STORY

Stories You May Like

  • cricket coach sentenced to 16 years in prison
    ਕ੍ਰਿਕਟ ਕੋਚ ਨੇ ਕੋਚਿੰਗ ਦੇ ਬਹਾਨੇ ਰੋਲ਼ੀ ਕੁੜੀ ਦੀ ਪੱਤ, ਹੋਈ 16 ਸਾਲਾਂ ਦੀ ਜੇਲ
  • next 14 days will be heavy on these 4 zodiac signs
    ਸਾਵਧਾਨ! ਅਗਲੇ 14 ਦਿਨ ਇਨ੍ਹਾਂ 4 ਰਾਸ਼ੀਆਂ 'ਤੇ ਭਾਰੀ, ਲੱਗ ਰਿਹਾ ਖ਼ਤਰਨਾਕ 'ਕਾਲ ਸਰਪ ਯੋਗ'
  • bumper arrears of rs 5 lakh to employees and rs 14 lakh to senior officers
    ਕਰਮਚਾਰੀਆਂ ਨੂੰ 5 ਲੱਖ ਤੇ ਸੀਨੀਅਰ ਅਫ਼ਸਰਾਂ ਨੂੰ 14 ਲੱਖ ਦਾ Bumper Arrears, ਜਾਣੋ ਕਿਵੇਂ
  • this car has become the first choice over 14 lakh families
    14 ਲੱਖ ਤੋਂ ਵੱਧ ਪਰਿਵਾਰਾਂ ਦੀ ਪਹਿਲੀ ਪਸੰਦ ਬਣੀ ਇਹ 7 ਸੀਟਰ ਕਾਰ, ਜਾਣੋ ਕੀਮਤ ਤੇ ਫੀਚਰਸ
  • faridkot jail  mobile recovered  prisoner in jail
    ਕੇਂਦਰੀ ਜੇਲ ਫਰੀਦਕੋਟ ’ਚੋਂ 7 ਮੋਬਾਈਲ ਬਰਾਮਦ, 5 ਖ਼ਿਲਾਫ਼ ਕੇਸ ਦਰਜ
  • twisha sharma  husband  mother in law  judicial custody
    ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ
  • amritsar  nihang singh dies during police raid
    ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ ਰੋਡ 'ਤੇ ਲਾਸ਼ ਰੱਖ ਲਾਏ ਵੱਡੇ ਇਲਜ਼ਾਮ
  • women every month rs 3000 account
    28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
Trending
Ek Nazar
lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran threatens elon musk s companies
      ਈਰਾਨ ਨੇ ਤਿਆਰ ਕਰ ਲਈ ਹਿੱਟ ਲਿਸਟ ! ਐਲੋਨ ਮਸਕ ਦੀਆਂ ਕੰਪਨੀਆਂ ਨੂੰ ਦੇ'ਤੀ...
    • trump  s big claim  deal with iran final
      ਟਰੰਪ ਦਾ ਵੱਡਾ ਦਾਅਵਾ: ਈਰਾਨ ਨਾਲ ਡੀਲ ਫਾਈਨਲ, ਯੂਰਪ 'ਚ ਇਸ ਵੀਕੈਂਡ ਹੋ ਸਕਦਾ ਹੈ...
    • bloody game in rawalkot
      PoK ਦੇ ਰਾਵਲਕੋਟ 'ਚ ਖ਼ੂਨੀ ਖੇਡ: ਰੋਟੀ-ਬਿਜਲੀ ਮੰਗ ਰਹੇ ਲੋਕਾਂ 'ਤੇ ਪਾਕਿ ਫ਼ੌਜ...
    • nepali security guard win 78 crore jackpot in abu dhabi
      ਅਬੂ ਧਾਬੀ ’ਚ ਨੇਪਾਲੀ ਸਿਕਿਓਰਿਟੀ ਗਾਰਡ ਦੀ ਖੁੱਲ੍ਹੀ ਕਿਸਮਤ, 78 ਕਰੋੜ ਦੇ ਜੈਕਪਾਟ...
    • chemical alert in pentagon
      ਪੈਂਟਾਗਨ 'ਚ ਕੈਮੀਕਲ ਅਲਰਟ: ਕਈ ਫਲੋਰ ਕੀਤੇ ਗਏ ਸੀਲ, ਕਰਮਚਾਰੀਆਂ 'ਚ ਮਚੀ ਭਾਜੜ
    • trump will not attack iran
      ਟਰੰਪ ਨੇ ਪਲਟਿਆ ਆਪਣਾ ਫੈਸਲਾ, ਈਰਾਨ 'ਤੇ ਨਹੀਂ ਕਰਨਗੇ ਹਮਲਾ
    • trump threatens iran
      ਅੱਜ ਰਾਤ ਹੋਣ ਵਾਲਾ ਕੁਝ ਵੱਡਾ ! ਟਰੰਪ ਨੇ ਈਰਾਨ ਨੂੰ ਦੇ 'ਤੀ ਧਮਕੀ, ਕਿਹਾ-'VERY...
    • uk defence secretary quits
      ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
    • iran us conflict
      ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ...
    • canadian pr
      ਕੈਨੇਡਾ 'ਚ ਪੱਕੇ ਹੋਣ ਦਾ ਸੁਪਨਾ ਹੋਵੇਗਾ ਪੂਰਾ! 'PEQ' ਪ੍ਰੋਗਰਾਮ 'ਚ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +