Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:35:22 PM

  • dig  s major statement on the parvinder jhota murder case

    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • bjp makes big announcement before elections

    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ...

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇੰਗਲੈਂਡ : SFJ 'ਤੇ ਪਾਬੰਦੀ ਲਾਉਣ ਦੀ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ

INTERNATIONAL News Punjabi(ਵਿਦੇਸ਼)

ਇੰਗਲੈਂਡ : SFJ 'ਤੇ ਪਾਬੰਦੀ ਲਾਉਣ ਦੀ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ

  • Edited By Vandana,
  • Updated: 16 Jul, 2019 01:51 PM
England
england  sikh organizations
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਨਾਜ਼ ਸਾਮਰਾ)—  ਸਿੱਖਸ ਫਾਰ ਜਸਟਿਸ ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ 'ਤੇ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਦੇ ਕੁਝ ਮੈਂਬਰਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ। ਇਨ੍ਹਾਂ ਵਿਚ ਕਾਰਸੇਵਾ ਕਮੇਟੀ ਸਿੱਖ ਗੁਰਧਾਮ ਯੂ.ਕੇ. ਦੇ ਪ੍ਰਧਾਨ ਸ: ਅਵਤਾਰ ਸਿੰਘ ਸੰਘੇੜਾ, ਅਖੰਡ ਕੀਰਤਨੀ ਜਥਾ ਯੂ.ਕੇ. ਦੇ ਮੀਤ ਜਥੇਦਾਰ ਬਲਬੀਰ ਸਿੰਘ, ਬੱਬਰ ਅਕਾਲੀ ਆਰਗੇਨਾਈਜੇਸ਼ਨ ਦੇ ਜਨਰਲ ਸਕੱਤਰ ਸ: ਜੋਗਾ ਸਿੰਘ, ਸਿੱਖ ਰਿਲੀਫ਼ ਦੇ ਡਾਇਰੈਕਟਰ ਭਾਈ ਬਲਬੀਰ ਸਿੰਘ ਬੈਂਸ, ਬ੍ਰਿਟਿਸ਼ ਸਿੱਖ ਕੌਂਸਲ ਦੇ ਜਨਰਲ ਸਕੱਤਰ ਸ: ਤਰਸੇਮ ਸਿੰਘ ਦਿਓਲ, ਜਰਨਲਿਸਟ ਭਾਈ ਮਨਪ੍ਰੀਤ ਸਿੰਘ, ਕੌਂਸਲ ਆਫ਼ ਖਾਲਿਸਤਾਨ ਦੇ ਪ੍ਰਧਾਨ ਸ: ਅਮਰੀਕ ਸਿੰਘ ਸਹੋਤਾ ਓ.ਬੀ.ਈ. ਅਤੇ ਪ੍ਰਸਿੱਧ ਵਕੀਲ ਸ: ਰਣਜੀਤ ਸਿੰਘ ਸਰਾਏ, ਸਿੰਘ ਸਭਾ ਕਵੈਂਟਰੀ ਦੇ ਸੇਵਾਦਾਰ ਭਾਈ ਗੁਰਦੇਵ ਸਿੰਘ, ਸਿੰਘ ਸਭਾ ਗ੍ਰੇਟ ਬਾਰ (ਬਰਮਿੰਘਮ) ਦੇ ਸੇਵਾਦਾਰ ਭਾਈ ਕੁਲਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਪ੍ਰਧਾਨ ਭਾਈ ਗੁਰਦੇਵ ਸਿੰਘ ਚੌਹਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ. ਦੇ ਪ੍ਰਧਾਨ ਭਾਈ ਸਰਬਜੀਤ ਸਿੰਘ ਤੇ ਭਾਈ ਕੁਲਵੰਤ ਸਿੰਘ ਮੁਠੱਡਾ ਅਤੇ ਖਾਲਸਾ ਇੰਟਰਨੈਸ਼ਨਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਬਿੰਦਰ ਸਿੰਘ ਨੰਨੂਆ ਨੇ ਇਕ ਸਾਂਝੇ ਬਿਆਨ ਰਾਹੀਂ ਸਿੱਖਸ ਫਾਰ ਜਸਟਿਸ ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੀ ਨਿਖੇਧੀ ਕੀਤੀ ਹੈ । 

ਉਕਤ ਆਗੂਆਂ ਨੇ ਜਿੱਥੇ ਭਾਰਤ ਸਰਕਾਰ ਦੀ ਇਸ ਕਾਰਵਾਈ ਲਈ ਨਿਖੇਧੀ ਕੀਤੀ ਹੈ ਉੱਥੇ ਸਿੱਖਸ ਫਾਰ ਜਸਟਿਸ ਵੱਲੋਂ ਸਿੱਖ ਹੱਕਾਂ ਦੀ ਪੈਰਵਾਈ ਕਰਨ ਅਤੇ ਸਿੱਖਾਂ ਦੀ ਆਜ਼ਾਦੀ ਲਈ ਜੱਦੋ ਜਹਿਦ ਕਰਨ ਲਈ ਜਥੇਬੰਦੀ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਹੈ ।ਇਹਨਾਂ ਆਗੂਆਂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਿੱਖਸ ਫਾਰ ਜਸਟਿਸ ਇਕ ਅਜਿਹੀ ਜਥੇਬੰਦੀ ਹੈ ਜਿਹੜੀ ਕਾਨੂੰਨ ਦੇ ਅੰਦਰ ਰਹਿ ਕੇ ਸਿੱਖਾਂ ਦੇ ਹੱਕਾਂ ਦੀ ਗੱਲ ਦੇਸ਼-ਵਿਦੇਸ਼ ਵਿੱਚ ਡਟ ਕੇ ਕਰ ਰਹੀ ਹੈ । ਜਦੋਂ ਤੋਂ ਸਿੱਖਸ ਫਾਰ ਜਸਟਿਸ ਵੱਲੋਂ ਪੰਜਾਬ ਨੂੰ ਭਾਰਤੀ ਕਬਜ਼ੇ ਹੇਠੋਂ ਆਜ਼ਾਦ ਕਰਵਾਉਣ ਲਈ ਪੰਜਾਬ ਵਿੱਚ 2020 ਨੂੰ ਰੈਫਰੰਡਮ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕਾਂ ਵੱਲੋਂ ਜਿਸ ਤਰ੍ਹਾਂ ਇਸ ਮੁਹਿੰਮ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਉਸ ਤੋਂ ਭਾਰਤ ਸਰਕਾਰ ਘਬਰਾਹਟ ਵਿੱਚ ਹੈ । 

ਭਾਰਤ ਸਰਕਾਰ ਵੱਲੋਂ ਇਸ ਸੰਸਥਾ ਦੇ ਵਿਰੁੱਧ ਪਾਬੰਦੀ ਲਾਉਣ ਦੀ ਕਾਰਵਾਈ ਤੋਂ ਪਤਾ ਚੱਲਦਾ ਹੈ ਕਿ ਭਾਰਤ ਸਰਕਾਰ ਕਿੰਨੀ ਬੌਖਲਾਹਟ ਵਿੱਚ ਵੀ ਹੈ । ਇਹ ਜਥੇਬੰਦੀ ਨਾ ਤਾਂ ਭਾਰਤ ਵਿੱਚ ਰਜਿਸਟਰਡ ਹੈ ਨਾ ਇਸ ਵੱਲੋਂ ਅੱਜ ਤੱਕ ਕੋਈ ਹਥਿਆਰਬੰਦ ਗੈਰ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਕਤ ਆਗੂਆਂ ਨੇ ਸਵਾਲ ਉਠਾਇਆ ਕਿ ਜੇ ਕੋਈ ਸੰਸਥਾ ਸ਼ਾਂਤੀ ਪੂਰਨ ਢੰਗ ਨਾਲ ਆਪਣੀ ਕੌਮੀ ਤੇ ਜਾਇਜ਼ ਮੰਗ ਵੀ ਨਹੀਂ ਉਠਾ ਸਕਦੀ, ਫਿਰ ਹੋਰ ਕਿਹੜਾ ਤਰੀਕਾ ਬਾਕੀ ਰਹਿੰਦਾ ਹੈ । 

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਦਾਅਵਾ ਕਰਦਾ ਹੈ, ਪਰ ਜੇ ਉਥੇ ਲੋਕਤੰਤਰੀ ਤਰੀਕੇ ਨਾਲ ਕੋਈ ਸਿਆਸੀ ਮਸਲਾ ਹੱਲ ਕਰਨ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਰਕਾਰ ਵੱਲੋਂ ਉਹਨਾਂ ਨੂੰ ਜ਼ੋਰ ਜ਼ਬਰ ਨਾਲ ਦਬਾਇਆ ਜਾਂਦਾ ਹੈ । ਹਰੇਕ ਲੋਕਤੰਤਰ ਦੇਸ਼ ਵਿੱਚ ਲੋਕ ਰਾਇ ਪੈਦਾ ਕਰਨ ਅਤੇ ਲੋਕ ਰਾਇ, ਵੋਟਾਂ ਰਾਹੀਂ ਜਾਨਣ ਦਾ ਹੱਕ ਮੌਜੂਦ ਹੁੰਦਾ ਹੈ । ਜਿਵੇਂ ਯੂ.ਕੇ. ਵਿੱਚ ਸਕੌਟਲੈਂਡ ਵਿੱਚ ਰੈਫਰੰਡਮ ਕਰਵਾਇਆ ਗਿਆ । ਯੂਰਪ ਵਿੱਚੋਂ ਬਰਤਾਨੀਆ ਦੇ ਬਾਹਰ ਨਿੱਕਲਣ ਲਈ ਵੀ ਰੈਫਰੰਡਮ ਕਰਵਾ ਕੇ ਲੋਕ ਰਾਇ ਲਈ ਗਈ । 

ਪਰ ਭਾਰਤ ਅੰਦਰ ਅਜਿਹੀ ਮੰਗ ਕਰਨ ਵਾਲੀ ਸੰਸਥਾ ਦੀ ਸਿਆਸੀ ਤੇ ਸ਼ਾਂਤੀ ਪੂਰਨ ਮੰਗ ਦੇ ਕਾਰਨ ਉਸ ਉਤੇ ਪਾਬੰਦੀ ਲਾਉਣੀ ਬਿਲਕੁਲ ਗੈਰ ਵਾਜਬ ਹੈ ਅਤੇ ਭਾਰਤ ਸਰਕਾਰ ਦੀ ਇਸ ਗੈਰ ਲੋਕਤੰਤਰੀ ਕਾਰਵਾਈ ਨਾਲ ਭਾਰਤ ਦਾ ਅਖੌਤੀ ਲੋਕਤੰਤਰੀ ਚਿਹਰਾ ਨੰਗਾ ਹੋ ਗਿਆ ਹੈ ।ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿਖਸ ਫਾਰ ਜਸਟਿਸ ਦੇ ਖਿਲਾਫ ਪਾਬੰਦੀ ਲਾਉਣ ਦਾ ਜੋ ਫੈਸਲਾ ਲਿਆ ਹੈ, ਇਹ ਭਾਰਤ ਸਰਕਾਰ ਦੀ ਭਾਰੀ ਗਲਤੀ ਸਾਬਿਤ ਹੋਵੇਗੀ ਅਤੇ ਭਾਰਤ ਵੱਲੋਂ ਇੰਝ ਕਰਨ ਨਾਲ ਸਿੱਖਾਂ ਦੇ ਸਿੱਖ ਰਾਜ ਪ੍ਰਤੀ ਇਰਾਦੇ ਕਮਜ਼ੋਰ ਨਹੀਂ ਹੋਣਗੇ ਬਲਕਿ ਸਿੱਖ ਹੋਰ ਦ੍ਰਿੜ੍ਹਤਾ ਨਾਲ ਸੰਘਰਸ਼ ਕਰਨਗੇ ।

  • England
  • Sikh organizations
  • condemnation
  • ਇੰਗਲੈਂਡ
  • ਸਿੱਖ ਜਥੇਬੰਦੀਆਂ
  • ਨਿਖੇਧੀ

ਕੈਨੇਡਾ 'ਚ ਹਵਾਈ ਮੁਸਾਫਰਾਂ ਲਈ ਨਵਾਂ ਨਿਯਮ ਲਾਗੂ, ਹੁਣ ਨਹੀਂ ਹੋਵੇਗੀ ਪ੍ਰੇਸ਼ਾਨੀ

NEXT STORY

Stories You May Like

  • sfj reaches out to quebec separatists
    SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
  • benefits of applying papaya to the face
    ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
  • ban on carrying weapons during wedding ceremonies in ferozepur
    ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • major restrictions imposed on employees during duty
    ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ ਚੁੱਕਿਆ ਸਖ਼ਤ ਕਦਮ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • unidentified individuals open fire at   shanti di hatti   sweet shop
    'ਸ਼ਾਂਤੀ ਦੀ ਹੱਟੀ' ਮਠਿਆਈ ਦੀ ਦੁਕਾਨ ’ਤੇ ਦੂਜੀ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ, ਦਹਿਸ਼ਤ ਦਾ ਮਾਹੌਲ
  • women safety
    ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sukhpal singh dhanoa and varinder singh honoured
      ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ...
    • imf lowers chinas economic growth rate forecast to
      IMF ਵੱਲੋਂ ਚੀਨ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਕੀਤਾ 4.5 ਫ਼ੀਸਦੀ
    • trump reiterates promise
      ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
    • saudi prince security
      ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ
    • gen z youth forced to become a   lost generation   due to a lack of jobs
      ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
    • annual religious fairs
      ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ...
    • bangladesh  hundreds of precious lives at risk
      ਬੰਗਲਾਦੇਸ਼: ਅੱਗ ਸੁਰੱਖਿਆ ਨਿਯਮਾਂ ਦੀ ਅਣਦੇਖੀ ਨਾਲ ਖ਼ਤਰੇ ਵਿੱਚ ਪਈਆਂ ਸੈਂਕੜੇ...
    • cyberattack on smart fridges
      ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ ! ਤਾਪਮਾਨ 50°C ਤੱਕ ਪਹੁੰਚਣ ਨਾਲ...
    • china stacks gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !
    • durga utsav intimes square
      ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +