Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    12:27:05 AM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਐਪਸਟੀਨ ਫਾਈਲਜ਼ : ਨਾਬਾਲਗ ਲੜਕੀਆਂ ਦਾ ਰੋਜ਼ਾਨਾ ਰੇਪ ਕਰਦਾ ਸੀ ਜੈਫਰੀ, ਮਸਕ ਤੇ ਮੀਰਾ ਨਾਇਰ ਦਾ ਵੀ ਆਇਆ ਨਾਂ

INTERNATIONAL News Punjabi(ਵਿਦੇਸ਼)

ਐਪਸਟੀਨ ਫਾਈਲਜ਼ : ਨਾਬਾਲਗ ਲੜਕੀਆਂ ਦਾ ਰੋਜ਼ਾਨਾ ਰੇਪ ਕਰਦਾ ਸੀ ਜੈਫਰੀ, ਮਸਕ ਤੇ ਮੀਰਾ ਨਾਇਰ ਦਾ ਵੀ ਆਇਆ ਨਾਂ

  • Edited By Cherry,
  • Updated: 01 Feb, 2026 10:26 AM
International
epstein files
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਇੰਟ.)– ਅਮਰੀਕੀ ਜਸਟਿਸ ਡਿਪਾਰਟਮੈਂਟ ਨੇ ਜੈਫਰੀ ਐਪਸਟੀਨ ਸੈਕਸ ਸਕੈਂਡਲ ਨਾਲ ਜੁੜੀਆਂ ਨਵੀਆਂ ਫਾਈਲਾਂ ਜਾਰੀ ਕੀਤੀਆਂ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਦੱਸਿਆ ਗਿਆ ਹੈ ਕਿ ਐਪਸਟੀਨ ਨਾਬਾਲਗ ਲੜਕੀਆਂ ਦਾ ਰੋਜ਼ਾਨਾ ਕਈ ਵਾਰ ਜਿਨਸੀ ਸ਼ੋਸ਼ਣ ਕਰਦਾ ਸੀ।

‘ਡੇਲੀ ਮੇਲ’ ਮੁਤਾਬਕ ਇਹ ਖੁਲਾਸਾ 2010 ’ਚ ਫਲੋਰੀਡਾ ਵਿਚ ਇਕ ਪੀੜਤਾ ਵੱਲੋਂ ਦਾਖਲ ਸਿਵਲ ਸ਼ਿਕਾਇਤ ਵਿਚ ਹੋਇਆ ਹੈ, ਜਿਸ ਦਾ ਜ਼ਿਕਰ ਇਨ੍ਹਾਂ ਫਾਈਲਾਂ ਵਿੱਚ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ ਵਿਚ ਬ੍ਰਿਟਿਸ਼ ਪ੍ਰਿੰਸ ਐਂਡਰਿਊ ਨੂੰ ਜ਼ਮੀਨ ’ਤੇ ਲੇਟੀ ਇਕ ਲੜਕੀ ਦੇ ਉੱਪਰ ਹੱਥ ਰੱਖੇ ਦਿਖਾਇਆ ਗਿਆ ਹੈ। ਇਨ੍ਹਾਂ ਫਾਈਲਾਂ ਵਿਚ ਪਹਿਲੀ ਵਾਰ ਭਾਰਤੀ ਫਿਲਮ ਡਾਇਰੈਕਟਰ ਮੀਰਾ ਨਾਇਰ ਅਤੇ ਟੈਸਲਾ ਦੇ ਸੀ. ਈ. ਓ. ਐਲਨ ਮਸਕ ਦਾ ਨਾਂ ਵੀ ਆਇਆ ਹੈ। ਮੀਰਾ ਨਾਇਰ ਨਿਊਯਾਰਕ ਸਿਟੀ ਦੇ ਮੇਅਰ ਜੋਹਰਾਨ ਮਮਦਾਨੀ ਦੀ ਮਾਂ ਹੈ।

ਟ੍ਰੰਪ ਪ੍ਰਸ਼ਾਸਨ ਪਿਛਲੇ ਕੁਝ ਸਮੇਂ ਤੋਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਜਿਨਸੀ ਅਪਰਾਧੀ ਜੈਫਰੀ ਐਪਸਟੀਨ ਨਾਲ ਜੁੜੇ ਦਹਾਕਿਆਂ ਪੁਰਾਣੇ ਸਰਕਾਰੀ ਰਿਕਾਰਡ ਜਨਤਕ ਕਰ ਰਿਹਾ ਹੈ। ਹੁਣ ਜਾਰੀ ਹੋਈਆਂ ਨਵੀਆਂ ਫਾਈਲਾਂ ਵਿਚ 30 ਲੱਖ ਸਫੇ, 1 ਲੱਖ 80 ਹਜ਼ਾਰ ਤਸਵੀਰਾਂ ਅਤੇ 2 ਹਜ਼ਾਰ ਤੋਂ ਵੱਧ ਵੀਡੀਓ ਸ਼ਾਮਲ ਹਨ। ਅਮਰੀਕੀ ਹਾਊਸ ਓਵਰਸਾਈਟ ਕਮੇਟੀ ਵੱਲੋਂ ਜਾਰੀ ਕੀਤੀ ਗਈ ਇਕ ਬਿਨਾਂ ਤਰੀਕ ਵਾਲੀ ਤਸਵੀਰ ਵਿਚ ਜੈਫਰੀ ਐਪਸਟੀਨ ਕੁਝ ਮੁਟਿਆਰਾਂ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ ਦਸੰਬਰ ਵਿਚ ਜਾਰੀ ਹੋਈ ਸੀ।

ਲੜਕੀਆਂ ਨੂੰ ਆਪਸੀ ਸਰੀਰਕ ਸਬੰਧ ਬਣਾਉਣ ਲਈ ਕੀਤਾ ਜਾਂਦਾ ਸੀ ਮਜਬੂਰ

ਦਸਤਾਵੇਜ਼ਾਂ ਮੁਤਾਬਕ ਜਦੋਂ ਕੋਈ ਲੜਕੀ ਐਪਸਟੀਨ ਦੇ ਪਾਮ ਬੀਚ ਸਥਿਤ ਘਰ ਪਹੁੰਚਦੀ ਸੀ ਤਾਂ ਉਸ ਨੂੰ ਐਪਸਟੀਨ ਦੀ ਨਿੱਜੀ ਗੱਡੀ ਵਿਚ ਲਿਆਂਦਾ ਜਾਂਦਾ ਸੀ। ਘਰ ਪਹੁੰਚਣ ’ਤੇ ਇਕ ਸਹਾਇਕ ਲੜਕੀ ਦੀ ਨਿੱਜੀ ਜਾਣਕਾਰੀ ਨੋਟ ਕਰਦਾ ਸੀ। ਇਸ ਤੋਂ ਬਾਅਦ ਉਸ ਨੂੰ ਪੌੜੀਆਂ ਰਾਹੀਂ ਉੱਪਰ ਇਕ ਅਜਿਹੇ ਕਮਰੇ ਵਿਚ ਲਿਜਾਇਆ ਜਾਂਦਾ ਸੀ, ਜਿੱਥੇ ਸ਼ਾਵਰ ਤੇ ਮਸਾਜ ਟੇਬਲ ਹੁੰਦਾ ਸੀ। ਜੇਕਰ ਲੜਕੀ ਪਹਿਲੀ ਵਾਰ ਆਈ ਹੁੰਦੀ ਸੀ ਤਾਂ ਕਮਰੇ ਵਿਚ ਪਹਿਲਾਂ ਤੋਂ ਇਕ ਹੋਰ ਲੜਕੀ ਮੌਜੂਦ ਹੁੰਦੀ ਸੀ, ਜੋ ਉਸ ਨੂੰ ਦੱਸਦੀ ਸੀ ਕਿ ਕੀ ਕਰਨਾ ਹੈ। ਇਸ ਤੋਂ ਬਾਅਦ ਐਪਸਟੀਨ ਉਸ ਦੂਜੀ ਲੜਕੀ ਨੂੰ ਬਾਹਰ ਭੇਜ ਦਿੰਦਾ ਸੀ।

ਐਪਸਟੀਨ ਲੜਕੀਆਂ ਨੂੰ ਸਾਫ਼-ਸਾਫ਼ ਦੱਸਦਾ ਸੀ ਕਿ ਉਸ ਨੂੰ ਕੀ ਚਾਹੀਦਾ ਹੈ ਅਤੇ ਕਿਵੇਂ ਚਾਹੀਦਾ ਹੈ। ਕਈ ਵਾਰ ਉਹ ਲੜਕੀਆਂ ਨੂੰ ਇਕ-ਦੂਜੇ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਦਾ ਸੀ। ਸ਼ਿਕਾਇਤ ਦਰਜ ਕਰਵਾਉਣ ਵਾਲੀ ਲੜਕੀ ਨੇ ਦੱਸਿਆ ਕਿ ਉਸ ਦੀ ਪਛਾਣ ਐਪਸਟੀਨ ਨਾਲ 15 ਸਾਲ ਦੀ ਉਮਰ ਵਿਚ ਕਰਵਾਈ ਗਈ ਸੀ। ਹਰ ਵਾਰ ਸ਼ੋਸ਼ਣ ਤੋਂ ਬਾਅਦ ਐਪਸਟੀਨ ਉਸ ਨੂੰ 200 ਡਾਲਰ ਦਿੰਦਾ ਸੀ ਅਤੇ ਕਿਸੇ ਸਹਾਇਕ ਰਾਹੀਂ ਘਰੋਂ ਬਾਹਰ ਭੇਜ ਦਿੰਦਾ ਸੀ।

ਐਪਸਟੀਨ ਨਾਲ ਸਬੰਧਾਂ ’ਤੇ ਪਛਤਾਵਾ ਜਤਾ ਚੁੱਕੇ ਹਨ ਬਿਲ ਗੇਟਸ–

ਬਿਲ ਗੇਟਸ ਪਹਿਲਾਂ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਐਪਸਟੀਨ ਨਾਲ ਆਪਣੇ ਸਬੰਧਾਂ ’ਤੇ ਪਛਤਾਵਾ ਹੈ। ਹਾਲਾਂਕਿ ਉਨ੍ਹਾਂ ਕਿਸੇ ਵੀ ਤਰ੍ਹਾਂ ਦੀਆਂ ਗਲਤ ਸਰਗਰਮੀਆਂ ਤੋਂ ਇਨਕਾਰ ਕੀਤਾ ਹੈ। 2019 ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਐਪਸਟੀਨ ਨਾਲ ਕੋਈ ਕਾਰੋਬਾਰੀ ਜਾਂ ਨਿੱਜੀ ਸਬੰਧ ਨਹੀਂ ਸੀ ਪਰ ‘ਨਿਊਯਾਰਕ ਟਾਈਮਜ਼’ ਤੇ ‘ਵਾਲ ਸਟਰੀਟ ਜਰਨਲ’ ਦੀਆਂ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਕਿ ਗੇਟਸ ਨੇ 2011 ਤੋਂ 2013 ਵਿਚਾਲੇ ਐਪਸਟੀਨ ਨਾਲ ਕਈ ਵਾਰ ਮੁਲਾਕਾਤ ਕੀਤੀ। ਬਿਲ ਤੇ ਮੇਲਿੰਡਾ ਗੇਟਸ ਦਾ 2021 ਵਿਚ ਤਲਾਕ ਹੋ ਗਿਆ ਸੀ। ਮੇਲਿੰਡਾ ਨੇ ਬਾਅਦ ਵਿਚ ਕਿਹਾ ਸੀ ਕਿ ਗੇਟਸ ਦੇ ਅਫੇਅਰਸ ਅਤੇ ਐਪਸਟੀਨ ਨਾਲ ਸਬੰਧ ਉਨ੍ਹਾਂ ਦੇ ਤਲਾਕ ਦੀ ਵੱਡੀ ਵਜ੍ਹਾ ਬਣੇ।

2005 ’ਚ ਦਰਜ ਹੋਈ ਸੀ ਪਹਿਲੀ ਸ਼ਿਕਾਇਤ–

ਇਸ ਦੀ ਸ਼ੁਰੂਆਤ 2005 ਵਿਚ ਉਸ ਵੇਲੇ ਹੋਈ ਜਦੋਂ ਫਲੋਰੀਡਾ ਵਿਚ ਇਕ 14 ਸਾਲਾ ਲੜਕੀ ਦੀ ਮਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਵਿਚ ਕਿਹਾ ਗਿਆ ਕਿ ਐਪਸਟੀਨ ਦੇ ਆਲੀਸ਼ਾਨ ਘਰ ਵਿਚ ਉਸ ਦੀ ਬੇਟੀ ਨੂੰ ‘ਮਸਾਜ’ ਦੇ ਬਹਾਨੇ ਬੁਲਾਇਆ ਗਿਆ ਸੀ ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ’ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ ਗਿਆ। ਜਦੋਂ ਉਸ ਨੇ ਘਰ ਵਾਪਸ ਆ ਕੇ ਇਹ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਤੁਰੰਤ ਪੁਲਸ ਕੋਲ ਸ਼ਿਕਾਇਤ ਕੀਤੀ। ਉਸ ਵੇਲੇ ਪਹਿਲੀ ਵਾਰ ਜੈਫਰੀ ਐਪਸਟੀਨ ਖਿਲਾਫ ਅਧਿਕਾਰਤ ਸ਼ਿਕਾਇਤ ਦਰਜ ਹੋਈ। ਪੁਲਸ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕੋਈ ਇਕੱਲਾ ਮਾਮਲਾ ਨਹੀਂ ਸੀ।

ਹੌਲੀ-ਹੌਲੀ ਲੱਗਭਗ 50 ਨਾਬਾਲਗ ਲੜਕੀਆਂ ਦੀ ਪਛਾਣ ਹੋਈ, ਜਿਨ੍ਹਾਂ ਨੇ ਐਪਸਟੀਨ ’ਤੇ ਅਜਿਹੇ ਹੀ ਇਲਜ਼ਾਮ ਲਾਏ। ਪਾਮ ਬੀਚ ਪੁਲਸ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਕਈ ਮਹੀਨਿਆਂ ਤੱਕ ਛਾਣਬੀਣ ਕੀਤੀ। ਇਸ ਤੋਂ ਬਾਅਦ ਐਪਸਟੀਨ ਦੇ ਖਿਲਾਫ ਅਪਰਾਧਕ ਜਾਂਚ ਸ਼ੁਰੂ ਹੋਈ। ਜੈਫਰੀ ਐਪਸਟੀਨ ਨਿਊਯਾਰਕ ਦਾ ਕਰੋੜਪਤੀ ਫਾਇਨਾਂਸਰ ਸੀ। ਉਸ ਦੀ ਵੱਡੇ ਨੇਤਾਵਾਂ ਤੇ ਸੈਲੀਬ੍ਰਿਟੀਜ਼ ਨਾਲ ਦੋਸਤੀ ਸੀ।

  • Epstein Files
  • Jeffrey
  • girls

ਅਮਰੀਕਾ 'ਚ ਪਰੇਡ ਦੌਰਾਨ ਗੋਲੀਬਾਰੀ: 6 ਲੋਕ ਜ਼ਖਮੀ, ਸ਼ੱਕੀ ਵਿਅਕਤੀ ਨੂੰ ਹਿਰਾਸਤ 'ਚ ਲਿਆ

NEXT STORY

Stories You May Like

  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • minor girl  rape
    14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
  • molasses flood occurred here
    ਇਥੇ ਆਇਆ ਸੀ ਗੁੜ ਦਾ ਹੜ੍ਹ, 21 ਲੋਕਾਂ ਦੀ ਹੋਈ ਸੀ ਮੌਤ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • fir case
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
  • jantar mantar protest
    ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
  • irfan pathan takes aim at virat s critics
    "ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • indian community in china
      ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • iran warns us
      ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...
    • japan earthquake
      ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...
    • the chinese communist party has complete control over the army
      ਚੀਨੀ ਕਮਿਊਨਿਸਟ ਪਾਰਟੀ ਦਾ ਫੌਜ 'ਤੇ ਮੁਕੰਮਲ ਕੰਟਰੋਲ ! 'ਪਾਰਟੀ ਦੀ ਬੰਦੂਕ 'ਤੇ...
    • protests against islamabad s repressive policies
      PoK 'ਚ ਵਧਿਆ ਜਨਤਾ ਦਾ ਗੁੱਸਾ : ਇਸਲਾਮਾਬਾਦ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਹੋਏ...
    • turkey  qatar  pakistan
      'ਤੁਰਕੀ-ਕਤਰ-ਪਾਕਿਸਤਾਨ ਗੱਠਜੋੜ': ਵਿਸ਼ਵ ਸ਼ਾਂਤੀ ਲਈ ਬਣ ਸਕਗਾ ਚਿੰਤਾ ਦਾ ਵਿਸ਼ਾ
    • us visa
      ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +