Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    6:33:05 AM

  • the general public got relief on the first day of the month

    ਮਹੀਨੇ ਦੇ ਪਹਿਲੇ ਹੀ ਦਿਨ ਆਮ ਜਨਤਾ ਨੂੰ ਮਿਲੀ ਰਾਹਤ,...

  • major accident in america

    ਅਮਰੀਕਾ 'ਚ ਵੱਡਾ ਹਾਦਸਾ: F-35B ਸਟੀਲਥ ਫਾਈਟਰ...

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਦੁਨੀਆ ਭਰ 'ਚ ਮਚੀ ਹਾਹਾਕਾਰ ! Epstein Files 'ਚ ਨਾਂ ਆਉਣ ਮਗਰੋਂ ਸ਼ੁਰੂ ਹੋਇਆ ਅਸਤੀਫ਼ਿਆਂ ਦਾ ਦੌਰ

INTERNATIONAL News Punjabi(ਵਿਦੇਸ਼)

ਦੁਨੀਆ ਭਰ 'ਚ ਮਚੀ ਹਾਹਾਕਾਰ ! Epstein Files 'ਚ ਨਾਂ ਆਉਣ ਮਗਰੋਂ ਸ਼ੁਰੂ ਹੋਇਆ ਅਸਤੀਫ਼ਿਆਂ ਦਾ ਦੌਰ

  • Edited By Harpreet Singh,
  • Updated: 09 Feb, 2026 04:53 PM
United States of America
epstein files
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਿਛਲੇ ਕਈ ਦਿਨਾਂ ਤੋਂ ਦੁਨੀਆ ਭਰ 'ਚ ਤੜਥੱਲੀ ਮਚਾ ਚੁੱਕੇ ਸੈਕਸ ਟ੍ਰੈਫਿਕਿੰਗ ਸਕੈਂਡਲ ਦੇ ਮੁੱਖ ਦੋਸ਼ੀ ਜੈਫਰੀ ਐਪਸਟਾਈਨ ਨਾਲ ਸਬੰਧਤ ਗੁਪਤ ਫਾਈਲਾਂ ਜਨਤਕ ਹੋਣ ਤੋਂ ਬਾਅਦ ਦੁਨੀਆ ਭਰ ਦੀ ਸਿਆਸਤ ਅਜਿਹਾ ਭੂਚਾਲ ਆਇਆ ਹੈ ਕਿ ਅਮਰੀਕਾ, ਬ੍ਰਿਟੇਨ, ਫਰਾਂਸ ਅਤੇ ਨਾਰਵੇ ਵਰਗੇ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਵੱਡੇ ਅਹੁਦਿਆਂ 'ਤੇ ਬੈਠੇ ਲੋਕਾਂ ਦੀਆਂ ਕੁਰਸੀਆਂ ਹਿੱਲਣ ਲੱਗ ਗਈਆਂ ਹਨ। 'ਵਾਈਟ ਕਾਲਰ' ਅਪਰਾਧਾਂ ਦੇ ਇਸ ਖੁਲਾਸੇ ਨੇ ਕਈ ਵੱਡੀਆਂ ਹਸਤੀਆਂ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ।

ਬ੍ਰਿਟੇਨ 'ਚ ਸਿਆਸੀ ਹੜਕੰਪ: ਰਾਜਦੂਤ ਤੇ ਚੀਫ਼ ਆਫ਼ ਸਟਾਫ਼ ਦਾ ਅਸਤੀਫ਼ਾ
ਬ੍ਰਿਟੇਨ ਵਿੱਚ ਇਸ ਮਾਮਲੇ ਨੇ ਲੇਬਰ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਸਾਬਕਾ ਰਾਜਦੂਤ ਅਤੇ ਦਿੱਗਜ ਨੇਤਾ ਪੀਟਰ ਮੇਂਡਲਸਨ ਨੂੰ ਇਨ੍ਹਾਂ ਫਾਈਲਾਂ 'ਚ ਆਪਣਾ ਨਾਂ ਆਉਣ ਮਗਰੋਂ ਅਹੁਦਾ ਛੱਡਣਾ ਪਿਆ ਹੈ। ਫਾਈਲਾਂ ਮੁਤਾਬਕ ਐਪਸਟਾਈਨ ਨੇ ਮੇਂਡਲਸਨ ਦੇ ਅਕਾਊਂਟ ਵਿੱਚ 25-25 ਹਜ਼ਾਰ ਡਾਲਰ ਦੀਆਂ ਤਿੰਨ ਕਿਸ਼ਤਾਂ ਭੇਜੀਆਂ ਸਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸਟਾਰਮਰ ਦੇ ਚੀਫ਼ ਆਫ਼ ਸਟਾਫ਼ ਮੋਰਗਨ ਮੈਕਸਵੀਨੀ ਨੇ ਵੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦਿੱਤਾ ਹੈ।

ਫਰਾਂਸ: 673 ਵਾਰ ਸਾਹਮਣੇ ਆਇਆ ਸਾਬਕਾ ਮੰਤਰੀ ਦਾ ਨਾਂ
ਫਰਾਂਸ ਦੇ ਸਾਬਕਾ ਸੱਭਿਆਚਾਰ ਮੰਤਰੀ ਜੈਕ ਲੈਂਗ ਦੀਆਂ ਮੁਸ਼ਕਿਲਾਂ ਸਭ ਤੋਂ ਵੱਧ ਵਧੀਆਂ ਹਨ। ਫਾਈਲਾਂ ਵਿੱਚ ਉਨ੍ਹਾਂ ਦਾ ਨਾਂ 600 ਤੋਂ ਵੱਧ ਵਾਰ ਆਉਣ ਕਾਰਨ ਉਨ੍ਹਾਂ ਨੂੰ 'ਅਰਬ ਵਰਲਡ ਇੰਸਟੀਚਿਊਟ' ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਦੀ ਬੇਟੀ ਕੈਰੋਲਾਈਨ ਲੈਂਗ ਨੇ ਵੀ ਆਪਣੇ ਅਹੁਦੇ ਤੋਂ ਕਿਨਾਰਾ ਕਰ ਲਿਆ ਹੈ।

ਇਹ ਵੀ ਪੜ੍ਹੋ- ਸਿਰਫ਼ 1 ਰੁਪਈਆ ਇਨਾਮ ! ਸ਼ਰਮ ਦੇ ਮਾਰੇ ਮੁਲਜ਼ਮ ਨੇ ਆਪੇ ਕਰ'ਤਾ ਸਰੰਡਰ, ਹੈਰਾਨ ਕਰੇਗਾ ਮਾਮਲਾ

ਨਾਰਵੇ ਤੇ ਸਵੀਡਨ 'ਚ ਜਾਂਚ ਦੇ ਘੇਰੇ 'ਚ ਵੱਡੇ ਨਾਂ
ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਨਾਰਵੇ ਦੇ ਸਾਬਕਾ ਪ੍ਰਧਾਨ ਮੰਤਰੀ ਥੋਰਬਜੋਰਨ ਜੈਗਲੈਂਡ ਵਿਰੁੱਧ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਹੋ ਗਈ ਹੈ। ਇੱਥੋਂ ਤੱਕ ਕਿ ਨਾਰਵੇ ਦੀ ਰਾਜਕੁਮਾਰੀ ਮੈਟੇ-ਮੈਰਿਟ ਨੇ ਵੀ ਐਪਸਟਾਈਨ ਨਾਲ ਸੰਪਰਕ ਹੋਣ 'ਤੇ ਜਨਤਕ ਤੌਰ 'ਤੇ ਮੁਆਫੀ ਮੰਗੀ ਹੈ। ਉੱਥੇ ਹੀ ਸਵੀਡਨ 'ਚ ਸੰਯੁਕਤ ਰਾਸ਼ਟਰ ਦੀ ਸੰਸਥਾ ਦੀ ਮੁਖੀ ਜੋਆਨਾ ਰੁਬਿਨਸਟੀਨ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਅਮਰੀਕਾ: ਵਾਲ ਸਟਰੀਟ 'ਤੇ ਵੀ ਗਿਰੀ ਗਾਜ
ਅਮਰੀਕਾ ਵਿੱਚ ਦੁਨੀਆ ਦੀ ਮਸ਼ਹੂਰ ਲਾਅ ਫਰਮ 'ਪੌਲ, ਵੀਸ' ਦੇ ਚੇਅਰਮੈਨ ਬ੍ਰੈਡ ਕਾਰਪ ਨੂੰ ਈਮੇਲ ਸੰਪਰਕਾਂ ਦਾ ਖੁਲਾਸਾ ਹੋਣ ਤੋਂ ਬਾਅਦ ਅਹੁਦਾ ਛੱਡਣਾ ਪਿਆ। ਸਲੋਵਾਕੀਆ ਵਿੱਚ ਵੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਿਰੋਸਲਾਵ ਲਾਜਕਾਕ ਨੇ ਆਪਣੀ ਕੁਰਸੀ ਛੱਡ ਦਿੱਤੀ ਹੈ।

ਕੀ ਹੈ ਐਪਸਟਾਈਨ ਫਾਈਲਜ਼ ਦਾ ਡਰ ?
ਜ਼ਿਕਰਯੋਗ ਹੈ ਕਿ ਜੈਫਰੀ ਐਪਸਟਾਈਨ, ਜੋ ਕਿ ਇਕ ਮਸ਼ਹੂਰ ਕਾਰੋਬਾਰੀ ਸੀ, ਨੇ ਇਕ ਪ੍ਰਾਈਵੇਟ ਆਈਲੈਂਡ ਖਰੀਦਿਆ ਸੀ, ਜਿੱਥੇ ਉਹ ਨਾਬਾਲਗ ਕੁੜੀਆਂ ਨਾਲ ਗ਼ਲਤ ਕੰਮ ਕਰਦੇ ਸਨ। ਇਸ ਕੰਮ 'ਚ ਉਨ੍ਹਾਂ ਦੇ ਨਾਲ ਟਰੰਪ, ਬਿਲ ਕਲਿੰਟਨ ਤੇ ਜਾਰਜ ਬੁਸ਼ ਵਰਗੇ ਦੁਨੀਆ ਭਰ ਦੇ ਕਈ ਵੱਡੀਆਂ ਸ਼ਖ਼ਸੀਅਤਾਂ ਦਾ ਨਾਂ ਜੋੜਿਆ ਜਾ ਰਿਹਾ ਹੈ। ਐਪਸਟਾਈਨ ਦੀ ਜੇਲ੍ਹ ਵਿੱਚ ਹੋਈ ਮੌਤ ਤੋਂ ਬਾਅਦ ਇਹ ਫਾਈਲਾਂ ਇੱਕ ਵੱਡਾ ਰਾਜ਼ ਬਣੀਆਂ ਹੋਈਆਂ ਸਨ। ਹੁਣ ਇਨ੍ਹਾਂ ਦੇ ਜਨਤਕ ਹੋਣ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਐਪਸਟਾਈਨ ਦਾ ਜਾਲ ਸਿਰਫ਼ ਕਾਰੋਬਾਰ ਤੱਕ ਸੀਮਤ ਨਹੀਂ ਸੀ, ਸਗੋਂ ਇਸ ਵਿੱਚ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾ ਅਤੇ ਕੂਟਨੀਤਕ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ- ਸ਼ਰਮਨਾਕ ; ਨੂੰਹ ਨੂੰ 'ਗੰਦਾ ਧੰਦਾ' ਕਰਨ ਲਈ ਮਜਬੂਰ ਕਰਨ ਲੱਗੇ ਸਹੁਰੇ ! ਫ਼ਿਰ ਜੋ ਹੋਇਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Epstein Files
  • Reignations
  • World Leaders
  • Countries

ਪਾਕਿ ਸੁਰੱਖਿਆ ਬਲਾਂ ਨੇ ਢੇਰ ਕੀਤਾ TTP ਦਾ ਸੀਨੀਅਰ ਕਮਾਂਡਰ ਮੌਲਾਨਾ ਯੂਨਿਸ ਉਰਫ਼ 'ਬਿੱਲਾ'

NEXT STORY

Stories You May Like

  • petrol diesel price hike
    ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • big news  massive explosion in factory ahmedabad
    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, ਅਹਿਮਦਾਬਾਦ 'ਚ ਹਾਹਾਕਾਰ
  • facebook is down users around the world are getting upset
    ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
  • us iran conflict
    ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ 'ਹਾਈ ਅਲਰਟ'
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • coal miine iincident
      ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ
    • pm modi visit pakistan
      ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼...
    • nepali national identified
      ਕੁਵੈਤ 'ਚ ਮਾਰੇ ਗਏ ਨੇਪਾਲੀ ਵਿਅਕਤੀ ਦੀ ਹੋਈ ਪਛਾਣ
    • mountaineers missing
      ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...
    • indian origin american surgeon removes brain tumor
      ਭਾਰਤੀ ਮੂਲ ਦੇ ਅਮਰੀਕੀ ਸਰਜਨ ਦਾ ਕਮਾਲ ! ਨੱਕ ਰਾਹੀਂ ਕੱਢਿਆ 'ਗੋਲਫ ਬਾਲ' ਦੇ...
    • agreement signed
      ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...
    • indian truck drivers arrested in us
      ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !  MEA ਦਾ ਅਹਿਮ ਬਿਆਨ ਆਇਆ...
    • india  brics summit  bangladeshi pm
      ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ,...
    • working has become difficult for women journalists in pakistan
      ਪਾਕਿਸਤਾਨ 'ਚ ਮਹਿਲਾ ਪੱਤਰਕਾਰਾਂ ਲਈ ਕੰਮ ਕਰਨਾ ਹੋਇਆ ਔਖਾ ! ਹਰ ਰੋਜ਼ ਕਰਨਾ...
    • china  manufacturing activity  decline  july  economy
      ਚੀਨ ਦੀਆਂ ਨਿਰਮਾਣ ਗਤੀਵਿਧੀਆਂ 'ਚ 5 ਮਹੀਨਿਆਂ 'ਚ ਪਹਿਲੀ ਵਾਰ ਆਈ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +