Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    1:33:16 PM

  • tata group makes trust for families of those who lost their lives in plane crash

    ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ...

  • rape case in jalandhar

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ...

  • water is being filled in the vehicles of chief minister  s

    ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ...

  • famous businessman  wife

    ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 45 ਤੋਂ ਵੱਧ ਰੂਸੀ ਤੇਲ ਟੈਂਕਰਾਂ 'ਤੇ ਪਾਬੰਦੀ ਲਗਾਏਗਾ EU!

INTERNATIONAL News Punjabi(ਵਿਦੇਸ਼)

45 ਤੋਂ ਵੱਧ ਰੂਸੀ ਤੇਲ ਟੈਂਕਰਾਂ 'ਤੇ ਪਾਬੰਦੀ ਲਗਾਏਗਾ EU!

  • Edited By Vandana,
  • Updated: 26 Nov, 2024 05:02 PM
International
eu plans to ban over 45 russian oil tankers
  • Share
    • Facebook
    • Tumblr
    • Linkedin
    • Twitter
  • Comment

ਮਾਸਕੋ (ਯੂ. ਐੱਨ. ਆਈ.)- ਯੂਰਪੀ ਸੰਘ ਰੂਸ ਖ਼ਿਲਾਫ਼ ਪਾਬੰਦੀਆਂ ਦੇ 15ਵੇਂ ਪੈਕੇਜ ਦੇ ਹਿੱਸੇ ਵਜੋਂ 45 ਤੋਂ ਵੱਧ ਰੂਸੀ ਤੇਲ ਟੈਂਕਰਾਂ 'ਤੇ ਪਾਬੰਦੀਆਂ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਬਲੂਮਬਰਗ ਨੇ ਦਸਤਾਵੇਜ਼ਾਂ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ। ਰਿਪੋਰਟ 'ਚ ਕਿਹਾ ਗਿਆ ਕਿ ਯੂਰਪੀ ਸੰਘ 50 ਤੋਂ ਜ਼ਿਆਦਾ ਵਿਅਕਤੀਆਂ ਅਤੇ ਕਰੀਬ 40 ਸੰਗਠਨਾਂ 'ਤੇ ਪਾਬੰਦੀਆਂ ਲਗਾ ਸਕਦਾ ਹੈ। ਇਸ ਤੋਂ ਇਲਾਵਾ ਯੂਰਪੀਅਨ ਬੰਦਰਗਾਹਾਂ ਵਿੱਚ ਦਾਖਲੇ 'ਤੇ ਅਤੇ 45 ਤੋਂ ਵੱਧ ਰੂਸੀ ਤੇਲ ਟੈਂਕਰਾਂ ਲਈ ਜੋਖਮ ਭਰੇ ਸ਼ਿਪਿੰਗ ਤੱਕ ਪਹੁੰਚ 'ਤੇ ਪਾਬੰਦੀਆਂ ਸ਼ਾਮਲ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਪੁਤਿਨ ਦੀ ਨਵੀਂ ਚਾਲ, ਰੂਸੀ ਫੌਜ 'ਚ ਯਮਨ ਦੇ ਸੈਂਕੜੇ ਨੌਜਵਾਨ ਭਰਤੀ!

ਪਾਬੰਦੀਆਂ ਦੇ ਅਗਲੇ ਪੈਕੇਜ ਵਿਚ ਮੁੱਖ ਤੌਰ 'ਤੇ ਰੂਸੀ ਫੌਜੀ ਨਿਰਮਾਤਾਵਾਂ ਦੇ ਨਾਲ-ਨਾਲ ਕਈ ਚੀਨੀ ਕੰਪਨੀਆਂ ਵਿਰੁੱਧ ਪਾਬੰਦੀ ਲਗਾਏ ਜਾਣ ਦੀ ਯੋਜਨਾ ਹੈ ਜੋ ਕਥਿਤ ਤੌਰ 'ਤੇ ਡਰੋਨ ਦੇ ਉਤਪਾਦਨ ਲਈ ਕੁਝ ਹਿੱਸੇ ਪ੍ਰਦਾਨ ਕਰਦੀਆਂ ਹਨ। ਰੂਸੀ ਕੰਪਨੀਆਂ ਦੇ ਨਾਲ-ਨਾਲ ਫੌਜ ਅਤੇ ਕੰਪਨੀ ਦੇ ਅਧਿਕਾਰੀਆਂ 'ਤੇ ਵੀ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਈਯੂ ਸਰਬੀਆ, ਈਰਾਨ, ਭਾਰਤ, ਥਾਈਲੈਂਡ ਅਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਸੰਗਠਨਾਂ 'ਤੇ ਪਾਬੰਦੀਆਂ ਲਗਾਉਣ 'ਤੇ ਵਿਚਾਰ ਕਰ ਰਿਹਾ ਹੈ ਜੋ ਕਥਿਤ ਤੌਰ 'ਤੇ ਰੂਸੀ ਫੈਡਰੇਸ਼ਨ ਨੂੰ ਫੌਜੀ ਤਕਨਾਲੋਜੀ ਹਾਸਲ ਕਰਨ ਵਿੱਚ ਮਦਦ ਕਰਦੇ ਹਨ। ਅੰਤ ਵਿੱਚ ਯੂਰਪੀਅਨ ਯੂਨੀਅਨ ਨੂੰ ਉੱਤਰੀ ਕੋਰੀਆ ਦੇ ਫੌਜੀ ਅਧਿਕਾਰੀਆਂ ਵਿਰੁੱਧ ਪਾਬੰਦੀਆਂ ਲਗਾਉਣ ਦਾ ਪ੍ਰਸਤਾਵ ਹੈ ਜੋ ਕਥਿਤ ਤੌਰ 'ਤੇ ਰੂਸ ਨੂੰ ਆਪਣੀਆਂ ਫੌਜਾਂ ਭੇਜਣ ਵਿੱਚ ਸ਼ਾਮਲ ਹਨ। ਯੂਰਪੀ ਸੰਘ ਦੇ ਮੈਂਬਰ ਦੇਸ਼ਾਂ ਦੇ ਸਥਾਈ ਨੁਮਾਇੰਦੇ ਬੁੱਧਵਾਰ ਨੂੰ ਹੋਣ ਵਾਲੀ ਬੈਠਕ 'ਚ ਰੂਸ ਖ਼ਿਲਾਫ਼ ਪਾਬੰਦੀਆਂ ਦੇ 15ਵੇਂ ਪੈਕੇਜ 'ਤੇ ਚਰਚਾ ਸ਼ੁਰੂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • European Union
  • Russian oil tanker
  • sanctions
  • ਯੂਰਪੀ ਸੰਘ
  • ਰੂਸੀ ਤੇਲ ਟੈਂਕਰ
  • ਪਾਬੰਦੀ

ਸ਼੍ਰੀਲੰਕਾ 'ਚ 5 ਦਸੰਬਰ ਨੂੰ ਪੇਸ਼ ਕੀਤਾ ਜਾਵੇਗਾ ਅੰਤਰਿਮ ਬਜਟ

NEXT STORY

Stories You May Like

  • australia imposes sanctions
    ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ
  • stayed away from family for 45 days  heart trembled seeing dead bodies
    ਜਜ਼ਬੇ ਨੂੰ ਸਲਾਮ : 45 ਦਿਨ ਪਰਿਵਾਰ ਤੋਂ ਰਿਹਾ ਦੂਰ, ਲਾਸ਼ਾਂ ਦੇਖ ਕੰਬਿਆ ਦਿਲ ਪਰ ਫਿਰ ਵੀ...
  • thieves break into a shop on the national highway
    ਨੈਸ਼ਨਲ ਹਾਈਵੇ 'ਤੇ ਠੇਕੇ ਨੂੰ ਚੋਰਾਂ ਨੇ ਲਾਈ ਸੰਨ੍ਹ, 45 ਪੇਟੀਆਂ ਸ਼ਰਾਬ ਤੇ ਬੀਅਰ ਲੈ ਕੇ ਫਰਾਰ
  • russian attacks on ukraine
    ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • russian gymnasts to return to international games  sports federation
    ਰੂਸੀ ਜਿਮਨਾਸਟ ਅੰਤਰਰਾਸ਼ਟਰੀ ਖੇਡਾਂ ਵਿੱਚ ਵਾਪਸੀ ਕਰਨਗੇ : ਖੇਡ ਫੈਡਰੇਸ਼ਨ
  • cannabis sale ban
    ਸਰਕਾਰ ਦਾ ਵੱਡਾ ਫ਼ੈਸਲਾ, ਭੰਗ ਦੀ ਵਿਕਰੀ 'ਤੇ ਲਾਈ ਪਾਬੰਦੀ!
  • son mother beating kerosene fire
    ਪ੍ਰੇਮੀਕਾ ਪਸੰਦ ਨਾ ਆਉਣ 'ਤੇ ਅੱਗ ਬਬੁਲਾ ਹੋਇਆ ਪੁੱਤ, ਮਾਂ 'ਤੇ ਮਿੱਟੀ ਦਾ ਤੇਲ ਪਾ ...
  • cheap  rupee is strong    market is booming  investors benefit from ceasefire
    ਤੇਲ ਸਸਤਾ, ਰੁਪਇਆ ਮਜ਼ਬੂਤ... ਬਾਜ਼ਾਰ ਹੋਇਆ ਗੁਲਜ਼ਾਰ, ਨਿਵੇਸ਼ਕਾਂ ਨੂੰ ਜੰਗਬੰਦੀ ਤੋਂ 4.42 ਲੱਖ ਕਰੋੜ ਦਾ ਫਾਇਦਾ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਿਦੇਸ਼ ਦੀਆਂ ਖਬਰਾਂ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • apartment people twitter
      ਬੰਦਾ ਬਣ ਗਿਆ ਹੈਵਾਨ ! ਇਕ-ਇਕ ਕਰ 9 ਲੋਕਾਂ ਦਾ ਕਰ'ਤਾ ਕਤਲ, ਮਗਰੋਂ ਲਾਸ਼ਾਂ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • new mosquito invisible threat
      ਨਵਾਂ ‘ਮੱਛਰ’: ਅਦ੍ਰਿਸ਼ ਖ਼ਤਰਾ, ਜੋ ਮਚਾਏਗਾ ਤਬਾਹੀ!
    • natasha whose job the us president wants to take
      ਕੌਣ ਹੈ 33 ਸਾਲਾਂ ਨਤਾਸ਼ਾ, ਜਿਸਦੀ ਨੌਕਰੀ ਖਾਣਾ ਚਾਹੁੰਦੈ ਅਮਰੀਕੀ ਰਾਸ਼ਟਰਪਤੀ?
    • recession in the us economy gdp decline and unemployment in the first quarter
      ਅਮਰੀਕੀ ਅਰਥਵਿਵਸਥਾ 'ਚ ਮੰਦੀ! ਪਹਿਲੀ ਤਿਮਾਹੀ 'ਚ GDP ਗਿਰਾਵਟ ਤੇ ਬੇਰੁਜ਼ਗਾਰੀ ਦਾ...
    • today s top 10 news
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
    • persons arrested for espionage
      ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +