ਬ੍ਰਸੇਲਜ਼-ਯੂਰਪੀਅਨ ਯੂਨੀਅਨ (ਈ.ਯੂ.) ਯੂਕ੍ਰੇਨ ਯੁੱਧ ਨੂੰ ਲੈ ਕੇ ਰੂਸੀ ਕੋਲੇ 'ਤੇ ਪਾਬੰਦੀ ਲਾਉਣ ਦੀ ਤਿਆਰੀ ਕਰ ਰਿਹਾ ਹੈ। ਈ.ਯੂ. ਦੇ ਕਾਰਜਕਾਰੀ ਅੰਗ, ਯੂਰਪੀਅਨ ਕਮਿਸ਼ਨ ਨੇ ਕਿਹਾ ਕਿ ਇਸ ਹਫ਼ਤੇ ਲਾਈਆਂ ਜਾਣ ਵਾਲੀਆਂ ਪਾਬੰਦੀਆਂ ਦੌਰਾਨ ਕੋਲੇ 'ਤੇ ਵੀ ਪਾਬੰਦੀ ਲਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਇਮਰਾਨ ਖਾਨ, 9 ਅਪ੍ਰੈਲ ਨੂੰ ਹੋਵੇਗੀ ਵੋਟਿੰਗ
ਕੋਲੇ 'ਤੇ ਪਾਬੰਦੀ ਲਾਏ ਜਾਣ ਨਾਲ ਰੂਸ ਨੂੰ ਇਕ ਸਾਲ 'ਚ 4 ਅਰਬ ਡਾਲਰ ਦਾ ਨੁਕਸਾਨ ਹੋਣਾ ਦਾ ਅਨੁਮਾਨ ਹੈ। ਊਰਜਾ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਕੋਲਾ ਦਰਾਮਦਕਾਰਾਂ ਮੁਤਾਬਕ ਯੂਰਪ ਕੁਝ ਮਹੀਨੇ 'ਚ ਰੂਸ ਦੀ ਥਾਂ ਹੋਰ ਦੇਸ਼ਾਂ ਤੋਂ ਕੋਲਾ ਮੰਗਾ ਸਕਦਾ ਹੈ ਜਿਨ੍ਹਾਂ 'ਚ ਅਮਰੀਕਾ ਸ਼ਾਮਲ ਹੈ। ਯੂਰਪ ਇਕ ਦਿਨ 'ਚ ਰੂਸ ਤੋਂ ਦੋ ਕਰੋੜ ਯੂਰੋ ਦਾ ਕੋਲਾ ਖਰਦੀਦਾ ਹੈ।
ਇਹ ਵੀ ਪੜ੍ਹੋ : ਅਪ੍ਰੈਲ 2023 ਤੋਂ ਆਟੋਮੇਟਿਡ ਸਟੇਸ਼ਨਾਂ ਰਾਹੀਂ ਵਾਹਨਾਂ ਦਾ ਫਿੱਟਨੈੱਟ ਪ੍ਰੀਖਣ ਲਾਜ਼ਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਇਮਰਾਨ ਖਾਨ, 9 ਅਪ੍ਰੈਲ ਨੂੰ ਹੋਵੇਗੀ ਵੋਟਿੰਗ
NEXT STORY