Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    3:50:18 AM

  • iranian foreign minister s second visit to pakistan in 3 days

    ਈਰਾਨੀ ਵਿਦੇਸ਼ ਮੰਤਰੀ ਦਾ 3 ਦਿਨਾਂ 'ਚ ਦੂਜਾ...

  • mali defence minister saadio camara assassinated

    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ!...

  • ipl 2026 lsg vs kkr

    IPL 2026 : ਸੁਪਰ ਓਵਰ 'ਚ ਜਿੱਤੀ ਕੋਲਕਾਤਾ, ਲਖਨਊ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜ਼ਮੀਨ 'ਚ ਦੱਬਿਆ ਮਿਲਿਆ ਮਿੱਟੀ ਦਾ ਬਰਤਨ, ਖੋਲ੍ਹਦੇ ਹੀ ਹੱਥ ਲੱਗਾ ਅਦਭੁਤ 'ਖਜ਼ਾਨਾ'

INTERNATIONAL News Punjabi(ਵਿਦੇਸ਼)

ਜ਼ਮੀਨ 'ਚ ਦੱਬਿਆ ਮਿਲਿਆ ਮਿੱਟੀ ਦਾ ਬਰਤਨ, ਖੋਲ੍ਹਦੇ ਹੀ ਹੱਥ ਲੱਗਾ ਅਦਭੁਤ 'ਖਜ਼ਾਨਾ'

  • Edited By Baljit Singh,
  • Updated: 20 Sep, 2024 10:03 PM
International
europe french archaeologist find 200 year old note historical treasure
  • Share
    • Facebook
    • Tumblr
    • Linkedin
    • Twitter
  • Comment

ਪੈਰਿਸ : ਜੋ ਲੋਕ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਦੇ ਇਤਿਹਾਸ ਬਾਰੇ ਵੀ ਜਾਣਨ ਦੀ ਰੁਚੀ ਹੈ ਉਹ ਇਸ ਲਈ ਲਗਾਤਾਰ ਯਤਨ ਕਰਦੇ ਰਹਿੰਦੇ ਹਨ। ਇਸ ਦੇ ਲਈ ਲਗਭਗ ਹਰ ਦੇਸ਼ ਵਿੱਚ ਪੁਰਾਤੱਤਵ ਵਿਭਾਗ ਹੁੰਦਾ ਹੈ, ਜੋ ਖੁਦਾਈ ਦੇ ਨਾਲ-ਨਾਲ ਹੋਰ ਸਾਧਨਾਂ ਰਾਹੀਂ ਇਤਿਹਾਸ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਇਸ ਦੌਰਾਨ ਫਰਾਂਸ ਵਿਚ 200 ਸਾਲ ਪੁਰਾਣਾ ਸੁਨੇਹਾ ਮਿਲਿਆ। ਦਿਲਚਸਪ ਗੱਲ ਇਹ ਹੈ ਕਿ ਇਸ ਨੂੰ ਲਿਖਣ ਵਾਲਾ ਖੁਦ ਪੁਰਾਤੱਤ ਵਿਗਿਆਨੀ ਸੀ। ਖੁਦਾਈ ਦੀ ਅਗਵਾਈ ਕਰ ਰਹੇ ਮਾਹਿਰ ਨੇ ਇਸ ਨੂੰ ਜਾਦੂਈ ਪਲ ਦੱਸਿਆ ਹੈ।

ਵਿਦਿਆਰਥੀਆਂ ਦੀ ਇੱਕ ਟੀਮ ਨੂੰ ਉੱਤਰੀ ਫਰਾਂਸ 'ਚ ਖੁਦਾਈ ਦੌਰਾਨ 200 ਸਾਲ ਪੁਰਾਣਾ ਖਜ਼ਾਨਾ ਮਿਲਿਆ ਹੈ। ਡਿੱਪੇ ਦੇ ਨੇੜੇ ਗੌਲਿਸ਼ ਪਿੰਡ ਵਿਚ ਖੁਦਾਈ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਪੁਰਾਤੱਤਵ ਵਿਗਿਆਨੀਆਂ ਦੀ ਟੀਮ ਨੂੰ ਜ਼ਮੀਨ ਦੇ ਅੰਦਰ ਮਿੱਟੀ ਦਾ ਇੱਕ ਘੜਾ ਮਿਲਿਆ। ਜਦੋਂ ਬਰਤਨ ਖੰਗਾਲਿਆ ਗਿਆ ਤਾਂ ਉਸ ਵਿੱਚੋਂ ਇੱਕ ਸੀਸੇ ਵਾਲਾ ਫਲਾਸਕ ਮਿਲਿਆ। ਫਲਾਸਕ ਵਿਚ ਰੱਖਿਆ ਇੱਕ ਨੋਟ ਮਿਲਿਆ ਹੈ। ਇਸ ਨੋਟ ਵਿੱਚ ਕੁਝ ਬਹੁਤ ਹੀ ਦਿਲਚਸਪ ਲਿਖਿਆ ਗਿਆ ਹੈ। ਇਤਿਹਾਸਕ ਮਹੱਤਤਾ ਵਾਲੀਆਂ ਚੀਜ਼ਾਂ ਅਕਸਰ ਫਰਾਂਸ ਵਿਚ ਪਾਈਆਂ ਜਾਂਦੀਆਂ ਹਨ।PunjabKesariਸੰਦੇਸ਼ ਵਿਚ ਕੀ ਸੀ?
ਬੀਬੀਸੀ ਦੀ ਰਿਪੋਰਟ ਮੁਤਾਬਕ ਪੁਰਾਤੱਤਵ ਸੇਵਾਵਾਂ ਦੇ ਮੁਖੀ ਅਤੇ ਟੀਮ ਦੇ ਆਗੂ ਗੁਇਲਾਮ ਬਲੰਡੇਲ ਨੇ ਕਿਹਾ ਕਿ ਖੁਦਾਈ ਦੌਰਾਨ ਜ਼ਮੀਨ ਦੇ ਹੇਠਾਂ ਇੱਕ ਸ਼ੀਸ਼ੀ ਮਿਲੀ ਹੈ। ਇਸਦਾ ਡਿਜ਼ਾਈਨ ਔਰਤਾਂ ਦੇ ਗਲੇ ਵਿਚ ਪਹਿਨਣ ਵਾਲੇ ਸਾਮਾਨ ਵਰਗਾ ਹੈ। ਉਸਨੇ ਅੱਗੇ ਦੱਸਿਆ ਕਿ ਇੱਕ ਕਾਗਜ਼ ਨੂੰ ਸੀਸੇ ਦੇ ਫਲਾਸਕ ਵਿਚ ਬਹੁਤ ਹੀ ਸੁਚੱਜੇ ਢੰਗ ਨਾਲ ਲਪੇਟ ਕੇ ਰੱਖਿਆ ਗਿਆ ਸੀ। ਇਸ ਵਿਚ ਇੱਕ ਬਹੁਤ ਹੀ ਦਿਲਚਸਪ ਸੰਦੇਸ਼ ਲਿਖਿਆ ਹੋਇਆ ਸੀ। ਇਸ ਵਿਚ ਲਿਖਿਆ ਸੀ- 'ਡਿੱਪੇ ਦੇ ਰਹਿਣ ਵਾਲੇ ਪੀਜੇ ਫਰੇਟ ਨੇ ਜਨਵਰੀ 1825 ਵਿੱਚ ਇੱਥੇ ਖੁਦਾਈ ਦਾ ਕੰਮ ਕੀਤਾ ਸੀ। ਫੇਰੇਟ ਵੱਖ-ਵੱਖ ਬੌਧਿਕ ਸਭਾਵਾਂ ਦਾ ਮੈਂਬਰ ਵੀ ਸੀ। ਉਹ ਕੈਂਚੀ ਕੈਂਪ ਵਜੋਂ ਜਾਣੇ ਜਾਂਦੇ ਇਸ ਵਿਸ਼ਾਲ ਖੇਤਰ ਵਿਚ ਕੰਮ ਕਰਦਾ ਰਿਹਾ।' ਨਗਰ ਨਿਗਮ ਦੇ ਰਿਕਾਰਡ ਵਿਚ ਪੀਜ਼ੇ ਫੇਰੇਟ ਦੀ ਹੋਂਦ ਬਾਰੇ ਜਾਣਕਾਰੀ ਵੀ ਮਿਲੀ ਹੈ।

ਮੈਜਿਕਲ ਮੂਮੈਂਟ
ਬਲੰਡੇਲ ਨੇ ਖੁਦਾਈ ਦੌਰਾਨ ਮਿਲੇ 200 ਸਾਲ ਪੁਰਾਣੇ ਸੰਦੇਸ਼ ਨੂੰ ਜਾਦੂਈ ਪਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਸੀ ਕਿ ਇੱਥੇ ਪਹਿਲਾਂ ਵੀ ਖੁਦਾਈ ਹੋਈ ਸੀ, ਪਰ 200 ਸਾਲ ਪਹਿਲਾਂ ਦਾ ਇਹ ਸੰਦੇਸ਼ ਮਿਲਣਾ ਪੂਰੀ ਤਰ੍ਹਾਂ ਹੈਰਾਨੀਜਨਕ ਹੈ। ਇਹ ਪੁਰਾਤੱਤਵ ਵਿਗਿਆਨ 'ਚ ਬਹੁਤ ਘੱਟ ਹੈ। ਜ਼ਿਆਦਾਤਰ ਮਾਹਰਾਂ ਦਾ ਮੰਨਣਾ ਹੈ ਕਿ ਉਸ ਤੋਂ ਬਾਅਦ ਇੱਥੇ ਕੋਈ ਨਹੀਂ ਆਏਗਾ, ਤੁਹਾਨੂੰ ਦੱਸ ਦੇਈਏ ਕਿ ਜਦੋਂ ਤੋਂ ਫਰਾਂਸ ਦੇ ਇਸ ਹਿੱਸੇ ਵਿੱਚ ਖੁਦਾਈ ਸ਼ੁਰੂ ਹੋਈ ਹੈ, ਉਦੋਂ ਤੋਂ ਗੌਲਿਸ਼ ਕਾਲ ਨਾਲ ਜੁੜੀਆਂ ਕਈ ਚੀਜ਼ਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਿੱਟੀ ਦੇ ਬਰਤਨ ਦੇ ਟੁਕੜੇ ਹਨ ਜੋ ਲਗਭਗ 2,000 ਸਾਲ ਪੁਰਾਣੇ ਹਨ।

  • France
  • Antiquities
  • Pottery
  • Amazing Treasures
  • Note
  • ਫਰਾਂਸ
  • ਪੁਰਾਤੱਤ
  • ਮਿੱਟੀ ਦਾ ਬਰਤਨ
  • ਅਦਭੁਦ ਖਜ਼ਾਨਾ
  • ਨੋਟ

ਖੂਬਸੂਰਤ ਚੀਨੀ ਮਹਿਲਾ ਗਵਰਨਰ ਨੇ 58 ਕਰਮਚਾਰੀਆਂ ਨਾਲ ਕੀਤਾ ਸੈ...! 13 ਸਾਲ ਦੀ ਹੋਈ ਸਜ਼ਾ

NEXT STORY

Stories You May Like

  • highway  trunk  woman  police
    ਹਾਈਵੇਅ ਕਿਨਾਰੇ ਮਿਲਿਆ ਟਰੰਕ, ਖੋਲ੍ਹਦੇ ਹੀ ਉੱਡ ਗਏ UP ਪੁਲਸ ਦੇ ਹੋਸ਼
  • chips packet  insects  family  shop
    ਬੱਚੇ ਲਈ ਦੁਕਾਨ ਤੋਂ ਖਰੀਦ ਕੇ ਲਿਆਏ ਸਨ ਚਿਪਸ, ਪੈਕੇਟ ਖੋਲ੍ਹਦੇ ਹੀ ਉੱਡੇ ਪਰਿਵਾਰ ਦੇ ਹੋਸ਼ !
  • diesel kerosene prices jump
    ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ 30 ਰੁਪਏ ਦਾ ਵਾਧਾ, ਨੇਪਾਲ 'ਚ ਮਹਿੰਗਾਈ ਦਾ ਵੱਡਾ ਝਟਕਾ
  • fortune overturned of punjabi boy
    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ ਸਕਿਆ ਫ਼ਲਾਈਟ, ਪੰਜਾਬ 'ਚ ਹੀ ਮਿਲ ਗਿਆ 'ਖਜ਼ਾਨਾ'
  • major action by the administration on disputed land in gurdaspur
    ਗੁਰਦਾਸਪੁਰ ’ਚ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਭਾਰੀ ਪੁਲਸ ਫੋਰਸ ਦੀ ਮੌਜੂਦਗੀ ’ਚ ਵੱਢੀ ਕਣਕ
  • bcci fines kkr captain rahane rs 12 lakh
    KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ
  • new project launched in punjab schools
    ਪੰਜਾਬ ਦੇ ਸਕੂਲਾਂ 'ਚ ਲੱਗਾ ਨਵਾਂ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...
  • youth buried under rs 65 lakh debt from parents
    ਮਾਪਿਆਂ ਦੀ ਗਲਤੀ ਕਮਾਊ 'ਪੁੱਤ' 'ਤੇ ਪਈ ਭਾਰੀ, 65 ਲੱਖ ਦੇ ਕਰਜ਼ੇ ਹੇਠ ਦੱਬਿਆ ਨੌਜਵਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • us global alarm chinese ai distillation deepseek
      ਚੀਨ ਦੀਆਂ AI ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, DeepSeek ਸਣੇ ਕਈ ਫਰਮਾਂ 'ਤੇ...
    • astrolabe
      ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
    • responsible coverage trump praise on media post
      ਗੋਲੀਬਾਰੀ ਤੋਂ ਬਾਅਦ ਟਰੰਪ ਦੇ ਬਦਲੇ ਸੁਰ: ਮੀਡੀਆ ਦੀ 'ਜ਼ਿੰਮੇਵਾਰ ਰਿਪੋਰਟਿੰਗ'...
    • food crisis in pakistan
      ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • major incident in pakistan
      ਪਾਕਿਸਤਾਨ 'ਚ ਵੱਡੀ ਵਾਰਦਾਤ! ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ
    • press freedom under siege in pakistan as peca jails journalist
      ਪਾਕਿਸਤਾਨ 'ਚ ਪੱਤਰਕਾਰੀ 'ਤੇ ਸ਼ਿਕੰਜਾ! ਪੱਤਰਕਾਰ ਫਖਰੁਰ ਰਹਿਮਾਨ ਨੂੰ ਨਿਆਂਇਕ...
    • statement by iranian president
      'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ
    • millions of jobs lost due to internet block
      ਈਰਾਨ 'ਚ Internet blackout ਕਾਰਨ ਲੱਖਾਂ jobs ਖ਼ਤਮ! ਅਰਥਵਿਵਾਸਥਾ ਬੁਰੀ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +