Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:00:21 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗ਼ਦਰੀ ਬਾਬਿਆਂ ਦੀ ਯਾਦ 'ਚ ਕਰਵਾਇਆ ਮੇਲਾ ਯਾਦਗਾਰੀ ਹੋ ਨਿੱਬੜਿਆ

INTERNATIONAL News Punjabi(ਵਿਦੇਸ਼)

ਗ਼ਦਰੀ ਬਾਬਿਆਂ ਦੀ ਯਾਦ 'ਚ ਕਰਵਾਇਆ ਮੇਲਾ ਯਾਦਗਾਰੀ ਹੋ ਨਿੱਬੜਿਆ

  • Edited By Vandana,
  • Updated: 22 Oct, 2024 01:35 PM
United States of America
fair held in memory of ghadri baba memorable
  • Share
    • Facebook
    • Tumblr
    • Linkedin
    • Twitter
  • Comment

ਫਰਿਜਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)- ਪੰਜਾਬੀ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਹੋਣ, ਉਹ ਹਰ ਸਮੇਂ ਪੰਜਾਬ ਨਾਲ ਜੁੜੇ ਰਹਿੰਦੇ ਹਨ। ਇਸੇ ਲੜੀ ਅਤੇ ਸਮਰਪਣ ਤਹਿਤ ਗਦਰ ਲਹਿਰ ਦੀ ਸ਼ੁਰੂਆਤ 1913 ਵਿੱਚ ਅਮਰੀਕਾ ਤੋਂ ਹੋਈ ਸੀ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਹਿੱਸਾ ਪਾਉਣ ਲਈ ਤਕਰੀਬਨ 8000 ਹਜ਼ਾਰ ਦੇ ਕਰੀਬ ਗ਼ਦਰੀ ਬਾਬੇ ਭਾਰਤ ਪਰਤੇ ਸਨ। ਜਿੰਨਾ ਵਿੱਚੋਂ ਬਹੁਤਾਤ ਪੰਜਾਬੀਆਂ ਦੀ ਸੀ। ਗਦਰ ਦੀ ਗੂੰਜ ਅਖ਼ਬਾਰ ਕੈਲੀਫੋਰਨੀਆਂ ਦੀ ਧਰਤੀ ਸਾਨਫਰਾਸਸਕੋ ਤੋਂ ਨਿਕਲਦਾ ਰਿਹਾ, ਜਿਸ ਦੀ ਗੂੰਜ ਨੇ ਗੋਰਿਆਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਸੀ। ਇਸੇ ਲਹਿਰ ਨੂੰ ਸਮਰਪਿਤ ਭਾਰਤ ਦੀ ਆਜ਼ਾਦੀ ਲਈ ਜੂਝਣ ਵਾਲੇ ਗਦਰੀਆਂ ਨੂੰ ਯਾਦ ਕਰਦੇ ਹੋਏ ਅਤੇ ਕਿਸਾਨ ਲਹਿਰ ਪੱਗੜੀ ਸੰਭਾਲ ਜੱਟਾ ਦੇ ਨਾਇਕ ਚਾਚਾ ਅਜੀਤ ਸਿੰਘ ਨੂੰ ਸਮਰਪਿਤ ਗ਼ਦਰੀ ਬਾਬਿਆਂ ਦਾ ਮੇਲਾ ਇੰਡੋ ਯੂ.ਐਸ. ਹੈਰੀਟੇਜ਼ ਫਰਿਜਨੋ, ਦੇ ਸਮੂਹ ਮੈਬਰਾਂ ਦੇ ਸਿਰਤੋੜ ਯਤਨਾਂ ਸਦਕੇ ਲੰਘੇ ਐਤਵਾਰ ਸਥਾਨਿਕ ਟਿੱਲੀ ਐਲੀਮੈਂਟਰੀ ਸਕੂਲ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

PunjabKesari

ਇਸ ਵਾਰ ਇਸ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੱਤਰਕਾਰ ਪਰਮਵੀਰ ਸਿੰਘ ਬਾਠ ਨੇ ਸ਼ਿਰਕਤ ਕੀਤੀ। ਉਹਨਾਂ ਸਭ ਤੋਂ ਪਹਿਲਾ ਸੰਸਥਾ ਦੇ ਸਮੂਹ ਮੈਂਬਰਾਂ ਨਾਲ ਸ਼ਹੀਦਾਂ ਨੂੰ ਨਮਨ ਕਰਦਿਆਂ ਸ਼ਮਾਂ ਰੌਸ਼ਨ ਕੀਤੀ। ਆਪਣੇ ਭਾਸ਼ਨ ਦੌਰਾਨ ਉਹਨਾਂ ਬੜੇ ਤਫ਼ਸੀਲ ਨਾਲ ਗਦਰ ਇਤਿਹਾਸ ਬਾਰੇ ਚਾਨਣਾ ਪਾਇਆ। ਉਹਨਾਂ ਪ੍ਰਬੰਧਕਾਂ ਦੀ ਤਰੀਫ਼ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਮੇਲੇ ਲਾਉਣੇ ਕੋਈ ਸੌਖਾ ਕੰਮ ਨਹੀ, ਕਲਾਕਾਰਾਂ ਦੇ ਅਖਾੜਿਆਂ ਵਿੱਚ ਲੋਕੀ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਮੁਹਾਰੇ ਚਲੇ ਜਾਂਦੇ, ਪਰ ਇਸ ਬੌਧਿੱਕ ਕੰਗਾਲੀ ਦੇ ਸਮੇਂ ਕੰਮ ਦੀਆਂ ਗੱਲਾਂ ਸੁਣਾਉਣ ਲਈ ਵੀ ਵੱਡੇ ਜਿੱਗਰੇ ਕਰਨੇ ਪੈਂਦੇ। ਉਨ੍ਹਾਂ ਕਿਹਾ ਮੋਬਾਇਲ ਫੋਨ ਨੇ ਸਾਨੂੰ ਕਿਤਾਬਾਂ ਤੋਂ ਦੂਰ ਕਰ ਦਿੱਤਾ, ਜਿਹੜਾ ਕਿ ਇੱਕ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਤਾਬਾਂ ਨੂੰ ਸੱਚੇ ਦੋਸਤ ਬਣਾਉਣਾ ਚਾਹੀਦਾ ਹੈ। ਦੁਨੀਆ ਮਾੜੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਲੋਕੀ ਤਣਾਅ ਵਿੱਚ ਹਨ। ਇਹੋ ਜਿਹੇ ਮੇਲੇ ਸਾਨੂੰ ਗ਼ਦਰੀ ਯੋਧਿਆਂ ਦੇ ਜੀਵਨ ਤੋਂ ਪ੍ਰੇਰਨਾਂ ਲੈਣੀ ਸਿਖਾਉਂਦੇ ਹਨ, ਜਿਹੜੇ ਅੰਡੇ-ਮਾਨ, ਨਿਕੋਬਾਰ ਦੀਆਂ ਕਾਲੀਆਂ ਕੋਠੜੀਆਂ ਵਿੱਚ ਵੀ ਚੜ੍ਹਦੀਕਲਾ ਵਿੱਚ ਰਹੇ। 

PunjabKesari

ਇਸ ਮੌਕੇ ਸਰੋਤਿਆਂ ਨੇ ਉਨ੍ਹਾਂ ਦੇ ਵਿਚਾਰ ਸਾਹ ਰੋਕਕੇ ਸੁਣੇ ਤੇ ਆਪ ਮੁਹਾਰੇ ਤਾੜੀਆਂ ਮਾਰੀਆਂ। ਉਪਰੰਤ ਪੱਤਰਕਾਰ ਪਰਮਵੀਰ ਬਾਠ ਨੇ ਸੰਸਥਾ ਦਾ ਸੋਵੀਨੀਅਰ ਰਿਲੀਜ਼ ਕੀਤਾ। ਭੈਣਜੀ ਕੁਲਜੀਤ ਕੌਰ ਮਾਨ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਤੇ ਗਦਰ ਲਹਿਰ ਦੀ  ਗੱਲਬਾਤ ਕਰਦਿਆਂ ਐਜੂਕੇਸ਼ਨ ਤੇ ਇਨਸਾਨੀ ਕਦਰਾਂ ਕੀਮਤਾਂ ਬਾਰੇ ਚਾਨਣਾ ਪਾਇਆ। ਸੰਸਥਾ ਦੇ ਕਨਵੀਨਰ ਸ. ਸਾਧੂ ਸਿੰਘ ਸੰਘਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਚਾਚਾ ਅਜੀਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਦੀ ਭਾਵਪੂਰਕ ਸਪੀਚ ਨੇ ਹਰ ਅੱਖ ਨਮ ਕਰ ਦਿੱਤੀ। ਸੈਕਟਰੀ ਹੈਰੀ ਮਾਨ ਨੇ ਵੀ ਹਾਜ਼ਰੀਨ ਨੂੰ ਸੰਬੋਧਨ ਕੀਤਾ ਅਤੇ ਗਦਰ ਲਹਿਰ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਦੀ ਨਾਲ ਉਨ੍ਹਾਂ ਨੇ ਅਮਰੀਕਾ ਵਿੱਚ ਅਗਲੇ ਮਹੀਨੇ ਆ ਰਹੀਆਂ ਰਾਸ਼ਟਰਪਤੀ ਚੋਣਾਂ ਵਿੱਚ ਮੱਤਦਾਨ ਸੋਚ ਸਮਝ ਕੇ ਕਰਨ ਦੀ ਬੇਨਤੀ ਵੀ ਕੀਤੀ। ਡਾ. ਗੁਰਰੀਤ ਬਰਾੜ ਨੇ ਪੰਜਾਬ ਅੰਦਰ ਖੇਤੀ ਸੰਕਟ ਅਤੇ ਪ੍ਰਦੁਸ਼ਤ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਜਾਹਿਰ ਕੀਤੀ। ਇਸ ਤੋਂ ਇਲਾਵਾ ਸ਼ਾਇਰ ਰਣਜੀਤ ਗਿੱਲ (ਜੱਗਾ ਸਧਾਰ) ਅਤੇ ਗਾਇਕ ਕਮਲਜੀਤ ਬੈਨੀਪਾਲ ਨੇ ਸ਼ਾਨਦਾਰ ਕਵਿੱਸ਼ਰੀ ਗਾਕੇ ਦਰਸ਼ਕਾਂ ਦੀ ਵਾਹ ਵਾਹ ਖੱਟੀ। ਗਾਇਕ ਪੱਪੀ ਭਦੌੜ, ਰਾਜ ਬਰਾੜ, ਗੁਰਦੀਪ ਕੁੱਸਾ, ਦਿਲਪ੍ਰੀਤ ਕੌਰ, ਗੋਗੀ ਸੰਧੂ, ਹਰਜੀਤ ਰੂਬੀ ਆਦਿ ਨੇ ਇਨਕਲਾਬੀ ਗੀਤਾਂ ਨਾਲ ਬਹਿਜਾ ਬਹਿਜਾ ਕਰਵਾ ਦਿੱਤੀ। 

PunjabKesari
ਇਸ ਮੌਕੇ ਮਲਕੀਤ ਸਿੰਘ ਕਿੰਗਰਾ ਅਤੇ ਉਨ੍ਹਾਂ ਦੀ ਪੋਤਰੀ ਸਵਨੀਤ ਕੌਰ ਕਿੰਗਰਾ ਨੇ ਵੀ ਸਟੇਜ ਤੋਂ ਹਾਜ਼ਰੀ ਭਰੀ। ਸਵਨੀਤ ਕੌਰ ਨੇ ਚਾਚਾ ਅਜੀਤ ਸਿੰਘ ਦੀ ਪਤਨੀ ਦੇ ਜੀਵਨ ਤੇ ਪੰਛੀ ਝਾਤ ਪਵਾਈ। ਉੱਘੇ ਕਾਰੋਬਾਰੀ ਚਰਨਜੀਤ ਸਿੰਘ ਬਾਠ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ। ਧੀ ਪੰਜਾਬ ਦੀ  ਭੰਗੜਾ ਅਕੈਡਮੀਂਦੇ ਬੱਚਿਆਂ ਨੇ ਸ਼ਾਨਦਾਰ ਭੰਗੜਾ ਪਾਕੇ ਮੇਲੇ ਨੂੰ ਚਰਮ ਸੀਮਾਂ ਤੱਕ ਪਹੁੰਚਾਇਆ। ਇਨ੍ਹਾਂ ਬੱਚਿਆਂ ਨੂੰ ਭੰਗੜਾ ਕੋਚ ਤਰਨਜੀਤ ਕੌਰ ਵੱਲੋਂ ਸਿਖਾਇਆ ਹੋਇਆ ਸੀ, ਉਨ੍ਹਾਂ ਦੀ ਕੋਰੀਓਗ੍ਰਾਫੀ਼ ਦੀ ਹਰ ਕੋਈ ਪ੍ਰਸ਼ੰਸਾ ਕਰਦਾ ਨਜ਼ਰੀਂ ਆਇਆ। 4.0 ਗ੍ਰੇਡ ਪੁਆਇੰਟ ਵਾਲੇ ਬੱਚਿਆਂ ਨੂੰ ਸੰਸਥਾ ਵੱਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰ ਕੁਲਵੰਤ ਊਭੀ ਧਾਲੀਆਂ ਨੂੰ ਉਨ੍ਹਾਂ ਦੁਆਰਾ ਕੀਤੀਆਂ ਜਾ ਰਹੀਆਂ ਪੱਤਰਕਾਰੀ ਦੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਨਿਊ ਇੰਡੀਆ ਸਵੀਟ ਐਂਡ ਸਪਾਈਸ ਵਾਲੇ ਜਸਵਿੰਦਰ ਸਿੰਘ ਨੂੰ ਮੇਲੇ ਲਈ ਸਹਿਯੋਗ ਕਰਨ ਲਈ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ-ਅਮਰੀਕੀ ਰਿਪਬਲਿਕਨ ਨੇਤਾਵਾਂ ਨੇ ਨੀਤੀਗਤ ਮੁੱਦਿਆਂ 'ਤੇ Kamala Harris ਦੀ ਕੀਤੀ ਨਿੰਦਾ 

ਇਸ ਮੇਲੇ ਵਿੱਚ ਗਦਰੀ ਬਾਬਿਆਂ ਦੀ ਫੋਟੋ ਪ੍ਰਦਰਸ਼ਨੀ ਨੇ ਵੀ ਸਰੋਤਿਆਂ ਦਾ ਖਾਸ ਧਿਆਨ ਖਿੱਚਿਆ। ਇਸ ਮੌਕੇ ਇੰਡੋ ਅਮੈਰਕਿਨ ਹੈਰੀਟੇਜ, ਵਿਰਸਾ ਫਾਊਂਡੇਸ਼ਨ, ਖਾਲੜਾ ਪਾਰਕ ਵਾਲੇ ਬਾਬਿਆਂ ਦੀ ਕਮੇਟੀ, ਪੀਸੀਏ ਦੇ ਨਾਲ-ਨਾਲ ਸਾਰੀਆਂ ਹੀ ਭਰਾਤਰੀ ਜਥੇਬੰਦੀਆਂ ਮਜੂਦ ਰਹੀਆਂ। ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਇਲਾਕੇ ਦੀਆਂ ਸਿਰਕੱਢ ਸ਼ਖਸੀਅਤਾਂ ਹਾਜ਼ਰ ਰਹੀਆਂ।ਮੇਲੇ ਦੌਰਾਨ ਚੇਤਨਾਂ ਪ੍ਰਕਾਸ਼ਨ ਵਾਲੇ ਸ਼ਤੀਸ਼ ਗੁਲਾਟੀ ਨੇ ਕਿਤਾਬਾਂ ਦਾ ਸਟਾਲ ਲਾਇਆ। ਅਖੀਰ ਅਮਿੱਟ ਪੈੜਾਂ ਛੱਡਦਾ ਇਹ ਮੇਲਾ ਪ੍ਰਬੰਧਕ ਵੀਰਾਂ ਦੀ ਮਿਹਨਤ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਯਾਦਗਾਰੀ ਹੋ ਨਿਬੜਿਆ। ਇਸ ਮੇਲੇ ਨੂੰ ਕਾਮਯਾਬ ਬਣਾਉਣ ਦਾ ਸਿਹਰਾ ਸੰਸਥਾ ਮੈਬਰਾਂ ਸ. ਸਾਧੂ ਸਿੰਘ ਸੰਘਾ (ਕਰਵੀਨਰ), ਨਿਰਮਲ ਸਿੰਘ ਗਿੱਲ (ਪ੍ਰਧਾਨ), ਹੈਰੀ ਮਾਨ (ਸੈਕਰਟਰੀ),ਰਣਜੀਤ ਗਿੱਲ (ਸੈਕਟਰੀ), ਮਨਜੀਤ ਸਿੰਘ ਕੁਲਾਰ (ਖਜਾਨਚੀ), ਸਤਵੰਤ ਸਿੰਘ ਵਿਰਕ, ਰਾਜ ਵੈਰੋਕੇ, ਮਾਸਟਰ ਸੁਲੱਖਣ ਸਿੰਘ ਗਿੱਲ, ਕੁਲਵਿੰਦਰ ਸਿੰਘ ਢੀਡਸਾ (ਬਿੱਲੂ) , ਸੰਤੋਖ ਸਿੰਘ ਢਿੱਲੋ, ਕਮਲਜੀਤ ਬੈਨੀਪਾਲ, ਪੁਸ਼ਪਿੰਦਰ ਪਾਤੜਾਂ ਸਿਰ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Ghadri Baba
  • Mela
  • Tilly Elementary School
  • USA
  • ਗ਼ਦਰੀ ਬਾਬੇ
  • ਮੇਲਾ
  • ਟਿੱਲੀ ਐਲੀਮੈਂਟਰੀ ਸਕੂਲ
  • ਅਮਰੀਕਾ

ਭਾਰਤੀਆਂ ਲਈ ਹੁਣ ਬ੍ਰਿਟੇਨ 'ਚ ਪੜ੍ਹਾਈ ਕਰਨਾ ਹੋਵੇਗਾ ਔਖਾ, ਸਟੂਡੈਂਟ ਵੀਜ਼ਾ ਨੂੰ ਲੈ ਕੇ ਹੋਈ ਇਹ ਤਬਦੀਲੀ

NEXT STORY

Stories You May Like

  • ioa launches new commemorative awards named
    IOA ਨੇ ਰਾਜਾ ਰਣਧੀਰ ਸਿੰਘ ਅਤੇ ਜਸਪਾਲ ਰਾਣਾ ਦੇ ਨਾਂ 'ਤੇ ਸ਼ੁਰੂ ਕੀਤੇ ਨਵੇਂ ਯਾਦਗਾਰੀ ਪੁਰਸਕਾਰ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • cultural event in brisbane
    ਵਿਰਸੇ ਦੇ ਵਾਰਿਸਾਂ ਨੇ ਬ੍ਰਿਸਬੇਨ ’ਚ ਲਾਇਆ ਪੰਜਾਬੀਅਤ ਦਾ ਯਾਦਗਾਰੀ ਰੰਗ
  • fair and religious gathering begins today at gurdwara sri baoli sahib
    ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • supreme court  delhi  ncr  nirbhaya case  bus
    ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ukraine war a crisis for the entire world  jaishankar speaks at the unga
      ਯੂਕ੍ਰੇਨ ਜੰਗ ਪੂਰੀ ਦੁਨੀਆ ਲਈ ਸੰਕਟ; ਸੰਯੁਕਤ ਰਾਸ਼ਟਰ ਮਹਾਸਭਾ ਵਿਚ ਬੋਲੇ ਵਿਦੇਸ਼...
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +