Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:11:58 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

  • sounds of explosions

    ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ

INTERNATIONAL News Punjabi(ਵਿਦੇਸ਼)

ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ

  • Edited By Vandana,
  • Updated: 17 Sep, 2026 02:25 PM
Pakistan
family law bill
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਈਸਾਈ ਫੈਮਿਲੀ ਲਾਅ ਵਿੱਚ ਸੁਧਾਰ ਲਈ ਪੇਸ਼ ਕੀਤੇ ਗਏ 'ਸਿੰਧ ਕ੍ਰਿਸ਼ਚੀਅਨ ਫੈਮਿਲੀ ਲਾਅਜ਼ ਬਿੱਲ 2026' 'ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਕੈਥੋਲਿਕ ਚਰਚ ਅਤੇ 'ਚਰਚ ਆਫ਼ ਪਾਕਿਸਤਾਨ' ਦੋਵਾਂ ਨੇ ਇਸ ਬਿੱਲ ਨੂੰ ਆਪਣੀ ਮਨਜ਼ੂਰੀ ਜਾਂ ਸਮਰਥਨ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ, ਜਦੋਂ ਕਿ ਬਿੱਲ ਪੇਸ਼ ਕਰਨ ਵਾਲਿਆਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਤਿਆਰੀ ਦੌਰਾਨ ਪ੍ਰਮੁੱਖ ਚਰਚਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਸੀ।

ਸਿੰਧ ਵਿਧਾਨ ਸਭਾ ਦੇ ਡਿਪਟੀ ਸਪੀਕਰ ਅੰਥਨੀ ਨਵੀਦ ਨੇ 8 ਸਤੰਬਰ ਨੂੰ ਇਹ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਸੀ। ਇਸ ਬਿੱਲ ਵਿਚ ਈਸਾਈ ਪੁਰਸ਼ਾਂ ਅਤੇ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ ਵਧਾ ਕੇ 18 ਸਾਲ ਕਰਨ ਦਾ ਪ੍ਰਸਤਾਵ ਹੈ। ਇਹ ਬਿੱਲ ਸਿੰਧ ਵਿੱਚ 1872 ਦੇ 'ਕ੍ਰਿਸ਼ਚੀਅਨ ਮੈਰਿਜ ਐਕਟ' ਅਤੇ 1869 ਦੇ 'ਡਿਵੋਰਸ ਐਕਟ' ਦੀ ਜਗ੍ਹਾ ਲਵੇਗਾ। ਇਸ ਵਿੱਚ ਦੋਵਾਂ ਧਿਰਾਂ ਦੀ ਆਜ਼ਾਦਮਰਜ਼ੀ ਨਾਲ ਸਹਿਮਤੀ, ਵਿਆਹਾਂ ਦੀ ਰਜਿਸਟ੍ਰੇਸ਼ਨ, ਤਲਾਕ, ਗੁਜ਼ਾਰਾ ਭੱਤਾ ਅਤੇ ਬੱਚਿਆਂ ਦੀ ਕਸਟਡੀ ਲਈ ਨਵੇਂ ਪ੍ਰੋਸੈਸ ਤੈਅ ਕੀਤੇ ਗਏ ਹਨ। ਅਡਲਟਰੀ, ਕਰੂਰਤਾ, ਜਬਰ-ਜਨਾਹ/ਹਿੰਸਾ ਅਤੇ 2 ਸਾਲ ਤੋਂ ਵੱਧ ਸਮੇਂ ਲਈ ਛੱਡ ਕੇ ਜਾਣ ਵਰਗੇ ਆਧਾਰਾਂ 'ਤੇ ਤਲਾਕ ਦੀ ਵਿਵਸਥਾ ਹੈ ਅਤੇ ਮਾਮਲਿਆਂ ਨੂੰ 6 ਮਹੀਨਿਆਂ ਦੇ ਅੰਦਰ ਨਿਪਟਾਉਣ ਦੀ ਤਜਵੀਜ਼ ਹੈ। ਇਸ ਬਿੱਲ ਨੂੰ ਸਮੀਖਿਆ ਲਈ ਘੱਟ ਗਿਣਤੀ ਮਾਮਲਿਆਂ ਦੀ ਸਥਾਈ ਕਮੇਟੀ ਕੋਲ 2 ਹਫ਼ਤਿਆਂ ਲਈ ਭੇਜਿਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ-  'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

ਇਸ ਬਿੱਲ ਦਾ ਵਿਰੋਧ ਕਰਦਿਆਂ ਕਰਾਚੀ ਦੇ ਆਰਚਬਿਸ਼ਪ ਬੈਨੀ ਟਰੈਵਾਸ ਅਤੇ 'ਪਾਕਿਸਤਾਨ ਕੈਥੋਲਿਕ ਬਿਸ਼ਪਸ ਕਾਨਫ਼ਰੰਸ' (PCBC) ਨੇ 10 ਸਤੰਬਰ ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਕੈਥੋਲਿਕ ਚਰਚ ਨੇ ਇਸ ਬਿੱਲ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਕੈਥੋਲਿਕ ਚਰਚ ਅਨੁਸਾਰ ਸਲਾਹ-ਮਸ਼ਵਰੇ ਦੀਆਂ ਬੈਠਕਾਂ 'ਚ ਸ਼ਾਮਲ ਹੋਣ ਦਾ ਮਤਲਬ ਬਿੱਲ ਨੂੰ ਸਮਰਥਨ ਦੇਣਾ ਨਹੀਂ ਹੈ। ਕਰਾਚੀ ਡਾਇਓਸਿਸ ਦੇ ਬਿਸ਼ਪ ਫਰੈਡਰਿਕ ਜੌਨ ਨੇ ਵੀ 12 ਸਤੰਬਰ ਨੂੰ ਬਿਆਨ ਜਾਰੀ ਕਰਕੇ ਡਿਪਟੀ ਸਪੀਕਰ ਦੇ ਦਾਅਵਿਆਂ ਨੂੰ ਖ਼ਾਰਜ ਕੀਤਾ। ਉਨ੍ਹਾਂ ਕਿਹਾ ਕਿ ਡਰਾਫ਼ਟ ਅਧੂਰਾ ਹੈ ਅਤੇ ਚਰਚ ਦੀ ਪਰਿਭਾਸ਼ਾ ਸਮੇਤ ਕਈ ਧਾਰਮਿਕ ਸ਼ਬਦਾਂ ਨੂੰ ਸਹੀ ਢੰਗ ਨਾਲ ਸ਼ਾਮਲ ਨਹੀਂ ਕੀਤਾ ਗਿਆ। ਦੋਵਾਂ ਚਰਚਾਂ ਦਾ ਮੰਨਣਾ ਹੈ ਕਿ 1872 ਅਤੇ 1869 ਦੇ ਕਾਨੂੰਨ ਸੰਘੀ (ਫ਼ੈਡਰਲ) ਕਾਨੂੰਨ ਹਨ, ਇਸ ਲਈ ਵੱਖ-ਵੱਖ ਸੂਬਾਈ ਕਾਨੂੰਨ ਬਣਾਉਣ ਦੀ ਬਜਾਏ ਪੂਰੇ ਪਾਕਿਸਤਾਨ ਲਈ ਇੱਕ ਸਮਾਨ ਰਾਸ਼ਟਰੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਚਰਚਾਂ ਅਨੁਸਾਰ ਵਿਆਹ ਇੱਕ ਪਵਿੱਤਰ ਧਾਰਮਿਕ ਸਮਝੌਤਾ ਹੈ, ਨਾ ਕਿ ਮਹਿਜ਼ ਇੱਕ ਨਾਗਰਿਕ ਇਕਰਾਰਨਾਮਾ ਅਤੇ ਸਰਕਾਰ ਨੂੰ ਧਾਰਮਿਕ ਰੀਤੀ-ਰਿਵਾਜਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

ਸਿੰਧ ਤੋਂ ਇਲਾਵਾ ਪੰਜਾਬ ਸੂਬੇ ਵਿੱਚ ਵੀ ਈਸਾਈ ਵਿਆਹ ਕਾਨੂੰਨਾਂ ਵਿੱਚ ਸੁਧਾਰ ਲਈ ਬਿੱਲ ਲਿਆਂਦਾ ਗਿਆ ਹੈ। ਪੰਜਾਬ ਵਿੱਚ ਅਪ੍ਰੈਲ 2026 ਵਿੱਚ ਫ਼ਲਬੂਸ ਕ੍ਰਿਸਟੋਫ਼ਰ ਦੁਆਰਾ 'ਕ੍ਰਿਸ਼ਚੀਅਨ ਮੈਰਿਜ ਐਕਟ ਬਿੱਲ 2026' ਲਿਆਂਦਾ ਗਿਆ ਸੀ ਅਤੇ ਪੰਜਾਬ ਸਰਕਾਰ ਨੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਦੀ ਅਗਵਾਈ ਹੇਠ ਤਕਨੀਕੀ ਕਮੇਟੀ ਬਣਾਈ ਹੈ। ਨਾਲ ਹੀ ਪੰਜਾਬ ਵਿੱਚ 11 ਮਈ 2026 ਤੋਂ 'ਪੰਜਾਬ ਚਾਈਲਡ ਮੈਰਿਜ ਰਿਸਟ੍ਰੇਂਟ ਐਕਟ 2026' ਲਾਗੂ ਹੋ ਚੁੱਕਾ ਹੈ, ਜਿਸ ਵਿੱਚ ਵਿਆਹ ਦੀ ਉਮਰ 18 ਸਾਲ ਕੀਤੀ ਗਈ ਹੈ। ਇਨ੍ਹਾਂ ਕਾਨੂੰਨੀ ਸੁਧਾਰਾਂ ਦੀ ਮੰਗ ਪਾਕਿਸਤਾਨ ਵਿੱਚ ਘੱਟ ਗਿਣਤੀ ਈਸਾਈ ਅਤੇ ਹੋਰ ਧਰਮਾਂ ਦੀਆਂ ਲੜਕੀਆਂ ਦੇ ਅਗਵਾ, ਜਬਰਨ ਧਰਮ ਪਰਿਵਰਤਨ ਅਤੇ ਬਾਲ ਵਿਆਹਾਂ ਦੀਆਂ ਘਟਨਾਵਾਂ ਕਾਰਨ ਵਧੀ ਹੈ। 'ਜੂਬਲੀ ਕੈਂਪੇਨ' ਦੀ "ਸਟੋਲਨ ਗਰਲਜ਼" ਰਿਪੋਰਟ ਅਨੁਸਾਰ 2019 ਤੋਂ 2025 ਦਰਮਿਆਨ ਅਜਿਹੇ 210 ਤਸਦੀਕਸ਼ੁਦਾ (186 ਪੰਜਾਬ ਅਤੇ 22 ਸਿੰਧ ਵਿੱਚ) ਮਾਮਲੇ ਸਾਹਮਣੇ ਆਏ ), ਜਿਨ੍ਹਾਂ ਵਿੱਚੋਂ 83 ਫ਼ੀਸਦੀ ਤੋਂ ਵੱਧ ਪੀੜਤ ਲੜਕੀਆਂ ਦੀ ਉਮਰ 18 ਸਾਲ ਤੋਂ ਘੱਟ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • family Law Bill
  • Christian community
  • Sindh
  • Pakistan
  • ਫੈਮਿਲੀ ਲਾਅ ਬਿੱਲ
  • ਈਸਾਈ ਭਾਈਚਾਰਾ
  • ਸਿੰਧ
  • ਪਾਕਿਸਤਨ

ਚੀਨ: ਜਬਰਦਸਤੀ ਵਿਆਹ ਲਈ ਅਗਵਾ ਕੀਤੀ 18 ਸਾਲਾ ਮੁਟਿਆਰ ਨੂੰ ਪੁਲਸ ਨੇ ਛੁਡਵਾਇਆ

NEXT STORY

Stories You May Like

  • christian person  house  shop  fire
    ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ, ਜਾਣੋ ਕਿਉਂ
  • christian community in pakistan
    ਪਾਕਿਸਤਾਨ: ਈਸਾਈ ਕਬਰਸਤਾਨ ਦੀ ਜ਼ਮੀਨ 'ਤੇ ਵਧਿਆ ਵਿਵਾਦ;  ਭਾਈਚਾਰੇ ਨੇ ਲਗਾਈ ਸੁਰੱਖਿਆ ਦੀ ਗੁਹਾਰ
  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • sara ali khan
    100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ ਐਂਟਰੀ? ਕੀਤਾ ਵੱਡਾ ਖੁਲਾਸਾ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • not the murder of mad sandhu  but the murder of law and order  mp aujla
    ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rubio visit uzbekistan and india
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • billionaires fleeing uk
      UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ ਦਾ ਵਧਾਉਣਗੇ ਖਜ਼ਾਨਾ,  ਦੇਸ਼...
    • robot arrested on charges of molesting a minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ...
    • pope leo xiv
      ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ ਫੇਫੜੇ ਦਾ ਹੇਠਲਾ ਹਿੱਸਾ
    • openai meeting room recording device engineer arrested
      OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ...
    • fresh advisory for indians
      'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' ! ਸਾਊਦੀ ਅਰਬ 'ਚ ਭਾਰਤੀਆਂ ਲਈ ਨਵੀਂ...
    • oil company aramco
      ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +