Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:47:00 AM

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਈਲੀ-ਅਮਰੀਕੀ ਬੰਧਕ ਦੇ ਪਰਿਵਾਰ ਨੇ ਗਾਜ਼ਾ ’ਚ ਨੌਜਵਾਨ ਦੇ ਮਾਰੇ ਜਾਣ ਦੀ ਕੀਤੀ ਪੁਸ਼ਟੀ

INTERNATIONAL News Punjabi(ਵਿਦੇਸ਼)

ਇਜ਼ਰਾਈਲੀ-ਅਮਰੀਕੀ ਬੰਧਕ ਦੇ ਪਰਿਵਾਰ ਨੇ ਗਾਜ਼ਾ ’ਚ ਨੌਜਵਾਨ ਦੇ ਮਾਰੇ ਜਾਣ ਦੀ ਕੀਤੀ ਪੁਸ਼ਟੀ

  • Edited By Sunaina,
  • Updated: 01 Sep, 2024 02:02 PM
International
family of the israeli american hostage confirmed the death of the young man
  • Share
    • Facebook
    • Tumblr
    • Linkedin
    • Twitter
  • Comment

ਯਰੂਸ਼ਲਮ  - ਇਜ਼ਰਾਈਲੀ-ਅਮਰੀਕੀ ਨੌਜਵਾਨ ਹੇਰਸ਼ ਗੋਲਡਬਰਗ-ਪੋਲਿਨ ਦੇ ਮਾਪਿਆਂ ਨੇ ਐਤਵਾਰ ਸਵੇਰੇ ਪੁਸ਼ਟੀ ਕੀਤੀ ਕਿ ਗਾਜ਼ਾ ਪੱਟੀ ’ਚ ਉਨ੍ਹਾਂ ਦੇ ਪੁੱਤਰ ਨੂੰ ਬੰਧਕ ਬਣਾਉਣ ਵਾਲੇ ਅੱਤਵਾਦੀਆਂ ਨੇ ਉਸ ਦੀ ਹੱਤਿਆ ਕਰ ਦਿੱਤੀ ਹੈ। ਇਸ ਦੇ ਨਾਲ ਗੋਲਡਬਰਗ-ਪੋਲਿਨ (23) ਦੀ ਰਿਹਾਈ ਯਕੀਨੀ ਬਣਾਉਣ ਲਈ ਉਸਦੇ ਮਾਤਾ-ਪਿਤਾ ਵੱਲੋਂ ਚਲਾਏ ਜਾ ਰਹੇ ਮਹੀਨਿਆਂ ਦੇ ਮੁਹਿੰਮ ਦਾ ਅੰਤ ਹੋ ਗਿਆ, ਜਿਸ ’ਚ  ਵਿਸ਼ਵ ਨੇਤਾ ਨਾਲ ਮੁਲਾਕਾਤਾਂ ਤੋਂ ਲੈ ਕੇ ਪਿਛਲੇ ਮਹੀਨੇ ਅਮਰੀਕਾ ’ਚ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰੀ ਕਾਨਫਰੰਸ ਦੇ ਮੰਚ ਤੋਂ ਮਦਦ ਦੀ ਅਪੀਲ ਕਰਨ ਤੱਕ ਸਾਰਾ ਕੁਝ ਸ਼ਾਮਲ ਸੀ। ਹਮਾਸ ਦੇ ਅੱਤਵਾਦੀਆਂ ਨੇ ਪਿਛਲੇ ਸਾਲ ਦੱਖਣੀ ਇਜ਼ਰਾਈਲ ’ਚ ਇਕ ਸੰਗੀਤ ਮਹਾਉਤਸਵ 'ਤੇ ਹਮਲਾ ਕਰਕੇ ਗੋਲਡਬਰਗ-ਪੋਲਿਨ ਸਮੇਤ ਕੁਝ ਹੋਰ ਲੋਕਾਂ ਨੂੰ ਬੰਧਕ ਬਣਾ ਲਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਰੂਸ ਨੇ ਯੂਕ੍ਰੇਨ ਦੇ 150 ਤੋਂ ਵੱਧ ਡਰੋਨ ਮਾਰ ਡਿਗਾਏ

ਕੈਲੀਫੋਰਨੀਆ ਦੇ ਬਰਕਲੀ ਤੋਂ ਆਏ ਗੋਲਡਬਰਗ-ਪੋਲਿਨ ਨੇ ਗ੍ਰੇਨੇਡ ਹਮਲੇ ’ਚ ਆਪਣਾ ਖੱਬਾ ਹੱਥ ਗਵਾ ਦਿੱਤਾ ਸੀ। ਅਪ੍ਰੈਲ ’ਚ ਹਮਾਸ ਵੱਲੋਂ ਜਾਰੀ ਕੀਤੇ ਗਏ ਇਕ ਵੀਡੀਓ ’ਚ ਉਸ ਦਾ ਖੱਬਾ ਹੱਥ ਗਾਇਬ ਦਿੱਸ ਰਿਹਾ ਸੀ ਅਤੇ ਉਹ ਸਪੱਸ਼ਟ ਤੌਰ 'ਤੇ ਕਾਫੀ ਪੀੜਾ ’ਚ ਗੱਲ ਕਰਦਾ ਦਿਖਾਈ ਦੇ ਰਿਹਾ ਸੀ। ਇਸ ਕਾਰਨ ਇਜ਼ਰਾਈਲ ’ਚ ਬੰਧਕਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਮੰਗ ਕਰਦੇ ਹੋਏ ਨਵੇਂ ਸਿਰੇ  ਤੋਂ ਵਿਰੋਧ-ਪ੍ਰਦਰਸ਼ਨ ਭੜਕ ਗਏ ਸਨ। ਗੋਲਡਬਰਗ-ਪੋਲਿਨ ਦੀ ਮੌਤ ਦੀ ਪੁਸ਼ਟੀ ਦੇ ਨਾਲ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ 'ਤੇ ਬਾਕੀ ਬੰਧਕਾਂ ਦੀ ਸੁਰੱਖਿਅਤ ਘਰ ਵਾਪਸੀ ਯਕੀਨੀ ਬਣਾਉਣ ਲਈ ਸਮਝੌਤਾ ਕਰਨ ਦਾ ਦਬਾਅ ਵੱਧਣ ਦੀ ਆਸ  ਹੈ।

ਪੜ੍ਹੋ ਇਹ ਅਹਿਮ ਖ਼ਬਰ-ਬੰਗਲਾਦੇਸ਼: 49 ਘੱਟ ਗਿਣਤੀ ਅਧਿਆਪਕਾਂ ਨੂੰ ਅਸਤੀਫਾ ਦੇਣ ਲਈ ਕੀਤਾ ਗਿਆ ਮਜ਼ਬੂਰ

ਨੇਤਨਯਾਹੂ ਨੇ ਸਮਝੌਤੇ ਨੂੰ ਲੈ ਕੇ ਸਖ਼ਤ ਅਪਣਾਇਆ ਹੈ ਅਤੇ ਕਿਹਾ ਹੈ ਕਿ ਬੰਧਕਾਂ ਨੂੰ ਵਾਪਸ ਲਿਆਉਣ ਲਈ ਫੌਜੀ ਕਾਰਵਾਈ ਦੀ ਲੋੜ ਹੈ। ਗੋਲਡਬਰਗ-ਪੋਲਿਨ ਦੇ ਮਾਤਾ-ਪਿਤਾ ਨਾਲ ਮਿਲ ਚੁੱਕੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਉਹ "ਬਹੁਤ ਜ਼ਿਆਦਾ ਦੁਖੀ ਅਤੇ ਗੁੱਸੇ ’ਚ ਹਨ।" ਉਨ੍ਹਾਂ ਨੇ ਕਿਹਾ, "ਇਹ ਜਿੰਨਾ ਦੁਖਦਾਇਕ ਹੈ, ਉਨਾ ਹੀ ਨਿੰਦਣਯੋਗ ਵੀ ਹੈ। ਹਮਾਸ ਦੇ ਨੇਤਾਵਾਂ ਨੂੰ ਇਨ੍ਹਾਂ ਅਪਰਾਧਾਂ ਦੀ ਕੀਮਤ ਅਦਾ ਕਰਨੀ ਪਵੇਗੀ। ਅਸੀਂ ਬਾਕੀ ਬੰਧਕਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਸਮਝੌਤਾ ਕਰਨ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।" ਗੋਲਡਬਰਗ-ਪੋਲਿਨ ਦੇ ਪਰਿਵਾਰ ਨੇ ਇਜ਼ਰਾਈਲੀ ਫੌਜ ਵੱਲੋਂ ਗਾਜ਼ਾ  ਪੱਟੀ ਦੀ ਇਕ ਸੁਰੰਗ ’ਚੋਂ 6 ਬੰਧਕਾਂ ਦੀ ਲਾਸ਼ ਲੱਭਣ ਅਤੇ ਮਰੇ ਹੋਏ ਲੋਕਾਂ ਦੀ ਪਛਾਨ ਕਰਨ ਦਾ ਐਲਾਨ ਕਰਨ ਤੋਂ ਬਾਅਦ ਉਸ ਦੀ ਮੌਤ ਦੀ ਪੁਸ਼ਟੀ ਕਰਨ ਵਾਲਾ ਬਿਆਨ ਜਾਰੀ ਕੀਤਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Israeli-American
  • family
  • Gaza youth
  • confirmed killed
  • ਇਜ਼ਰਾਈਲੀ-ਅਮਰੀਕੀ
  • ਪਰਿਵਾਰ
  • ਗਾਜ਼ਾ ਨੌਜਵਾਨ
  • ਮਾਰੇ ਜਾਣ ਦੀ ਪੁਸ਼ਟੀ

ਬ੍ਰਿਟੇਨ ਦੇ ਨਵੇਂ ਚੁਣੇ ਸਿੱਖ ਸੰਸਦ ਮੈਂਬਰ ਖ਼ਿਲਾਫ਼ ਸ਼ਿਕਾਇਤ ਦਰਜ

NEXT STORY

Stories You May Like

  • israel destroys 800 meter gaza tunnel used by palestinian
    ਇਜ਼ਰਾਈਲੀ ਫੌਜ ਨੇ ਗਾਜ਼ਾ 'ਚ ਇਸਲਾਮਿਕ ਜਿਹਾਦ ਦੀ 800 ਮੀਟਰ ਲੰਬੀ ਸੁਰੰਗ ਕੀਤੀ ਤਬਾਹ
  • people losing voice
    ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ ਕੀਤੀ ਨਵੀਂ ਚੁਣੌਤੀ
  • liquor shop  youth  woman  slap  police
    ਸ਼ਰਾਬ ਦੀ ਦੁਕਾਨ ਦੇ ਬਾਹਰ ਨੌਜਵਾਨ ਨੇ ਔਰਤ ਨੂੰ ਮਾਰੇ ਥੱਪੜ, ਪੁਲਸ ਵਲੋਂ ਜਾਂਚ ਜਾਰੀ
  • drug addiction destroys family
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • nepali boy commits suicide with a broom in tanda
    ਟਾਂਡਾ 'ਚ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕਸ਼ੀ
  • a young man from italy died in a road accident
    Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • youth committed suicide the day after his engagement
    ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • hanta virus affected ship
      ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ
    • us iran reach agreement
      ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • robot becomes buddhist monk
      ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ 'ਬੌਧ ਭਿਕਸ਼ੂ'! ਸਿਓਲ ਦੇ ਮੰਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +