Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:53:11 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ :ਮਸ਼ਹੂਰ ਕਾਰਟੂਨਿਸਟ ਤੇ ਐਨੀਮੇਸ਼ਨ ਸੀਰੀਜ਼ ਨਿਰਮਾਤਾ 60 ਪੰਜਾਬੀ ਕਾਮਿਆਂ ਦੇ ਹੱਕ 'ਚ ਨਿੱਤਰਿਆ

INTERNATIONAL News Punjabi(ਵਿਦੇਸ਼)

ਇਟਲੀ :ਮਸ਼ਹੂਰ ਕਾਰਟੂਨਿਸਟ ਤੇ ਐਨੀਮੇਸ਼ਨ ਸੀਰੀਜ਼ ਨਿਰਮਾਤਾ 60 ਪੰਜਾਬੀ ਕਾਮਿਆਂ ਦੇ ਹੱਕ 'ਚ ਨਿੱਤਰਿਆ

  • Edited By Vandana,
  • Updated: 01 Mar, 2024 02:45 PM
Italy
famous cartoonist zerokalkare in favor of 60 punjabi workers
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਬੀਤੇ ਚਾਰ ਮਹੀਨਿਆਂ ਤੋਂ ਪ੍ਰੋਸੂਸ ਮੀਟ ਦੀ ਫੈਕਟਰੀ, ਵੇਸਕੋਵਾਤੋ, ਕਰੇਮੋਨਾ ਵਿੱਚੋਂ ਕੰਮ ਤੋਂ ਕੱਢੇ ਗਏ 60 ਪੰਜਾਬੀ ਕਾਮਿਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ, ਜਦੋਂ ਇਟਲੀ ਦਾ ਬਹੁਤ ਹੀ ਮਸ਼ਹੂਰ ਕਾਰਟੂਨਿਸਟ ਅਤੇ ਐਨੀਮੇਸ਼ਨ ਸੀਰੀਜ "ਸਤਰਾਪਾਰੇ ਲੂੰਗੋ ਈ ਬੌਰਦੀ" ਦਾ ਨਿਰਮਾਤਾ "ਜੈਰੋਕਲਕਾਰੇ" ਦੇ ਨਾਮ ਨਾਲ ਮਸ਼ਹੂਰ "ਮੀਕੇਲੇ ਰੈਕ" ਉਨ੍ਹਾਂ ਦੇ ਹੱਕ ਵਿੱਚ ਆ ਨਿਤਰਿਆ। ਯੂ.ਐਸ.ਬੀ ਸੰਸਥਾ ਵੱਲੋਂ ਕਾਮਿਆਂ ਦੇ ਹੱਕ ਵਿੱਚ ਰੱਖੇ ਇਕੱਠ ਵਿੱਚ ਬੀਤੀ 28 ਫਰਵਰੀ ਨੂੰ ਮਸ਼ਹੂਰ ਕਾਰਟੂਨਿਸਟ ਦੁਪਹਿਰ ਢਾਈ ਵਜੇ "ਪ੍ਰੋਸੂਸ" ਫੈਕਟਰੀ ਦੇ ਬਾਹਰ ਪਹੁੰਚਿਆ। 

ਇਥੇ ਲੋਕਾਂ ਦਾ ਭਾਰੀ ਇਕੱਠ ਹੋਇਆ। ਜਿਸ ਵਿੱਚ ਕਿ ਉਸਦੇ ਫੈਨ ਵੀ ਸ਼ਾਮਿਲ ਸਨ। 'ਜੈਰੋਕਲਕਾਰੇ' ਨੇ ਇਕੱਠ ਵਿੱਚ ਬੋਲਦਿਆਂ ਕਿਹਾ ਕਿ ਉਹ ਇਨ੍ਹਾਂ ਕਾਮਿਆਂ ਦੇ ਹੱਕ ਵਿੱਚ ਇੱਕਜੁੱਟਤਾ ਦਿਖਾਉਣ ਲਈ ਇੱਥੇ ਆਇਆ ਹੈ ਅਤੇ ਸਾਰਿਆਂ ਨੂੰ ਅਪੀਲ ਕਰਦਾ ਹੈ ਕਿ ਸਭ ਨੂੰ ਇਨ੍ਹਾਂ ਕਾਮਿਆਂ ਦਾ ਸਾਥ ਦੇਣਾ ਚਾਹੀਦਾ ਹੈ। ਉਸਨੇ ਅੱਗੇ ਕਿਹਾ ਕਿ ਉਹ 'ਸਿਸਤੇਮਾ ਦੇਈ ਅਪਾਲਤੀ' ਦੇ ਖ਼ਿਲਾਫ਼ ਹੈ। ਜਿਸ ਵਿਚ ਵੱਖ-ਵੱਖ ਕੋਪਰਤੀਵੇ ਬਣਾ ਕੇ ਬੰਦਿਆਂ ਨੂੰ ਕੰਮ 'ਤੇ ਰੱਖਿਆ ਜਾਂਦਾ ਹੈ ਅਤੇ ਕੋਪਰਤੀਵੇ ਬਦਲ ਕੇ ਕੰਮ ਤੋਂ ਕੱਢ ਦਿੱਤਾ ਜਾਂਦਾ ਹੈ ਜਾਂ ਉਨ੍ਹਾਂ ਨੂੰ ਸਹੀ ਰੇਟ ਨਹੀਂ ਮਿਲਦਾ ਅਤੇ ਉਨ੍ਹਾਂ ਦੇ ਹੱਕ ਮਾਰੇ ਜਾਂਦੇ ਹਨ। ਇਹ ਸਿਸਟਮ ਮਜ਼ਦੂਰਾਂ ਦੀ ਬਜਾਏ ਫੈਕਟਰੀ ਮਾਲਕਾਂ ਦੇ ਹਿੱਤਾਂ ਦੀ ਰਾਖੀ ਕਰਦਾ ਹੈ। 

PunjabKesari

ਇਸ ਤੋਂ ਬਾਅਦ ਸ਼ਾਮ 5:30 ਵਜੇ ਕਰੇਮੋਨਾ ਦੇ ਕੋਰਤੀਲੇ ਫੈਦੇਰੀਕੋ ਦੂਏ ਵਿਖੇ ਵੀ ਭਾਰਾ ਇਕੱਠ ਕੀਤਾ ਗਿਆ। ਜਿਸ ਵਿੱਚ ਭਾਰੀ ਗਿਣਤੀ ਵਿੱਚ ਇਟਾਲੀਅਨ ਲੋਕਾਂ ਨੇ ਸ਼ਮੂਲੀਅਤ ਕੀਤੀ। ਯੂ.ਐਸ.ਬੀ ਸੰਸਥਾ ਵੱਲੋਂ ਬੁਲਾਰਿਆਂ ਨੇ ਕਾਮਿਆਂ ਦੇ ਹੱਕ ਵਿੱਚ ਭਾਸ਼ਣ ਦਿੱਤੇ ਅਤੇ 'ਜੈਰੋਕਲਕਾਰੇ' ਨਾਲ ਵੀ ਖੁੱਲੀ ਗੱਲਬਾਤ ਕੀਤੀ ਗਈ। ਕੰਮ ਤੋਂ ਕੱਢੇ ਗਏ ਵੀਰਾਂ ਵੱਲੋਂ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਬੀਤੀ 13 ਫਰਵਰੀ ਨੂੰ ਸਵੇਰ ਦੇ ਢਾਈ ਵਜੇ ਭਾਰੀ ਪੁਲਸ ਫੋਰਸ ਨਾਲ ਉਨ੍ਹਾਂ ਨੂੰ ਜਬਰਦਸਤੀ ਫੈਕਟਰੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ। ਉਨਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਪਰ ਇਲੈਕਟਰੋਨਿਕ ਹਥਿਆਰਾ ਨਾਲ ਲੈਸ ਪੁਲਸ ਨੇ ਉਨ੍ਹਾਂ ਨੂੰ ਫੈਕਟਰੀ ਦੇ ਮੇਨ ਗੇਟ ਤੋਂ ਬਾਹਰ ਕੱਢ ਦਿੱਤਾ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਸੈਂਕੜੇ ਭਾਰਤੀਆਂ ਨੂੰ ਪਹੁੰਚਾਇਆ ਕੈਨੇਡਾ, ਕਮਾਏ 42 ਕਰੋੜ ਰੁਪਏ

ਉਸ ਦਿਨ ਤੋਂ ਇਹ ਵੀਰ ਲਗਾਤਾਰ ਫੈਕਟਰੀ ਦੇ ਬਾਹਰ ਧਰਨੇ 'ਤੇ ਬੈਠੇ ਹੋਏ ਹਨ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਆਵਾਜ਼ ਦੁਬਾਰਾ ਵੀ ਪਾਰਲੀਮੈਂਟ ਵਿੱਚ ਵੀ ਗੂੰਜ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਉਹ ਫੈਕਟਰੀ ਦੇ ਅੰਦਰ ਬੈਠ ਕੇ ਇਹ ਲੜਾਈ ਲੜ ਰਹੇ ਸਨ ਅਤੇ ਹੁਣ ਉਨ੍ਹਾਂ ਦੀ ਲੜਾਈ ਬਾਹਰ ਰਹਿ ਕੇ ਰਾਜਨੀਤਕ ਤੌਰ 'ਤੇ ਵੀ ਲੜੀ ਜਾ ਰਹੀ ਹੈ। ਜਿਸ ਵਿੱਚ 'ਜੈਰੋਕਲਕਾਰੇ' ਦੇ ਪਹੁੰਚਣ ਨਾਲ ਅਤੇ ਉਨ੍ਹਾਂ ਦੇ ਹੱਕ ਵਿੱਚ ਦਿੱਤੀ ਸਪੀਚ ਨਾਲ ਉਨ੍ਹਾਂ ਦੇ ਸੰਘਰਸ਼ ਨੂੰ ਹੋਰ ਵੀ ਬਲ ਮਿਲਿਆ ਹੈ ਅਤੇ ਉਨ੍ਹਾਂ ਦਾ ਮਨੋਬਲ ਹੋਰ ਵੀ ਉੱਚਾ ਹੋਇਆ ਹੈ। ਪੰਜਾਬੀ ਵੀਰਾਂ ਨੇ ਦੱਸਿਆ ਕਿ ਉਹ ਚੜਦੀ ਕਲਾ ਵਿੱਚ ਹਨ ਅਤੇ ਉਹ ਉਨ੍ਹਾਂ 'ਤੇ ਹੋਏ ਇਸ ਜ਼ੁਲਮ ਖ਼ਿਲਾਫ਼ ਲੜਾਈ ਜਿੱਤਣ ਤੱਕ ਲੜਦੇ ਰਹਿਣਗੇ, ਜਦੋਂ ਤੱਕ ਕਿ ਉਨ੍ਹਾਂ ਨੂੰ ਆਪਣੇ ਕੰਮਾਂ 'ਤੇ ਵਾਪਸ ਨਹੀਂ ਰੱਖਿਆ ਜਾਂਦਾ, ਕਿਉਂਕਿ ਹੁਣ ਇਸ ਲੜਾਈ ਵਿੱਚ ਇਟਾਲੀਆ ਭਾਈਚਾਰਾ ਵੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਉਨ੍ਹਾਂ ਦੀ ਸੰਸਥਾ ਯੂ.ਐਸਬੀ ਦੇ ਸਹਿਯੋਗ ਨਾਲ ਕਰੇਮੋਨਾ ਸ਼ਹਿਰ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਨਾਲ ਕਿ ਇਸ ਸਿਸਟਮ ਨਾਲ ਰੱਖੇ ਜਾਂਦੇ ਮਜਦੂਰ ਅਤੇ ਉਨ੍ਹਾਂ ਦੇ ਹੱਕਾਂ 'ਤੇ ਪੈਂਦੇ ਡਾਕਿਆਂ 'ਤੇ ਲਗਾਮ ਲੱਗ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Italy
  • Punjabi workers
  • Zerokalkare
  • support
  • ਇਟਲੀ
  • ਪੰਜਾਬੀ ਕਾਮੇ
  • ਜੈਰੋਕਲਕਾਰੇ
  • ਸਮਰਥਨ

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ'; ਬੰਦ ਹੋ ਗਈ ਸੀ ਦਿਲ ਦੀ ਧੜਕਣ, 50 ਮਿੰਟਾਂ ਬਾਅਦ ਇੰਝ ਦਿੱਤੀ ਮੌਤ ਨੂੰ ਮਾਤ

NEXT STORY

Stories You May Like

  • food manager fined rs 60 lakhs for calling worms in curd as saffron
    ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • punjabi singer buta mohammad honored in italy
    ਭਗਵਾਨ ਵਾਲਮੀਕਿ ਸਭਾ ਯੂਰਪ ਦੇ ਆਗੂਆਂ ਵੱਲੋਂ ਇਟਲੀ ‘ਚ ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਸਨਮਾਨ
  • famous khanna dhaba
    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ ਤਾੜ-ਤਾੜ ਚੱਲੀਆਂ ਗੋਲੀਆਂ
  • isi delhi historical temple  sonipat famous dhaba targets
    ISI ਦੀ ਵੱਡੀ ਸਾਜ਼ਿਸ਼ ਨਾਕਾਮ: ਦਿੱਲੀ ਦਾ ਇਤਿਹਾਸਕ ਮੰਦਰ ਤੇ ਸੋਨੀਪਤ ਦਾ ਮਸ਼ਹੂਰ ਢਾਬਾ ਅੱਤਵਾਦੀਆਂ ਦੇ ਨਿਸ਼ਾਨੇ 'ਤੇ!
  • famous singer passes away
    ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
  • attempted major incident at famous electronics shop
    ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
  • nagar kirtan in italy
    ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
  • bengal files   producer abhishek agarwal reacts to assembly poll
    "ਬੰਗਾਲ ਦੇ ਲੋਕਾਂ ਨੇ ਇਨਸਾਫ਼ ਕੀਤਾ": ਬੰਗਾਲ 'ਚ BJP ਦੀ ਜਿੱਤ 'ਤੇ ਗਦ-ਗਦ ਹੋਏ ਨਿਰਮਾਤਾ ਅਭਿਸ਼ੇਕ ਅਗਰਵਾਲ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • visa rules 2026 indian passport
      ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...
    • canada  three people of indian origin convicted in couple  s murder case
      ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
    • preparing for major changes in h1b visa rules
      H-1B ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਦੀ ਤਿਆਰੀ, ਘੱਟੋ-ਘੱਟ ਤਨਖਾਹਾਂ 'ਚ ਹੋ...
    • good news from canada
      ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • expat wins rs 64 crore abu dhabi lottery
      64,59,53,000 ਰੁਪਏ ਦੀ ਨਿਕਲੀ ਲਾਟਰੀ! UAE 'ਚ ਭਾਰਤੀ ਡਰਾਈਵਰ ਦੀ ਖੁੱਲ੍ਹੀ ਕਿਸਮਤ
    • sleeping breaks for children in schools in japan and china
      ਜਾਪਾਨ ਤੇ ਚੀਨ ਦੇ ਸਕੂਲਾਂ 'ਚ ਬੱਚਿਆਂ ਲਈ 'ਸਲੀਪਿੰਗ ਬ੍ਰੇਕ': ਜਾਣੋ ਇਸ ਦੇ...
    • canada deportation
      ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
    • china on operation sindoor
      'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ ਖੁਲਾਸਾ ! ਆਪੇ ਦੱਸ'ਤਾ...
    • innocents fall under a moving train
      ਸੁਪਰ ਹੀਰੋ ਪਿਤਾ: ਚਲਦੀ ਟ੍ਰੇਨ ਦੇ ਹੇਠਾਂ ਡਿੱਗੇ ਮਾਸੂਮ, ਪਿਤਾ ਨੇ ਆਪਣੀ ਜਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +