Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    1:00:16 AM

  • karachi rocked by explosions and gunfire

    ਧਮਾਕਿਆਂ ਨਾਲ ਦਹਿਲਿਆ ਕਰਾਚੀ: ਪਾਕਿ ਰੇਂਜਰਸ...

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ

  • Edited By Vandana,
  • Updated: 28 Apr, 2026 01:33 PM
United States of America
farmers in america
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਜ ਵਿਚ ਅਮਰੀਕੀ ਖੇਤੀਬਾੜੀ ਖੇਤਰ ਸੰਕਟ ਵਿਚ ਹੈ।ਖਾਦਾਂ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਅਤੇ ਵਧਦੀ ਮਹਿੰਗਾਈ ਨੇ ਅਮਰੀਕੀ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ। ਅਮਰੀਕਨ ਫਾਰਮ ਬਿਊਰੋ ਫੈਡਰੇਸ਼ਨ (AFBF) ਦੇ ਇੱਕ ਤਾਜ਼ਾ ਸਰਵੇਖਣ ਅਨੁਸਾਰ ਦੇਸ਼ ਦੇ 70 ਫੀਸਦੀ ਕਿਸਾਨ ਇਸ ਸਾਲ ਫਸਲਾਂ ਲਈ ਲੋੜੀਂਦੀ ਖਾਦ ਖਰੀਦਣ ਦੀ ਹਾਲਤ ਵਿੱਚ ਨਹੀਂ ਹਨ। ਖਾਸ ਕਰਕੇ ਦੱਖਣੀ ਇਲਾਕਿਆਂ ਵਿੱਚ ਇਹ ਅੰਕੜਾ 78 ਫੀਸਦੀ ਤੱਕ ਪਹੁੰਚ ਗਿਆ ਹੈ।

ਮਾਹਰਾਂ ਅਨੁਸਾਰ ਕਿਸਾਨਾਂ ਲਈ ਖੇਤੀ ਹੁਣ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ। ਅਮਰੀਕਾ ਵਿੱਚ ਮੱਕੀ (Corn) ਦੇ ਉਤਪਾਦਨ 'ਤੇ ਪ੍ਰਤੀ ਬੁਸ਼ਲ 5 ਡਾਲਰ ਖਰਚਾ ਆ ਰਿਹਾ ਹੈ, ਜਦਕਿ ਇਹ ਸਿਰਫ 4.20 ਡਾਲਰ ਵਿੱਚ ਵਿਕ ਰਹੀ ਹੈ। ਇਸੇ ਤਰ੍ਹਾਂ ਸੋਇਆਬੀਨ ਦੀ ਲਾਗਤ 12.27 ਡਾਲਰ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਹ 10.30 ਡਾਲਰ ਵਿੱਚ ਵਿਕੇਗੀ। ਇਸ ਕਾਰਨ ਕਿਸਾਨਾਂ 'ਤੇ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ ਅਤੇ ਸਾਲ 2026 ਵਿੱਚ ਕੁੱਲ ਖੇਤੀਬਾੜੀ ਕਰਜ਼ਾ 624.7 ਬਿਲੀਅਨ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚਣ ਦਾ ਅਨੁਮਾਨ ਹੈ।

ਈਰਾਨ ਨਾਲ ਚੱਲ ਰਹੇ ਸੰਘਰਸ਼ ਕਾਰਨ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਕਈ ਡਿਸਟ੍ਰੀਬਿਊਟਰਾਂ ਨੇ ਕੀਮਤਾਂ ਤੈਅ ਕਰਨ ਜਾਂ ਡਿਲੀਵਰੀ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਹੈ। ਦੱਖਣੀ ਡਕੋਟਾ ਦੇ ਇੱਕ ਕਿਸਾਨ ਅਨੁਸਾਰ, ਉਸ ਦੇ ਖਾਦ ਦੇ ਬਿੱਲ ਵਿੱਚ ਅਚਾਨਕ 20,000 ਡਾਲਰ ਦਾ ਵਾਧਾ ਹੋ ਗਿਆ ਹੈ। ਜੇਕਰ ਸਮੁੰਦਰੀ ਰਸਤੇ ਖੁੱਲ੍ਹ ਵੀ ਜਾਂਦੇ ਹਨ, ਤਾਂ ਵੀ ਖਾਦ ਨੂੰ ਅਮਰੀਕਾ ਪਹੁੰਚਣ ਵਿੱਚ 30 ਦਿਨਾਂ ਦਾ ਸਮਾਂ ਲੱਗੇਗਾ, ਜੋ ਕਿ ਬਿਜਾਈ ਦੇ ਸੀਜ਼ਨ ਲਈ ਬਹੁਤ ਦੇਰ ਹੋ ਜਾਵੇਗੀ।

ਹਾਲਾਤ ਇੰਨੇ ਮਾੜੇ ਹਨ ਕਿ 20 ਫੀਸਦੀ ਕਿਸਾਨਾਂ ਨੇ ਮੱਕੀ ਦੀ ਬਿਜਾਈ ਦੇ ਰਕਬੇ ਵਿੱਚ ਕਟੌਤੀ ਕਰ ਦਿੱਤੀ ਹੈ। ਕਿਸਾਨ ਹੁਣ ਅਜਿਹੀਆਂ ਫਸਲਾਂ ਵੱਲ ਮੁੜ ਰਹੇ ਹਨ ਜਿਨ੍ਹਾਂ ਵਿੱਚ ਖਾਦ ਦੀ ਘੱਟ ਲੋੜ ਪੈਂਦੀ ਹੈ, ਜਿਵੇਂ ਕਿ ਸੋਇਆਬੀਨ। ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਲੋੜੀਂਦੀ ਖਾਦ ਨਹੀਂ ਪਾਉਣਗੇ, ਤਾਂ ਫਸਲਾਂ ਦੇ ਝਾੜ ਵਿੱਚ ਭਾਰੀ ਗਿਰਾਵਟ ਆਵੇਗੀ, ਜਿਸ ਨਾਲ ਵਿਸ਼ਵ ਪੱਧਰ 'ਤੇ ਖੁਰਾਕੀ ਸੁਰੱਖਿਆ ਨੂੰ ਵੱਡਾ ਖਤਰਾ ਪੈਦਾ ਹੋ ਸਕਦਾ ਹੈ। ਸਾਲ 2025 ਵਿੱਚ ਹੀ 315 ਕਿਸਾਨ ਦਿਵਾਲੀਆ ਹੋ ਚੁੱਕੇ ਹਨ, ਜੋ ਕਿ ਖੇਤੀਬਾੜੀ ਖੇਤਰ ਦੀ ਮਾੜੀ ਹਾਲਤ ਨੂੰ ਦਰਸਾਉਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US Agricultural Sector
  • American Farmers
  • Report
  • America
  • ਅਮਰੀਕੀ ਖੇਤੀਬਾੜੀ ਖੇਤਰ
  • ਅਮਰੀਕੀ ਕਿਸਾਨ
  • ਰਿਪਰੋਟ
  • ਅਮਰੀਕਾ

ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ ਸਿਹਤ, PIMS ਦਾਖ਼ਲ

NEXT STORY

Stories You May Like

  • lockdown begun
    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • versova beach people sleep viral video
    ਘਰ ਛੱਡ Beach 'ਤੇ ਸੌਣ ਲਈ ਮਜਬੂਰ ਹੋਏ ਮੁੰਬਈ ਦੇ ਲੋਕ, ਵਾਇਰਲ ਵੀਡੀਓ ਨੇ ਉਡਾਏ ਲੋਕਾਂ ਦੇ ਹੋਸ਼
  • america iran came together
    ਇਕੱਠੇ ਹੋਏ ਅਮਰੀਕਾ-ਈਰਾਨ ! ਲੇਬਨਾਨ 'ਚ ਸ਼ਾਂਤੀ ਲਈ "ਡੀ-ਕੰਫਲਿਕਸ਼ਨ ਸੈੱਲ" 'ਤੇ ਬਣੀ ਸਹਿਮਤੀ
  • man missing under mysterious circumstances
    ਘਰੋਂ ਕੰਮ ਲਈ ਗਿਆ ਵਿਅਕਤੀ ਭੇਤਭਰੇ ਹਾਲਾਤ ’ਚ ਲਾਪਤਾ; ਇਕ ਖ਼ਿਲਾਫ਼ ਮਾਮਲਾ ਦਰਜ
  • adequate quantity of urea and dap fertilizer available in punjab
    ਖਰੀਫ਼ 2026 ਸੀਜ਼ਨ ਲਈ ਪੰਜਾਬ 'ਚ ਯੂਰੀਆ ਤੇ DAP ਖਾਦ ਦੀ ਲੋੜੀਂਦੀ ਮਾਤਰਾ ਉਪਲਬਧ : ਢਿੱਲੋਂ
  • country  s farmers  basmati exports fall by 24 percent in 2 months
    ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ ਡਿੱਗੀ ਬਾਸਮਤੀ ਦੀ ਬਰਾਮਦ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • crisis looms over cooking gas  what will be the impact on common man
      ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ...
    • canada plane crash
      ਕੈਨੇਡਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 3 ਲੋਕਾਂ ਦੀ ਦਰਦਨਾਕ ਮੌਤ
    • pm modi  seychelles  president herminie  talks
      PM ਮੋਦੀ ਸੇਸ਼ੇਲਸ ਲਈ ਰਵਾਨਾ, ਰਾਸ਼ਟਰਪਤੀ ਹਰਮਿਨੀ ਨਾਲ ਕਰਨਗੇ ਦੁਵੱਲੀ ਗੱਲਬਾਤ
    • earthquake hits
      ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ ਗੁਆਂਢੀ ਮੁਲਕ ! ਸਵੇਰੇ-ਸਵੇਰੇ...
    • earthquake
      ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ ਵੈਨੇਜ਼ੁਏਲਾ, ਅਜੇ ਵੀ ਮਲਬੇ ਹੇਠ ਦੱਬੇ...
    • ceasefire between iran and america broken
      ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ US ਦਾ ਵੱਡਾ ਹਮਲਾ, ਮਿਜ਼ਾਈਲ...
    • horrific scene in venezuela
      ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ ਹਜ਼ਾਰਾਂ ਘਰ, 920 ਮੌਤਾਂ...
    • trump threatens 100  tax on european imports
      'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...', ਟਰੰਪ ਦੀ ਯੂਰਪੀ ਦੇਸ਼ਾਂ ਨੂੰ...
    • trump says iran violated ceasefire agreement
      Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ ਡਰੋਨ ਹਮਲਾ! ਟਰੰਪ ਨੇ ਲਾਇਆ...
    • punjabi youth sheikhpreet dies in road accident in america
      ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +