Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    11:33:50 PM

  • bhabhi kamal kaur is not dead but alive

    'ਭਾਬੀ ਕਮਲ ਕੌਰ ਮਰੀ ਨਹੀਂ ਜਿਉਂਦੀ ਆ...' ਵੀਡੀਓ ਹੋ...

  • israel iran war

    'ਸੱਦਾਮ ਹੁਸੈਨ ਵਰਗਾ ਹੋਵੇਗਾ ਹਸ਼ਰ'! ਇਜ਼ਰਾਈਲ ਦੀ...

  • married woman called her lover at home

    'ਘਰ ਕੋਈ ਨਹੀਂ ਹੈ, ਆ ਜਾਓ', ਵਿਆਹੁਤਾ ਨੇ ਸੱਦ...

  • america now has complete control over iran

    'ਈਰਾਨੀ ਆਸਮਾਨ 'ਤੇ ਅਮਰੀਕਾ ਦਾ Total...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • UK: 100 MPs ਦੀ ਜਾਨਸਨ ਨੂੰ ਚਿੱਠੀ, ਮੋਦੀ ਨਾਲ ਕਿਸਾਨਾਂ ਦਾ ਮੁੱਦਾ ਚੁੱਕਣ ਨੂੰ ਕਿਹਾ

INTERNATIONAL News Punjabi(ਵਿਦੇਸ਼)

UK: 100 MPs ਦੀ ਜਾਨਸਨ ਨੂੰ ਚਿੱਠੀ, ਮੋਦੀ ਨਾਲ ਕਿਸਾਨਾਂ ਦਾ ਮੁੱਦਾ ਚੁੱਕਣ ਨੂੰ ਕਿਹਾ

  • Updated: 09 Jan, 2021 11:02 AM
England
farmers movement letter sent to pm boris johnson
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ 'ਤੇ ਹੁਣ ਬ੍ਰਿਟੇਨ ਵਿਚ ਵੀ ਰਾਜਨੀਤੀ ਹੋਣ ਲੱਗੀ ਹੈ। ਬ੍ਰਿਟਿਸ਼ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੂੰ 100 ਤੋਂ ਜ਼ਿਆਦਾ ਸਾਂਸਦਾਂ ਅਤੇ ਲਾਰਡਸ ਦੇ ਦਸਤਖ਼ਤ ਵਾਲੀ ਚਿੱਠੀ ਭੇਜੀ ਹੈ।

ਚਿੱਠੀ ਵਿਚ ਤਨਮਨਜੀਤ ਸਿੰਘ ਢੇਸੀ ਨੇ ਪੀ. ਐੱਮ. ਜਾਨਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਆਪਣੇ ਹਮਰੁਤਬਾ ਪੀ. ਐੱਮ. ਮੋਦੀ ਨੂੰ ਅਗਲੀ ਵਾਰ ਮਿਲਣ ਤਾਂ ਕਿਸਾਨਾਂ ਦੇ ਮੁੱਦੇ ਨੂੰ ਜ਼ਰੂਰ ਚੁੱਕਣ ਅਤੇ ਮੌਜੂਦਾ ਸਥਿਤੀ ਦਾ ਜਲਦ ਹੱਲ ਹੋਵੇ।

 

Great that over 100 MPs and Lords signed cross-party letter to the Prime Minister, given our serious concerns for the peaceful India #FarmersProtest.

Boris Johnson must raise it with Indian PM when they next liaise, expressing hopes of speedy resolution to the current deadlock. pic.twitter.com/mLw3tYHA2S

— Tanmanjeet Singh Dhesi MP (@TanDhesi) January 8, 2021

ਢੇਸੀ ਦੀ ਅਗਵਾਈ ਵਿਚ ਇਸ ਤੋਂ ਪਹਿਲਾਂ 36 ਬ੍ਰਿਟਿਸ਼ ਸਾਂਸਦਾਂ ਨੇ ਰਾਸ਼ਟਰਮੰਡਲ ਸਕੱਤਰ ਡੋਮੀਨਿਕ ਰੌਬ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਸਾਂਸਦਾਂ ਨੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਭਾਰਤ 'ਤੇ ਦਬਾਅ ਵਧਾਉਣ ਦੀ ਮੰਗ ਕੀਤੀ ਸੀ। ਸਾਂਸਦਾਂ ਦੇ ਧੜੇ ਨੇ ਡੋਮੀਨਿਕ ਰੌਬ ਨੂੰ ਕਿਹਾ ਕਿ ਉਹ ਪੰਜਾਬ ਦੇ ਸਿੱਖ ਕਿਸਾਨਾਂ ਦੇ ਸਮਰਥਨ ਵਿਚ ਵਿਦੇਸ਼ ਅਤੇ ਰਾਸ਼ਟਰਮੰਡਲ ਦਫ਼ਤਰਾਂ ਜ਼ਰੀਏ ਭਾਰਤ ਸਰਕਾਰ ਨਾਲ ਗੱਲਬਾਤ ਕਰਨ।

ਇਨ੍ਹਾਂ ਸੰਸਦ ਮੈਂਬਰਾਂ ਨੇ ਦਿੱਤਾ ਹੈ ਸਮਰਥਨ
ਜਿਨ੍ਹਾਂ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਜਾਨਸਨ ਨੂੰ ਭੇਜੇ ਪੱਤਰਾਂ 'ਤੇ ਦਸਤਖ਼ਤ ਕੀਤੇ ਹਨ, ਉਨ੍ਹਾਂ ਵਿਚ ਡੈਬੀ ਅਬਰਾਹਿਮ, ਤਾਹਿਰ ਅਲੀ, ਡਾ. ਰੂਪਾ ਹੱਕ, ਅਪਸਨਾ ਬੇਗਮ, ਸਰ ਪੀਟਰ ਬੌਟਲੀ, ਸਾਰਾ ਚੈਂਪੀਅਨ, ਜੇਰੇਮੀ ਕੋਰਬੀਨ, ਜਾਨ ਕ੍ਰੈਡਡਸ, ਜੌਹਨ ਕ੍ਰੇਅਰ, ਜੈਰੈਂਟ ਡੇਵਿਸ, ਮਾਰਟਿਨ ਡੌਕਰਟੀ ਹਿਊਜ, ਐਲਨ ਸ਼ਾਮਲ ਹਨ। ਡੋਰੈਂਸ, ਐਂਡਰਿਊ ਗਵੇਨ, ਅਫਜ਼ਲ ਖਾਨ, ਇਆਨ ਲੈਵਰੀ, ਏਮਾ ਲਵੇਰੀ, ਕਲਾਈਵ ਲੇਵਿਸ, ਟੋਨੀ ਲੋਇਡ, ਖਾਲਿਦ ਮਹਿਮੂਦ, ਸੀਮਾ ਮਲਹੋਤਰਾ, ਸਟੀਵ ਮੈਕਕੇਬ, ਜੌਨ ਮੈਕਡੋਨਲ, ਪੈਟ ਮੈਕਫੈਡਨ, ਗ੍ਰਾਹਮ ਮੌਰਿਸ, ਕੈਲੋਇਨ ਨੌਰਸ ਆਦਿ ਸ਼ਾਮਲ ਹਨ।

  • farmers movement
  • boris johnson
  • ਕਿਸਾਨ ਅੰਦੋਲਨ
  • ਬੌਰਿਸ ਜਾਨਸਨ

ਬ੍ਰਿਸਬੇਨ : ਕਿਸਾਨਾਂ ਦੇ ਹੱਕ 'ਚ 'ਇੰਡੀਅਨ ਫਾਰਮਰਜ਼ ਐਂਡ ਵਰਕਰਜ਼ ਐਸ਼ੋਸੀਏਸ਼ਨ' ਦਾ ਗਠਨ

NEXT STORY

Stories You May Like

  • investment of 100 billion dollars  50  digital payments
    100 ਬਿਲੀਅਨ ਡਾਲਰ ਦਾ ਨਿਵੇਸ਼, 50% ਡਿਜੀਟਲ ਪੇਮੈਂਟ... ਸਾਈਪ੍ਰਸ 'ਚ PM ਮੋਦੀ ਨੇ ਦੱਸੀ ਭਾਰਤ ਦੀ ਤਾਕਤ
  • fire engulfed more than 100 people in their rooms
    ਹੈਵਾਨੀਅਤ ਦੀ ਹੱਦ ! ਇਸ ਪਿੰਡ 'ਚ 100 ਤੋਂ ਵੱਧ ਲੋਕਾਂ ਨੂੰ ਕਮਰਿਆਂ 'ਚ ਡੱਕ ਲਾ'ਤੀ ਅੱਗ
  • iran warns us  uk and france
    ਈਰਾਨ ਨੇ US, UK ਅਤੇ France ਨੂੰ ਹਮਲੇ ਦੀ ਦਿੱਤੀ ਚੇਤਾਵਨੀ
  •   37 3 percent increase   in the number of fake rs 500 notes
    500 ਦੇ ਨਕਲੀ ਨੋਟਾਂ ਦੀ ਗਿਣਤੀ ’ਚ ‘37.3 ਫੀਸਦੀ ਦਾ ਵਾਧਾ’, ਸਖਤ ਕਦਮ ਚੁੱਕਣ ਦੀ ਲੋੜ!
  • pm modi  s statement
    PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ 'ਤੇ ਮੈਨੂੰ ਮਾਣ'
  • big update on 100 and 200 rupee notes
    100 ਤੇ 200 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਅਪਡੇਟ, ATM 'ਤੇ ਦਿਖਿਆ ਅਸਰ
  • pm narendra modi met mp delegation operation sindoor
    ਦੁਨੀਆ ’ਚ ਪਾਕਿ ਦੀ ਪੋਲ ਖੋਲ੍ਹ ਕੇ ਆਏ ਸਰਬਪਾਰਟੀ ਵਫ਼ਦਾਂ ਨੂੰ ਮਿਲੇ PM ਮੋਦੀ, ਇਕੱਠਿਆਂ ਕੀਤਾ ਡਿਨਰ
  • letter from 16 opposition parties to pm
    ਵਿਰੋਧੀ ਧਿਰ ਦੀਆਂ 16 ਪਾਰਟੀਆਂ ਦੀ PM ਨੂੰ ਚਿੱਠੀ, ਕੀਤੀ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਿਦੇਸ਼ ਦੀਆਂ ਖਬਰਾਂ
    • new baba vanga predicted a major disaster in next 3 weeks
      ਆਉਣ ਵਾਲੀ ਹੈ ਆਫਤ! 5 ਜੁਲਾਈ ਦੀ ਭਿਆਨਕ ਭਵਿੱਖਬਾਣੀ ਨਾਲ ਮਚੀ ਦਹਿਸ਼ਤ
    • first female head of britain  s spy agency
      115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...
    • benjamin netanyahu statement
      'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ
    • canada son family accident
      ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
    • bus truck collision
      ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ
    • guy is playing hide and seek with the traffic police
      Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...
    • israel claims to killed iran s military chief shadmani
      ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ
    • air india flight canceled
      Air India ਦੀ ਇਕ ਹੋਰ ਫਲਾਈਟ ਹੋਈ ਰੱਦ ! ਦਿੱਲੀ ਤੋਂ ਪੈਰਿਸ ਜਾ ਰਹੀ ਉਡਾਣ Cancel
    • australian govt evacuate citizens from iran
      ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ
    • trump says he not reached out to iran for peace talks
      Trump ਦਾ ਵੱਡਾ ਬਿਆਨ, ਬੋਲੇ-ਸ਼ਾਂਤੀ ਵਾਰਤਾ ਲਈ ਈਰਾਨ ਨਾਲ ਕੋਈ ਸੰਪਰਕ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +