Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    3:33:25 PM

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, 31 ਲੋਕਾਂ ਦੀ ਮੌਤ, ਨਵੀਂ ਐਡਵਾਈਜ਼ਰੀ ਜਾਰੀ

INTERNATIONAL News Punjabi(ਵਿਦੇਸ਼)

ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, 31 ਲੋਕਾਂ ਦੀ ਮੌਤ, ਨਵੀਂ ਐਡਵਾਈਜ਼ਰੀ ਜਾਰੀ

  • Edited By Cherry,
  • Updated: 20 May, 2025 10:03 AM
International
fear of corona started haunting again 31 people died new advisory issued
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਏਸ਼ੀਆ ਦੇ ਸਿੰਗਾਪੁਰ, ਹਾਂਗਕਾਂਗ, ਚੀਨ ਤੇ ਥਾਈਲੈਂਡ ’ਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ। ਇਨ੍ਹਾਂ ਦੇਸ਼ਾਂ ’ਚ ਨਵੇਂ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ। ਸਿੰਗਾਪੁਰ ’ਚ 1 ਤੋਂ 19 ਮਈ ਦੇ ਵਿਚਾਲੇ 3000 ਮਰੀਜ਼ ਸਾਹਮਣੇ ਆਏ ਹਨ। ਅਪ੍ਰੈਲ ਦੇ ਆਖਰੀ ਹਫ਼ਤੇ ਤੱਕ ਇਹ ਗਿਣਤੀ 11,100 ਸੀ। ਇੱਥੇ ਮਾਮਲਿਆਂ ’ਚ 28 ਫੀਸਦੀ ਦਾ ਵਾਧਾ ਹੋਇਆ ਹੈ।ਹੈ। 

ਇਹ ਵੀ ਪੜ੍ਹੋ : Alert! ਭਾਰਤ 'ਚ ਵਧਣ ਲੱਗੇ Corona ਦੇ ਮਾਮਲੇ, ਅਦਾਕਾਰਾ ਸ਼ਿਲਪਾ ਸ਼ਿਰੋਡਕਰ ਪਾਈ ਗਈ ਪਾਜ਼ੇਟਿਵ

ਹਾਂਗਕਾਂਗ ’ਚ ਜਨਵਰੀ ਤੋਂ ਹੁਣ ਤੱਕ 81 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 31 ਦੀ ਮੌਤ ਹੋ ਗਈ ਹੈ। ਚੀਨ ਅਤੇ ਥਾਈਲੈਂਡ ’ਚ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇੱਥੇ ਮਰੀਜ਼ਾਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਭਾਰਤ ’ਚ ਹੁਣ ਤੱਕ ਇਸ ਨਾਲ ਸਬੰਧਤ 93 ਮਾਮਲੇ ਸਾਹਮਣੇ ਆਏ ਹਨ। ਚੀਨ ਅਤੇ ਥਾਈਲੈਂਡ ’ਚ ਵੀ ਕੋਵਿਡ ਨੂੰ ਲੈ ਕੇ ਸਰਕਾਰਾਂ ਅਲਰਟ ’ਤੇ ਹਨ। ਚੀਨ ’ਚ ਬੀਮਾਰੀਆਂ ਦੀ ਜਾਂਚ ਕਰਵਾਉਣ ਜਾ ਰਹੇ ਮਰੀਜ਼ਾਂ ’ਚ ਕੋਰੋਨਾ ਵਾਇਰਸ ਪਾਏ ਜਾਣ ਦੇ ਮਾਮਲੇ ਦੁੱਗਣੇ ਹੋ ਗਏ ਹਨ।

ਇਹ ਵੀ ਪੜ੍ਹੋ: ਪਾਕਿ ਲਈ ਜਾਸੂਸੀ ਕਰਨ ਵਾਲੀ Youtuber ਜੋਤੀ ਮਲਹੋਤਰਾ ਨੂੰ ਹੁਣ ਇਕ ਹੋਰ ਵੱਡਾ ਝਟਕਾ

ਹਾਂਗ ਕਾਂਗ ਸਰਕਾਰ ਨੇ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਹੈ। ਉਸਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ, ਉਸਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਕੋਈ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਸੇਵਾਵਾਂ ਨਾਲ ਸੰਪਰਕ ਕਰਨ। ਸਿਹਤ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਮਹਾਂਮਾਰੀ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ ਅਤੇ ਇਸਦਾ ਪ੍ਰਭਾਵ ਏਸ਼ੀਆ ਦੇ ਬਾਕੀ ਹਿੱਸਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ: 5ਵੇਂ ਬੱਚੇ ਦੇ ਪਿਤਾ ਬਣਨ ਵਾਲੇ ਹਨ ਯੂਟਿਊਬਰ ਅਰਮਾਨ ਮਲਿਕ! ਜਾਣੋ ਕ੍ਰਿਤਿਕਾ ਜਾਂ ਪਾਇਲ ਕੋਣ ਹੈ ਪ੍ਰੈਗਨੈਂਟ

ਮੌਜੂਦਾ ਵਾਧਾ ਮੁੱਖ ਤੌਰ 'ਤੇ ਓਮੀਕ੍ਰੋਮ JN.1 ਸਟਰੇਨ ਨਾਲ ਸਬੰਧਤ ਨਵੇਂ ਵੇਰੀਐਂਟ ਕਾਰਨ ਹੈ। ਸਿੰਗਾਪੁਰ ਵਿੱਚ, JN.1 ਦੇ ਦੋ ਵੰਸ਼ਜ, ਜਿਨ੍ਹਾਂ ਨੂੰ LF.7 ਅਤੇ NB.1.8 ਕਿਹਾ ਜਾਂਦਾ ਹੈ, ਦੋ-ਤਿਹਾਈ ਤੋਂ ਵੱਧ ਮਾਮਲਿਆਂ ਲਈ ਜ਼ਿੰਮੇਵਾਰ ਹਨ। ਇਹ ਵੇਰੀਐਂਟ ਸਿੰਗਾਪੁਰ ਵਿੱਚ ਉਪਲਬਧ ਨਵੀਨਤਮ COVID-19 ਟੀਕਿਆਂ ਦਾ ਆਧਾਰ ਵੀ ਹਨ, ਹਾਲਾਂਕਿ ਇਹ ਨਵੇਂ ਟੀਕੇ ਅਜੇ ਭਾਰਤ ਵਰਗੇ ਕੁਝ ਦੇਸ਼ਾਂ ਵਿੱਚ ਉਪਲਬਧ ਨਹੀਂ ਹਨ। ਹਾਂਗ ਕਾਂਗ ਵਿੱਚ ਵੀ ਓਮੀਕਰੋਨ JN.1 ਵੇਰੀਐਂਟ ਨਾਲ ਜੁੜੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ, ਜਿਸ ਨਾਲ ਵਾਇਰਸ ਦੀ ਗਤੀਵਿਧੀ ਅਤੇ ਹਸਪਤਾਲ ਵਿੱਚ ਭਰਤੀ ਹੋਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ: Cannes 2025: ਔਫ ਸ਼ੋਲਡਰ ਬਲਾਊਜ਼, ਬੋਲਡ ਲੁੱਕ, ਵੇਖੋ ਬਨਾਰਸੀ ਸਾੜੀ 'ਚ ਪਾਰੁਲ ਗੁਲਾਟੀ ਦਾ ਸ਼ਾਨਦਾਰ ਲੁੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • coronavirus
  • Fear
  • new advisory

ਵਾਰਿਸ ਭਰਾਵਾਂ ਨੇ 'ਪੰਜਾਬੀ ਵਿਰਸਾ 2025' ਸ਼ੋਅ ਦੌਰਾਨ ਫਰਿਜ਼ਨੋ 'ਚ ਕਰਵਾਈ ਬੱਲੇ-ਬੱਲੇ

NEXT STORY

Stories You May Like

  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • big news for amarnath pilgrims
    ਅਮਰਨਾਥ ਯਾਤਰੀਆਂ ਲਈ ਵੱਡੀ ਖਬਰ: ਭਲਕੇ ਫਿਰ ਸ਼ੁਰੂ ਹੋਵੇਗੀ ਯਾਤਰਾ, ਐਡਵਾਈਜ਼ਰੀ ਜਾਰੀ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ ਵਧਿਆ ਹਾਦਸਿਆਂ ਦਾ ਡਰ
  • fear of floods increased in villages along beas river due to continuous rains
    ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ ਵਧਿਆ
  • big explosion of balochistan
    ਬਲੋਚਿਸਤਾਨ ਦਾ ਵੱਡਾ ਧਮਾਕਾ: ਪਾਕਿਸਤਾਨ ਤੋਂ ਵੱਖ ਹੋ ਕੇ ਜਾਰੀ ਕੀਤੀ ਆਪਣੀ ਨਵੀਂ ਕਰੰਸੀ ‘ਬਲੋਚੀ ਫ਼ਾਲੂਸ’
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • drone attack on iraqi city with us military presence
      ਅਮਰੀਕੀ ਫ਼ੌਜ ਦੀ ਮੌਜੂਦਗੀ ਵਾਲੇ ਇਰਾਕੀ ਸ਼ਹਿਰ ’ਤੇ ਡਰੋਨ ਹਮਲਾ
    • us court rejects trump administration bid to revive usd 100 000 h 1b visa fee
      H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...
    • saudi prince died of drug overdose
      ਡਰੱਗਜ਼ ਓਵਰਡੋਜ਼ ਨਾਲ ਗਈ ਸੀ ਸਾਊਦੀ ਪ੍ਰਿੰਸ ਦੀ ਜਾਨ
    • bjp hits back at pannu  s serious allegations
      ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ....
    • us president donald trump  s two part message to saudi arabia
      ਸਾਊਦੀ ਅਰਬ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦੋ-ਟੁਕ
    • attack on commercial ship in black sea
      Black Sea 'ਚ ਵਪਾਰਕ ਜਹਾਜ਼ 'ਤੇ ਹਮਲਾ: ਭਾਰਤੀ ਨਾਗਰਿਕ ਦੀ ਮੌਤ, MEA ਨੇ...
    • sikh community appeals to balochistan cm for restoration historic gurdwara
      ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ...
    • sfj calls on punjab students to boycott government
      SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ...
    • lpg tanker attacked in iranian waters
      ਈਰਾਨੀ ਸਮੁੰਦਰੀ ਖੇਤਰ 'ਚ LPG ਟੈਂਕਰ 'ਤੇ ਹੋ ਗਿਆ ਹਮਲਾ, 28 ਭਾਰਤੀ ਹਨ ਸਵਾਰ
    • trump directly threatens china and russia
      'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +