Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    12:35:52 AM

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • former mla  s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਭਾਰਤ 'ਚ ਬਣੇ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦੀ ਜਾਣੋਂ ਖਾਸੀਅਤ, ਮੋਦੀ ਤੇ ਟਰੰਪ ਕਰਨਗੇ ਉਦਘਾਟਨ

SPORTS News Punjabi(ਖੇਡ)

ਭਾਰਤ 'ਚ ਬਣੇ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦੀ ਜਾਣੋਂ ਖਾਸੀਅਤ, ਮੋਦੀ ਤੇ ਟਰੰਪ ਕਰਨਗੇ ਉਦਘਾਟਨ

  • Updated: 18 Feb, 2020 07:21 PM
Jalandhar
featured in the world s largest cricket stadium in india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਗੁਜਰਾਤ ਦੇ ਅਹਿਮਦਾਬਾਦ 'ਚ ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ (ਮੋਟੇਰਾ ਕ੍ਰਿਕਟ ਸਟੇਡੀਅਮ) ਬਣ ਤੇ ਤਿਆਰ ਹੋ ਚੁੱਕਿਆ ਹੈ। ਇਸ ਸਟੇਡੀਅਮ 'ਚ 1.10 ਲੱਖ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਵਿਸ਼ਵ ਦੇ ਇਸ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ 'ਚ ਫੀਚਰ (ਸੁਵਿਧਾਵਾਂ) ਵੀ ਵਿਸ਼ਵ ਕਲਾਸ ਹੋਵੇਗੀ। ਇਸ ਸਟੇਡੀਅਮ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਾਜ਼ਰ ਹੋਣਗੇ।

PunjabKesari
ਮੀਂਹ ਕਾਰਨ ਇਸ ਸਾਲ ਕਈ ਮੈਚ ਰੱਦ ਕਰ ਦਿੱਤੇ ਗਏ ਸਨ ਜੋ ਕ੍ਰਿਕਟ ਫੈਂਸ ਦੇ ਲਈ ਸਭ ਤੋਂ ਵੱਡੀ ਨਿਰਾਸ਼ਾ ਦਾ ਕਾਰਨ ਵੀ ਬਣੀ। ਵਧੀਆ ਗੱਲ ਇਹ ਹੈ ਕਿ ਇਸ ਸਟੇਡੀਅਮ 'ਚ ਮੀਂਹ ਦੇ ਰੁਕਣ ਤੋਂ 30 ਮਿੰਟ ਬਾਅਦ ਹੀ ਮੈਚ ਸ਼ੁਰੂ ਹੋ ਸਕੇਗਾ। ਜੀ. ਸੀ. ਏ. ਦੇ ਉਪ ਪ੍ਰਧਾਨ ਧਨਰਾਜ ਨਾਥਵਾਨੀ ਦੇ ਅਨੁਸਾਰ ਉਪ-ਸਾਹਿਤ ਜਲ ਨਿਰਾਸੀ ਪ੍ਰਣਾਲੀ ਸਿਸਟਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਮੀਂਹ ਬੰਦ ਹੋਣ ਦੇ 30 ਮਿੰਟ ਬਾਅਦ ਪੂਰੀ ਗਰਾਊਂਡ ਸੁੱਕ ਜਾਵੇਗੀ। 

#MoteraStadium
Ahmedabad, India 🇮🇳
Seating capacity of more than 1,10,000
World's largest #Cricket stadium pic.twitter.com/FKUhhS0HK5

— BCCI (@BCCI) February 18, 2020

PunjabKesari
ਇਸਦੀ ਵਜ੍ਹਾ ਨਾਲ ਇਹ ਮੀਂਹ ਕਾਰਨ ਮੈਚ ਰੱਦ ਹੋਣ ਦੇ ਚਾਂਸ ਘੱਟ ਹੋਣਗੇ। ਇਸ ਦੇ ਨਾਲ ਹੀ ਗੁਜਰਾਤ ਕ੍ਰਿਕਟ ਐਸੋਸੀਏਸ਼ਨ (ਜੀ. ਸੀ. ਏ.) ਲਾਲ ਤੇ ਕਾਲੀ ਮਿੱਟੀ ਦੋਵਾਂ ਨਾਲ 11 ਪਿੱਚ ਤਿਆਰ ਕਰ ਰਿਹਾ ਹੈ ਜੋ ਉਛਾਲ, ਸਪਿਨ ਦੇ ਅਨੁਕੂਲ ਜਾਂ ਦੋਵਾਂ ਦਾ ਮਿਸ਼ਰਣ ਹੋਵੇਗੀ। ਜੀ. ਸੀ. ਏ. ਦੇ ਉੁਪ ਪ੍ਰਧਾਨ ਨੇ ਇਕ ਰਿਪੋਰਟ 'ਚ ਕਿਹਾ ਕਿ ਕੁਝ ਪਿੱਚਾਂ ਨੂੰ ਲਾਲ ਮਿੱਟੀ ਜਦਕਿ ਕੁਝ ਕਾਲੀ ਮਿੱਟੀ ਤੇ ਕੁਝ ਦੋਵਾਂ ਦੇ ਮਿਸ਼ਰਣ ਨਾਲ ਬਣੇਗੀ।

The latest picture of the almost-ready Motera Cricket Stadium, which is expected to boast a seating capacity of 110,000!

Who fancies attending a cricket game here? pic.twitter.com/IwIfiD5q6O

— ICC (@ICC) February 16, 2020

PunjabKesari
ਜਾਣੋਂ ਮੋਟੇਰਾ ਸਟੇਡੀਅਮ ਦੀ ਖਾਸੀਅਤ
ਮੋਟੇਰਾ ਸਟੇਡੀਅਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਹੱਤਵਪੂਰਨ ਯੋਜਨਾ ਹੈ। ਮੋਦੀ ਜਦੋ ਗੁਜਰਾਤ ਕ੍ਰਿਕਟ ਦੇ ਪ੍ਰਧਾਨ ਸੀ ਤਾਂ ਉਨ੍ਹਾਂ ਨੇ ਮੋਟੇਰਾ ਨੂੰ ਸਭ ਤੋਂ ਵੱਡਾ ਸਟੇਡੀਅਮ ਬਣਾਉਣ ਦਾ ਸੁਪਨਾ ਦੇਖਿਆ ਸੀ।
ਮੋਟੇਰਾ ਸਟੇਡੀਅਮ 'ਚ 1.10 ਲੱਖ ਤੋਂ ਜ਼ਿਆਦਾ ਲੋਕ ਇਕੱਠੇ ਕ੍ਰਿਕਟ ਮੈਚ ਦੇਖ ਸਕਦੇ ਹਨ।
ਮੋਟੇਰਾ ਸਟੇਡੀਅਮ ਤੋਂ ਪਹਿਲਾਂ ਆਸਟਰੇਲੀਆ ਦੇ ਮੈਲਬੋਰਨ ਕ੍ਰਿਕਟ ਗਰਾਊਂਡ ਨੂੰ ਸਭ ਤੋਂ ਵੱਡੇ ਸਟੇਡੀਅਮ ਦਾ ਦਰਜਾ ਹਾਸਲ ਹੈ। ਜਿਸ 'ਚ ਇਕ ਲੱਖ ਲੋਕਾਂ ਦੀ ਬੈਠਣ ਦੀ ਸਮਰੱਥਾ ਹੈ।
ਮੋਟੇਰਾ ਸਟੇਡੀਅਮ 63 ਏਕੜ 'ਚ ਫੈਲਿਆ ਹੋਇਆ ਹੈ। ਇਸ ਨੂੰ ਬਣਾਉਣ 'ਚ 700 ਕਰੋੜ ਰੁਪਏ ਦੀ ਲਾਗਤ ਆਈ ਹੈ।
ਇਸ ਸਟੇਡੀਅਮ 'ਚ 4 ਹਜ਼ਾਰ ਚਾਰ ਪਹੀਆ ਵਾਹਨ ਤੇ 10 ਹਜ਼ਾਰ 2 ਪਹੀਆ ਵਾਹਨ ਪਾਰਕਿੰਗ ਦੀ ਜਗ੍ਹਾ ਬਣਾਈ ਗਈ ਹੈ।

  • Gujarat
  • India
  • World
  • Cricket Stadium
  • Modi
  • Trump ਗੁਜਰਾਤ
  • ਭਾਰਤ
  • ਵਿਸ਼ਵ
  • ਕ੍ਰਿਕਟ ਸਟੇਡੀਅਮ
  • ਮੋਦੀ
  • ਟਰੰਪ

ਨਵੀਂ ਮੁੰਬਈ 'ਚ ਹੋਵੇਗਾ ਮਹਿਲਾ ਅੰਡਰ-17 ਫੁੱਟਬਾਲ ਦਾ ਵਰਲਡ ਕੱਪ ਫਾਈਨਲ

NEXT STORY

Stories You May Like

  • rayudu appointed as director of cricket operations
    ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
  • body of youth found dead in sports stadium
    ਨਸ਼ਿਆਂ ਦਾ ਅੱਡਾ ਬਣੇ ਝਬਾਲ ਖੇਡ ਸਟੇਡੀਅਮ 'ਚੋਂ ਮਿਲੀ ਸ਼ੱਕੀ ਹਾਲਤ ’ਚ ਮਰੇ ਨੌਜਵਾਨ ਦੀ ਲਾਸ਼
  • the most expensive ice cream in the world
    ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ ਜ਼ਿਆਦਾ, ਜਾਣੋ ਕੀ ਹੈ ਖਾਸੀਅਤ
  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • new amrit bharat express starts from amritsar to new jalpaiguri
    ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • indians dominate among the world s 100 biggest philanthropists
    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  vaibhav suryavanshi  s blistering 93 run innings came in handy
      IPL 2026: ਵੈਭਵ ਸੂਰਿਆਵੰਸ਼ੀ ਦੀ 93 ਦੌੜਾਂ ਦੀ ਤੂਫ਼ਾਨੀ ਪਾਰੀ ਆਈ ਕੰਮ; ਆਰੇਂਜ...
    • good news for the team before the ipl playoffs
      IPL Playoff ਤੋਂ ਪਹਿਲਾਂ ਟੀਮ ਲਈ ਖੁਸ਼ਖਬਰੀ, ਧਮਾਕੇਦਾਰ ਓਪਨਰ ਦੀ ਵਾਪਸੀ ਤੈਅ
    • punjab s son gurnoor brar 6 5 feet tall and lightning fast
      ਪੰਜਾਬ ਦੇ ਇਕ ਹੋਰ ਖਿਡਾਰੀ ਦੀ TEAM INDIA 'ਚ ਐਂਟਰੀ! 2 ਸਾਲਾਂ ਤੋਂ ਨਹੀਂ ਖੇਡਿਆ...
    • vaibhav suryavanshi is creating fear among bowlers like chris gayle
      ਗੇਂਦਬਾਜ਼ਾਂ 'ਚ ਕ੍ਰਿਸ ਗੇਲ ਵਰਗਾ ਖੌਫ਼ ਪੈਦਾ ਕਰ ਰਿਹੈ ਵੈਭਵ ਸੂਰਿਆਵੰਸ਼ੀ;...
    • arsenal win premier league title
      22 ਸਾਲਾਂ ਦਾ ਇੰਤਜ਼ਾਰ ਖ਼ਤਮ; ਆਰਸੇਨਲ ਨੇ ਜਿੱਤਿਆ ਪ੍ਰੀਮੀਅਰ ਲੀਗ ਦਾ ਖਿਤਾਬ
    • a flop player has again entered team india
      ਟੀਮ ਇੰਡੀਆ 'ਚ ਮੁੜ ਹੋ ਗਈ ਫਲਾਪ ਖਿਡਾਰੀ ਦੀ ਐਂਟਰੀ, ਕਪਤਾਨ ਗਿੱਲ ਨਾਲ ਦੋਸਤੀ ਦਾ...
    • the path to the playoffs has become more difficult for punjab kings
      ਪੰਜਾਬ ਕਿੰਗਜ਼ ਲਈ ਹੋਰ ਔਖ਼ਾ ਹੋਇਆ Playoff ਦਾ ਰਾਹ, ਕੱਲ੍ਹ ਦੇ ਮੈਚ ਮਗਰੋਂ ਬਦਲ...
    • ipl 2026  big match between kolkata and mi today
      IPL 2026: ਕੋਲਕਾਤਾ ਅਤੇ MI ਵਿਚਾਲੇ ਅੱਜ ਮਹਾ-ਮੁਕਾਬਲਾ; KKR ਲਈ ਪਲੇਆਫ ਦੀ ਉਮੀਦ...
    • pant loses temper after losing match abuses team video
      ਮੈਚ ਹਾਰ ਜਾਣ ਤੋਂ ਬਾਅਦ ਪੰਤ ਹੋਏ ਆਪੇ ਤੋਂ ਬਾਹਰ, ਕੱਢੀ ਟੀਮ ਨੂੰ ਗਾਲ੍ਹ, (ਵੀਡੀਓ)
    • bopanna ready to play administrative role in aita
      ਏ. ਆਈ. ਟੀ. ਏ. ’ਚ ਪ੍ਰਸ਼ਾਸਨਿਕ ਭੂਮਿਕਾ ਨਿਭਾਉਣ ਨੂੰ ਤਿਆਰ ਬੋਪੰਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +