Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:23:45 PM

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਫੀਫਾ ਵਰਲਡ ਕੱਪ ਦੀਆਂ ਟਿਕਟਾਂ ਦੀਆਂ ਕੀਮਤਾਂ 'ਚ ਗਿਰਾਵਟ, 100 ਡਾਲਰ ਤੋਂ ਘੱਟ 'ਚ ਮਿਲ ਰਹੀਆਂ ਨੇ ਟਿਕਟਾਂ

INTERNATIONAL News Punjabi(ਵਿਦੇਸ਼)

ਫੀਫਾ ਵਰਲਡ ਕੱਪ ਦੀਆਂ ਟਿਕਟਾਂ ਦੀਆਂ ਕੀਮਤਾਂ 'ਚ ਗਿਰਾਵਟ, 100 ਡਾਲਰ ਤੋਂ ਘੱਟ 'ਚ ਮਿਲ ਰਹੀਆਂ ਨੇ ਟਿਕਟਾਂ

  • Edited By Sandeep Kumar,
  • Updated: 21 May, 2026 07:00 AM
Canada
fifa world cup ticket prices drop
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) : ਫੀਫਾ ਵਰਲਡ ਕੱਪ 2026 ਨੂੰ ਲੈ ਕੇ ਦੁਨੀਆ ਭਰ ਦੇ ਫੁੱਟਬਾਲ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ, ਪਰ ਇਸ ਦਰਮਿਆਨ ਟਿਕਟਾਂ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਚਰਚਾ ਦਾ ਵਿਸ਼ਾ ਬਣ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੂਰਨਾਮੈਂਟ ਦੀਆਂ ਰੀਸੇਲ ਟਿਕਟਾਂ ਦੀਆਂ ਕੀਮਤਾਂ ਪਿਛਲੇ ਇੱਕ ਮਹੀਨੇ ਦੌਰਾਨ ਲਗਭਗ 23 ਫੀਸਦੀ ਤੱਕ ਘੱਟ ਹੋ ਗਈਆਂ ਹਨ।

ਇਹ ਵੀ ਪੜ੍ਹੋ : ਵਿਦੇਸ਼ੀ ਤੇਲ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਪੈਟਰੋਲ 'ਚ ਹੁਣ 30% ਤੱਕ ਮਿਲੇਗਾ ਈਥੇਨੌਲ 

ਰਿਪੋਰਟਾਂ ਮੁਤਾਬਕ ਕੁਝ ਪ੍ਰੀਮੀਅਮ ਅਤੇ ਵੀ.ਆਈ.ਪੀ. ਸੀਟਾਂ ਦੀਆਂ ਕੀਮਤਾਂ ਅਜੇ ਵੀ ਹਜ਼ਾਰਾਂ ਡਾਲਰ ਵਿੱਚ ਹਨ, ਪਰ ਆਮ ਦਰਜੇ ਦੀਆਂ ਕਈ ਟਿਕਟਾਂ ਹੁਣ ਕਾਫੀ ਸਸਤੀਆਂ ਹੋ ਰਹੀਆਂ ਹਨ। ਖਾਸ ਕਰਕੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਹੋਣ ਵਾਲੇ ਕੁਝ ਮੈਚਾਂ ਲਈ ਦਾਖਲਾ ਟਿਕਟਾਂ 100 ਡਾਲਰ ਤੋਂ ਘੱਟ ਕੀਮਤ ‘ਤੇ ਵੀ ਉਪਲਬਧ ਦੱਸੀਆਂ ਜਾ ਰਹੀਆਂ ਹਨ। ਖੇਡ ਮਾਹਿਰਾਂ ਦਾ ਮੰਨਣਾ ਹੈ ਕਿ ਸ਼ੁਰੂਆਤੀ ਦੌਰ ਵਿੱਚ ਟਿਕਟਾਂ ਦੀ ਮੰਗ ਬਹੁਤ ਜ਼ਿਆਦਾ ਹੋਣ ਕਾਰਨ ਰੀਸੇਲ ਬਾਜ਼ਾਰ ਵਿੱਚ ਕੀਮਤਾਂ ਬੇਹੱਦ ਵਧ ਗਈਆਂ ਸਨ, ਪਰ ਹੁਣ ਮੰਗ ਵਿੱਚ ਕੁਝ ਕਮੀ ਆਉਣ ਨਾਲ ਦਰਾਂ ਹੌਲੀ-ਹੌਲੀ ਘਟ ਰਹੀਆਂ ਹਨ। ਇਸਦੇ ਨਾਲ ਹੀ ਕਈ ਪ੍ਰਸ਼ੰਸਕ ਆਖਰੀ ਸਮੇਂ ਤੱਕ ਵਧੀਆ ਸੌਦਿਆਂ ਦੀ ਉਡੀਕ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ : ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

ਜ਼ਿਕਰਯੋਗ ਹੈ ਕਿ ਫੀਫਾ ਵਰਲਡ ਕੱਪ 2026 ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ। ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਸ਼ਹਿਰਾਂ ਵਿੱਚ ਵੀ ਕਈ ਮਹੱਤਵਪੂਰਨ ਮੈਚ ਆਯੋਜਿਤ ਕੀਤੇ ਜਾਣੇ ਹਨ, ਜਿਸ ਕਾਰਨ ਕੈਨੇਡਾ ਵਿੱਚ ਵੀ ਫੁੱਟਬਾਲ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਖੇਡ ਵਿਸ਼ਲੇਸ਼ਕਾਂ ਅਨੁਸਾਰ ਆਉਣ ਵਾਲੇ ਮਹੀਨਿਆਂ ਦੌਰਾਨ ਟਿਕਟਾਂ ਦੀਆਂ ਕੀਮਤਾਂ ਵਿੱਚ ਹੋਰ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਸਕਦਾ ਹੈ, ਖਾਸ ਕਰਕੇ ਜਦੋਂ ਟੀਮਾਂ ਅਤੇ ਮੈਚਾਂ ਦਾ ਪੂਰਾ ਸ਼ਡਿਊਲ ਅੰਤਿਮ ਰੂਪ ਵਿੱਚ ਸਾਹਮਣੇ ਆਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vancouver
  • FIFA World Cup
  • Ticket prices
  • Drop
  • ਵੈਨਕੂਵਰ
  • ਫੀਫਾ ਵਰਲਡ ਕੱਪ
  • ਟਿਕਟਾਂ ਦੀਆਂ ਕੀਮਤਾਂ
  • ਗਿਰਾਵਟ

ਇਟਲੀ 'ਚ ਪੰਜਾਬੀ ਮਾਂ-ਬੋਲੀ ਦੀ ਗੂੰਜ: ਜਗਦੇਵ ਸਿੰਘ ਦੇ ਗਰੁੱਪ ਵੱਲੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਖ਼ਾਸ ਉਪਰਾਲਾ

NEXT STORY

Stories You May Like

  • fifa to sell world cup final pitch pieces for  450
    ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ
  • petrol in the us reaches   4 per gallon again  fuel prices increase
    ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ ਕੀਮਤਾਂ
  • gold prices are about to fall significantly  bank of america  s prediction
    ਸੋਨੋ ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ! ਬੈਂਕ ਆਫ਼ ਅਮਰੀਕਾ ਦੀ ਭਵਿੱਖਬਾਣੀ ਨੇ ਵਧਾਈ ਹਲਚਲ
  • increase in crude oil prices  sharp fall in the stock market  know reason
    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਰਮਿਆਨ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ, ਜਾਣੋ ਕੀਮਤਾਂ ਚ ਵਾਧੇ ਦਾ ਕਾਰਨ
  • gold prices fell sharply  silver also fell  precious metals prices fell
    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਵੀ ਟੁੱਟੀ, ਅੱਜ ਇੰਨੇ ਡਿੱਗੇ ਕੀਮਤੀ ਧਾਤਾਂ ਦੇ ਭਾਅ
  • gold silver prices fall sharply precious metals prices have fallen
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਟੁੱਟੇ ਕੀਮਤੀ ਧਾਤਾਂ ਦੇ ਭਾਅ
  • gold and silver prices fall fall again today
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ ਟੁੱਟੇ ਕੀਮਤੀ ਧਾਤਾਂ ਦੇ ਭਾਅ
  • petrol diesel prices
    ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਜੰਗ ਨੇ 92 ਡਾਲਰ ਤੱਕ ਪਹੁੰਚਾ'ਤੀਆਂ ਕੱਚੇ ਤੇਲ ਦੀਆਂ ਕੀਮਤਾਂ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • iran rejected ceasefire proposal
      ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ...
    • indian national in israel
      ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ
    • social media ban
      ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...
    • punjabis arrested in canada
      ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
    • tanner fox sentenced
      ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...
    • punjabi girl in canada
      ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +