Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:48:40 PM

  • gold prices fell sharply  prices reached a two month low

    ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ...

  • jalandhar e challan update

    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ...

  • fire at girls school

    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ...

  • cm siddaramaiah resigns

    CM ਸਿਧਾਰਮਈਆ ਨੇ ਦੇ'ਤਾ ਅਸਤੀਫਾ! ਰਾਜਪਾਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ ਵਿਦਿਆਰਥਣਾਂ ਦੀ ਮੌਤ ਦਾ ਖ਼ਦਸ਼ਾ, ਅਲਰਟ 'ਤੇ ਕੀਨੀਆ ਪ੍ਰਸ਼ਾਸਨ

INTERNATIONAL News Punjabi(ਵਿਦੇਸ਼)

ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ ਵਿਦਿਆਰਥਣਾਂ ਦੀ ਮੌਤ ਦਾ ਖ਼ਦਸ਼ਾ, ਅਲਰਟ 'ਤੇ ਕੀਨੀਆ ਪ੍ਰਸ਼ਾਸਨ

  • Edited By Vandana,
  • Updated: 28 May, 2026 12:14 PM
International
fire breaks out in girls school hostel
  • Share
    • Facebook
    • Tumblr
    • Linkedin
    • Twitter
  • Comment

ਗਿਲਗਿਲ (ਕੀਨੀਆ) (ਏ.ਪੀ.): ਕੀਨੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੀਨੀਆ ਦੇ ਮੱਧ ਹਿੱਸੇ ਵਿੱਚ ਸਥਿਤ ਇੱਕ ਗਰਲਜ਼ ਸਕੂਲ ਵਿੱਚ ਅੱਜ ਤੜਕਸਾਰ ਭਿਆਨਕ ਅੱਗ ਲੱਗ ਗਈ। ਇਸ ਅਗਨੀਕਾਂਡ ਵਿੱਚ ਕਈ ਵਿਦਿਆਰਥਣਾਂ ਦੀ ਮੌਤ ਹੋਣ ਦੀ ਖ਼ਬਰ ਹੈ, ਹਾਲਾਂਕਿ ਅਜੇ ਤੱਕ ਮਰਨ ਵਾਲਿਆਂ ਦੀ ਅਧਿਕਾਰਤ ਗਿਣਤੀ ਸਪੱਸ਼ਟ ਨਹੀਂ ਹੋ ਸਕੀ ਹੈ।

PunjabKesari

ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਗਿਲਗਿਲ ਇਲਾਕੇ ਵਿੱਚ ਸਥਿਤ 'ਉਤੁਮਿਸ਼ੀ ਗਰਲਜ਼ ਸਕੂਲ' (Utumishi Girls School) ਦੇ ਰਿਹਾਇਸ਼ੀ ਸੈਕਸ਼ਨ (ਬੋਰਡਿੰਗ ਅਕੋਮੋਡੇਸ਼ਨ) ਵਿੱਚ ਲੱਗੀ। ਅੱਗ ਉਸ ਸਮੇਂ ਲੱਗੀ, ਜਦੋਂ ਵਿਦਿਆਰਥਣਾਂ ਸੁੱਤੀਆਂ ਹੋਈਆਂ ਸਨ, ਜਿਸ ਕਾਰਨ ਭਾਜੜ ਮਚ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ ਮੌਤ, 9 ਲਾਪਤਾ

ਸਥਾਨਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਤੁਰੰਤ ਸਰਚ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਹ ਟੀਮਾਂ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਦੀ ਭਾਲ ਕਰ ਰਹੀਆਂ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿੰਨੀਆਂ ਵਿਦਿਆਰਥਣਾਂ ਸੁਰੱਖਿਅਤ ਹਨ ਅਤੇ ਕਿੰਨੀਆਂ ਇਸ ਹਾਦਸੇ ਦੀ ਲਪੇਟ ਵਿੱਚ ਆਈਆਂ ਹਨ। ਜ਼ਿਕਰਯੋਗ ਹੈ ਕਿ ਕੀਨੀਆ ਦੇ ਬੋਰਡਿੰਗ ਸਕੂਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਇੱਕ ਗੰਭੀਰ ਸਮੱਸਿਆ ਬਣ ਚੁੱਕੀਆਂ ਹਨ। ਮਾਹਿਰਾਂ ਅਨੁਸਾਰ, ਅਜਿਹੀਆਂ ਘਟਨਾਵਾਂ ਦੇ ਪਿੱਛੇ ਅਕਸਰ ਬਿਜਲੀ ਦੀ ਖ਼ਰਾਬੀ  ਜਾਂ ਕਈ ਵਾਰ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਲਗਾਈ ਗਈ ਅੱਗ ਮੁੱਖ ਕਾਰਨ ਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Girls school
  • hostel
  • students
  • Kenya
  • ਗਰਲਜ਼ ਸਕੂਲ
  • ਹੋਸਟਲ
  • ਵਿਦਿਆਰਥਣਾਂ
  • ਕੀਨੀਆ

ਭਾਰਤ-ਕੈਨੇਡਾ ਸਬੰਧਾਂ 'ਚ ਆਈ ਖਟਾਸ! ਭਾਰਤੀ ਹਾਈ ਕਮਿਸ਼ਨਰ ਨੇ ਕੈਨੇਡੀਅਨ ਖੁਫੀਆ ਏਜੰਸੀਆਂ 'ਤੇ ਲਾਏ ਗੰਭੀਰ ਦੋਸ਼

NEXT STORY

Stories You May Like

  • fire at girls school
    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
  • fire in ludhiana
    ਲੁਧਿਆਣਾ 'ਚ ਸਰਕਾਰੀ ਗੋਦਾਮ 'ਚ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੇ ਕਈ ਸੜਕਾਂ ਕੀਤੀਆਂ ਬਲਾਕ
  • jammu  school  fire
    ਜੰਮੂ ਦੇ ਸਕੂਲ ਦੇ ਸਾਹਮਣੇ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ
  • fire breaks out at ropar main bazaar shop board
    ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਰੋਪੜ ਮੇਨ ਬਾਜ਼ਾਰ ਦੁਕਾਨ ਦੇ ਬੋਰਡ ਨੂੰ ਲੱਗੀ ਅੱਗ
  • plastic factory burnt to ashes in bhiwadi
    ਭਿਵਾੜੀ 'ਚ ਭਿਆਨਕ ਅੱਗ! ਪਲਾਸਟਿਕ ਫੈਕਟਰੀ ਸੜ ਕੇ ਹੋਈ ਸੁਆਹ; ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
  • fire breaks out in mumbai  s dharavi
    ਮੁੰਬਈ ਦੀ ਧਾਰਾਵੀ 'ਚ ਅੱਗ ਦਾ ਤਾਂਡਵ: ਅਸ਼ੋਕ ਮਿੱਲ ਕੰਪਾਊਂਡ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ
  • double decker bus  fire  driver
    ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਡਬਲ-ਡੈਕਰ ਬੱਸ ਨੂੰ ਲੱਗੀ ਅੱਗ, ਸੜਨ ਨਾਲ ਡਰਾਈਵਰ ਦੀ ਮੌਤ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fire breaks out in girls school hostel
      ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ ਵਿਦਿਆਰਥਣਾਂ ਦੀ ਮੌਤ ਦਾ ਖ਼ਦਸ਼ਾ, ਅਲਰਟ...
    • pamela hicks statement
      ਕਸ਼ਮੀਰ ਮੁੱਦੇ 'ਤੇ ਦਿੱਤੇ ਪਾਮੇਲਾ ਹਿਕਸ ਦੇ ਬਿਆਨ ਨੇ ਮਚਾਈ ਹਲਚਲ
    • india canada relations
      ਭਾਰਤ-ਕੈਨੇਡਾ ਸਬੰਧਾਂ 'ਚ ਆਈ ਖਟਾਸ! ਭਾਰਤੀ ਹਾਈ ਕਮਿਸ਼ਨਰ ਨੇ ਕੈਨੇਡੀਅਨ ਖੁਫੀਆ...
    • explosion in chemical tank
      ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ ਮੌਤ, 9 ਲਾਪਤਾ
    • kuwait drone
      ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ, ਵੱਜ ਗਏ ਸਾਇਰਨ
    • indian national arrest in us
      ਅਮਰੀਕਾ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
    • trump the buffalo
      ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ
    • robbery at knifepoint in payal business centre in surrey
      ਸਰੀ ਦੇ ਪਾਇਲ ਬਿਜ਼ਨਸ ਸੈਂਟਰ 'ਚ ਚਾਕੂ ਦੀ ਨੋਕ 'ਤੇ ਲੁੱਟ, ਇਲਾਕੇ 'ਚ ਦਹਿਸ਼ਤ...
    • us airstrikes on iran again
      ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ ਧਮਾਕਿਆਂ ਨਾਲ ਦਹਿਲਿਆ ਬੰਦਰ...
    • crude oil prices plunge
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +