Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    6:04:16 PM

  • a major incident was about to happen in amritsar

    ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ...

  • video of assault at congress bhawan surfaces

    ਤਰਖਾਣ ਮਾਜਰਾ ਨੇ ਜਾਰੀ ਕਰ'ਤੀ ਵੀਡੀਓ, ਦਿੱਤੀ ਵੱਡੀ...

  • incident with school bus

    ਡੂੰਘੇ ਤਲਾਅ 'ਚ ਡਿੱਗੀ ਵਿਦਿਆਰਥੀਆਂ ਨਾਲ ਭਰੀ ਬੱਸ,...

  • punjab police  encounter  accused

    ਪੰਜਾਬ ਪੁਲਸ ਨੇ ਘੇਰ ਕੀਤਾ ਐਨਕਾਊਂਟਰ, ਦੋਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗਲ 'ਚ ਲੱਗੀ ਭਿਆਨਕ ਅੱਗ ਨੇ ਮਚਾਇਆ ਤਾਂਡਵ ; 16 ਲੋਕਾਂ ਦੀ ਗਈ ਜਾਨ, ਕਈ ਜ਼ਖ਼ਮੀ

INTERNATIONAL News Punjabi(ਵਿਦੇਸ਼)

ਜੰਗਲ 'ਚ ਲੱਗੀ ਭਿਆਨਕ ਅੱਗ ਨੇ ਮਚਾਇਆ ਤਾਂਡਵ ; 16 ਲੋਕਾਂ ਦੀ ਗਈ ਜਾਨ, ਕਈ ਜ਼ਖ਼ਮੀ

  • Edited By Harpreet Singh,
  • Updated: 26 Mar, 2025 09:53 AM
International
fire in forest causing lives
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੱਖਣੀ ਕੋਰੀਆ ਵਿੱਚ ਖੁਸ਼ਕ ਮੌਸਮ ਅਤੇ ਤੇਜ਼ ਹਵਾਵਾਂ ਦੌਰਾਨ ਜੰਗਲਾਂ ਵਿੱਚ ਭਿਆਨਕ ਅੱਗ ਲੱਗੀ ਹੋਈ ਹੈ, ਜਿਸ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 19 ਜ਼ਖਮੀ ਹੋ ਗਏ। ਦੱਖਣੀ ਕੋਰੀਆ ਦੇ ਸਰਕਾਰੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

PunjabKesari

ਇਸ ਤੋਂ ਪਹਿਲਾਂ ਇਸ ਭਿਆਨਕ ਅੱਗ ਤੋਂ ਬਚਣ ਲਈ ਮੰਗਲਵਾਰ ਨੂੰ ਐਂਡੋਂਗ ਅਤੇ ਹੋਰ ਦੱਖਣੀ ਸ਼ਹਿਰਾਂ ਅਤੇ ਕਸਬਿਆਂ ਦੇ ਅਧਿਕਾਰੀਆਂ ਨੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਆਦੇਸ਼ ਦਿੱਤਾ ਸੀ। ਦੂਜੇ ਪਾਸੇ, ਅੱਗ ਬੁਝਾਊ ਅਮਲੇ ਸੁੱਕੀਆਂ ਹਵਾਵਾਂ ਕਾਰਨ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਇਸ ਭਿਆਨਕ ਅੱਗ ਨੇ 43,000 ਏਕੜ ਤੋਂ ਵੱਧ ਜ਼ਮੀਨ ਸੜ ਕੇ ਸੁਆਹ ਕਰ ਦਿੱਤੀ ਅਤੇ ਸੈਂਕੜੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1,300 ਸਾਲ ਪੁਰਾਣਾ ਬੁੱਧ ਮੱਠ ਵੀ ਸ਼ਾਮਲ ਹੈ। 

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ ; ਨਗਰ ਨਿਗਮ ਮੇਅਰਾਂ ਤੇ ਕੌਂਸਲਰਾਂ ਦੀਆਂ ਤਨਖਾਹਾਂ 'ਚ ਹੋਇਆ ਭਾਰੀ ਵਾਧਾ

 

ਦੱਖਣੀ ਕੋਰੀਆ ਦੇ ਗ੍ਰਹਿ ਅਤੇ ਸੁਰੱਖਿਆ ਮੰਤਰਾਲੇ ਦੇ ਅਨੁਸਾਰ ਐਂਡੋਂਗ, ਇਸ ਦੇ ਗੁਆਂਢੀ ਕਸਬਿਆਂ ਉਇਸਿਓਂਗ ਅਤੇ ਸੈਨਸੇਓਂਗ ਅਤੇ ਉਲਸਾਨ ਸ਼ਹਿਰ ਵਿੱਚ 5,500 ਤੋਂ ਵੱਧ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਇਹ ਖੇਤਰ ਅੱਗ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਕੋਰੀਆ ਹੈਰੀਟੇਜ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਇਸੋਂਗ ਵਿੱਚ ਅੱਗ ਲੱਗਣ ਕਾਰਨ ਸੱਤਵੀਂ ਸਦੀ ਦਾ ਗੋਏਂਸਾ ਦਾ ਬੋਧੀ ਮੱਠ ਸੜ ਕੇ ਸੁਆਹ ਹੋ ਗਿਆ। 

PunjabKesari

ਦੱਖਣੀ ਕੋਰੀਆਈ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਅੱਗ ਬੁਝਾਉਣ ਵਾਲਿਆਂ ਨੇ ਉਨ੍ਹਾਂ ਇਲਾਕਿਆਂ ਵਿੱਚ ਅੱਗ ਬੁਝਾ ਦਿੱਤੀ ਸੀ ਪਰ ਖੁਸ਼ਕ ਮੌਸਮ ਅਤੇ ਤੇਜ਼ ਹਵਾਵਾਂ ਕਾਰਨ ਅੱਗ ਦੁਬਾਰਾ ਫੈਲ ਗਈ। ਲਗਭਗ 9,000 ਫਾਇਰਫਾਈਟਰ, 130 ਤੋਂ ਵੱਧ ਹੈਲੀਕਾਪਟਰ ਅਤੇ ਸੈਂਕੜੇ ਵਾਹਨ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ।

PunjabKesari

ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • South Korea
  • Fire
  • Forest Fire
  • Building
  • Officials
  • Extinguish

ਅਮਰੀਕਾ 'ਚ ਲਾਪਤਾ ਭਾਰਤੀ ਵਿਅਕਤੀ ਦੀ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

NEXT STORY

Stories You May Like

  • deadly havoc in delhi s mangolpuri
    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ ਦੀ ਫੈਕਟਰੀ 'ਚ ਲੱਗੀ ਅੱਗ ਨੇ ਲਈਆਂ 4 ਜ਼ਿੰਦਗੀਆਂ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ
  • trains collision
    2 ਟਰੇਨਾਂ ਦੀ ਹੋ ਗਈ ਭਿਆਨਕ ਟੱਕਰ ! ਕਈ ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ, ਕਾਹਿਰਾ 'ਚ ਛਾਇਆ ਮਾਤਮ
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fire wreaks havoc in fatehgarh sahib on diwali night
    ਦੀਵਾਲੀ ਦੀ ਰਾਤ ਫ਼ਤਿਹਗੜ੍ਹ ਸਾਹਿਬ 'ਚ ਅੱਗ ਦਾ ਕਹਿਰ, 5 ਥਾਵਾਂ 'ਤੇ ਲੱਗੀ ਭਿਆਨਕ ਅੱਗ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ ਭਿਆਨਕ ਅੱਗ
  • road accident in kapurtala
    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ 'ਚ ਗਈ ਜਾਨ
  • a massive fire broke out unexpectedly at a scrap shop on the night of diwali
    ਦੀਵਾਲੀ ਦੀ ਰਾਤ ਅਚਾਨਕ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 10 ਤੋਂ 15 ਲੱਖ ਦਾ ਨੁਕਸਾਨ
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tamil nadu cm c  joseph vijay calls a meeting of tvk mlas for november 11
      ਤਾਮਿਲਨਾਡੂ ਦੇ CM ਸੀ. ਜੋਸਫ਼ ਵਿਜੇ ਨੇ 11 ਨਵੰਬਰ ਨੂੰ TVK ਵਿਧਾਇਕਾਂ ਦੀ ਸੱਦੀ...
    • pak pm sharif leaves for turkiye
      ਪਾਕਿਸਤਾਨੀ PM ਸ਼ਰੀਫ ਤੁਰਕੀ ਰਵਾਨਾ , ਜਲਵਾਯੂ ਸੰਮੇਲਨ 'ਚ ਹੋਣਗੇ ਸ਼ਾਮਲ
    • talks between russia and ukraine
      ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ
    • nvidia ceo  s marriage on collapse
      81,000,000,000 ਡਾਲਰ ਦਾ ਤਲਾਕ ! ਟੁੱਟਣ ਕੰਢੇ ਪੁੱਜਾ NVIDIA ਦੇ CEO ਦਾ ਵਿਆਹ
    • fire at a madrasa in bangladesh  79 students fall ill due to smoke
      ਬੰਗਲਾਦੇਸ਼ 'ਚ ਮਦਰੱਸੇ 'ਚ ਲੱਗੀ ਅੱਗ: ਧੂੰਏਂ ਕਾਰਨ 79 ਵਿਦਿਆਰਥੀ ਬਿਮਾਰ, 4 ਦੀ...
    • us deportation students
      ਪ੍ਰਵਾਸੀਆਂ ਨੂੰ ਵੱਡੇ ਪੱਧਰ 'ਤੇ ਡਿਪੋਰਟ ਕਰਨ ਦੀ ਤਿਆਰੀ 'ਚ ਅਮਰੀਕਾ ! ਟਰੰਪ...
    • girl boy incident
      ਪੇਪਰ ਪਾ ਕੇ ਘਰ ਆ ਰਹੀ ਸੀ ਕੁੜੀ, ਘਰ ਦੇ ਦਰਵਾਜ਼ੇ ਬਾਹਰ ਖੜ੍ਹੀ 'ਤੇ ਪਿੱਛੋਂ ਆਏ...
    • australia visa
      ਕੈਨੇਡਾ, ਅਮਰੀਕਾ ਦੀ ਰਾਹ 'ਤੇ ਆਸਟ੍ਰੇਲੀਆ, ਵੀਜ਼ਾ ਨਿਯਮ ਕੀਤੇ ਸਖ਼ਤ !...
    • usa deportation
      ਅਮਰੀਕਾ ਤੋਂ ਡਿਪੋਰਟ ਹੋਣਗੇ 18,000 ਭਾਰਤੀ ! ਚੋਣਾਂ 'ਚ ਹਾਰ ਮਗਰੋਂ ਟਰੰਪ ਕੱਢਣ...
    • power crisis
      ਪਾਕਿਸਤਾਨ 'ਚ ਸੋਲਰ ਬੂਮ ਦੇ ਬਾਵਜੂਦ ਬਿਜਲੀ ਸੰਕਟ ਬਰਕਰਾਰ, ਬਲੈਕਆਊਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +