Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    7:14:38 AM

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • maharashtra government s big decision

    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ...

  • indonesia  rebels in papua shoot dead us pilot

    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ

INTERNATIONAL News Punjabi(ਵਿਦੇਸ਼)

ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ

  • Edited By Sandeep Kumar,
  • Updated: 03 Jul, 2026 04:28 AM
International
fire in french forests causes devastation
  • Share
    • Facebook
    • Tumblr
    • Linkedin
    • Twitter
  • Comment

ਪੈਰਿਸ (ਏਜੰਸੀ) : ਫਰਾਂਸ ਦੇ ਦੱਖਣੀ ਹਿੱਸੇ ਦੇ ਜੰਗਲਾਂ ’ਚ ਵੀਰਵਾਰ ਨੂੰ ਲੱਗੀ ਅੱਗ ਨੇ ਹਫ਼ਤਿਆਂ ਦੇ ਖ਼ੁਸ਼ਕ ਮੌਸਮ ਅਤੇ ਤੇਜ਼ ਗਰਮੀ ਕਰ ਕੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸਭ ਤੋਂ ਖ਼ਰਾਬ ਸਥਿਤੀ ਆਡ ਅਤੇ ਹੇਰਾਲਟ ਇਲਾਕਿਆਂ ’ਚ ਹੈ, ਜਿੱਥੇ 900 ਹੈਕਟੇਅਰ (2200 ਏਕੜ) ਇਲਾਕੇ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਇਸ ’ਤੇ ਕਾਬੂ ਪਾਉਣ ਲਈ ਕਰੀਬ 800 ਫਾਇਰ ਫਾਈਟਰਾਂ ਅਤੇ 150 ਫਾਇਰ ਬ੍ਰਿਗੇਡ ਗੱਡੀਆਂ ਦੀ ਮਦਦ ਲਈ ਜਾ ਰਹੀ ਹੈ। ਗੁਆਂਢੀ ਮਾਰਸੇਲ ਇਲਾਕੇ ਵਿਚ ਵੀ ਅੱਗ ਲੱਗਣ ਦੀਆਂ ਘਟਨਾਵਾਂ ਹੋਈਆਂ। ਵੀਰਵਾਰ ਨੂੰ 2 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ ਪਰ ਪੂਰੀ ਤਰ੍ਹਾਂ ਬੁਝਾਇਆ ਨਹੀਂ ਜਾ ਸਕਿਆ ਹੈ।

🇫🇷 Près de 900 hectares ont déjà été parcourus par les flammes en France dans un important incendie parti de l’Hérault et propagé à l’Aude, mobilisant des centaines de pompiers et entraînant évacuations et confinements. pic.twitter.com/z9H1EJKKqL

— Press TV Français (@fr_presstv) July 2, 2026

ਯੂਨਾਨ ਦੇ ਜੰਗਲ ’ਚ ਵੀ ਲੱਗੀ ਅੱਗ, ਪਿਓ-ਪੁੱਤ ਦੀ ਮੌਤ

ਥੇਸਾਲੋਨਿਕੀ : ਉੱਤਰੀ ਯੂਨਾਨ ’ਚ ਜੰਗਲ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਉਸ ਦੇ 12 ਸਾਲਾ ਪੁੱਤ ਦੀ ਮੌਤ ਹੋ ਗਈ। ਇਸ ਦੌਰਾਨ ਅਧਿਕਾਰੀਆਂ ਨੇ ਮੱਧ ਯੂਨਾਨ ਦੇ 2 ਪਿੰਡਾਂ ਦੇ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦਾ ਨਿਰਦੇਸ਼ ਦਿੱਤਾ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਥੇਸਾਲੋਨਿਕੀ ਦੇ ਉੱਤਰ-ਪੂਰਬ ਵਿਚ ਇਕ ਜੰਗਲੀ ਖੇਤਰ ਵਿਚ ਅੱਗ ਨਾਲ ਤਬਾਹ ਹੋਏ ਇਕ ਮਕਾਨ ਦੇ ਬਾਹਰ ਮੰਗਲਵਾਰ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ ਸੀ ਅਤੇ ਮਕਾਨ ਦੇ ਅੰਦਰ ਉਸ ਦੇ 12 ਸਾਲਾ ਪੁੱਤ ਦੀ ਲਾਸ਼ ਮਿਲੀ।

ਇਹ ਵੀ ਪੜ੍ਹੋ : ਅਮਰੀਕਾ 'ਚ ਭਾਰਤੀ ਪਰਿਵਾਰ ਨਾਲ ਵਾਪਰਿਆ ਭਾਣਾ ! ਹੋਟਲ 'ਚ ਲੱਗੀ ਅੱਗ ਕਾਰਨ ਪਤੀ-ਪਤਨੀ ਤੇ ਧੀ ਦੀ ਮੌਤ

ਉਨ੍ਹਾਂ ਦੱਸਿਆ ਕਿ ਬੱਚੇ ਦੀ ਮਾਂ ਝੁਲਸ ਗਈ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਫਾਇਰ ਬ੍ਰਿਗੇਡ ਵਿਭਾਗ ਨੇ ਦੱਸਿਆ ਕਿ ਅੱਗ ਬੁਝਾਉਣ ਦੀ ਮੁਹਿੰਮ ਵਿਚ 9 ਜਹਾਜ਼ਾਂ, 6 ਹੈਲੀਕਾਪਟਰਾਂ ਅਤੇ 135 ਫਾਇਰ ਬ੍ਰਿਗੇਡ ਕਰਮਚਾਰੀਆਂ ਤੋਂ ਇਲਾਵਾ ਵਾਲੰਟੀਅਰ ਅਤੇ ਜੰਗਲ ਦੀ ਅੱਗ ਨਾਲ ਨਜਿੱਠਣ ਵਾਲੀਆਂ ਵਿਸ਼ੇਸ਼ ਇਕਾਈਆਂ ਮਦਦ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • France
  • Forest fires
  • Major disaster
  • Fire brigade
  • ਫਰਾਂਸ
  • ਜੰਗਲਾਂ ਦੀ ਅੱਗ
  • ਵੱਡੀ ਤਬਾਹੀ
  • ਫਾਇਰ ਬ੍ਰਿਗੇਡ

ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ ਨੂੰ ਗੋਲੀਆਂ ਨਾਲ ਭੁੰਨਿਆ, ਜਹਾਜ਼ ਨੂੰ ਲਾਈ ਅੱਗ

NEXT STORY

Stories You May Like

  • terrible fire breaks out in tent house in kapurthala
    ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • national highway  truck  fire  electronic goods
    ਨੈਸ਼ਨਲ ਹਾਈਵੇਅ 'ਤੇ ਟਰੱਕ 'ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
  • fire in barnala
    ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ
  • delhi  huts  fire  takiya kale khan
    ਦਿੱਲੀ ਦੇ ਤਕੀਆ ਕਾਲੇ ਖਾਂ 'ਚ ਲੱਗੀ ਭਿਆਨਕ ਅੱਗ, 30 ਝੌਂਪੜੀਆਂ ਸੜ ਕੇ ਸੁਆਹ, ਪੁਲਸ ਨੇ 12 ਲੋਕਾਂ ਨੂੰ ਬਚਾਇਆ
  • fire in bank
    ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
  • fire in malerkotla
    ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • delhi  udyog bhawan  fire
    ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ ਸੁਆਹ
  • terrible fire in patna
    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ ਸੁਆਹ, ਸੜਕਾਂ 'ਤੇ ਵਹਿੰਦਾ ਰਿਹਾ ਲੱਖਾਂ ਦਾ ਤੇਲ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new law in china
      ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ ਕਰ'ਤਾ 'ਇੱਕ ਦੇਸ਼-ਇੱਕ ਪਛਾਣ'...
    • japan s pm visits india
      ਭਾਰਤ ਪਹੁੰਚੀ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ PM ਮੋਦੀ ਨੇ ਕੀਤੀ ਮੁਲਾਕਾਤ ! ਹੋ...
    • 300 years old sri guru granth sahib
      300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ;...
    • pr in canada for punjabis
      ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ ! PR ਦੇ ਮੌਕੇ ਵਧੇ
    • trump accounts program
      'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ...
    • earthquake in venezuela
      ਹੁਣ ਤੱਕ ਭੂਚਾਲ ਦੇ 782 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ! ਮ੍ਰਿਤਕਾਂ ਦੀ ਗਿਣਤੀ...
    • couple arrested
      ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ...
    • peaceful countries
      ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ ਨਿਊਜ਼ੀਲੈਂਡ ਦੂਜੇ ਸਥਾਨ 'ਤੇ, ਜਾਣੋ...
    • jagpreet singh in canada
      ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ
    • russia ukraine
      ਮਿਡਲ ਈਸਟ ਜੰਗ ਖ਼ਤਮ ਹੋਣ ਮਗਰੋਂ ਰੂਸ-ਯੂਕ੍ਰੇਨ ਵਿਚਾਲੇ ਹਮਲੇ ਹੋ ਗਏ ਤੇਜ਼ ! ਸਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +