Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:50:34 AM

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਪਹਿਲੀ ਸਿੱਖ ਅਦਾਲਤ ਸ਼ੁਰੂ, ਇਨ੍ਹਾਂ ਕੇਸਾਂ 'ਤੇ ਹੋਵੇਗੀ ਸੁਣਵਾਈ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਪਹਿਲੀ ਸਿੱਖ ਅਦਾਲਤ ਸ਼ੁਰੂ, ਇਨ੍ਹਾਂ ਕੇਸਾਂ 'ਤੇ ਹੋਵੇਗੀ ਸੁਣਵਾਈ

  • Edited By Vandana,
  • Updated: 26 Apr, 2024 10:30 AM
England
first sikh court launched in britain
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਬ੍ਰਿਟੇਨ 'ਚ ਪਰਿਵਾਰਕ ਅਤੇ ਸਿਵਲ ਵਿਵਾਦਾਂ 'ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖ਼ਬਰੀ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਨਵੀਂ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ।

ਲਿੰਕਨ ਦੇ ਪੁਰਾਣੇ ਹਾਲ ਵਿੱਚ ਸਿੱਖ ਅਦਾਲਤ ਦੀ ਸ਼ੁਰੂਆਤ 

ਇਕ ਨਿਊਜ਼ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲੰਡਨ ਦੇ ਲਿੰਕਨ ਇਨ ਦੇ ਪੁਰਾਣੇ ਹਾਲ ਵਿਚ ਇਕ ਸਮਾਰੋਹ ਵਿਚ ਧਾਰਮਿਕ ਸ਼ਬਦਾਂ ਨਾਲ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਝਗੜਿਆਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ।

PunjabKesari

ਵਿਅਕਤੀਗਤ ਤੌਰ 'ਤੇ ਚਲਾਈ ਜਾਵੇਗੀ ਅਦਾਲਤ

ਦੱਸਿਆ ਗਿਆ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ 'ਤੇ ਚਲਾਈ ਜਾਵੇਗੀ ਅਤੇ ਇਸ ਵਿਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ 'ਚ ਜ਼ਿਆਦਾਤਰ ਔਰਤਾਂ ਹੋਣਗੀਆਂ। ਅਦਾਲਤ ਵਿਚ ਮੈਜਿਸਟ੍ਰੇਟ ਦਾ ਕੰਮ ਇਕ ਸਮਝੌਤੇ 'ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ।

ਪੜ੍ਹੋ ਇਹ ਅਹਿਮ ਖ਼ਬਰ-PM ਸੁਨਕ ਦੀ ਸਖ਼ਤੀ, ਬ੍ਰਿਟੇਨ ਪਹੁੰਚੇ 5000 ਭਾਰਤੀ ਭੇਜੇ ਜਾਣਗੇ ਰਵਾਂਡਾ

ਇਨ੍ਹਾਂ ਮਾਮਲਿਆਂ ਨੂੰ ਅਦਾਲਤ ਵਿੱਚ ਵਿਚਾਰਿਆ ਜਾਵੇਗਾ

ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਨ੍ਹਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ 'ਤੇ ਫ਼ੈਸਲਾ ਲਿਆ ਜਾਵੇਗਾ। ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ 'ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Britain
  • Sikh court
  • cases
  • hearings
  • ਬ੍ਰਿਟੇਨ
  • ਸਿੱਖ ਅਦਾਲਤ
  • ਮਾਮਲੇ
  • ਸੁਣਵਾਈ

ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੇ ਮੋਦੀ ਨੂੰ ਜੀ-7 ਸ਼ਿਖਰ ਸੰਮੇਲਨ ਲਈ ਭੇਜਿਆ ਸੱਦਾ

NEXT STORY

Stories You May Like

  • sanje singh records statement in majithia defamation case
    ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਨੇ ਦਰਜ ਕਰਾਇਆ ਬਿਆਨ, 11 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • special lok adalat for cases related to cheque bouncing
    ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
  • 35 special ndps courts to be set up in punjab
    ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ ਨਿਪਟਾਰੇ 'ਚ ਆਵੇਗੀ ਤੇਜ਼ੀ
  • the first commonwealth kabaddi championship will be held in ahmedabad
    ਅਹਿਮਦਾਬਾਦ 'ਚ 23 ਅਕਤੂਬਰ ਤੋਂ ਹੋਵੇਗੀ ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ
  • court case
    ਅਦਾਲਤ 'ਚ ਹਾਜ਼ਰ ਨਾ ਹੋਣ 'ਤੇ ਵਿਅਕਤੀ ਪੀ. ਓ. ਘੋਸ਼ਿਤ
  • the fortunes of these 4 zodiac signs will shine on karwa chauth
    ਕਰਵਾ ਚੌਥ 'ਤੇ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਨੌਕਰੀ ਤੇ ਕਾਰੋਬਾਰ 'ਚ ਹੋਵੇਗੀ ਬੱਲੇ-ਬੱਲੇ
  • nora fatehi  s troubles mount
    Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ ਅਦਾਲਤ 'ਚ ਇਸ ਦਿਨ ਹੋਵੇਗੀ ਪੇਸ਼ੀ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian fishermen
      ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ
    • air services
      ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
    • us military bases to operate for 90 days without external support
      90 ਦਿਨਾਂ ਤੱਕ ਬਾਹਰੀ ਮਦਦ ਤੋਂ ਬਿਨਾਂ ਚੱਲਣਗੇ ਅਮਰੀਕੀ ਫੌਜੀ ਅੱਡੇ, ਪੈਂਟਾਗਨ ਦਾ...
    • presidential runoff kicks off
      ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
    • bangladesh treatment
      ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ...
    • surging lpg prices
      ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ...
    • jaishankar unveiled a bust of sardar patel
      ਜੈਸ਼ੰਕਰ ਨੇ ਅਟਲਾਂਟਾ 'ਚ ਸਰਦਾਰ ਪਟੇਲ ਦੇ 'ਬੁੱਤ' ਦਾ ਕੀਤਾ ਉਦਘਾਟਨ
    • death sentence for christian citizen in blasphemy case upheld
      ਪਾਕਿਸਤਾਨ: ਈਸ਼ਨਿੰਦਾ ਮਾਮਲੇ ’ਚ ਈਸਾਈ ਨਾਗਰਿਕ ਦੀ ਮੌਤ ਦੀ ਸਜ਼ਾ ਬਰਕਰਾਰ
    • us to sell patriot missile to ukriane
      ਹੋਰ ਤੇਜ਼ ਹੋਵੇਗੀ ਜੰਗ ! ਅਮਰੀਕਾ ਨੇ ਯੂਕ੍ਰੇਨ ਨੂੰ 500 ਪੈਟ੍ਰੀਅਟ ਮਿਜ਼ਾਈਲਾਂ...
    • jaishankar met with his counterparts
      ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +