Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:54:21 PM

  • lottery in punjab  lottery of one and a half crore

    ਪੰਜਾਬ : ਗਰੀਬ ਦੀ ਕਿਸਮਤ ਨੇ ਮਾਰੀ ਪਲਟੀ, 200 ਰੁਪਏ...

  • silver falls by rs 8 000  gold fell from all time high

    ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ...

  • pakistan big confession

    ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ'...

  • punjab national bank my heeran gate bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕਿਸਾਨ ਅੰਦੋਲਨ : ਬ੍ਰਿਸਬੇਨ ਵਿਖੇ ਬੀਬੀਆਂ ਨੇ ਆਯੋਜਿਤ ਕੀਤੀ ਵਿਸ਼ਵ ਦੀ ਪਹਿਲੀ ਕਾਰ ਰੈਲੀ

INTERNATIONAL News Punjabi(ਵਿਦੇਸ਼)

ਕਿਸਾਨ ਅੰਦੋਲਨ : ਬ੍ਰਿਸਬੇਨ ਵਿਖੇ ਬੀਬੀਆਂ ਨੇ ਆਯੋਜਿਤ ਕੀਤੀ ਵਿਸ਼ਵ ਦੀ ਪਹਿਲੀ ਕਾਰ ਰੈਲੀ

  • Updated: 27 Jan, 2021 07:43 AM
Australia
first women s car rally in brisbane
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, ( ਸਤਵਿੰਦਰ ਟੀਨੂੰ ) : ਕਿਸਾਨ ਸੰਘਰਸ਼ ਜੋ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋ ਕੇ ਪੂਰੇ ਭਾਰਤ ਵਿਚ ਫੈਲ ਚੁੱਕਾ ਹੈ, ਨੂੰ ਦੇਸ਼-ਵਿਦੇਸ਼ ਵਿੱਚੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਲੜੀ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਖੂਬਸੂਰਤ ਸ਼ਹਿਰ ਬ੍ਰਿਸਬੇਨ ਵਿਖੇ ਬੀਬੀਆਂ ਵਲੋਂ ਇਕ ਵਿਸ਼ਾਲ ਕਾਰ ਰੈਲੀ ਦਾ ਆਯੋਜਿਤ ਕੀਤਾ ਗਿਆ।  

ਇਸ ਦੀ ਕਾਰਵਾਈ ਬ੍ਰਿਸਬੇਨ ਦੀ ਕਿਸਾਨ ਮਜ਼ਦੂਰ ਸਘੰਰਸ਼ ਲਈ ਬਣੀ ਪਲੇਠੀ ਸੰਸਥਾ ਕਿਸਾਨ ਮਜ਼ਦੂਰ ਏਕਤਾ ਕਮੇਟੀ ਵਲੋਂ ਕੀਤੀ ਗਈ।  ਇਹ ਕਾਰ ਰੈਲੀ ਗੁਰਦੁਆਰਾ ਸਾਹਿਬ ਏਟ ਮਾਈਲਜ਼ ਪਲੇਨ ਤੋਂ ਸ਼ੁਰੂ ਹੋਈ। ਕਾਰ ਰੈਲੀ ਦੀ ਸ਼ੁਰੂਆਤ ਸੰਸਥਾ ਦੇ ਪ੍ਰਧਾਨ ਸ. ਅਮਰਜੀਤ ਸਿੰਘ ਮਾਹਲ ਵਲੋਂ ਤਿੰਨ ਝੰਡੇ ਦਿਖਾ ਕੇ ਕੀਤੀ ਗਈ।  

ਉਨ੍ਹਾਂ ਦੇ ਹੱਥ ਵਿਚ ਭਾਰਤ, ਆਸਟ੍ਰੇਲੀਆ ਅਤੇ ਕਿਸਾਨਾਂ ਦੇ ਝੰਡੇ ਫੜੇ ਹੋਏ ਸਨ।  ਉਨ੍ਹਾਂ ਦੱਸਿਆ ਕਿ ਭਾਰਤ ਦਾ ਝੰਡਾ ਗਣਤੰਤਰ ਦਿਵਸ, ਆਸਟ੍ਰੇਲੀਆ ਦਾ ਝੰਡਾ ਆਸਟ੍ਰੇਲੀਆ ਡੇਅ ਅਤੇ ਕਿਸਾਨ ਦਾ ਝੰਡਾ ਕਿਸਾਨੀ ਨੂੰ ਦਰਸਾਉਂਦਾ ਹੈ। ਉਨ੍ਹਾਂ ਮੀਡੀਆ ਰਾਹੀਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਸਰਕਾਰ ਨੂੰ ਕਿਸਾਨਾਂ ਦੇ ਹਿੱਤ ਧਿਆਨ ਵਿੱਚ ਰੱਖਦੇ ਹੋਏ ਤਿੰਨੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਸ. ਸੁਰਿੰਦਰ ਸਿੰਘ, ਲਵਲੀਨ ਕੌਰ, ਨੀਤੂ ਮਲਿਕ ਸੁਹਾਗ, ਸ਼੍ਰੀਮਤੀ ਦਮਨ ਮਲਿਕ ਜੀ ਆਦਿ ਹਾਜ਼ਰ ਸਨ।  ਇਹ ਰੈਲੀ ਸਵੇਰੇ ਲਗਭਗ 10:15 ਵਜੇ ਸ਼ੁਰੂ ਹੋ ਕੇ 11:30 ਵਜੇ ਗੇਟਵੇਅ ਹਾਈਵੇਅ ਤੋਂ ਹੁੰਦੀ ਹੋਈ ਗੁਰੂਘਰ ਟਾਇਗਮ ਵਿਖੇ ਪਹੁੰਚੀ। ਇੱਥੇ ਰੈਲੀ ਦਾ ਭਰਵਾਂ ਸਤਿਕਾਰ ਕੀਤਾ ਗਿਆ। ਇਸ ਮੌਕੇ ਸ. ਰਣਦੀਪ ਸਿੰਘ ਜੌਹਲ, ਨੀਤੂ ਮਲਿਕ, ਲਵਲੀਨ ਕੌਰ ਤੇ ਹੋਰਨਾਂ ਵਲੋਂ ਵੀ ਤਕਰੀਰਾਂ ਕੀਤੀਆਂ ਗਈਆਂ।

  • women car rally
  • Brisbane
  • ਬ੍ਰਿਸਬੇਨ
  • ਬੀਬੀਆਂ
  • ਕਾਰ ਰੈਲੀ

ਕੋਰੋਨਾ ਵਾਇਰਸ ਖ਼ਤਮ ਹੋਣ ’ਚ ਲੱਗ ਸਕਦੇ ਹਨ 4-5 ਸਾਲ : ਸਿੰਗਾਪੁਰ ਮੰਤਰੀ

NEXT STORY

Stories You May Like

  • first regional workshop organized in jaipur
    "ਸਹਿਕਾਰ ਤੋਂ ਖੁਸ਼ਹਾਲੀ" ਦੇ ਵਿਜ਼ਨ ਨੂੰ ਗਤੀ ਦੇਣ ਲਈ ਜੈਪੁਰ 'ਚ ਆਯੋਜਿਤ ਕੀਤੀ ਗਈ ਪਹਿਲੀ ਖੇਤਰੀ ਵਰਕਸ਼ਾਪ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • japan sell lethal weapons
    ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • democratic farmers   assembly burns effigies of trump  modi and mann
    ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • women reservation bill  rally  minister  woman  road jam
    'ਛੇਤੀ ਨਿਕਲੋ, ਤੁਸੀਂ ਰਾਹ ਬੰਦ ਕੀਤੇ ਹੋਏ ਆ..!' ਮੰਤਰੀ ਦੀ ਰੈਲੀ ਕਾਰਨ ਜਾਮ 'ਚ ਫਸੀ ਔਰਤ ਨੇ ਪਾ'ਤਾ ਰੌਲ਼ਾ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris  prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • heatwave kills people
      ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ 'ਚ ਭਿਆਨਕ ਗਰਮੀ ਨੇ ਕੱਢੇ ਵੱਟ
    • birth anniversary celebrated
      ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼...
    • punjabi youth deported from canada
      ਇਕ ਹੋਰ ਪੰਜਾਬੀ ਨੌਜਵਾਨ ਕੈਨੇਡਾ ਤੋਂ ਹੋਇਆ ਡਿਪੋਰਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
    • new country from canada
      ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
    • india on uae drone
      UAE 'ਤੇ ਹੋਏ ਡਰੋਨ ਅਟੈਕ 'ਚ 3 ਭਾਰਤੀ ਜ਼ਖ਼ਮੀ ! ਭਾਰਤ ਨੇ ਹਮਲੇ ਨੂੰ ਦੱਸਿਆ...
    • russia ukraine ceasefire
      ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ
    • plane collides with truck and pole
      ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ ਗਿਆ ਜਹਾਜ਼, 221 ਯਾਤਰੀ ਸਨ...
    • free punjabi mela
      'ਵਿਰਸੇ ਦੇ ਸ਼ੌਕੀਨ' ਫ੍ਰੀ ਪੰਜਾਬੀ ਮੇਲਾ 23 ਮਈ ਨੂੰ, ਤਿਆਰੀਆਂ ਮੁਕੰਮਲ
    • pakistan big confession on operation sindoor
      ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' 'ਤੇ...
    • nagar kirtan in italy
      ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +