Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    12:32:48 PM

  • sri guru nanak dev ji wedding anniversary nagar kirtan gurdwara sri ber sahib

    ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ...

  • ram rahim return to sunaria jail

    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ...

  • flight takeoff

    ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ...

  • earned rs 2 crore from garbage carbon and whale

    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ ਗਿਆ ਟਾਇਰ ! ਧਮਾਕੇ ਨਾਲ ਛੱਤ ਵੀ ਟੁੱਟ ਕੇ ਡਿੱਗੀ ਹੇਠਾਂ

INTERNATIONAL News Punjabi(ਵਿਦੇਸ਼)

ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ ਗਿਆ ਟਾਇਰ ! ਧਮਾਕੇ ਨਾਲ ਛੱਤ ਵੀ ਟੁੱਟ ਕੇ ਡਿੱਗੀ ਹੇਠਾਂ

  • Edited By Harpreet Singh,
  • Updated: 16 Sep, 2026 12:06 PM
International
flight takeoff
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਸ਼ਹਦ ਏਅਰਪੋਰਟ ਤੋਂ ਟੇਕਆਫ਼ ਕਰਨ ਦੇ ਕੁਝ ਹੀ ਦੇਰ ਬਾਅਦ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਸ ਦਾ ਕਾਰਨ ਇਹ ਹੈ ਕਿ ਜਹਾਜ਼ ਦਾ ਹਵਾ ਵਿਚਾਲੇ ਹੀ ਇਕ ਟਾਇਰ ਫਟ ਗਿਆ, ਜਿਸ ਕਾਰਨ ਪੂਰਾ ਜਹਾਜ਼ ਬੁਰੀ ਤਰ੍ਹਾਂ ਹਿੱਲ ਗਿਆ ਤੇ ਝਟਕੇ ਕਾਰਨ ਯਾਤਰੀ ਵੀ ਡਰ ਦੇ ਮਾਰੇ ਚੀਕਾਂ ਮਾਰਨ ਲੱਗ ਪਏ।

ਸੇਫ਼ਰਾਨ ਏਅਰਲਾਇੰਸ ਦੇ ਬੋਇੰਗ 737 ਜਹਾਜ਼ ਦੇ ਟਾਇਰ ਫਟਣ ਤੋਂ ਬਾਅਦ ਲੱਗੇ ਝਟਕੇ ਕਾਰਨ ਇੰਜਣ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਕਾਰਨ ਪਾਇਲਟ ਨੇ ਜਹਾਜ਼ ਨੂੰ ਸੁਰੱਖਿਅਤ ਵਾਪਸ ਮਸ਼ਹਦ ਲੈ ਜਾਣ ਦਾ ਫੈਸਲਾ ਕੀਤਾ। ਇਹ ਜਹਾਜ਼ ਮਸ਼ਹਦ ਤੋਂ ਕਰਮਾਨਸ਼ਾਹ ਜਾ ਰਿਹਾ ਸੀ। ਇਸ ਘਟਨਾ ਦੌਰਾਨ ਜਹਾਜ਼ ਦੇ ਅੰਦਰ ਬੈਠੇ ਯਾਤਰੀ ਕਾਫ਼ੀ ਘਬਰਾ ਗਏ। ਹਾਲਾਂਕਿ ਗਨਿਮਤ ਰਹੀ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਤੇ ਜਹਾਜ਼ ਨੂੰ ਵੀ ਸੁਰੱਖਿਅਤ ਲੈਂਡ ਕਰਵਾ ਲਿਆ ਗਿਆ।

🇮🇷 Wild cabin footage from an Iranian Sepehran Airlines Boeing 737 that had to turn back to Mashhad right after takeoff.

The tire tread came off during takeoff and damaged an engine on the flight to Kermanshah.

The crew declared an emergency, brought it around, and landed it…

— Mario Nawfal (@MarioNawfal) September 15, 2026

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਹਵਾ ਵਿਚਾਲੇ ਅਚਾਨਕ ਟਾਇਰ ਫਟਣ ਦੇ ਧਮਾਕੇ ਮਗਰੋਂ ਜਹਾਜ਼ ਬੁਰੀ ਤਰ੍ਹਾਂ ਹਿੱਲ ਗਿਆ ਤੇ ਸਾਮਾਨ ਇੱਧਰ-ਉੱਧਰ ਡਿੱਗਣ ਲੱਗ ਪਿਆ ਤੇ ਜਹਾਜ਼ ਦੀ ਛੱਤ ਤੱਕ ਟੁੱਟ ਕੇ ਹੇਠਾਂ ਡਿੱਗ ਗਈ। ਜੇਕਰ ਪਾਇਲਟ ਸਹੀ ਸਮੇਂ ਜਹਾਜ਼ ਨੂੰ ਵਾਪਸ ਨਾ ਮੋੜਦਾ ਤਾਂ ਕੋਈ ਵੱਡੀ ਅਣਹੋਣੀ ਵਾਪਰ ਸਕਦੀ ਸੀ।

ਇਹ ਵੀ ਪੜ੍ਹੋ- ਸਾਊਦੀ 'ਤੇ ਹੋ ਗਿਆ ਹਮਲਾ ! ਹੂਤੀਆਂ ਨੇ ਮੱਕਾ ਸ਼ਹਿਰ ਨੂੰ ਬਣਾਇਆ ਨਿਸ਼ਾਨਾ, ਏਅਰ ਡਿਫੈਂਸ ਸਿਸਟਮ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Flight
  • Emergency Landing
  • Passengers

LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ

NEXT STORY

Stories You May Like

  • indonesia shaken by explosion
    ਫਟ ਗਿਆ ਜਵਾਲਾਮੁਖੀ ! ਧਮਾਕੇ ਨਾਲ ਕੰਬ ਗਿਆ ਇੰਡੋਨੇਸ਼ੀਆ ! ਕਈ ਫਲਾਈਟਾਂ ਰੱਦ
  • engine of a flying plane fails 186 passengers gasp in the air
    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
  • air india plane  smoke alarm  flying
    ਹਵਾ 'ਚ ਉੱਡਦੇ Air India ਦੇ ਜਹਾਜ਼ 'ਚ ਧੂੰਏਂ ਦਾ ਅਲਾਰਮ! ਲਖਨਊ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
  • trump  s house sold
    ਈਰਾਨ ਨਾਲ ਜੰ./ਗ ਵਿਚਾਲੇ ਵਿਕ ਗਿਆ ਟਰੰਪ ਦਾ ਘਰ ! ਕੀਮਤ ਉਡਾ ਦੇਵੇਗੀ ਹੋਸ਼
  • major accident in karachi  pakistan
    ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ ਨਾਲ 5 ਲੋਕਾਂ ਦੀ ਮੌਤ
  • uttrakhand cloudburst
    ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ ਕੇਦਾਰਨਾਥ ਪੈਦਲ ਮਾਰਗ
  • volcano erruption
    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ
  • pathankot rain
    ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump help isarel
      ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ ਬੰਬ ! ਟਰੰਪ ਨੇ ਕਰ'ਤਾ ਐਲਾਨ
    • appeal from 7 former australian captains in support of imran khan
      ਇਮਰਾਨ ਖਾਨ ਦੇ ਸਮਰਥਨ ’ਚ ਆਸਟ੍ਰੇਲੀਆ ਦੇ ਸਾਬਕਾ 7 ਕਪਤਾਨਾਂ ਦੀ ਅਪੀਲ
    • 3 people  helicopter  los angeles
      LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
    • cm vijay cancelled london program
      ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
    • indians traveling abroad visa free entry 25 countries
      ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ...
    • 44 000 people lose their lives to gun violence in the us annually
      ਅਮਰੀਕਾ ’ਚ ਹਰ ਸਾਲ 44,000 ਲੋਕ ਬੰਦੂਕ ਹਿੰਸਾ ’ਚ ਗੁਆਉਂਦੇ ਹਨ ਜਾਨ
    • luxury giant lvmh drops out of europe s top 10 companies
      ਲਗਜ਼ਰੀ ਦੀ ਬਾਦਸ਼ਾਹ ‘LVMH’ ਯੂਰਪ ਦੀਆਂ ਟਾਪ-10 ਕੰਪਨੀਆਂ ’ਚੋਂ ਬਾਹਰ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • warning issued against   pakistani cosmetics   sold in india
      ਭਾਰਤ 'ਚ ਵੇਚੇ ਜਾ ਰਹੇ 'ਪਾਕਿਸਤਾਨੀ ਕਾਸਮੈਟਿਕਸ' ਵਿਰੁੱਧ ਜਾਰੀ ਹੋਈ ਚਿਤਾਵਨੀ
    • security forces operation
      ਬਲੋਚਿਸਤਾਨ ’ਚ ਸੁਰੱਖਿਆ ਫੋਰਸਾਂ ਦੀ ਕਾਰਵਾਈ, 9 ਅੱਤਵਾਦੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +